ਪੜਚੋਲ ਕਰੋ

Petrol-Diesel Price Today: ਹਫਤੇ ਦੀ ਸ਼ੁਰੂਆਤ 'ਚ ਬਦਲੀਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਨਵੀਆਂ ਕੀਮਤਾਂ।

Petrol-Diesel Price Today: ਹਰ ਗੱਡੀ ਚਲਾਉਣ ਵਾਲੇ ਨੂੰ ਉਡੀਕ ਹੁੰਦੀ ਹੈ ਕਿ ਕਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਹੋਵੇ। ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਡਰਾਈਵਰਾਂ ਨੂੰ ਰਾਹਤ ਦੇਣ ਦੀ ਖ਼ਬਰ ਦਿੱਤੀ ਸੀ। ਇਨ੍ਹਾਂ ਦੀਆਂ ਕੀਮਤਾਂ 'ਚ 2 ਰੁਪਏ ਦੀ ਕਟੌਤੀ ਕੀਤੀ ਗਈ ਸੀ। ਹਰ ਰੋਜ਼ ਸਵੇਰੇ 6 ਵਜੇ ਤੇਲ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਅਪਡੇਟ ਕਰਦੀਆਂ ਹਨ।

6 ਮਈ 2024 (ਸੋਮਵਾਰ) ਲਈ ਤੇਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ। ਅੱਜ ਵੀ ਇਨ੍ਹਾਂ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਬਾਵਜੂਦ, ਕਾਰ ਦੀ ਟੈਂਕੀ ਭਰਾਉਣ ਤੋਂ ਪਹਿਲਾਂ ਤੁਹਾਨੂੰ ਆਪਣੇ ਸ਼ਹਿਰ ਦੇ ਲੇਟੇਸਟ ਰੇਟ ਦੀ ਜਾਂਚ ਕਰਨੀ ਚਾਹੀਦੀ ਹੈ। ਆਓ ਜਾਣਦੇ ਹਾਂ ਤੁਹਾਡੇ ਸ਼ਹਿਰ ਵਿੱਚ ਕਿੰਨੇ ਰੁਪਏ ਪ੍ਰਤੀ ਲੀਟਰ ਤੇਲ ਵਿੱਕ ਰਿਹਾ ਹੈ।

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।

ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: India Canada Row: ਨਿੱਝਰ ਕਤਲ ਕਾਂਡ ਦੀ ਜਾਂਚ 'ਤੇ ਕੈਨੇਡਾ ਸਰਕਾਰ ਦਾ ਇੱਕ ਹੋਰ ਖੁਲਾਸਾ, ਭਾਰਤ ਨੂੰ ਧਮਕੀ ! ਵਿਦੇਸ਼ ਮੰਤਰਾਲੇ ਨੇ ਵੀ ਦਿੱਤੀ ਸਫ਼ਾਈ

ਬਾਕੀ ਸ਼ਹਿਰ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 99.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Paytm ਨੂੰ ਇੱਕ ਹੋਰ ਝਟਕਾ, ਕੰਪਨੀ ਦੇ CEO ਭਾਵੇਸ਼ ਗੁਪਤਾ ਨੇ ਦਿੱਤਾ ਅਸਤੀਫਾ

ਟਾਪ ਹੈਡਲਾਈਨ

ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
ਅੱਜ ਕਿੰਨੇ ਦਾ ਮਿਲੇਗਾ 1 ਲੀਟਰ ਪੈਟਰੋਲ? ਜਾਣੋ Petrol-Diesel ਦੇ ਤਾਜ਼ਾ ਰੇਟ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
Copper Price Hike :  AC, ਫ੍ਰਿਜ, ਪੱਖੇ ਅਤੇ ਗੀਜ਼ਰ ਦੇ ਵਧੇ ਰੇਟ , ਮਹਿੰਗਾ ਹੋਇਆ ਇਹ ਜ਼ਰੂਰੀ ਸਮਾਨ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!
 Gold-Silver Rate : ਸੋਨਾ-ਚਾਂਦੀ ਨੂੰ ਲੈ ਕੇ ਆਇਆ ਵੱਡਾ ਅਪਡੇਟ, ਖਰੀਦਣ ਤੋਂ ਪਹਿਲਾਂ ਜ਼ਰੂਰ ਜਾਣ ਲਓ ਅੱਜ ਦੇ ਨਵੇਂ ਭਾਅ!

ਵੀਡੀਓਜ਼

Khanauri Border ’ਤੇ Kisan Andolan ਨੂੰ ਲੈ ਕੇ Governor Kataria ਦਾ ਵੱਡਾ ਬਿਆਨ | Abp Sanjha | Shorts
Longowal Rally ਦੇ ਸਥਾਨ ’ਤੇ ਘਮਸਾਨ, Shiromani Akali Dal ਤੇ Punarsurjit ਧੜਾ ਆਹਮੋ-ਸਾਹਮਣੇ | Abp Sanjha
Chandigarh ਪ੍ਰਦਰਸ਼ਨ ‘ਚ Tear Gas Drones ‘ਤੇ ਭੜਕੇ Simranjit Singh Mann | Bandi Singh | Abp Sanjha
Ludhiana Murder | ਲੁਧਿਆਣਾ ‘ਚ ਫੋਟੋਗ੍ਰਾਫਰ ਦਾ ਗੋਲੀਆਂ ਮਾਰ ਕੇ ਕਤ#ਲ, ਘੰਟਾਘਰ ਚੌਕ ਨੇੜੇ ਵਾਰਦਾਤ | Abp Sanjha
Punjab Govt Employees DA | ਮੁਲਾਜ਼ਮਾਂ ਦੇ DA ਬਕਾਏ 'ਤੇ Bhagwant Mann ਸਰਕਾਰ ਦਾ ਨਵਾਂ ਪੇਚ! | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਰੱਦ ਹੋਈਆਂ 44 ਪ੍ਰੀਖਿਆਵਾਂ, ਸਰਕਾਰ ਨੇ ਜਾਰੀ ਕੀਤੀ ਲਿਸਟ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਔਰਤਾਂ ਲਈ ਖੁਸ਼ਖ਼ਬਰੀ! ਤੀਜੇ ਬੱਚੇ ਦੇ ਜਨਮ ’ਤੇ ਔਰਤਾ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਸਰਕਾਰ ਦਾ ਵੱਡਾ ਐਲਾਨ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਬਾਰਿਸ਼ ਦਾ ਅਲਰਟ, 2 ਜ਼ਿਲ੍ਹਿਆਂ 'ਚ ਭਾਰੀ ਮੀਂਹ ਦੇ ਆਸਾਰ; ਜਾਣੋ ਮੌਸਮ ਦਾ ਹਾਲ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
 Jio ਯੂਜ਼ਰਾਂ ਲਈ ਵੱਡੀ ਖ਼ਬਰ ! 3 ਮਹੀਨੇ ਦਾ ਸਭ ਤੋਂ ਸਸਤਾ ਕਾਲਿੰਗ ਪਲਾਨ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 19 ਅਗਸਤ 2026
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
8th Pay Commission : ਸਰਕਾਰੀ ਕਰਮਚਾਰੀਆਂ ਲਈ ਵੱਡੀ ਖ਼ਬਰ! 8ਵੇਂ ਪੇ ਕਮਿਸ਼ਨ ਨੇ ਕਨਸਲਟੈਂਟ ਭਰਤੀ ਦੇ ਨਿਯਮ ਬਦਲੇ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
Traffic Police Rules :  ਬਾਈਕ ਜਾਂ ਕਾਰ ਦੀ ਆਰਸੀ ਘਰ ਭੁੱਲ ਗਏ ਤਾਂ ਕੱਟੇਗਾ ਚਲਾਨ? ਜਾਣੋ ਅਸਲੀ ਨਿਯਮ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
 AAP MLA :  ਹਿਰਾਸਤ 'ਚ AAP ਵਿਧਾਇਕ ਕੁਲਦੀਪ ਕੁਮਾਰ ? ਦਿੱਲੀ ਹਾਈਕੋਰਟ ਕਰੇਗਾ ਸੁਣਵਾਈ
Embed widget