ਪੜਚੋਲ ਕਰੋ

Petrol Diesel Price on 24th November: ਖੁਸ਼ਖਬਰੀ, ਜਲਦ ਹੀ ਸਸਤਾ ਹੋਵੇਗਾ ਪੈਟਰੋਲ-ਡੀਜ਼ਲ! ਸਰਕਾਰ ਨੇ ਲਿਆ ਇਹ ਵੱਡਾ ਫੈਸਲਾ

Petrol Diesel Prices: ਭਾਰਤ ਨੇ ਤੇਲ ਦੀਆਂ ਕੀਮਤਾਂ ਘਟਾਉਣ ਦਾ ਵੱਡਾ ਫੈਸਲਾ ਲਿਆ ਹੈ, ਜਿਸ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਦੇਖੋ ਹੁਣ 1 ਲੀਟਰ ਤੇਲ ਦੀਆਂ ਕੀਮਤਾਂ ਕੀ ਹਨ-

Petrol-Diesel Prices Today: ਦੇਸ਼ ਭਰ ਵਿੱਚ ਪੈਟਰੋਲ-ਡੀਜ਼ਲ ਦੀਆਂ ਵੱਧ ਰਹੀਆਂ ਕੀਮਤਾਂ ਕਾਰਨ ਆਮ ਲੋਕ ਕਾਫੀ ਪਰੇਸ਼ਾਨ ਹਨ। ਭਾਰਤ ਨੇ ਤੇਲ ਦੀਆਂ ਕੀਮਤਾਂ ਘਟਾਉਣ ਦਾ ਵੱਡਾ ਫੈਸਲਾ ਲਿਆ ਹੈ, ਜਿਸ ਤੋਂ ਬਾਅਦ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ ਦੇਖਣ ਨੂੰ ਮਿਲ ਸਕਦੀ ਹੈ। ਦੱਸ ਦੇਈਏ ਕਿ ਸਰਕਾਰੀ ਤੇਲ ਕੰਪਨੀਆਂ ਨੇ ਲਗਾਤਾਰ 20ਵੇਂ ਦਿਨ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ। IOCL ਦੀ ਵੈੱਬਸਾਈਟ ਮੁਤਾਬਕ ਰਾਸ਼ਟਰੀ ਰਾਜਧਾਨੀ ਦਿੱਲੀ '1 ਲੀਟਰ ਪੈਟਰੋਲ ਦੀ ਕੀਮਤ 103.97 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਹੈ।

ਪੈਟ੍ਰੋਨੀਅਮ ਮੰਤਰੀ ਦੀ ਮੀਟਿੰਗ

ਪੈਟਰੋਲੀਅਮ ਮੰਤਰੀ ਨੇ ਮੰਗਲਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਕੀਤੀ ਬੈਠਕ 'ਚ ਵੱਡਾ ਫੈਸਲਾ ਲਿਆ ਹੈ, ਜਿਸ ਕਾਰਨ ਆਉਣ ਵਾਲੇ ਦਿਨਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦੇਖਣ ਨੂੰ ਮਿਲ ਸਕਦਾ ਹੈ।

ਸਰਕਾਰ ਨੇ ਬਣਾਈ ਇਹ ਯੋਜਨਾ

ਪੈਟਰੋਲੀਅਮ ਮੰਤਰਾਲੇ ਤੋਂ ਮਿਲੀ ਜਾਣਕਾਰੀ ਮੁਤਾਬਕ ਭਾਰਤ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਘੱਟ ਕਰਨ ਲਈ ਆਪਣੇ ਰਣਨੀਤਕ ਪੈਟਰੋਲੀਅਮ ਰਿਜ਼ਰਵ ਤੋਂ 50 ਲੱਖ ਬੈਰਲ ਕੱਚਾ ਤੇਲ ਛੱਡੇਗਾ। ਦੱਸ ਦੇਈਏ ਕਿ ਇਸ ਨੂੰ ਜਾਰੀ ਕਰਨ ਤੋਂ ਪਹਿਲਾਂ ਸਰਕਾਰ ਅਮਰੀਕਾ, ਚੀਨ, ਜਾਪਾਨ ਅਤੇ ਦੱਖਣੀ ਕੋਰੀਆ ਵਰਗੇ ਵੱਡੇ ਖਪਤਕਾਰਾਂ ਨਾਲ ਵਿਚਾਰ ਕਰੇਗੀ।

ਵਿਚਾਰ-ਵਟਾਂਦਰੇ ਤੋਂ ਬਾਅਦ ਫੈਸਲਾ ਲਿਆ ਜਾਵੇਗਾ

ਇਸ ਵਿਚਾਰ-ਵਟਾਂਦਰੇ ਤੋਂ ਬਾਅਦ ਹੀ ਨਿਕਾਸੀ ਸਬੰਧੀ ਕੁਝ ਕਦਮ ਚੁੱਕੇ ਜਾਣਗੇ। ਇਸ ਨਾਲ ਬਾਜ਼ਾਰ ਵਿਚ ਕੱਚੇ ਤੇਲ ਦੀ ਉਪਲਬਧਤਾ ਵਧੇਗੀ ਅਤੇ ਘਰੇਲੂ ਬਾਜ਼ਾਰ ਵਿਚ ਈਂਧਨ ਦੀਆਂ ਕੀਮਤਾਂ ਵਿਚ ਕਟੌਤੀ ਹੋ ਸਕਦੀ ਹੈ।

ਵੇਖੋ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ

ਦਿੱਲੀ 'ਚ ਪੈਟਰੋਲ ਦੀ ਕੀਮਤ 103.97 ਰੁਪਏ ਅਤੇ ਡੀਜ਼ਲ ਦੀ ਕੀਮਤ 86.67 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਹੋ ਗਈ ਹੈ, ਜਦਕਿ ਡੀਜ਼ਲ 94.14 ਰੁਪਏ ਪ੍ਰਤੀ ਲੀਟਰ ਦੇ ਪੱਧਰ 'ਤੇ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.67 ਰੁਪਏ ਅਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ।

ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ ਦੀ ਕੀਮਤ 101.40 ਰੁਪਏ ਅਤੇ ਡੀਜ਼ਲ ਦੀ ਕੀਮਤ 91.42 ਰੁਪਏ ਪ੍ਰਤੀ ਲੀਟਰ ਹੈ।

ਨਿੱਤ ਨਵੇਂ ਰੇਟ ਕੀਤੇ ਜਾਂਦੇ ਹਨ ਜਾਰੀ

ਦੱਸ ਦੇਈਏ ਕਿ IOCL ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ ਕਰਦਾ ਹੈ। ਤੁਸੀਂ ਕੰਪਨੀ ਦੀ ਵੈੱਬਸਾਈਟ https://associates.indianoil.co.in/PumpLocator/ ਅਤੇ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦੇਖ ਸਕਦੇ ਹੋ।

ਇਹ ਵੀ ਪੜ੍ਹੋ: Arvind Kejriwal for Punjab Teachers: ਅਰਵਿੰਦ ਕੇਜਰੀਵਾਲ ਵੱਲੋਂ ਪੰਜਾਬ ਦੇ ਅਧਿਆਪਕਾਂ ਲਈ ਵੱਡਾ ਐਲਾਨ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Advertisement
ABP Premium

ਵੀਡੀਓਜ਼

ਦਿਲਜੀਤ ਦੋਸਾਂਝ ਦਾ ਲੁਧਿਆਣਾ 'ਚ ਗ੍ਰੈਂਡ ਸ਼ੋਅ , ਪੰਜਾਬੀ ਘਰ ਆ ਗਏ ਓਏਦੋਸਾਂਝਾਵਾਲੇ ਵਾਲੇ ਦਾ ਇੱਕ ਹੋਰ ਟੈਲੇੰਟ , ਬੱਲੇ ਓਏ ਦਿਲਜੀਤ ਹੈ ਪੱਕਾ ਪੰਜਾਬੀਛੋਟੇ ਸਾਹਿਬਜ਼ਾਦਿਆਂ ਲਈ ਦਿਲਜੀਤ ਦੇ ਬੋਲ , ਦਿਲ ਛੂਹ ਜਾਏਗੀ ਦੋਸਾਂਝਾਵਾਲੇ ਦੀ ਗਾਇਕੀਦਿਲਜੀਤ ਨੇ ਕੀਤਾ ਲੁਧਿਆਣਾ ਸ਼ੋਅ ਦਾ ਐਲਾਨ ,  ਮਿੰਟਾ 'ਚ ਹੀ ਵੇਖੋ ਆਖ਼ਰ ਕੀ ਹੋ ਗਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਡੱਲੇਵਾਲ ਦੇ ਮਰਨ ਵਰਤ ਨੂੰ ਹੋਇਆ ਇੱਕ ਮਹੀਨਾ ਪੂਰਾ, ਹਾਲਤ ਹੋਈ ਨਾਜ਼ੁਕ, ਬੋਲਣ ਤੋਂ ਵੀ ਅਸਮਰਥ, ਜਾਣੋ ਤਾਜ਼ਾ ਅਪਡੇਟ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਆਹ ਏਅਰਲਾਈਂਸ ਹੋਈ ਸਾਈਬਰ ਅਟੈਕ ਦਾ ਸ਼ਿਕਾਰ, ਰੋਕਣੀ ਪਈ ਟਿਕਟਾਂ ਦੀ ਵਿਕਰੀ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
ਸਰਦੀਆਂ 'ਚ ਨਜ਼ਰ ਆਉਂਦੇ ਆਹ ਲੱਛਣ ਤਾਂ ਹੋ ਜਾਓ ਸਾਵਧਾਨ, ਹਾਰਟ ਅਟੈਕ ਦਾ ਹੋ ਸਕਦੇ ਲੱਛਣ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
Alert! ਸਰਕਾਰ ਦੀ ਵਾਰਨਿੰਗ, ਇਨ੍ਹਾਂ ਨੰਬਰਾਂ ਤੋਂ ਆਵੇ ਕਾਲ ਤਾਂ ਭੁੱਲ ਕੇ ਵੀ ਨਾ ਕਰੋ ਗਲਤੀ, ਵੱਡੇ ਸਕੈਮ ਦਾ ਖਤਰਾ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
ਸਰਦੀਆਂ ਆਉਂਦਿਆਂ ਹੀ ਕਿਤੇ ਤੁਸੀਂ ਵੀ ਤਾਂ ਨਹੀਂ ਹੋ ਰਹੇ ਡਿਪਰੈਸ਼ਨ ਦਾ ਸ਼ਿਕਾਰ, ਮਨ ਉਦਾਸ ਹੋਣ ਦੇ ਪਿੱਛੇ ਹੋ ਸਕਦੇ ਆਹ ਕਾਰਨ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
Telegram ਯੂਜ਼ ਕਰਨ ਵਾਲੇ ਹੋ ਜਾਓ ਸਾਵਧਾਨ! ਤੁਹਾਡੀ ਇੱਕ ਗਲਤੀ ਖਾਲੀ ਕਰ ਦੇਵੇਗੀ ਤੁਹਾਡਾ ਅਕਾਊਂਟ, ਵੱਡੇ ਸਕੈਮ ਦਾ ਖਤਰਾ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਇਜ਼ਰਾਈਲ ਦੀ ਚਿਤਾਵਨੀ, ਗਾਜਾ ਤੋਂ ਨਹੀਂ ਹਟਾਵਾਂਗੇ ਫੌਜ, ਇੱਥੇ ਕਦੇ ਫਿਰ ਹਮਾਸ ਦੀ ਸਰਕਾਰ ਨਹੀਂ ਹੋਵੇਗੀ
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 26-12-2024
Embed widget