ਪੜਚੋਲ ਕਰੋ

Petrol-Diesel Price Today: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਆਪਣੇ 'ਚ ਤੇਲ ਦੀਆਂ ਨਵੀਆਂ ਕੀਮਤਾਂ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਨਵੀਆਂ ਕੀਮਤਾਂ।

Petrol-Diesel Price Today: ਤੇਲ ਮਾਰਕੀਟਿੰਗ ਕੰਪਨੀਆਂ ਰੋਜ਼ਾਨਾ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ ਕਰ ਦਿੰਦੀਆਂ ਹਨ। ਇਨ੍ਹਾਂ ਦੀਆਂ ਕੀਮਤਾਂ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀਆਂ ਜਾਂਦੀਆਂ ਹਨ। ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਹੋਇਆ ਹੈ। ਤੁਹਾਨੂੰ ਦੱਸ ਦਈਏ ਕਿ ਸੂਬਾ ਸਰਕਾਰ ਈਂਧਨ ਦੀਆਂ ਕੀਮਤਾਂ 'ਤੇ ਵੈਟ ਟੈਕਸ ਲਗਾਉਂਦੀ ਹੈ, ਜਿਸ ਕਾਰਨ ਇਨ੍ਹਾਂ ਦੀਆਂ ਕੀਮਤਾਂ 'ਚ ਅੰਤਰ ਹੁੰਦਾ ਹੈ। ਅਜਿਹੀ ਸਥਿਤੀ ਵਿੱਚ ਤੁਹਾਨੂੰ ਆਪਣੀ ਗੱਡੀ ਦੀ ਟੈਂਕੀ ਫੁੱਲ ਕਰਵਾਉਣ ਤੋਂ ਪਹਿਲਾਂ ਇੱਕ ਵਾਰ ਤੇਲ ਦੀਆਂ ਨਵੀਆਂ ਕੀਮਤਾਂ 'ਤੇ ਨਜ਼ਰ ਮਾਰ ਲੈਣੀ ਚਾਹੀਦੀ ਹੈ।

ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਵਿੱਕ ਰਿਹਾ ਪੈਟਰੋਲ-ਡੀਜ਼ਲ

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ

ਰਾਜਧਾਨੀ ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ 

ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ 

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ 

ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ 

ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ 

ਇਹ ਵੀ ਪੜ੍ਹੋ: Sidhu Moosewala Case: ਟੰਗੇ ਗਏ ਲਾਰੈਂਸ ਤੇ ਜੱਗੂ ! ਮੂਸੇਵਾਲਾ ਕਤਲ ਮਾਮਲੇ ਵਿੱਚ ਮਾਨਸਾ ਅਦਾਤਲ 'ਚ ਹੁਣ ਤੱਕ ਦੀ ਸਭ ਤੋਂ ਵੱਡੀ ਕਾਰਵਾਈ

ਬਾਕੀ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: ਗੂਗਲ ਨੇ ਕੀਤੀਆਂ 22 ਲੱਖ ਤੋਂ ਵੱਧ ਐਪਸ ਬੈਨ

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਕਿਵੇਂ ਹੋਇਆ ਸੁਖਬੀਰ ਬਾਦਲ 'ਤੇ ਹਮਲਾ? ਹਰਸਿਮਰਤ ਬਾਦਲ ਨੇ ਦੱਸੀ ਇਕੱਲੀ-ਇਕੱਲੀ ਗੱਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 16 ਅਗਸਤ 2026
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
Embed widget