ਪੜਚੋਲ ਕਰੋ

Petrol-Diesel Price: ਕਈ ਸ਼ਹਿਰਾਂ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ ਆਪਣੇ ਸ਼ਹਿਰ 'ਚ ਰੇਟ

Petrol-Diesel Latest Price: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਸਪਾਟ ਨਜ਼ਰ ਆ ਰਹੀਆਂ ਹਨ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਲਗਪਗ ਸਪਾਟ ਰਿਹਾ ਤੇ 72.29 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ।

Petrol-Diesel Latest Price: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਸਪਾਟ ਨਜ਼ਰ ਆ ਰਹੀਆਂ ਹਨ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਲਗਪਗ ਸਪਾਟ ਰਿਹਾ ਤੇ 72.29 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 77.60 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। 

ਇਸ ਦੇ ਨਾਲ ਹੀ ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਅੱਜ ਗੁਜਰਾਤ 'ਚ ਪੈਟਰੋਲ ਤੇ ਡੀਜ਼ਲ 78 ਪੈਸੇ ਮਹਿੰਗਾ ਹੋ ਗਿਆ ਹੈ। ਛੱਤੀਸਗੜ੍ਹ 'ਚ ਪੈਟਰੋਲ 60 ਪੈਸੇ ਤੇ ਡੀਜ਼ਲ 59 ਪੈਸੇ ਮਹਿੰਗਾ ਹੋਇਆ ਹੈ। ਮੱਧ ਪ੍ਰਦੇਸ਼, ਰਾਜਸਥਾਨ, ਬਿਹਾਰ ਤੇ ਪੱਛਮੀ ਬੰਗਾਲ ਵਿੱਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਦੇਖਿਆ ਜਾ ਰਿਹਾ ਹੈ। ਮਹਾਰਾਸ਼ਟਰ 'ਚ ਪੈਟਰੋਲ 34 ਪੈਸੇ ਤੇ ਡੀਜ਼ਲ 33 ਪੈਸੇ ਸਸਤਾ ਹੋਇਆ ਹੈ। ਝਾਰਖੰਡ 'ਚ ਪੈਟਰੋਲ ਤੇ ਡੀਜ਼ਲ 28 ਪੈਸੇ ਸਸਤਾ ਹੋਇਆ ਹੈ। ਇਨ੍ਹਾਂ ਤੋਂ ਇਲਾਵਾ ਕੇਰਲ, ਗੋਆ ਤੇ ਅਸਾਮ ਵਿੱਚ ਵੀ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਚਾਰ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ
- ਦਿੱਲੀ 'ਚ ਪੈਟਰੋਲ 96.72 ਰੁਪਏ ਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ।
- ਮੁੰਬਈ 'ਚ ਪੈਟਰੋਲ 106.31 ਰੁਪਏ ਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ।
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ।
- ਚੇਨਈ 'ਚ ਪੈਟਰੋਲ 102.86 ਰੁਪਏ ਤੇ ਡੀਜ਼ਲ 94.46 ਰੁਪਏ ਪ੍ਰਤੀ ਲੀਟਰ।

ਨਵੀਆਂ ਦਰਾਂ ਹਰ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ
ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ ਹਨ ਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਪਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਤੇ ਡੀਜ਼ਲ ਇੰਨੇ ਮਹਿੰਗੇ ਖਰੀਦਣੇ ਪੈ ਰਹੇ ਹਨ।

ਇਸ ਤਰ੍ਹਾਂ ਤੁਸੀਂ ਅੱਜ ਦੀਆਂ ਨਵੀਨਤਮ ਕੀਮਤਾਂ ਨੂੰ ਜਾਣੇ
ਤੁਸੀਂ SMS ਰਾਹੀਂ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਤੇ BPCL ਗਾਹਕ RSP ਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Jalandhar News: ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
ਜਲੰਧਰ ਚ ਵੱਡੀ ਵਾਰਦਾਤ, ਪੁੱਤਰ ਵੱਲੋਂ ਪਿਓ ਅਤੇ ਪਤਨੀ ਦਾ ਕਤਲ, ਘਰ 'ਚੋਂ ਮਿਲੀਆਂ ਦੋਵਾਂ ਦੀਆਂ ਲਾਸ਼ਾਂ; ਸਿਰ ਅਤੇ ਗਰਦਨ 'ਤੇ ਹਮਲਾ...
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Sri Damdama Sahib ਵਿਖੇ ਮੱਥਾ ਟੇਕਣ ਆਏ ਵਿਅਕਤੀ ਦੀ ਨਿਕਲੀ ਲਾਟਰੀ , ਲੱਗਿਆ ਡੇਢ ਕਰੋੜ ਰੁਪਏ ਦਾ ਇਨਾਮ
Embed widget