ਪੜਚੋਲ ਕਰੋ

Petrol Diesel Price: ਕੱਚੇ ਤੇਲ ਦੀਆਂ ਕੀਮਤਾਂ ਡਿੱਗੀਆਂ, ਭਾਰਤ 'ਚ ਸਸਤਾ ਹੋਇਆ ਪੈਟਰੋਲ-ਡੀਜ਼ਲ

Petrol Diesel Prices: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੰਗਲਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 72.66 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਬ੍ਰੈਂਟ ਕਰੂਡ 78.15

Petrol Diesel Prices: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਮੰਗਲਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 72.66 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਬ੍ਰੈਂਟ ਕਰੂਡ 78.15 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਸੀ। ਇਸ ਦੇ ਨਾਲ ਹੀ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਤਾਜ਼ਾ ਰੇਟ ਮੁਤਾਬਕ ਹਿਮਾਚਲ ਪ੍ਰਦੇਸ਼ 'ਚ ਪੈਟਰੋਲ 26 ਪੈਸੇ ਤੇ ਡੀਜ਼ਲ 25 ਪੈਸੇ ਮਹਿੰਗਾ ਹੋ ਗਿਆ ਹੈ। ਜੰਮੂ-ਕਸ਼ਮੀਰ 'ਚ ਪੈਟਰੋਲ 15 ਪੈਸੇ ਤੇ ਡੀਜ਼ਲ 25 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਗੋਆ, ਕੇਰਲ ਤੇ ਤੇਲੰਗਾਨਾ 'ਚ ਪੈਟਰੋਲ ਤੇ ਡੀਜ਼ਲ ਮਹਿੰਗਾ ਹੋਇਆ ਹੈ। ਮਹਾਰਾਸ਼ਟਰ 'ਚ ਪੈਟਰੋਲ 50 ਪੈਸੇ ਤੇ ਡੀਜ਼ਲ 46 ਪੈਸੇ ਸਸਤਾ ਹੋਇਆ ਹੈ। ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ 43 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ। ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਜਾਣੋ ਚਾਰੇ ਮਹਾਨਗਰਾਂ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ 'ਚ ਪੈਟਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਨਵੀਆਂ ਦਰਾਂ ਰੋਜ਼ਾਨਾ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ
ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ ਹਨ ਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਪਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਤੇ ਡੀਜ਼ਲ ਇੰਨੇ ਮਹਿੰਗੇ ਖਰੀਦਣੇ ਪੈ ਰਹੇ ਹਨ।

ਤੁਸੀਂ ਇੰਝ ਅੱਜ ਦੀਆਂ ਨਵੀਨਤਮ ਕੀਮਤਾਂ ਨੂੰ ਜਾਣ ਸਕਦੇ
ਤੁਸੀਂ SMS ਰਾਹੀਂ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਤੇ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Fine on Flipkart: 1.25 ਲੱਖ ਦਾ ਆਈਫੋਨ ਮੰਗਵਾਇਆ, ਦਾੜ੍ਹੀ ਦਾ ਤੇਲ ਮਿਲਿਆ, ਅਦਾਲਤ ਨੇ ਫਲਿੱਪਕਾਰਟ 'ਤੇ ਲਗਾਇਆ ਭਾਰੀ ਜੁਰਮਾਨਾ
Fine on Flipkart: 1.25 ਲੱਖ ਦਾ ਆਈਫੋਨ ਮੰਗਵਾਇਆ, ਦਾੜ੍ਹੀ ਦਾ ਤੇਲ ਮਿਲਿਆ, ਅਦਾਲਤ ਨੇ ਫਲਿੱਪਕਾਰਟ 'ਤੇ ਲਗਾਇਆ ਭਾਰੀ ਜੁਰਮਾਨਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
ਕੀ ਜ਼ੋਮੈਟੋ ਅਤੇ ਸਵਿਗੀ ਦਾ ਦਬਦਬਾ ਖਤਮ ਹੋ ਜਾਵੇਗਾ? ਫਲਿੱਪਕਾਰਟ ਅਗਲੇ ਮਹੀਨੇ ਫੂਡ ਡਿਲੀਵਰੀ ਵਿੱਚ ਦਾਖਲ ਹੋਵੇਗਾ
LPG News : 15 ਅਗਸਤ ਤੱਕ ਹੋਵੇਗਾ ਵੱਡਾ ਬਦਲਾਅ ! 100 ਸ਼ਹਿਰਾਂ ਦੇ ਲੋਕਾਂ ਨੂੰ 10 ਕਿਲੋ LPG ਸਿਲੰਡਰ ਦੀ ਮਿਲੇਗੀ ਸੁਵਿਧਾ
LPG News : 15 ਅਗਸਤ ਤੱਕ ਹੋਵੇਗਾ ਵੱਡਾ ਬਦਲਾਅ ! 100 ਸ਼ਹਿਰਾਂ ਦੇ ਲੋਕਾਂ ਨੂੰ 10 ਕਿਲੋ LPG ਸਿਲੰਡਰ ਦੀ ਮਿਲੇਗੀ ਸੁਵਿਧਾ
Gold-Silver Rate: ਸਵੇਰੇ-ਸਵੇਰੇ ਸਸਤਾ ਹੋਇਆ ਸੋਨਾ, 1100 ਰੁਪਏ ਡਿੱਗੀਆਂ ਕੀਮਤਾਂ; ਜਾਣ ਲਓ ਅੱਜ ਦੀ ਕੀਮਤ
Gold-Silver Rate: ਸਵੇਰੇ-ਸਵੇਰੇ ਸਸਤਾ ਹੋਇਆ ਸੋਨਾ, 1100 ਰੁਪਏ ਡਿੱਗੀਆਂ ਕੀਮਤਾਂ; ਜਾਣ ਲਓ ਅੱਜ ਦੀ ਕੀਮਤ

ਵੀਡੀਓਜ਼

10 ਘੰਟੇ ਹੰਗਾਮੇ ਤੋਂ ਬਾਅਦ ਸਰਕਾਰ ਝੁਕੀ! ਕਿਸਾਨਾਂ ਨਾਲ ਬਣੀ ਸਹਿਮਤੀ
ਅੱਜ ਤੋਂ ਤਿੰਨ ਦਿਨ ਮੀਂਹ ਹੀ ਮੀਂਹ! ਦੇਖੋ ਤੁਹਾਡਾ ਜ਼ਿਲ੍ਹਾ Alert 'ਚ ਹੈ ਜਾਂ ਨਹੀਂ
ਸ਼ੰਭੂ ਬਾਰਡਰ 'ਤੇ ਤਣਾਅ ਖ਼ਤਮ! 7 ਦਿਨਾਂ ਬਾਅਦ ਹੋਵੇਗੀ ਮੀਟਿੰਗ
India-US Trade Deal 'ਤੇ ਭੜਕੀ ਹਰਸਿਮਰਤ ਕੌਰ! ਕਿਹਾ- ਕਿਸਾਨਾਂ 'ਚ ਡਰ ਤੇ ਗੁੱਸਾ
ਵਿਦਿਆਰਥੀਆਂ 'ਤੇ ਲਾਠੀਚਾਰਜ ਤੋਂ ਭੜਕੇ ਕਿਸਾਨ! ਮੋਦੀ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਖੰਨਾ ਦੇ ਸਪਾ ਸੈਂਟਰਾਂ 'ਚ ਪੁਲਿਸ ਦੀ Raid, 6 ਵਿਦੇਸ਼ੀ ਕੁੜੀਆਂ ਅਤੇ ਮੈਨੇਜਰ ਗ੍ਰਿਫਤਾਰ; ਪੁਲਿਸ ਨੇ ਕਿਹਾ- ਚੱਲ ਰਿਹਾ ਸੀ ਦੇਹ ਵਪਾਰ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
ਪੰਜਾਬ 'ਚ ਵੱਡੀ ਵਾਰਦਾਤ! ਪੁਰਾਣੀ ਰੰਜਿਸ਼ ਦੇ ਚੱਲਦੇ Firing, ਨੌਜਵਾਨ ਦੀ ਸਿਰ 'ਚ ਗੋਲੀ ਲੱਗਣ ਨਾਲ ਮੌਤ; ਮੱਚੀ ਸਨਸਨੀ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
LPG Rate Today: ਗੈਸ ਸਿਲੰਡਰ 'ਤੇ 700 ਰੁਪਏ ਦੀ ਸਬਸਿਡੀ! ਸੰਸਦ 'ਚ ਸਰਕਾਰ ਦਾ ਵੱਡਾ ਖੁਲਾਸਾ, ਜਾਣੋ ਅੱਜ ਦੀ ਕੀਮਤ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
NEET ਵਿਵਾਦ ਵਿਚਾਲੇ ਅੱਧੀ ਰਾਤ ਨੂੰ Live ਹੋਏ PM ਮੋਦੀ, ਦਿੱਤਾ ਆਹ ਸੁਨੇਹਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਭਾਜਪਾ ਦਫ਼ਤਰਾਂ ਬਾਹਰ ਭਾਰੀ ਪੁਲਿਸ ਫੋਰਸ ਤਾਇਨਾਤ! ਚੰਡੀਗੜ੍ਹ 'ਚ ਹਾਈ ਅਲਰਟ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਲੁਧਿਆਣਾ 'ਚ ਨਾਬਾਲਗ ਦੇ ਨਾਲ ਜਬਰ-ਜਨਾਹ, ਖੇਡਣ ਦੇ ਬਹਾਨੇ ਕਮਰੇ 'ਚ ਆਉਂਦਾ ਸੀ ਗੁਆਂਢੀ; ਮਾਮਲਾ ਜਾਣ ਕੇ ਉੱਡ ਗਏ ਹੋਸ਼
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਚੱਲਦੀ ਸਕਾਰਪੀਓ 'ਚ ਨੌਜਵਾਨ ਨੇ ਖੁਦ ਨੂੰ ਮਾਰੀ ਗੋਲੀ, 6 ਸਾਲ ਪਹਿਲਾਂ ਹੋਈ ਸੀ ਲਵ ਮੈਰਿਜ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
ਪੰਜਾਬ ਅਤੇ ਚੰਡੀਗੜ੍ਹ 'ਚ 3 ਦਿਨਾਂ ਲਈ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਚੱਲਣਗੀਆਂ ਤੇਜ਼ ਹਵਾਵਾਂ; ਜੁਲਾਈ ਦੇ ਅਖੀਰਲੇ ਹਫਤੇ ਐਕਟਿਵ ਹੋਵੇਗਾ ਮਾਨਸੂਨ
Embed widget