ਪੜਚੋਲ ਕਰੋ

Petrol and Diesel Price: ਤੀਜੇ ਪੜਾਅ ਦੀ ਵੋਟਿੰਗ ਵਿਚਾਲੇ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਪੈਟਰੋਲ-ਡੀਜ਼ਲ ਦੇ ਰੇਟ

Petrol-Diesel Price Today: ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਹੋ ਗਈਆਂ ਹਨ ਅਤੇ ਜਾਣੋ ਆਪਣੇ ਸ਼ਹਿਰ ਵਿੱਚ ਤੇਲ ਦੀਆਂ ਨਵੀਆਂ ਕੀਮਤਾਂ।

Petrol-Diesel Price Today: ਲੋਕ ਸਭਾ ਚੋਣਾਂ 2024 ਲਈ ਤੀਜੇ ਪੜਾਅ ਲਈ ਵੋਟਿੰਗ ਸ਼ੁਰੂ ਹੋ ਗਈ ਹੈ। ਅੱਜ ਤੀਜੇ ਪੜਾਅ ਦੀ ਵੋਟਿੰਗ ਹੋਵੇਗੀ। ਤੇਲ ਮਾਰਕੀਟਿੰਗ ਕੰਪਨੀਆਂ ਨੇ ਅੱਜ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅਪਡੇਟ ਕਰ ਦਿੱਤੀਆਂ ਹਨ। ਭਾਵ 7 ਮਈ 2024 (ਮੰਗਲਵਾਰ) ਲਈ ਈਂਧਨ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਗਈਆਂ ਹਨ।

ਲੋਕ ਸਭਾ ਚੋਣਾਂ ਤੋਂ ਪਹਿਲਾਂ ਤੇਲ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 2 ਰੁਪਏ ਦੀ ਕਟੌਤੀ ਕੀਤੀ ਸੀ। ਇਸ ਕਟੌਤੀ ਤੋਂ ਡਰਾਈਵਰਾਂ ਨੂੰ ਰਾਹਤ ਮਿਲੀ ਹੈ। ਡਰਾਈਵਰਾਂ ਨੂੰ ਰੋਜ਼ਾਨਾ ਆਪਣੇ ਸ਼ਹਿਰ ਵਿਚ ਤੇਲ ਦੀਆਂ ਨਵੀਆਂ ਕੀਮਤਾਂ ਜ਼ਰੂਰ ਦੇਖ ਲੈਣੀਆਂ ਚਾਹੀਦੀਆਂ ਹਨ, ਸਵੇਰੇ 6 ਵਜੇ ਤੇਲ ਦੀਆਂ ਕੀਮਤਾਂ ਜਾਰੀ ਹੋ ਜਾਂਦੀਆਂ ਹਨ। 

ਮਹਾਂਨਗਰਾਂ ਵਿੱਚ ਤੇਲ ਦੀਆਂ ਕੀਮਤਾਂ

ਦਿੱਲੀ 'ਚ ਇਕ ਲੀਟਰ ਪੈਟਰੋਲ ਦੀ ਕੀਮਤ 94.76 ਰੁਪਏ ਅਤੇ ਡੀਜ਼ਲ ਦੀ ਕੀਮਤ 87.66 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ 'ਚ ਪੈਟਰੋਲ ਦੀ ਕੀਮਤ 104.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.13 ਰੁਪਏ ਪ੍ਰਤੀ ਲੀਟਰ ਹੈ।

ਕੋਲਕਾਤਾ 'ਚ ਪੈਟਰੋਲ ਦੀ ਕੀਮਤ 103.93 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 90.74 ਰੁਪਏ ਪ੍ਰਤੀ ਲੀਟਰ ਹੈ।

ਚੇਨਈ 'ਚ ਪੈਟਰੋਲ ਦੀ ਕੀਮਤ 100.73 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 92.32 ਰੁਪਏ ਪ੍ਰਤੀ ਲੀਟਰ ਹੈ।

ਬੈਂਗਲੁਰੂ 'ਚ ਪੈਟਰੋਲ ਦੀ ਕੀਮਤ 99.82 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 85.92 ਰੁਪਏ ਪ੍ਰਤੀ ਲੀਟਰ ਹੈ।

ਇਹ ਵੀ ਪੜ੍ਹੋ: BSNL 4G services: ਅਗਸਤ ਮਹੀਨੇ BSNL ਦੇਸ਼ ਭਰ 'ਚ ਲਾਂਚ ਕਰੇਗੀ 4G ਸੇਵਾ, ਪ੍ਰਾਈਵੇਟ ਕੰਪਨੀਆਂ 6G ਦੀ ਤਿਆਰੀ 'ਚ ਲੱਗੀਆਂ

ਬਾਕੀ ਸ਼ਹਿਰ ਵਿੱਚ ਤੇਲ ਦੀਆਂ ਕੀਮਤਾਂ

ਨੋਇਡਾ: ਪੈਟਰੋਲ 94.81 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.94 ਰੁਪਏ ਪ੍ਰਤੀ ਲੀਟਰ

ਗੁਰੂਗ੍ਰਾਮ: ਪੈਟਰੋਲ 95.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 88.03 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ 99.22 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.38 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ 94.24 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 82.40 ਰੁਪਏ ਪ੍ਰਤੀ ਲੀਟਰ 

ਹੈਦਰਾਬਾਦ: ਪੈਟਰੋਲ 107.39 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.63 ਰੁਪਏ ਪ੍ਰਤੀ ਲੀਟਰ 

ਜੈਪੁਰ: ਪੈਟਰੋਲ 104.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 90.34 ਰੁਪਏ ਪ੍ਰਤੀ ਲੀਟਰ 

ਪਟਨਾ: ਪੈਟਰੋਲ 105.16 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 92.03 ਰੁਪਏ ਪ੍ਰਤੀ ਲੀਟਰ

ਲਖਨਊ: ਪੈਟਰੋਲ 94.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 87.74 ਰੁਪਏ ਪ੍ਰਤੀ ਲੀਟਰ

ਇੰਝ ਚੈੱਕ ਕਰੋ ਕੀਮਤਾਂ

ਤੁਸੀਂ SMS ਰਾਹੀਂ ਵੀ ਪੈਟਰੋਲ ਤੇ ਡੀਜ਼ਲ ਦੇ ਰੋਜ਼ਾਨਾ ਰੇਟ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸੇ ਤਰ੍ਹਾਂ BPCL ਗਾਹਕ RSP ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Gold Silver Price Today: ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਆਇਆ ਉਛਾਲ, ਜਾਣੋ ਲੋਕ ਸਭਾ ਚੋਣਾਂ ਦੇ ਤੀਜੇ ਪੜਾਅ ਵਿਚਾਲੇ ਕਿੰਨੇ ਵਧੇ ਭਾਅ

ਟਾਪ ਹੈਡਲਾਈਨ

FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
FD ਨਹੀਂ, ਸੋਨੇ ਵਿੱਚ ਨਿਵੇਸ਼ ਦਾ ਹੈ ਜਮਾਨਾ, ਇਸ ਸਰਕਾਰੀ ਸਕੀਮ ਨਾਲ ਘਰ ਬੈਠੇ ਹੋਵੇਗੀ ਕਮਾਈ
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?
Government Scheme  : ਹੁਣ ਦੇਸ਼ ਦੇ ਹਰ ਨਾਗਰਿਕ ਨੂੰ ਮਿਲਣਗੇ 26,000 ਰੁਪਏ ਕੈਸ਼, ਇਹ ਦੇਸ਼ ਕਿਉਂ ਵੰਡ ਰਿਹਾ ਹੈ ਅਰਬਾਂ ਰੁਪਏ ?

ਵੀਡੀਓਜ਼

Congress Protest 'ਇਹ ਗੰਦਾ ਪਾਣੀ ਪੀ ਕੇ ਦਿਖਾਉਣ' ਹਰਦਿਆਲ ਕੰਬੋਜ ਦਾ ਤਿੱਖਾ ਵਾਰ!
ਪਿਜ਼ਾ ਆਊਟਲੈੱਟ 'ਤੇ 3 ਸਕਿੰਟ 'ਚ 3 ਫਾਇਰ! CCTV ਆਈ ਸਾਹਮਣੇ | Ludhiana Firing
CM on Jain Arrest | ਜੈਨ ਦੀ ਗ੍ਰਿਫ਼ਤਾਰੀ ਮਗਰੋਂ ਭੜਕੇ CM ਮਾਨ, BJP ਨੂੰ ਸੁਣਾਈਆਂ ਖਰੀਆਂ-ਖਰੀਆਂ!
CM Bhagwant Mann ਖਿਡਾਰੀਆਂ ਲਈ ਪੰਜਾਬ ਸਰਕਾਰ ਦੇ ਵੱਡੇ ਐਲਾਨ!
Ghaggar Overflow | ਘੱਗਰ ਦਾ ਕਹਿਰ! ਘਨੌਰ 'ਚ ਸੜਕ 'ਤੇ ਸਾਢੇ 3 ਫੁੱਟ ਪਾਣੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
FD Rates : ਇਸ ਵੱਡੇ ਬੈਂਕ ਨੇ ਘਟਾਈਆਂ FD ਦੀਆਂ ਵਿਆਜ ਦਰਾਂ, ਚੈੱਕ ਕਰੋ ਨਵਾਂ ਇੰਟਰੈਸਟ ਰੇਟ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
SBI ਗਾਹਕ ਧਿਆਨ ਦੇਣ, ਕੈਸ਼ ਕਢਵਾਉਣ ਦੇ ਬਦਲ ਗਏ ਨਿਯਮ, ਲੱਗੇਗਾ ਚਾਰਜ
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Airtel ਦਾ ਸਸਤਾ ਰੀਚਾਰਜ, 28 ਦਿਨਾਂ ਦੀ ਵੈਲਿਡਿਟੀ ਨਾਲ ਮਿਲਣਗੇ ਕਈ ਫਾਇਦੇ!
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Jio ਦਾ ਸਸਤਾ ਰੀਚਾਰਜ !  ਘੱਟ ਪੈਸੇ 'ਚ 30 ਦਿਨਾਂ ਦਾ ਇੰਟਰਨੈੱਟ, Jio ਦਾ ਧਮਾਕੇਦਾਰ ਪੈਕ
Punjab News: ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
ਵਿਦੇਸ਼ ਤੋਂ ਡਿਪੋਰਟ ਹੋਏ 3 ਨਾਮੀ ਗੈਂਗਸਟਰ, ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ; ISI ਨਾਲ ਵੀ ਜੁੜਿਆ, ਲੁਧਿਆਣਾ ਧਮਾਕੇ ਦੀ ਸਾਜ਼ਿਸ਼ 'ਚ ਵੀ ਨਾਮਜ਼ਦ...
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Moga ਦੇ 2 ਨੌਜਵਾਨਾਂ ਦੀ ਹਿਮਾਚਲ 'ਚ ਮੌਤ,  ਮਾਤਾ ਚਿੰਤਪੂਰਨੀ ਤੋਂ ਬਾਈਕ 'ਤੇ ਘਰ ਪਰਤ ਰਹੇ ਸਨ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
Punjab News :  ਬੀਬੀਆਂ ਹੋ ਜਾਣ ਤਿਆਰ! ਰੱਖੜੀ ਵਾਲੇ ਦਿਨ ਮਹਿਲਾਵਾਂ ਦੇ ਫੋਨਾਂ 'ਤੇ ਮੁੜ ਹੋਵੇਗੀ ਟੂੰ-ਟੂੰ
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
 Barnala 'ਚ 3 ਨੌਜਵਾਨ ਕੁੜੀਆਂ ਪਾਣੀ ਦੀ ਟੈਂਕੀ 'ਤੇ ਚੜ੍ਹੀਆਂ, ਵਿਆਹ ਦਾ ਝਾਂਸਾ ਦੇ ਕੇ ਸਰੀਰਕ ਸਬੰਧ ਬਣਾਉਣ ਦੇ ਆਰੋਪ 
Embed widget