ਪੜਚੋਲ ਕਰੋ

Petrol Diesel Price Today 9th December 2021: ਜੇਕਰ ਤੁਸੀਂ ਵੀ ਕਰਵਾਉਣੀ ਹੈ ਗੱਡੀ ਦੀ ਟੈਂਕੀ ਫੁਲ ਤਾਂ ਜ਼ਰੂਰ ਚਾੱਕ ਕਰ ਲਿਓ ਆਪਣੇ ਸ਼ਹਿਰ 'ਚ ਤੇਲ ਦੀਆਂ ਕੀਮਤਾਂ

Petrol Diesel Prices Today: ਜੇਕਰ ਤੁਸੀਂ ਘਰ ਤੋਂ ਬਾਹਰ ਨਿਕਲਣ ਤੋਂ ਪਹਿਲਾਂ ਤੇਲ ਭਰਨਾ ਚਾਹੁੰਦੇ ਹੋ, ਤਾਂ ਜਾਣ ਲਓ ਕਿ ਅੱਜ ਤੁਹਾਡੇ ਸ਼ਹਿਰ ਵਿੱਚ ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ।

Petrol Diesel Prices: ਲਗਾਤਾਰ 35 ਦਿਨਾਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ ਅਤੇ ਅੱਜ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਹਾਲਾਂਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਕੱਲ੍ਹ ਕੱਚੇ ਤੇਲ ਦੀ ਕੀਮਤ 'ਚ ਵੀ ਵਾਧਾ ਦੇਖਣ ਨੂੰ ਮਿਲਿਆ ਹੈ। 3 ਨਵੰਬਰ ਨੂੰ ਮੋਦੀ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ 'ਤੇ ਕ੍ਰਮਵਾਰ 5 ਰੁਪਏ ਅਤੇ 10 ਰੁਪਏ ਐਕਸਾਈਜ਼ ਡਿਊਟੀ ਘਟਾ ਦਿੱਤੀ ਸੀ, ਜਿਸ ਤੋਂ ਬਾਅਦ 4 ਨਵੰਬਰ ਨੂੰ ਤੇਲ ਦੀਆਂ ਕੀਮਤਾਂ 'ਚ ਕਟੌਤੀ ਕੀਤੀ ਗਈ ਸੀ। ਕੁਝ ਦਿਨਾਂ ਬਾਅਦ ਰਾਜਧਾਨੀ ਦਿੱਲੀ ਦੀ ਕੇਜਰੀਵਾਲ ਸਰਕਾਰ ਨੇ ਪੈਟਰੋਲ 'ਤੇ ਵੈਟ 8 ਰੁਪਏ ਘਟਾ ਦਿੱਤਾ ਸੀ, ਜਿਸ ਤੋਂ ਬਾਅਦ ਇੱਥੇ ਵੀ ਪੈਟਰੋਲ ਦੀਆਂ ਕੀਮਤਾਂ 'ਚ ਕਮੀ ਆਈ ਹੈ।

ਦੇਸ਼ ਦੇ ਪ੍ਰਮੁੱਖ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

  • ਦਿੱਲੀ 'ਚ ਪੈਟਰੋਲ 95.41 ਰੁਪਏ ਅਤੇ ਡੀਜ਼ਲ 86.67 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ।

  • ਮੁੰਬਈ 'ਚ ਪੈਟਰੋਲ ਦੀ ਕੀਮਤ 109.98 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 94.14 ਰੁਪਏ ਪ੍ਰਤੀ ਲੀਟਰ ਹੈ।

  • ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.67 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ।

  • ਚੇਨਈ 'ਚ ਪੈਟਰੋਲ ਦੀ ਕੀਮਤ 104.67 ਰੁਪਏ ਪ੍ਰਤੀ ਲੀਟਰ ਜਦਕਿ ਡੀਜ਼ਲ ਦੀ ਕੀਮਤ 89.79 ਰੁਪਏ ਪ੍ਰਤੀ ਲੀਟਰ ਹੈ।

ਦੇਸ਼ ਦੇ ਕਈ ਹਿੱਸਿਆਂ 'ਚ ਤੇਲ ਦੀਆਂ ਕੀਮਤਾਂ ਅਜੇ ਵੀ 100 ਰੁਪਏ ਤੋਂ ਪਾਰ ਹਨ

ਮਹਾਰਾਸ਼ਟਰ, ਆਂਧਰਾ ਪ੍ਰਦੇਸ਼, ਮੱਧ ਪ੍ਰਦੇਸ਼, ਰਾਜਸਥਾਨ, ਬਿਹਾਰ, ਜੰਮੂ-ਕਸ਼ਮੀਰ ਤੋਂ ਇਲਾਵਾ ਦੱਖਣੀ ਰਾਜਾਂ ਤੇਲੰਗਾਨਾ, ਕਰਨਾਟਕ, ਉੜੀਸਾ 'ਚ ਪੈਟਰੋਲ ਦੀ ਕੀਮਤ ਅਜੇ ਵੀ 100 ਰੁਪਏ ਤੋਂ ਉੱਪਰ ਹੈ।

IOC ਦੀ ਅਧਿਕਾਰਤ ਵੈੱਬਸਾਈਟ 'ਤੇ ਦੇਖੋ ਕੀਮਤ

ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਇੰਡੀਅਨ ਆਇਲ ਕਾਰਪੋਰੇਸ਼ਨ ਯਾਨੀ IOCL ਦੀ ਵੈੱਬਸਾਈਟ 'ਤੇ ਅੱਪਡੇਟ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਪਹਿਲਾਂ ਕੰਪਨੀ ਦੀ ਵੈੱਬਸਾਈਟ 'ਤੇ ਪੰਪ ਨੂੰ ਲੱਭਦੇ ਹੋ ਅਤੇ ਉਸ ਦਾ ਕੋਡ ਜਾਣਦੇ ਹੋ। ਇਨ੍ਹਾਂ ਨੂੰ https://associates.indianoil.co.in/PumpLocator ਰਾਹੀਂ ਜਾਣਿਆ ਜਾ ਸਕਦਾ ਹੈ। ਇਸ ਦੇ ਨਾਲ ਹੀ ਤੁਸੀਂ SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਦੇਖ ਸਕਦੇ ਹੋ।

SMS ਰਾਹੀਂ ਤੇਲ ਦੀਆਂ ਨਵੀਆਂ ਕੀਮਤਾਂ ਇੰਝ ਕਰੋ ਚੈੱਕ

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਨਤਮ ਦਰਾਂ ਵੀ ਦੇਖ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਸਪੇਸ ਪੈਟਰੋਲ ਪੰਪ ਦਾ ਕੋਡ 9224992249 'ਤੇ ਭੇਜ ਕੇ ਅਤੇ BPCL ਗਾਹਕ RSP ਨੰਬਰ 9223112222 'ਤੇ ਭੇਜ ਕੇ ਤੇਲ ਦੀਆਏਂ ਨਵੀਂਆਂ ਕੀਮਤਾਂ ਚਾੱਕ ਕਰ ਸਕਦੇ ਹੋ। ਇਸ ਦੇ ਨਾਲ ਹੀ HPCL ਦੇ ਗਾਹਕ HPPprice ਲਿਖ ਕੇ ਅਤੇ 9222201122 ਨੰਬਰ 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਇਹ ਵੀ ਪੜ੍ਹੋ: Farmers Protest: ਅੱਜ ਖ਼ਤਮ ਹੋ ਸਕਦਾ ਹੈ ਕਿਸਾਨ ਅੰਦੋਲਨ, ਦੁਪਹਿਰ 12 ਵਜੇ ਤੋਂ ਬਾਅਦ ਹੋ ਸਕਦਾ ਹੈ ਐਲਾਨ

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ

ਵੀਡੀਓਜ਼

ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ
ਠੰਢ ਨੇ ਵਧਾਈਆਂ ਸਕੂਲਾਂ ਦੀਆਂ ਛੁੱਟੀਆਂ , ਸਰਕਾਰ ਦਾ ਐਲਾਨ
ਨਵੇਂ ਸਾਲ ‘ਚ ਮੌਸਮ ਦਾ ਹਾਲ , ਬਾਰਿਸ਼ ਤੇ ਕੋਹਰੇ ਦੀ ਮਾਰ
ਹਰਸਿਮਰਤ ਬਾਦਲ ਦੀ ਵੀਡੀਓ ਨਾਲ ਦਿੱਤਾ ਅਕਾਲੀਆਂ ਨੇ AAP ਨੂੰ ਜਵਾਬ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
ਪਟਿਆਲਾ ਦੇ ਜਵਾਨ ਦਾ ਜੰਮੂ ‘ਚ ਦੇਹਾਂਤ, ਜੱਦੀ ਪਿੰਡ ‘ਚ ਹੋਇਆ ਅੰਤਿਮ ਸਸਕਾਰ; 7 ਮਹੀਨੇ ਦੀ ਧੀ ਨੂੰ ਛੱਡ ਗਿਆ ਪਿੱਛੇ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
Pollution ਕਰਕੇ ਸਵੇਰੇ ਗਲੇ 'ਚ ਰਹਿੰਦੀ ਖਰਾਸ਼, ਤਾਂ ਅਪਣਾਓ ਆਹ ਘਰੇਲੂ ਤਰੀਕੇ, ਮਿਲੇਗੀ ਰਾਹਤ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਤਾੜ-ਤਾੜ ਗੋਲੀਆਂ ਨਾਲ ਕੰਬਿਆ ਪੰਜਾਬ, ਦੋ ਬਾਈਕ 'ਤੇ ਆਏ ਬਦਮਾਸ਼ਾਂ ਨੇ ਔਰਤ ਨੂੰ ਮਾਰੀ ਗੋਲੀ; ਲੋਕਾਂ 'ਚ ਸਹਿਮ ਦਾ ਮਾਹੌਲ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
ਸਾਬਕਾ DIG ਭੁੱਲਰ ਦੀ ਜ਼ਮਾਨਤ ਪਟੀਸ਼ਨ 'ਤੇ ਹੋਈ ਸੁਣਵਾਈ, ਜਾਣੋ ਅਦਾਲਤ 'ਚ ਕੀ ਕੁਝ ਹੋਇਆ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
NOC ਨਾ ਲੈਣ ਵਾਲਿਆਂ ‘ਤੇ ਹੋਵੇਗੀ ਕਾਰਵਾਈ, ਐਕਸ਼ਨ ਮੋਡ ‘ਚ ਨਗਰ ਨਿਗਮ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਨਵਾਂ ਸਾਲ ਚੜ੍ਹਦਿਆਂ ਹੀ 50 ਮੁਲਾਜ਼ਮਾਂ ਦੇ ਹੋਏ ਤਬਾਦਲੇ, ਦੇਖੋ ਪੂਰੀ ਲਿਸਟ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਪੰਜਾਬ ਦੇ ਇਹਨਾਂ ਵਾਹਨ ਚਾਲਕਾਂ ਲਈ ਖ਼ਤਰਨਾਕ ਖ਼ਬਰ! ਡ੍ਰਾਈਵਿੰਗ ਲਾਇਸੈਂਸ ਹੋਵੇਗਾ ਸਸਪੈਂਡ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
ਸਾਬਕਾ AAG ਦੀ ਪਤਨੀ ਦੇ ਕਤਲ ਦੇ ਮਾਮਲੇ 'ਚ ਵੱਡਾ ਖੁਲਾਸਾ, ਨੌਕਰ ਨੇ ਹੀ ਕੀਤੀ ਸੀ ਹੱਤਿਆ; ਜਾਣੋ ਪੂਰਾ ਮਾਮਲਾ
Embed widget