ਪੜਚੋਲ ਕਰੋ

Petrol-Diesel Price: ਪੋਰਟ ਬਲੇਅਰ 'ਚ ਸਭ ਤੋਂ ਸਸਤਾ ਵਿਕ ਰਿਹੈ ਪੈਟਰੋਲ-ਡੀਜ਼ਲ, ਦੇਖੋ ਆਪਣੇ ਸ਼ਹਿਰ ਦੇ ਰੇਟ

ਕੌਮਾਂਤਰੀ ਬਾਜ਼ਾਰ (International Market) 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਬ੍ਰੈਂਟ ਕਰੂਡ ਲਗਭਗ 94 ਡਾਲਰ ਪ੍ਰਤੀ ਬੈਰਲ ਹੈ।

Petrol-Diesel Price Today 6th August 2022:  ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਸ਼ਨੀਵਾਰ ਲਈ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਰੀ ਕਰ ਦਿੱਤੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਅੱਜ ਕੋਈ ਬਦਲਾਅ ਨਹੀਂ ਹੋਇਆ ਹੈ।

ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ ਹੈ। ਬ੍ਰੈਂਟ ਕਰੂਡ ਲਗਭਗ 94 ਡਾਲਰ ਪ੍ਰਤੀ ਬੈਰਲ ਹੈ। ਨਾਲ ਹੀ, ਦਿੱਲੀ ਨੂੰ ਛੱਡ ਕੇ, ਮੁੰਬਈ, ਚੇਨਈ ਅਤੇ ਕੋਲਕਾਤਾ ਦੇ ਮਹਾਨਗਰਾਂ ਵਿੱਚ ਪੈਟਰੋਲ ਦੀ ਕੀਮਤ ਅਜੇ ਵੀ 100 ਰੁਪਏ ਤੋਂ ਉੱਪਰ ਹੈ।

21 ਮਈ ਨੂੰ ਘਟਾਈ ਗਈ ਐਕਸਾਈਡ ਡਿਊਟੀ

ਕੇਂਦਰ ਦੀ ਮੋਦੀ ਸਰਕਾਰ ਨੇ 21 ਮਈ ਨੂੰ ਆਖਰੀ ਵਾਰ ਪੈਟਰੋਲ ਅਤੇ ਡੀਜ਼ਲ 'ਤੇ ਐਕਸਾਈਡ ਡਿਊਟੀ ਘਟਾਈ ਸੀ। ਦੇਸ਼ ਭਰ 'ਚ ਪੈਟਰੋਲ 9.50 ਰੁਪਏ ਅਤੇ ਡੀਜ਼ਲ 7 ਰੁਪਏ ਪ੍ਰਤੀ ਲੀਟਰ ਸਸਤਾ ਹੋ ਗਿਆ ਹੈ। ਕੇਂਦਰ ਸਰਕਾਰ ਦੇ ਇਸ ਫੈਸਲੇ ਤੋਂ ਬਾਅਦ ਕਈ ਸੂਬਿਆਂ ਨੇ ਵੈਟ ਘਟਾ ਕੇ ਆਮ ਲੋਕਾਂ ਨੂੰ ਰਾਹਤ ਦਿੱਤੀ ਹੈ।

ਇੱਥੇ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ

ਪੋਰਟ ਬਲੇਅਰ ਵਿੱਚ ਸਭ ਤੋਂ ਸਸਤਾ ਪੈਟਰੋਲ ਅਤੇ ਡੀਜ਼ਲ ਵਿਕ ਰਿਹਾ ਹੈ। ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਹਾਲ ਹੀ 'ਚ ਮਹਾਰਾਸ਼ਟਰ ਸਰਕਾਰ ਨੇ ਪੈਟਰੋਲ 'ਤੇ 5 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 'ਤੇ 3 ਰੁਪਏ ਪ੍ਰਤੀ ਲੀਟਰ ਦੀ ਰਾਹਤ ਦਿੱਤੀ ਸੀ।

ਮਹਾਨਗਰਾਂ ਵਿੱਚ ਕੀਮਤਾਂ ਵੇਖੋ

ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ

ਮੁੰਬਈ 'ਚ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ ਹੈ

ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ

ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਦੇਖੋ ਇਹਨਾਂ ਸ਼ਹਿਰਾਂ ਵਿੱਚ ਕੀ ਹੈ ਰੇਟ

ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੈ
ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੈ
ਜੈਪੁਰ 'ਚ ਪੈਟਰੋਲ 108.48 ਰੁਪਏ ਅਤੇ ਡੀਜ਼ਲ 93.72 ਰੁਪਏ ਪ੍ਰਤੀ ਲੀਟਰ ਹੈ
ਤਿਰੂਵਨੰਤਪੁਰਮ 'ਚ ਪੈਟਰੋਲ 107.71 ਰੁਪਏ ਅਤੇ ਡੀਜ਼ਲ 96.52 ਰੁਪਏ ਪ੍ਰਤੀ ਲੀਟਰ
ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੈ
ਗੁਰੂਗ੍ਰਾਮ 'ਚ ਡੀਜ਼ਲ 97.18 ਰੁਪਏ ਅਤੇ ਡੀਜ਼ਲ 90.05 ਰੁਪਏ ਪ੍ਰਤੀ ਲੀਟਰ ਹੈ
ਬੈਂਗਲੁਰੂ 'ਚ ਪੈਟਰੋਲ 101.94 ਰੁਪਏ ਅਤੇ ਡੀਜ਼ਲ 87.89 ਰੁਪਏ ਪ੍ਰਤੀ ਲੀਟਰ ਹੈ
ਭੁਵਨੇਸ਼ਵਰ 'ਚ ਪੈਟਰੋਲ 103.19 ਰੁਪਏ ਅਤੇ ਡੀਜ਼ਲ 94.76 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ ਹੈ
ਹੈਦਰਾਬਾਦ 'ਚ ਪੈਟਰੋਲ 109.66 ਰੁਪਏ ਅਤੇ ਡੀਜ਼ਲ 97.82 ਰੁਪਏ ਪ੍ਰਤੀ ਲੀਟਰ ਹੈ

ਯੂਪੀ ਦੇ ਪ੍ਰਮੁੱਖ ਸ਼ਹਿਰਾਂ ਦੀਆਂ ਨਵੀਨਤਮ ਦਰਾਂ ਦੇਖੋ

ਆਗਰਾ- ਪੈਟਰੋਲ 96.39 ਰੁਪਏ ਅਤੇ ਡੀਜ਼ਲ 89.56 ਰੁਪਏ ਪ੍ਰਤੀ ਲੀਟਰ
ਲਖਨਊ- ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ
ਗੋਰਖਪੁਰ- ਪੈਟਰੋਲ 96.51 ਰੁਪਏ ਅਤੇ ਡੀਜ਼ਲ 89.70 ਰੁਪਏ ਪ੍ਰਤੀ ਲੀਟਰ
ਗਾਜ਼ੀਆਬਾਦ- ਪੈਟਰੋਲ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ
ਨੋਇਡਾ- ਪੈਟਰੋਲ 96.59 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ
ਮੇਰਠ— ਪੈਟਰੋਲ 96.43 ਰੁਪਏ ਅਤੇ ਡੀਜ਼ਲ 89.61 ਰੁਪਏ ਪ੍ਰਤੀ ਲੀਟਰ
ਮਥੁਰਾ— ਪੈਟਰੋਲ 96.16 ਰੁਪਏ ਅਤੇ ਡੀਜ਼ਲ 89.32 ਰੁਪਏ ਪ੍ਰਤੀ ਲੀਟਰ
ਕਾਨਪੁਰ- ਪੈਟਰੋਲ 96.62 ਰੁਪਏ ਅਤੇ ਡੀਜ਼ਲ 89.90 ਰੁਪਏ ਪ੍ਰਤੀ ਲੀਟਰ
ਵਾਰਾਣਸੀ- ਪੈਟਰੋਲ 97.17 ਰੁਪਏ ਅਤੇ ਡੀਜ਼ਲ 90.35 ਰੁਪਏ ਪ੍ਰਤੀ ਲੀਟਰ
ਪ੍ਰਯਾਗਰਾਜ - ਪੈਟਰੋਲ 97.46 ਰੁਪਏ ਅਤੇ ਡੀਜ਼ਲ 90.64 ਰੁਪਏ ਪ੍ਰਤੀ ਲੀਟਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Chandigarh News: ਚੰਡੀਗੜ੍ਹ ਦੇ ਸੈਕਟਰ 32 ਹਸਪਤਾਲ ਦੇ ਬਾਹਰ ਚੱਲੀਆਂ ਗੋਲੀਆਂ, ਮੱਚ ਗਈ ਹਾਹਾਕਾਰ, ਦੋ ਮੁੰਡੇ ਹੋਏ ਜ਼ਖਮੀ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Viral Video: ਲੁਧਿਆਣਾ 'ਚ 100 ਸਾਲ ਪੁਰਾਣੀ ਇਮਾਰਤ ਡਿੱਗੀ, ਮੱਚ ਗਈ ਤਰਥੱਲੀ, ਗੋਦੀ 'ਚ ਬੱਚੇ ਨੂੰ ਲੈ ਮਾਂ ਨੇ ਇੰਝ ਬਚਾਈ ਜਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Punjab News: ਪਰਾਲੀ ਸਾੜਨ ਵਾਲਿਆਂ ਦੀ ਖ਼ੈਰ ਨਹੀਂ! ਪੰਜਾਬ ਦੇ 16 ਜ਼ਿਲ੍ਹਿਆਂ 'ਚ ਕੇਂਦਰ ਸਰਕਾਰ ਨੇ ਖੁਦ ਸੰਭਾਲੀ ਕਮਾਨ
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
Gandhi Jayanti 2024 Wishes: ਗਾਂਧੀ ਜਯੰਤੀ 'ਤੇ ਆਪਣੇ ਦੋਸਤਾਂ ਨੂੰ ਇਸ ਖਾਸ ਅੰਦਾਜ਼ 'ਚ ਭੇਜੋ ਵਧਾਈ ਭਰੇ ਸੰਦੇਸ਼
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
ਪੁਣੇ 'ਚ ਹੈਲੀਕਾਪਟਰ ਹੋਇਆ ਕ੍ਰੈਸ਼, 3 ਲੋਕਾਂ ਦੀ ਮੌਤ, ਪੁਲਿਸ ਅਤੇ ਮੈਡੀਕਲ ਟੀਮ ਹੋਈ ਰਵਾਨਾ
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Punjab Holiday: ਕੱਲ੍ਹ ਨੂੰ ਵੀ ਪੰਜਾਬ ਵਿਚ ਸਰਕਾਰੀ ਛੁੱਟੀ ਹੈ ਜਾਂ ਨਹੀਂ? ਚੈੱਕ ਕਰੋ List
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
Diwali 2024: ਦੀਵਾਲੀ 31 ਅਕਤੂਬਰ ਜਾਂ 1 ਨਵੰਬਰ ਨੂੰ! ਜਾਣੋ ਪੂਰੇ ਦੇਸ਼ ਵਿੱਚ ਕਿਸ ਦਿਨ ਮਨਾਈ ਜਾਵੇਗੀ?
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
ਈ-ਬਾਈਕ ਜਾਂ ਸਕੂਟਰ ਖਰੀਦਣ 'ਤੇ ₹20000 ਦਾ ਡਿਸਕਾਉਂਟ, ਤਿਉਹਾਰੀ ਆਫਰ ਨਹੀਂ... ਇਹ ਹੈ ਸਰਕਾਰ ਦੀ ਗਾਰੰਟੀ
Embed widget