ਪੜਚੋਲ ਕਰੋ

ਚੋਣ ਨਤੀਜੇ 2024

(Source:  ECI | ABP NEWS)

Petrol-Diesel Price: ਮਹੀਨੇ 'ਚ 16ਵੀਂ ਵਾਰ ਵਧਾਏ ਪੈਟਰੋਲ-ਡੀਜ਼ਲ ਦੇ ਭਾਅ, ਕਈ ਸ਼ਹਿਰਾਂ ’ਚ 100 ਤੋਂ ਪਾਰ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਦਾ ਸਿਲਸਿਲਾ ਜਾਰੀ ਹੈ। ਇਸ ਮਹੀਨੇ 16ਵੀਂ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਪੈਟਰੋਲ 29 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ 26 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ ਹੈ। ਹੁਣ ਦਿੱਲੀ ਪੈਟਰੋਲ 94.23 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਵੀ 85.15 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

ਨਵੀਂ ਦਿੱਲੀ: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਵਾਧੇ ਦਾ ਸਿਲਸਿਲਾ ਜਾਰੀ ਹੈ। ਇਸ ਮਹੀਨੇ 16ਵੀਂ ਵਾਰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਅੱਜ ਪੈਟਰੋਲ 29 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ 26 ਪੈਸੇ ਪ੍ਰਤੀ ਲਿਟਰ ਮਹਿੰਗਾ ਹੋਇਆ ਹੈ। ਹੁਣ ਦਿੱਲੀ ਪੈਟਰੋਲ 94.23 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਵੀ 85.15 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।

ਮੁੰਬਈ ’ਚ ਪੈਟਰੋਲ-ਡੀਜ਼ਲ ਦੀ ਕੀਮਤ ਕ੍ਰਮਵਾਰ 100.47 ਰੁਪਏ ਪ੍ਰਤੀ ਲਿਟਰ ਅਤੇ 92.45 ਰੁਪਏ ਪ੍ਰਤੀ ਲਿਟਰ ਹੈ। ਉੱਧਰ ਭੋਪਾਲ ’ਚ ਪੈਟਰੋਲ-ਡੀਜ਼ਲ ਦੀ ਕੀਮਤ ਕ੍ਰਮਵਾਰ 102.34 ਰੁਪਏ ਪ੍ਰਤੀ ਲਿਟਰ ਅਤੇ 93.37 ਰੁਪਏ  ਰੁਪਏ ਪ੍ਰਤੀ ਲਿਟਰ ਹੈ। ਕੋਲਕਾਤਾ ’ਚ ਪੈਟਰੋਲ ਦੀ ਕੀਮਤ 94.25 ਰੁਪਏ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ 87.74 ਰੁਪਏ ਪ੍ਰਤੀ ਲਿਟਰ ਹੈ।

ਵਿਸ਼ਵ ਪੱਧਰ ਉੱਤੇ ਕੱਚੇ ਤੇਲ ਦੀਆਂ ਕੀਮਤਾਂ ਦੁਬਾਰਾ ਵਧ ਕੇ 70 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਦੱਸ ਦੇਈਏ ਕਿ ਵੈਟ ਜਿਹੇ ਸਥਾਨਕ ਟੈਕਸਾਂ ਤੇ ਮਾਲ ਦੀ ਢੋਆ-ਢੁਆਈ ਦੇ ਚਾਰਜਿਸ ਕਾਰਨ ਤੇਲ ਦੀਆਂ ਕੀਮਤਾਂ ਵੱਖੋ-ਵੱਖਰੀਆਂ ਹੁੰਦੀਆਂ ਹਨ। ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਸਵੇਰੇ ਛੇ ਵਜੇ ਤੋਂ ਨਵੀਂਆਂ ਦਰਾਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।

ਵਿਦੇਸ਼ੀ ਮੁਦਰਾ ਦਰਾਂ ਨਾਲ ਕੌਮਾਂਤਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਕੀ ਹੈ, ਇਸ ਆਧਾਰ ’ਤੇ ਰੋਜ਼ਾਨਾ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਤਬਦੀਲੀ ਹੁੰਦੀ ਹੈ। ਇਨਾਂ ਦੀ ਮਿਆਰਾਂ ਦੇ ਆਧਾਰ ਉੱਤੇ ਪੈਟਰੋਲ ਰੇਟ ਤੇ ਡੀਜ਼ਲ ਰੇਟ ਰੋਜ਼ਾਨਾ ਤੈਅ ਕਰਨ ਦਾ ਕੰਮ ਤੇਲ ਕੰਪਨੀਆਂ ਕਰਦੀਆਂ ਹਨ। ਪ੍ਰਚੂਨ ਵਿਕਣ ਵਾਲੇ ਪੈਟਰੋਲ ਤੇ ਡੀਜ਼ਲ ਲਈ ਜਿੰਨੀ ਰਕਮ ਦਾ ਭੁਗਤਾਨ ਤੁਸੀਂ ਕਰਦੇ ਹੋ, ਉਸ ਵਿੱਚੋਂ 55.5 ਫ਼ੀਸਦੀ ਪੈਟਰੋਲ ਲਈ ਤੇ 47.3 ਫ਼ੀਸਦੀ ਡੀਜ਼ਲ ਲਈ ਤੁਸੀਂ ਟੈਕਸ ਅਦਾ ਕਰ ਰਹੇ ਹੁੰਦੇ ਹੋ।

ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਰੇਟ ਰੋਜ਼ਾਨਾ SMS ਰਾਹੀਂ ਵੀ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ ਦੇ ਖਪਤਕਾਰ RSP <ਡੀਲਰ ਕੋਡ> ਲਿਖ ਕੇ 92249 92249 ਨੰਬਰ ਉੱਤੇ ਅਤੇ ਐੱਚਪੀਸੀਐੱਲ (HPCL) ਦੇ ਖਪਤਕਾਰ HPPRICE <ਡੀਲਰ ਕੋਡ> ਲਿਖ ਕੇ 92222 01122 ਨੰਬਰ ਉੱਤੇ ਭੇਜ ਸਕਦੇ ਹਨ। ਬੀਪੀਸੀਐੱਲ (BPCL) ਖਪਤਕਾਰ RSP <ਡੀਲਰ ਕੋਡ> ਲਿਖ ਕੇ 92231 12222 ਨੰਬਰ ਉੱਤੇ ਭੇਜ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ

Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ

Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ

Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ

ABP Premium

ਵੀਡੀਓਜ਼

Vinesh Phogat | Haryana Result | ਜਿੱਤ 'ਤੋਂ ਬਾਅਦ Phogat  ਦਾ ਪਹਿਲਾਂ ਵੱਡਾ ਬਿਆਨ ! | Abp SanjhaPunjab Cabine ਦੀ ਮੀਟਿੰਗ ਸ਼ੁਰੂ , Meeting 'ਚ ਹੋ ਸਕਦੇ ਨੇ ਅਹਿਮ ਫ਼ੈਸਲੇ ! |Abp Sanjhaਬੱਗਾ ਦੀ ਆਜ਼ਾਦੀ ਲਈ ਲੜੀ ਜਾ ਰਹੀ ਲੜਾਈਐਸ਼ ਦੇ ਬਿਗ ਬੌਸ ਚ Gadharaj ਨਾਲ ਦੋਸਤੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Punjab Government: ਕੇਜਰੀਵਾਲ ਨੇ ਪੰਜਾਬ ਦੇ ਮੰਤਰੀਆਂ ਨੂੰ ਦਿੱਲੀ ਸੱਦਕੇ ਲਿਆ ਰਿਪੋਰਟ ਕਾਰਡ ! ਵਿਰੋਧੀਆਂ ਕਿਹਾ- CM ਵਜੋਂ ਮਾਨ ਦੇ ਰਹਿ ਗਏ ਗਿਣਤੀ ਦੇ ਦਿਨ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Cabinet Meeting: ਸਿਆਸੀ ਹਿਲਜੁਲ ਵਿਚਾਲੇ ਪੰਜਾਬ ਕੈਬਨਿਟ ਦੀ ਅਹਿਮ ਮੀਟਿੰਗ! ਏਜੰਡੇ ਤੋਂ ਹਰ ਕੋਈ ਬੇਖ਼ਬਰ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਝੋਨਾ ਵੇਚਣ ਵਾਲੇ ਕਿਸਾਨਾਂ ਲਈ ਖੁਸ਼ਖਬਰੀ! ਅੱਜ ਤੋਂ ਹੋ ਜਾਣਗੇ ਮਾਲੋਮਾਲ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Punjab News: ਪੰਚਾਇਤੀ ਚੋਣਾਂ ਲੜਨ ਵਾਲੇ ਉਮੀਦਵਾਰਾਂ ਨੂੰ ਵੱਡਾ ਝਟਕਾ! ਸਰਪੰਚੀ ਦੇ 3683 ਤੇ ਪੰਚੀ ਦੇ 11734 ਉਮੀਦਵਾਰਾਂ ਦੇ ਕਾਗ਼ਜ਼ ਰੱਦ
Dry Day: ਪਿਆਕੜਾਂ ਲਈ ਬੁਰੀ ਖਬਰ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਸ਼ਰਾਬ ਦੇ ਠੇਕੇ ਬੰਦ

PDP ਨਾਲ ਗੱਠਜੋੜ ਹੋਵੇਗਾ ਜਾਂ ਨਹੀਂ? ਰੁਝਾਨਾਂ ਵਿਚਾਲੇ ਅਮਰ ਅਬਦੁੱਲਾ ਨੇ ਆਖੀ ਵੱਡੀ ਗੱਲ

Haryana Elections Results: 9 ਵਜੇ ਤੱਕ ਰੁਝਾਨਾਂ 'ਚ ਕਾਂਗਰਸ ਦਾ ਤੂਫਾਨ, ਦੰਗਲ 'ਚ BJP ਹੋ ਸਕਦੀ ਢੇਰ, ਜਾਣੋ ਦੁਸ਼ਯੰਤ ਚੌਟਾਲਾ ਦਾ ਕੀ ਹੈ ਹਾਲ?

ECI Haryana Election Result 2024: ਚੋਣ ਕਮਿਸ਼ਨ ਦੀ ਵੈੱਬਸਾਈਟ ਦੇ ਅਨੁਸਾਰ ਰੁਝਾਨਾਂ 'ਚ BJP ਅੱਗੇ ਕਾਂਗਰਸ ਪਿੱਛੇ

Embed widget