ਪੜਚੋਲ ਕਰੋ

Petrol Diesel Price Today 4 October: ਕੱਚਾ ਤੇਲ 77 ਡਾਲਰ ਦੇ ਪਾਰ, ਪੈਟਰੋਲ ਅਤੇ ਡੀਜ਼ਲ ਦੇ ਰੇਟ ਹੋਏ ਜਾਰੀ

ਕੱਚਾ ਤੇਲ ਹੁਣ 80 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਹੈ। ਇਸ ਦੌਰਾਨ ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਰੀ ਕਰ ਦਿੱਤੇ ਹਨ। ਆਓ ਜਾਣਦੇ ਹਾ 4 ਅਕਤੂਬਰ ਨੂੰ ਪੈਟਰੋਲ ਅਤੇ ਡੀਜ਼ਲ ਦੇ ਤਾਜ਼ੇ ਰੇਟਾਂ ਬਾਰੇ...

Petrol Diesel Price: ਜਿਵੇਂ-ਜਿਵੇਂ ਈਰਾਨ ਅਤੇ ਇਜ਼ਰਾਈਲ ਵਿਚਾਲੇ ਜੰਗ ਵੱਧ ਰਹੀ ਹੈ, ਉਸਦਾ ਅਸਰ ਸ਼ੇਅਰ ਮਾਰਕੀਟ ਅਤੇ ਤੇਲ ਦੀਆਂ ਕੀਮਤਾਂ ਉੱਤੇ ਵੀ ਨਜ਼ਰ ਆ ਰਿਹਾ ਹੈ। ਕੱਚਾ ਤੇਲ ਹੁਣ 80 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਹੈ। ਇਸ ਦੌਰਾਨ ਤੇਲ ਮਾਰਕੀਟਿੰਗ ਕੰਪਨੀਆਂ ਨੇ ਵੀ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਰੀ ਕਰ ਦਿੱਤੇ ਹਨ। ਰਾਹਤ ਦੀ ਗੱਲ ਇਹ ਹੈ ਕਿ ਕੱਚੇ ਤੇਲ ਦੀਆਂ ਕੀਮਤਾਂ 'ਚ ਲੱਗੀ ਅੱਗ ਦਰਮਿਆਨ ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਹੋਰ ਪੜ੍ਹੋ; ਚੀਨੀ ਕੰਪਨੀਆਂ ਦਾ ਜ਼ਬਰਦਸਤ ਵਿਰੋਧ, OnePlus, iQOO, POCO 'ਤੇ ਬੈਨ ਲਗਾਉਣ ਦੀ ਮੰਗ ਤੇਜ਼, ਜਾਣੋ ਕਿਉਂ ਭਖਿਆ ਮਾਮਲਾ

ਨਵੀਂ ਦਿੱਲੀ 'ਚ ਪੈਟਰੋਲ ਦੀ ਕੀਮਤ ਅਜੇ ਵੀ 94.72 ਰੁਪਏ ਪ੍ਰਤੀ ਲੀਟਰ ਹੈ, ਜਦਕਿ ਡੀਜ਼ਲ 87.62 ਰੁਪਏ 'ਤੇ ਸਥਿਰ ਹੈ। ਇੰਡੀਅਨ ਆਇਲ ਮੁਤਾਬਕ ਅੱਜ 4 ਅਕਤੂਬਰ ਨੂੰ ਦਿੱਲੀ 'ਚ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ। ਪੋਰਟ ਬਲੇਅਰ ਵਿੱਚ ਇੱਕ ਲੀਟਰ ਪੈਟਰੋਲ 82.42 ਰੁਪਏ ਅਤੇ ਡੀਜ਼ਲ 78.01 ਰੁਪਏ ਵਿੱਚ ਮਿਲ ਰਿਹਾ ਹੈ। ਲਖਨਊ 'ਚ ਅੱਜ ਪੈਟਰੋਲ ਦੀ ਕੀਮਤ 94.65 ਰੁਪਏ ਅਤੇ ਡੀਜ਼ਲ ਦੀ ਕੀਮਤ 87.76 ਰੁਪਏ ਪ੍ਰਤੀ ਲੀਟਰ ਹੈ।

ਕੱਚੇ ਤੇਲ 'ਚ 4 ਦਿਨਾਂ 'ਚ 7 ਡਾਲਰ ਦਾ ਵਾਧਾ ਹੋਇਆ ਹੈ

ਬਲੂਮਬਰਗ ਐਨਰਜੀ ਮੁਤਾਬਕ ਅੱਜ ਬ੍ਰੈਂਟ ਕਰੂਡ 'ਚ ਮਾਮੂਲੀ ਗਿਰਾਵਟ ਦੇ ਬਾਵਜੂਦ ਇਸ ਦਾ ਦਸੰਬਰ ਫਿਊਚਰਜ਼ 77.48 ਡਾਲਰ ਪ੍ਰਤੀ ਬੈਰਲ 'ਤੇ ਰਿਹਾ। ਉਥੇ ਹੀ, ਡਬਲਯੂ.ਟੀ.ਆਈ. ਕਰੂਡ ਦਾ ਨਵੰਬਰ ਫਿਊਚਰ 73.66 ਡਾਲਰ 'ਤੇ ਹੈ। 4 ਦਿਨਾਂ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਕਰੀਬ 7 ਡਾਲਰ ਦਾ ਵਾਧਾ ਹੋਇਆ ਹੈ।

1 ਅਕਤੂਬਰ ਨੂੰ ਕੱਚੇ ਤੇਲ ਦੀ ਕੀਮਤ 70 ਡਾਲਰ ਪ੍ਰਤੀ ਬੈਰਲ ਸੀ। ਬਲੂਮਬਰਗ ਐਨਰਜੀ 'ਤੇ ਦਿੱਤੀ ਗਈ ਦਰ ਦੇ ਅਨੁਸਾਰ, ਇਸ ਦਿਨ ਬ੍ਰੈਂਟ ਕਰੂਡ ਦਾ ਦਸੰਬਰ ਫਿਊਚਰ 71.77 ਡਾਲਰ ਪ੍ਰਤੀ ਬੈਰਲ 'ਤੇ ਆਇਆ, ਜਦੋਂ ਕਿ ਡਬਲਯੂਟੀਆਈ ਕਰੂਡ ਦਾ ਨਵੰਬਰ ਫਿਊਚਰ 68.29 ਡਾਲਰ ਪ੍ਰਤੀ ਬੈਰਲ ਰਿਹਾ।

ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਰੀ

ਅੱਜ ਵੀ ਭਾਰਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਹਾਲਾਂਕਿ, ਭਾਰਤ ਵਿੱਚ ਸਭ ਤੋਂ ਸਸਤਾ ਈਂਧਨ ਵੇਚਣ ਵਾਲਾ ਕੇਂਦਰ ਸ਼ਾਸਤ ਪ੍ਰਦੇਸ਼ ਅੰਡੇਮਾਨ ਅਤੇ ਨਿਕੋਬਾਰ ਹੈ। ਇਸ ਦੇ ਨਾਲ ਹੀ ਦੁਨੀਆ ਦਾ ਸਭ ਤੋਂ ਸਸਤਾ ਪੈਟਰੋਲ 2.40 ਰੁਪਏ ਪ੍ਰਤੀ ਲੀਟਰ ਹੈ। ਅੰਡੇਮਾਨ ਨਿਕੋਬਾਰ 'ਚ 1 ਲੀਟਰ ਪੈਟਰੋਲ ਦੀ ਕੀਮਤ ਸਿਰਫ 82.42 ਰੁਪਏ ਹੈ। ਜਦਕਿ ਡੀਜ਼ਲ 78.01 ਰੁਪਏ ਪ੍ਰਤੀ ਲੀਟਰ ਹੈ।

ਅੰਡੇਮਾਨ ਅਤੇ ਨਿਕੋਬਾਰ 82.42 - 78.01

ਆਂਧਰਾ ਪ੍ਰਦੇਸ਼ 108.29 - 96.17

ਅਰੁਣਾਚਲ ਪ੍ਰਦੇਸ਼ 90.92 - 80.44

ਅਸਾਮ 97.14 - 89.38

ਬਿਹਾਰ 105.18 - 92.04

ਚੰਡੀਗੜ੍ਹ 94.24 - 82.40

ਦਿੱਲੀ 94.72 - 87.62

ਗੋਆ 96.52 - 88.29

ਗੁਜਰਾਤ 94.71 - 90.39

ਹਰਿਆਣਾ 94.24 - 82.40

ਹੋਰ ਪੜ੍ਹੋ;  Electric Scooter Season Sale: ਬੱਲੇ-ਬੱਲੇ! ਇਲੈਕਟ੍ਰਿਕ ਸਕੂਟਰਾਂ 'ਤੇ ਘੱਟ ਗਏ ਦਾਮ, ਨਵਰਾਤਰੀ ਆਫਰ 'ਚ ਇਹ EV 25 ਹਜ਼ਾਰ ਰੁਪਏ ਸਸਤੇ 'ਚ ਮਿਲ ਰਿਹਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ
Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Advertisement
ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Gurpurab 2024: ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ 'ਤੇ ਰੁਪਏ ਨਹੀਂ ਡਾਲਰ ਚੱਲਣਗੇ!
Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ
Cement Prices: ਮਕਾਨ ਬਣਾਉਣਾ ਹੋਇਆ ਹੋਰ ਮਹਿੰਗਾ, ਵਧੀਆਂ ਸੀਮਿੰਟ ਦੀਆਂ ਕੀਮਤਾਂ, ਲੋਕਾਂ ਨੂੰ ਲੱਗੇਗਾ ਵੱਡਾ ਝਟਕਾ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Cabinet Briefing: ਕਿਸਾਨਾਂ ਦੀ ਵਧੇਗੀ ਆਮਦਨ! ਜਾਣੋ ਮਿਡਲ ਕਲਾਸ ਤੋਂ ਲੈ ਕੇ ਭਾਸ਼ਾਵਾਂ ਤੱਕ ਮੋਦੀ ਕੈਬਨਿਟ ਨੇ ਲਏ ਕਿਹੜੇ ਵੱਡੇ ਫੈਸਲੇ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
Punjab News: ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਦੀ ਤਬੀਅਤ ਵਿਗੜੀ, ਕਰਵਾਇਆ ਗਿਆ ਹਸਪਤਾਲ 'ਚ ਭਰਤੀ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
ਸੁੱਚਾ ਸਿੰਘ ਲੰਗਾਹ ਦੀ ਅਕਾਲੀ ਦਲ 'ਚ ਹੋਈ ਵਾਪਸੀ, ਪਾਰਟੀ ਦੇ ਕਾਰਜਕਾਰੀ ਪ੍ਰਧਾਨ ਨੇ ਲਿਆ ਫੈਸਲਾ, ਜਾਣੋ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
New Report: ਕੈਂਸਰ, ਸ਼ੂਗਰ ਅਤੇ ਮੋਟਾਪਾ ਘਟਾਉਂਦੀ ਬੀਅਰ! ਨਵੀਂ ਰਿਪੋਰਟ 'ਚ ਹੈਰਾਨ ਕਰਨ ਵਾਲਾ ਖੁਲਾਸਾ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਤੁਸੀਂ ਵੀ ਬਣਾਉਣਾ ਚਾਹੁੰਦੇ ਜਾਹਨਵੀ ਕਪੂਰ ਵਰਗਾ ਕਰਵੀ ਫੀਗਰ, ਤਾਂ ਫੋਲੋ ਕਰੋ ਆਹ ਰੂਟੀਨ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
ਸ਼ਰਾਬੀਆਂ ਲਈ ਜ਼ਰੂਰੀ ਖ਼ਬਰ! ਤਿੰਨ ਦਿਨ ਰਹੇਗਾ ਡ੍ਰਾਈ ਡੇਅ, ਸ਼ਰਾਬ ਦੀਆਂ ਦੁਕਾਨਾਂ ਰਹਿਣਗੀਆਂ ਬੰਦ
Embed widget