Petrol Diesel Price: ਅੱਜ ਐਤਵਾਰ ਨੂੰ ਜੇਕਰ ਤੁਸੀਂ ਕਿਤੇ ਬਾਹਰ ਜਾਣ ਦਾ ਸੋਚ ਰਹੇ ਹੋ ਤਾਂ ਘਰੋਂ ਨਿਕਲਣ ਤੋਂ ਪਹਿਲਾਂ ਜਾਣੋ ਪੈਟਰੋਲ ਅਤੇ ਡੀਜ਼ਲ ਦੀ ਕੀਮਤ। ਪੈਟਰੋਲ ਅਤੇ ਡੀਜ਼ਲ ਦੀਆਂ ਅੱਜ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ ਅਤੇ ਇਹ ਕੱਲ੍ਹ ਦੀਆਂ ਕੀਮਤਾਂ 'ਤੇ ਕਾਇਮ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤਿੰਨ ਮਹੀਨਿਆਂ ਤੋਂ ਵੱਧ ਸਮੇਂ ਤੋਂ ਸਥਿਰ ਹਨ। ਤੇਲ ਮਾਰਕੀਟਿੰਗ ਕੰਪਨੀਆਂ ਨੇ ਪਿਛਲੀ ਵਾਰ 22 ਮਈ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਸੀ, ਜਦੋਂ 21 ਮਈ ਨੂੰ ਕੇਂਦਰ ਸਰਕਾਰ ਨੇ ਪੈਟਰੋਲ 'ਤੇ 8 ਰੁਪਏ ਅਤੇ ਡੀਜ਼ਲ 'ਤੇ 6 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ।


ਦਿੱਲੀ, ਮੁੰਬਈ, ਕੋਲਕਾਤਾ ਅਤੇ ਚੇਨਈ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ


ਜੇ ਅੱਜ ਰਾਜਧਾਨੀ ਦਿੱਲੀ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਤੇ ਨਜ਼ਰ ਮਾਰੀਏ ਤਾਂ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਜਦਕਿ ਮੁੰਬਈ 'ਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਅਤੇ ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।


ਰਾਜਸਥਾਨ ਦੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ


ਜੈਪੁਰ 'ਚ ਪੈਟਰੋਲ 108.48 ਰੁਪਏ ਪ੍ਰਤੀ ਲੀਟਰ, ਡੀਜ਼ਲ 93.72 ਰੁਪਏ ਪ੍ਰਤੀ ਲੀਟਰ
ਅਜਮੇਰ 'ਚ ਪੈਟਰੋਲ 108.41 ਰੁਪਏ ਪ੍ਰਤੀ ਲੀਟਰ, ਡੀਜ਼ਲ 93.66 ਰੁਪਏ ਪ੍ਰਤੀ ਲੀਟਰ
ਬੀਕਾਨੇਰ 'ਚ ਪੈਟਰੋਲ 110.07 ਰੁਪਏ ਪ੍ਰਤੀ ਲੀਟਰ, ਡੀਜ਼ਲ 95.16 ਰੁਪਏ ਪ੍ਰਤੀ ਲੀਟਰ
ਸ਼੍ਰੀ ਗੰਗਾਨਗਰ ਪੈਟਰੋਲ 112.10 ਰੁਪਏ ਪ੍ਰਤੀ ਲੀਟਰ, ਡੀਜ਼ਲ 96.99 ਰੁਪਏ ਪ੍ਰਤੀ ਲੀਟਰ


ਯੂਪੀ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ


ਗਾਜ਼ੀਆਬਾਦ- ਪੈਟਰੋਲ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ
ਨੋਇਡਾ- ਪੈਟਰੋਲ 96.76 ਰੁਪਏ ਅਤੇ ਡੀਜ਼ਲ 89.93 ਰੁਪਏ ਪ੍ਰਤੀ ਲੀਟਰ
ਆਗਰਾ- ਪੈਟਰੋਲ 96.48 ਰੁਪਏ ਅਤੇ ਡੀਜ਼ਲ 89.64 ਰੁਪਏ ਪ੍ਰਤੀ ਲੀਟਰ
ਲਖਨਊ- ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ
ਗੋਰਖਪੁਰ- ਪੈਟਰੋਲ 96.88 ਰੁਪਏ ਅਤੇ ਡੀਜ਼ਲ 90.06 ਰੁਪਏ ਪ੍ਰਤੀ ਲੀਟਰ
ਮੇਰਠ- ਪੈਟਰੋਲ 96.31 ਰੁਪਏ ਅਤੇ ਡੀਜ਼ਲ 89.49 ਰੁਪਏ ਪ੍ਰਤੀ ਲੀਟਰ
ਵਾਰਾਣਸੀ- ਪੈਟਰੋਲ 96.61 ਰੁਪਏ ਅਤੇ ਡੀਜ਼ਲ 89.81 ਰੁਪਏ ਪ੍ਰਤੀ ਲੀਟਰ
ਪ੍ਰਯਾਗਰਾਜ - ਪੈਟਰੋਲ 97.47 ਰੁਪਏ ਅਤੇ ਡੀਜ਼ਲ 90.65 ਰੁਪਏ ਪ੍ਰਤੀ ਲੀਟਰ


ਬਿਹਾਰ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ


ਪਟਨਾ 'ਚ ਪੈਟਰੋਲ 107.59 ਰੁਪਏ ਪ੍ਰਤੀ ਲੀਟਰ, ਡੀਜ਼ਲ 94.36 ਰੁਪਏ ਪ੍ਰਤੀ ਲੀਟਰ
ਭਾਗਲਪੁਰ 'ਚ ਪੈਟਰੋਲ 107.82 ਰੁਪਏ ਪ੍ਰਤੀ ਲੀਟਰ, ਡੀਜ਼ਲ 94.56 ਰੁਪਏ ਪ੍ਰਤੀ ਲੀਟਰ
ਦਰਭੰਗਾ 'ਚ ਪੈਟਰੋਲ 108.02 ਰੁਪਏ ਪ੍ਰਤੀ ਲੀਟਰ, ਡੀਜ਼ਲ 94.75 ਰੁਪਏ ਪ੍ਰਤੀ ਲੀਟਰ
ਮਧੂਬਨੀ 'ਚ ਪੈਟਰੋਲ 108.45 ਰੁਪਏ ਪ੍ਰਤੀ ਲੀਟਰ, ਡੀਜ਼ਲ 95.15 ਰੁਪਏ ਪ੍ਰਤੀ ਲੀਟਰ


ਪੰਜਾਬ ਦੇ ਵੱਡੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ


ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ, ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਅੰਮ੍ਰਿਤਸਰ 'ਚ ਪੈਟਰੋਲ 96.84 ਰੁਪਏ ਪ੍ਰਤੀ ਲੀਟਰ, ਡੀਜ਼ਲ 87.19 ਰੁਪਏ ਪ੍ਰਤੀ ਲੀਟਰ
ਜਲੰਧਰ 'ਚ ਪੈਟਰੋਲ 96.06 ਰੁਪਏ ਪ੍ਰਤੀ ਲੀਟਰ, ਡੀਜ਼ਲ 86.44 ਰੁਪਏ ਪ੍ਰਤੀ ਲੀਟਰ
ਲੁਧਿਆਣਾ 'ਚ ਪੈਟਰੋਲ 96.81 ਰੁਪਏ ਪ੍ਰਤੀ ਲੀਟਰ, ਡੀਜ਼ਲ 87.15 ਰੁਪਏ ਪ੍ਰਤੀ ਲੀਟਰ