ਪੜਚੋਲ ਕਰੋ

Petrol Diesel Price: ਅੱਜ ਸਭ ਤੋਂ ਸਸਤਾ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ, ਪੰਜਾਬ 'ਚ ਪੈਟਰੋਲ ਤੇ ਡੀਜ਼ਲ ਹੋਇਆ ਮਹਿੰਗਾ

Petrol Diesel Price: ਕੱਚੇ ਤੇਲ ਦੀਆਂ ਕੀਮਤਾਂ ਡਿੱਗ ਰਹੀਆਂ ਹਨ। ਬ੍ਰੈਂਟ ਕਰੂਡ 2 ਡਾਲਰ ਤੋਂ ਜ਼ਿਆਦਾ ਡਿੱਗ ਕੇ 76.12 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇੱਥੇ ਭਾਰਤ ਵਿੱਚ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ...

Petrol Diesel Price: ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਮੰਗਲਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਲਗਭਗ ਸਪਾਟ ਰਿਹਾ ਅਤੇ 70.94 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 2.64 ਡਾਲਰ ਦੀ ਗਿਰਾਵਟ ਨਾਲ 76.12 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।

ਗੁਜਰਾਤ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿੱਚ 56 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮੱਧ ਪ੍ਰਦੇਸ਼ 'ਚ ਪੈਟਰੋਲ 30 ਪੈਸੇ ਅਤੇ ਡੀਜ਼ਲ 28 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਕਿਸੇ ਵੀ ਰਾਜ/ਕੇਂਦਰ ਸ਼ਾਸਤ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਕਮੀ ਨਹੀਂ ਕੀਤੀ ਗਈ ਹੈ। ਦੂਜੇ ਪਾਸੇ ਮਹਾਰਾਸ਼ਟਰ 'ਚ ਪੈਟਰੋਲ ਅਤੇ ਡੀਜ਼ਲ 52 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ 'ਚ ਪੈਟਰੋਲ 22 ਪੈਸੇ ਅਤੇ ਡੀਜ਼ਲ 21 ਪੈਸੇ ਮਹਿੰਗਾ ਹੋ ਗਿਆ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ

- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

- ਚੇਨਈ 'ਚ ਪੈਟਰੋਲ 102.73 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਬਦਲਾਅ ਆਇਆ?

- ਨੋਇਡਾ 'ਚ ਪੈਟਰੋਲ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

- ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

- ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਹ ਵੀ ਪੜ੍ਹੋ: Whatsapp: ਵਟਸਐਪ 'ਚ ਆਵੇਗਾ ਸ਼ਾਨਦਾਰ ਫੀਚਰ, ਗਿਰਗਿਟ ਵਾਂਗ ਬਦਲੇਗਾ ਰੰਗ, ਮਰਜ਼ੀ ਮੁਤਾਬਕ ਬਦਲ ਸਕੋਗੇ ਥੀਮ

ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਦਲਦੀਆਂ ਹਨ ਅਤੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਸਾਨੂੰ ਪੈਟਰੋਲ ਅਤੇ ਡੀਜ਼ਲ ਇੰਨੇ ਮਹਿੰਗੇ ਖਰੀਦਣੇ ਪੈ ਰਹੇ ਹਨ।

ਇਹ ਵੀ ਪੜ੍ਹੋ: Indonesia Earthquake: ਤੇਜ਼ ਭੂਚਾਲ ਕਾਰਨ ਕੰਬੀ ਇੰਡੋਨੇਸ਼ੀਆ ਦੀ ਧਰਤੀ, ਰਿਕਟਰ ਪੈਮਾਨੇ 'ਤੇ ਤੀਬਰਤਾ 6.7 ਮਾਪੀ ਗਈ

ਟਾਪ ਹੈਡਲਾਈਨ

Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Blinkit ਤੋਂ ਲੈ ਕੇ Zepto ਤੱਕ, 10 ਮਿੰਟ 'ਚ ਡਿਲਿਵਰੀ ਕਰਨ ਵਾਲਿਆਂ ਦੀ ਖੁੱਲ੍ਹ ਰਹੀ ਪੋਲ
Gold-Silver Rate: ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਸੋਨੇ-ਚਾਂਦੀ ਦੀਆਂ ਕੀਮਤਾਂ ਨੂੰ ਲੈ ਮੱਚਿਆ ਹਾਹਾਕਾਰ, ਕੱਲ੍ਹ ਦੇ ਮੁਕਾਬਲੇ ਅੱਜ 1.53 ਲੱਖ ਰੁਪਏ ਤੋਂ ਪਾਰ, ਜਾਣੋ 22-24 ਅਤੇ 18 ਕੈਰੇਟ ਦਾ ਕਿੰਨਾ ਰੇਟ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ
ਮਹਿੰਗਾ ਹੋਇਆ ਪਹਾੜਾਂ ਦਾ ਸਫਰ! ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ; ਜਾਣੋ ਨਵੀਆਂ ਕੀਮਤਾਂ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
Period : ਕੀ ਪੀਰੀਅਡਜ਼ ਦੌਰਾਨ ਵਾਲ ਧੋਣ ਨਾਲ ਬਲੀਡਿੰਗ ਵੱਧ ਜਾਂਦੀ ਹੈ? ਜਾਣੋ ਕੀ ਹੈ ਸੱਚ!
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
ਗਜ਼ਬ !  ਚੋਰ ਡਿਪੋ ਤੋਂ ਪੂਰੀ ਬੱਸ ਹੀ ਚੋਰੀ ਕਰ ਲੈ ਗਏ,  ਫਿਰ ਜੋ ਹੋਇਆ ਹੋਸ਼ ਹੀ ਉਡ ਗਏ 
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Jagtar Singh Hawara ਦੀ ਪੈਰੋਲ ਲਈ ਗਵਰਨਰ ਨੂੰ ਮਿਲੇ CM ਭਗਵੰਤ ਮਾਨ  ,ਬੋਲੇ- ਕਾਨੂੰਨ-ਵਿਵਸਥਾ ਦੀ ਗਾਰੰਟੀ ਦੇ ਕੇ ਆਇਆ ਹਾਂ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Bank Holiday : ਕੱਲ੍ਹ ਵੀਰਵਾਰ ਨੂੰ ਬੰਦ ਰਹਿਣਗੇ ਬੈਂਕ, ਜਾਣੋ RBI ਨੇ ਕਿਉਂ ਕੀਤੀ 13 ਅਗਸਤ ਦੀ ਛੁੱਟੀ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Cristiano Ronaldo ਨੇ ਗਰਲਫ੍ਰੈਂਡ ਨਾਲ ਕਰਵਾਇਆ ਵਿਆਹ, 10 ਸਾਲ ਤੋਂ ਕਰ ਰਹੇ ਸਨ ਡੇਟ , ਬਿਕਨੀ ਲੁੱਕ 'ਚ ਢਾਹੁੰਦੀ ਹੈ ਕਹਿਰ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
Nawanshahr ’ਚ ਹੈਰਾਨ ਕਰਨ ਵਾਲੀ ਘਟਨਾ: ਇੱਕ ਨੌਜਵਾਨ ਨੇ ਖਾਧਾ ਸਲਫਾਸ, ਸੁਣ ਕੇ ਦੋ ਦੋਸਤਾਂ ਨੇ ਵੀ ਨਿਗਲਿਆ
ਪੰਜਾਬ SIR: ਕੱਲ੍ਹ ਆਵੇਗੀ Draft Voter List, ਤੁਹਾਡਾ ਨਾਮ ਹੈ ਜਾਂ ਕੱਟ ਗਿਆ? ਇਦਾਂ ਕਰੋ ਚੈੱਕ

Embed widget