ਪੜਚੋਲ ਕਰੋ

Petrol-Diesel Price Today: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਹੋਈਆਂ ਜਾਰੀ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਨਵੀਆਂ ਕੀਮਤਾਂ।

Petrol-Diesel Price Today: ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ ਕਰ ਦਿੱਤੀਆਂ ਹਨ। ਤਾਜ਼ਾ ਅਪਡੇਟ ਮੁਤਾਬਕ ਦੇਸ਼ ਭਰ ਦੇ ਵੱਖ-ਵੱਖ ਸ਼ਹਿਰਾਂ 'ਚ ਅੱਜ ਵੀ ਈਂਧਨ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦਾ ਮਤਲਬ ਹੈ ਕਿ ਅੱਜ ਵੀ ਤੁਸੀਂ ਆਪਣੇ ਸ਼ਹਿਰ 'ਚ ਪੁਰਾਣੀ ਕੀਮਤ 'ਤੇ ਹੀ ਪੈਟਰੋਲ ਅਤੇ ਡੀਜ਼ਲ ਖਰੀਦ ਸਕੋਗੇ।

ਦੱਸ ਦਈਏ ਕਿ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਨੂੰ ਸੋਧਦੀਆਂ ਹਨ। ਦੇਸ਼ ਦੇ ਘਰੇਲੂ ਬਾਜ਼ਾਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਤੇ ਆਧਾਰਿਤ ਹਨ।

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.72 ਰੁਪਏ ਅਤੇ ਡੀਜ਼ਲ ਦੀ ਕੀਮਤ 87.62 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 104.21 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.15 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.94 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.76 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 100.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.34 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: NSE: NSE ਬਣ ਗਈ 1 ਬਿਲੀਅਨ ਡਾਲਰ ਦੀ ਕੰਪਨੀ, ਭਰਿਆ ਸਰਕਾਰੀ ਖ਼ਜ਼ਾਨਾ

ਬਾਕੀ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.83 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.96 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.05 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 99.84 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 85.93 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.65 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.36 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.04 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.65 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.76 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Tatkaal Passport: ਇਸ ਆਸਾਨ ਤਰੀਕੇ ਨਾਲ ਬਣਵਾ ਸਕਦੇ ਹੋ ਤਤਕਾਲ ਪਾਸਪੋਰਟ, ਹਫਤੇ 'ਚ ਪਹੁੰਚ ਜਾਵੇਗਾ ਘਰ

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ ਦਾ ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, ਜਾਣੋ ਕਿਵੇਂ ਦੁਕਾਨਦਾਰਾਂ ਨੂੰ ਬਣਾ ਰਿਹਾ ਸੀ ਸ਼ਿਕਾਰ? ਵੀਡੀਓ ਬਣਾ ਕੇ...
ਪੰਜਾਬ ਦਾ ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, ਜਾਣੋ ਕਿਵੇਂ ਦੁਕਾਨਦਾਰਾਂ ਨੂੰ ਬਣਾ ਰਿਹਾ ਸੀ ਸ਼ਿਕਾਰ? ਵੀਡੀਓ ਬਣਾ ਕੇ...
America Deport Indians: ਅਮਰੀਕਾ ਵੱਲੋਂ ਸਾਲ 2026 ਦੀ ਸ਼ੁਰੂਆਤ ਨਾਲ ਭਾਰਤੀ ਨਾਗਰਿਕਾਂ ਨੂੰ ਵੱਡਾ ਝਟਕਾ, ਮੁੜ ਡਿਪੋਰਟ ਕੀਤੇ ਇੰਡੀਅਨ, ਨਾਮੀ ਗੈਂਗਸਟਰ ਸਣੇ ਕਈ ਅਪਰਾਧੀ ਵੀ ਸ਼ਾਮਲ...
ਅਮਰੀਕਾ ਵੱਲੋਂ ਸਾਲ 2026 ਦੀ ਸ਼ੁਰੂਆਤ ਨਾਲ ਭਾਰਤੀ ਨਾਗਰਿਕਾਂ ਨੂੰ ਵੱਡਾ ਝਟਕਾ, ਮੁੜ ਡਿਪੋਰਟ ਕੀਤੇ ਇੰਡੀਅਨ, ਨਾਮੀ ਗੈਂਗਸਟਰ ਸਣੇ ਕਈ ਅਪਰਾਧੀ ਵੀ ਸ਼ਾਮਲ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, 'ਆਪ' ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ; ਜਾਣੋ ਕਿਸ ਪਾਰਟੀ ਦਾ ਬਣਨਗੇ ਹਿੱਸਾ ?
ਪੰਜਾਬ ਦੇ ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, 'ਆਪ' ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ; ਜਾਣੋ ਕਿਸ ਪਾਰਟੀ ਦਾ ਬਣਨਗੇ ਹਿੱਸਾ ?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਟਵਾਰੀ ਤੇ ਕਾਨੂੰਨਗੋ 'ਤੇ ਚੱਲੀਆਂ ਗੋਲੀਆਂ; ਪੁਲਿਸ ਮੁਲਾਜ਼ਮਾਂ ਦੇ ਸਾਹਮਣੇ...
ਪੰਜਾਬ 'ਚ ਵੱਡੀ ਵਾਰਦਾਤ, ਪਟਵਾਰੀ ਤੇ ਕਾਨੂੰਨਗੋ 'ਤੇ ਚੱਲੀਆਂ ਗੋਲੀਆਂ; ਪੁਲਿਸ ਮੁਲਾਜ਼ਮਾਂ ਦੇ ਸਾਹਮਣੇ...

ਵੀਡੀਓਜ਼

ਹੁਣ ਨਸ਼ਾ ਤਸਕਰਾਂ ਦੀ ਖੈਰ ਨਹੀਂ! ਸਰਕਾਰ ਨੇ ਖੋਲ੍ਹੀ ਹੈਲਪਲਾਈਨ
ਅਕਾਲੀ ਦਲ ਨੇ ਪੰਜਾਬ ਨੂੰ ਨਸ਼ੇ 'ਚ ਪਾਇਆ: ਕੇਜਰੀਵਾਲ
ਅਸੀਂ ਦਵਾਂਗੇ ਸਭ ਤੋਂ ਵੱਧ ਸਰਕਾਰੀ ਨੌਕਰੀਆਂ! CM ਦਾ ਵੱਡਾ ਐਲਾਨ
CM ਮਾਨ ਦਾ ਸੁਖਬੀਰ ਬਾਦਲ ਨੂੰ ਠੋਕਵਾਂ ਜਵਾਬ!
ਸੁਖਬੀਰ ਬਾਦਲ 'ਤੇ ਭੜਕੇ CM ਮਾਨ, ਵੇਖੋ ਕੀ ਬੋਲ ਗਏ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਦਾ ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, ਜਾਣੋ ਕਿਵੇਂ ਦੁਕਾਨਦਾਰਾਂ ਨੂੰ ਬਣਾ ਰਿਹਾ ਸੀ ਸ਼ਿਕਾਰ? ਵੀਡੀਓ ਬਣਾ ਕੇ...
ਪੰਜਾਬ ਦਾ ਮਸ਼ਹੂਰ ਸੋਸ਼ਲ ਮੀਡੀਆ ਇੰਨਫਲੂਇੰਸਰ ਗ੍ਰਿਫ਼ਤਾਰ, ਜਾਣੋ ਕਿਵੇਂ ਦੁਕਾਨਦਾਰਾਂ ਨੂੰ ਬਣਾ ਰਿਹਾ ਸੀ ਸ਼ਿਕਾਰ? ਵੀਡੀਓ ਬਣਾ ਕੇ...
America Deport Indians: ਅਮਰੀਕਾ ਵੱਲੋਂ ਸਾਲ 2026 ਦੀ ਸ਼ੁਰੂਆਤ ਨਾਲ ਭਾਰਤੀ ਨਾਗਰਿਕਾਂ ਨੂੰ ਵੱਡਾ ਝਟਕਾ, ਮੁੜ ਡਿਪੋਰਟ ਕੀਤੇ ਇੰਡੀਅਨ, ਨਾਮੀ ਗੈਂਗਸਟਰ ਸਣੇ ਕਈ ਅਪਰਾਧੀ ਵੀ ਸ਼ਾਮਲ...
ਅਮਰੀਕਾ ਵੱਲੋਂ ਸਾਲ 2026 ਦੀ ਸ਼ੁਰੂਆਤ ਨਾਲ ਭਾਰਤੀ ਨਾਗਰਿਕਾਂ ਨੂੰ ਵੱਡਾ ਝਟਕਾ, ਮੁੜ ਡਿਪੋਰਟ ਕੀਤੇ ਇੰਡੀਅਨ, ਨਾਮੀ ਗੈਂਗਸਟਰ ਸਣੇ ਕਈ ਅਪਰਾਧੀ ਵੀ ਸ਼ਾਮਲ...
Punjab News: ਪੰਜਾਬ ਦੇ ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, 'ਆਪ' ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ; ਜਾਣੋ ਕਿਸ ਪਾਰਟੀ ਦਾ ਬਣਨਗੇ ਹਿੱਸਾ ?
ਪੰਜਾਬ ਦੇ ਸਿਆਸੀ ਜਗਤ 'ਚ ਮੱਚਿਆ ਹਾਹਾਕਾਰ, 'ਆਪ' ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫਾ; ਜਾਣੋ ਕਿਸ ਪਾਰਟੀ ਦਾ ਬਣਨਗੇ ਹਿੱਸਾ ?
Punjab News: ਪੰਜਾਬ 'ਚ ਵੱਡੀ ਵਾਰਦਾਤ, ਪਟਵਾਰੀ ਤੇ ਕਾਨੂੰਨਗੋ 'ਤੇ ਚੱਲੀਆਂ ਗੋਲੀਆਂ; ਪੁਲਿਸ ਮੁਲਾਜ਼ਮਾਂ ਦੇ ਸਾਹਮਣੇ...
ਪੰਜਾਬ 'ਚ ਵੱਡੀ ਵਾਰਦਾਤ, ਪਟਵਾਰੀ ਤੇ ਕਾਨੂੰਨਗੋ 'ਤੇ ਚੱਲੀਆਂ ਗੋਲੀਆਂ; ਪੁਲਿਸ ਮੁਲਾਜ਼ਮਾਂ ਦੇ ਸਾਹਮਣੇ...
Rami Randhawa: ਪੰਜਾਬੀ ਗਾਇਕ ਰੰਮੀ ਰੰਧਾਵਾ 'ਤੇ ਪਰਚਾ, ਅਜਨਾਲਾ ਪੁਲਿਸ ਨੇ ਦਰਜ ਕੀਤਾ ਕੇਸ, ਮਿਊਜ਼ਿਕ ਜਗਤ 'ਚ ਹਲਚਲ
Rami Randhawa: ਪੰਜਾਬੀ ਗਾਇਕ ਰੰਮੀ ਰੰਧਾਵਾ 'ਤੇ ਪਰਚਾ, ਅਜਨਾਲਾ ਪੁਲਿਸ ਨੇ ਦਰਜ ਕੀਤਾ ਕੇਸ, ਮਿਊਜ਼ਿਕ ਜਗਤ 'ਚ ਹਲਚਲ
Punjab News: ਕਿਸਾਨਾਂ ਅਤੇ ਆਮ ਲੋਕਾਂ ਲਈ ਵੱਡੀ ਖ਼ਬਰ! 21 ਦਿਨਾਂ ਲਈ ਬੰਦ ਰਹੇਗੀ ਸਿੱਧਵਾਂ ਨਹਿਰ...ਨੋਟੀਫਿਕੇਸ਼ਨ ਜਾਰੀ, ਜਾਣੋ ਵਜ੍ਹਾ
Punjab News: ਕਿਸਾਨਾਂ ਅਤੇ ਆਮ ਲੋਕਾਂ ਲਈ ਵੱਡੀ ਖ਼ਬਰ! 21 ਦਿਨਾਂ ਲਈ ਬੰਦ ਰਹੇਗੀ ਸਿੱਧਵਾਂ ਨਹਿਰ...ਨੋਟੀਫਿਕੇਸ਼ਨ ਜਾਰੀ, ਜਾਣੋ ਵਜ੍ਹਾ
ਲੁਧਿਆਣਾ 'ਚ ਯੁਵਾ ਮਹਿਲਾ ਵਕੀਲ ਦੀ ਮੌਤ: ਅਲਮਾਰੀ 'ਚ ਸੁਇਸਾਈਡ ਨੋਟ ਮਿਲਿਆ; ਮਾਂ ਨੇ ਕਿਹਾ- ਹੱਥ ਦੀ ਲਿਖਤ ਧੀ ਦੀ ਨਹੀਂ, ਸਹੇਲੀ ਨੇ ਬੁਆਏਫ੍ਰੈਂਡ ਨਾਲ ਮਿਲ ਕੇ ਕੀਤੀ ਹੱਤਿਆ
ਲੁਧਿਆਣਾ 'ਚ ਯੁਵਾ ਮਹਿਲਾ ਵਕੀਲ ਦੀ ਮੌਤ: ਅਲਮਾਰੀ 'ਚ ਸੁਇਸਾਈਡ ਨੋਟ ਮਿਲਿਆ; ਮਾਂ ਨੇ ਕਿਹਾ- ਹੱਥ ਦੀ ਲਿਖਤ ਧੀ ਦੀ ਨਹੀਂ, ਸਹੇਲੀ ਨੇ ਬੁਆਏਫ੍ਰੈਂਡ ਨਾਲ ਮਿਲ ਕੇ ਕੀਤੀ ਹੱਤਿਆ
Punjabi Boy Died in Canada: ਕੈਨੇਡਾ 'ਚ ਮੋਹਾਲੀ ਦੇ ਨੌਜਵਾਨ ਦੀ ਮੌਤ, ਦਰਦਨਾਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਤੋੜਿਆ ਦਮ, ਪੁਲਿਸ ਡੈਸ਼ਕੈਮ ਫੁਟੇਜ ਤੇ CCTV ਫੁਟੇਜ ਖੰਗਾਲ ਰਹੀ
Punjabi Boy Died in Canada: ਕੈਨੇਡਾ 'ਚ ਮੋਹਾਲੀ ਦੇ ਨੌਜਵਾਨ ਦੀ ਮੌਤ, ਦਰਦਨਾਕ ਹਾਦਸੇ 'ਚ ਮਾਪਿਆਂ ਦੇ ਇਕਲੌਤੇ ਪੁੱਤਰ ਨੇ ਤੋੜਿਆ ਦਮ, ਪੁਲਿਸ ਡੈਸ਼ਕੈਮ ਫੁਟੇਜ ਤੇ CCTV ਫੁਟੇਜ ਖੰਗਾਲ ਰਹੀ
Embed widget