ਪੜਚੋਲ ਕਰੋ

Petrol-Diesel Price: ਪੈਟਰੋਲ-ਡੀਜ਼ਲ ਕੀਮਤਾਂ 'ਚ ਮੁੜ ਉਛਾਲ, ਲਗਾਤਾਰ 13ਵੀਂ ਵਾਰ ਵਧਿਆ ਭਾਅ

4 ਮਈ ਤੋਂ ਬਾਅਦ ਤੇਲ ਦੀਆਂ ਕੀਮਤਾਂ 'ਚ ਇਹ 13ਵਾਂ ਵਾਧਾ ਹੈ। ਉਸ ਤੋਂ ਪਹਿਲਾਂ ਪੱਛਮੀ ਬੰਗਾਲ ਸਮੇਤ ਦੂਜੇ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੌਰਾਨ 18 ਦਿਨਾਂ ਤੋਂ ਤੇਲ ਦੀਆਂ ਕੀਮਤਾਂ 'ਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ।

Petrol-Diesel Price: ਦੇਸ਼ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ 4 ਮਈ ਤੋਂ ਬਾਅਦ ਅੱਜ 13ਵੀਂ ਵਾਰ ਵਾਧਾ ਦਰਜ ਕੀਤਾ ਗਿਆ ਹੈ। ਰਾਜਧਾਨੀ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 23 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 25 ਪੈਸੇ ਦਾ ਵਾਧਾ ਹੋਇਆ ਹੈ। ਇਸ ਤੋਂ ਬਾਅਦ ਹੁਣ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 93.44 ਰੁਪਏ ਤੇ ਇੱਕ ਲੀਟਰ ਡੀਜ਼ਲ ਦੀ ਕੀਮਤ 84.32 ਰੁਪਏ 'ਤੇ ਪਹੁੰਚ ਗਈ ਹੈ।

4 ਮਈ ਤੋਂ ਬਾਅਦ ਤੇਲ ਦੀਆਂ ਕੀਮਤਾਂ 'ਚ ਇਹ 13ਵਾਂ ਵਾਧਾ ਹੈ। ਉਸ ਤੋਂ ਪਹਿਲਾਂ ਪੱਛਮੀ ਬੰਗਾਲ ਸਮੇਤ ਦੂਜੇ ਸੂਬਿਆਂ 'ਚ ਵਿਧਾਨ ਸਭਾ ਚੋਣਾਂ ਦੌਰਾਨ 18 ਦਿਨਾਂ ਤੋਂ ਤੇਲ ਦੀਆਂ ਕੀਮਤਾਂ 'ਚ ਕੋਈ ਤਬਦੀਲੀ ਨਹੀਂ ਕੀਤੀ ਗਈ ਸੀ। ਭਾਰਤ ਪੈਟਰੋਲੀਅਮ, ਇੰਡੀਅਨ ਆਇਲ ਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਹਰ ਸਵੇਰ ਸਾਰੇ ਸ਼ਹਿਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਦਿੰਦੀਆਂ ਹਨ।

ਜਾਣੋ ਮੁੰਬਈ-ਚੇਨਈ ਅਤੇ ਕੋਲਕਾਤਾ ਦੀਆਂ ਕੀਮਤਾਂ -

ਮੁੰਬਈ

ਪੈਟਰੋਲ 99.70 ਰੁਪਏ ਪ੍ਰਤੀ ਲੀਟਰ
ਡੀਜ਼ਲ 91.57 ਰੁਪਏ ਪ੍ਰਤੀ ਲੀਟਰ

ਚੇਨਈ

ਪੈਟਰੋਲ 95.06 ਰੁਪਏ ਪ੍ਰਤੀ ਲੀਟਰ
ਡੀਜ਼ਲ 89.11 ਰੁਪਏ ਪ੍ਰਤੀ ਲੀਟਰ

ਕੋਲਕਾਤਾ

ਪੈਟਰੋਲ 93.49 ਰੁਪਏ ਪ੍ਰਤੀ ਲੀਟਰ
ਡੀਜ਼ਲ 87.16 ਰੁਪਏ ਪ੍ਰਤੀ ਲੀਟਰ

ਦੱਸ ਦੇਈਏ ਕਿ ਵੈਟ ਜਿਹੇ ਸਥਾਨਕ ਟੈਕਸਾਂ ਅਤੇ ਮਾਲ ਢੁਆਈ ਚਾਰਜਿਸ ਕਾਰਨ ਤੇਲ ਦੀਆਂ ਕੀਮਤਾਂ ਵੱਖ-ਵੱਖ ਸੂਬਿਆਂ 'ਚ ਵੱਖਰੀਆਂ ਹਨ। ਰਾਜਸਥਾਨ 'ਚ ਪੈਟਰੋਲ 'ਤੇ ਵੈਟ ਸਭ ਤੋਂ ਜ਼ਿਆਦਾ ਹੈ। ਇਸ ਤੋਂ ਬਾਅਦ ਮੱਧ ਪ੍ਰਦੇਸ਼ ਤੇ ਮਹਾਰਾਸ਼ਟਰ ਹਨ। ਤੇਲ ਕੰਪਨੀਆਂ ਕੌਮਾਂਤਰੀ ਬਾਜ਼ਾਰ 'ਚ ਪਿਛਲੇ 15 ਦਿਨਾਂ 'ਚ ਰੋਜ਼ਾਨਾ ਔਸਤਨ ਕੀਮਤ ਤੇ ਸਟੈਂਡਰਡ ਤੇਲ ਦੀ ਐਕਸਚੇਂਜ ਦਰ ਦੇ ਅਧਾਰ 'ਤੇ ਕੀਮਤਾਂ 'ਚ ਸੋਧ ਕਰਦੀਆਂ ਹਨ।

ਟਾਪ ਹੈਡਲਾਈਨ

Capital Gains Tax: ਖੁਸ਼ਖਬਰੀ, ਇਨ੍ਹਾਂ ਲੋਕਾਂ ਨੂੰ ਟੈਕਸ ਤੋਂ ਮਿਲੇਗੀ ਵੱਡੀ ਰਾਹਤ; ਸਰਕਾਰ ਇਹ Tax ਹਟਾਉਣ ਦੀ ਕਰ ਰਹੀ ਤਿਆਰੀ: ਡਿਟੇਲ 'ਚ ਪੜ੍ਹੋ...
ਖੁਸ਼ਖਬਰੀ, ਇਨ੍ਹਾਂ ਲੋਕਾਂ ਨੂੰ ਟੈਕਸ ਤੋਂ ਮਿਲੇਗੀ ਵੱਡੀ ਰਾਹਤ; ਸਰਕਾਰ ਇਹ Tax ਹਟਾਉਣ ਦੀ ਕਰ ਰਹੀ ਤਿਆਰੀ: ਡਿਟੇਲ 'ਚ ਪੜ੍ਹੋ...
Gold and Silver Rate: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਵੀ ਫਿਸਲੀ; ਜਾਣੋ ਰੇਟ
Gold and Silver Rate: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਵੀ ਫਿਸਲੀ; ਜਾਣੋ ਰੇਟ
587 ਰੁਪਏ 'ਚ ਮਿਲ ਰਿਹਾ 900 ਵਾਲਾ ਸਿਲੰਡਰ, 10 ਕਰੋੜ ਤੋਂ ਵੱਧ ਪਰਿਵਾਰ ਚੁੱਕ ਰਹੇ ਫਾਇਦਾ; ਜਾਣੋ ਕਿਵੇਂ
587 ਰੁਪਏ 'ਚ ਮਿਲ ਰਿਹਾ 900 ਵਾਲਾ ਸਿਲੰਡਰ, 10 ਕਰੋੜ ਤੋਂ ਵੱਧ ਪਰਿਵਾਰ ਚੁੱਕ ਰਹੇ ਫਾਇਦਾ; ਜਾਣੋ ਕਿਵੇਂ
RBI ਕੋਲ 880.52 ਮੈਟ੍ਰਿਕ ਟਨ ਸੋਨਾ, ਜਿਸ 'ਚੋਂ ਸਿਰਫ਼ 77% ਭਾਰਤ ਦੀਆਂ ਤਿਜੋਰੀਆਂ 'ਚ ; ਬਾਕੀ ਕਿੱਥੇ ਰੱਖਿਆ ?
RBI ਕੋਲ 880.52 ਮੈਟ੍ਰਿਕ ਟਨ ਸੋਨਾ, ਜਿਸ 'ਚੋਂ ਸਿਰਫ਼ 77% ਭਾਰਤ ਦੀਆਂ ਤਿਜੋਰੀਆਂ 'ਚ ; ਬਾਕੀ ਕਿੱਥੇ ਰੱਖਿਆ ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget