ਪੜਚੋਲ ਕਰੋ

Petrol Diesel Price Today: ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਤੋਂ ਬਾਅਦ ਕੀ ਪੈਟਰੋਲ ਅਤੇ ਡੀਜ਼ਲ  ਹੋ ਗਿਆ ਹੈ ਸਸਤਾ? ਜਾਣੋ ਅੱਜ ਦਾ ਰੇਟ

Crude Oil Prices: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਕੱਚਾ ਤੇਲ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਹੈ। ਬ੍ਰੈਂਟ ਕਰੂਡ 89.54 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ।

Petrol Diesel Price in 22 September 2022: ਬੀਤੇ ਕੁਝ ਸਮੇਂ 'ਚ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਆਈ ਹੈ। ਅਜਿਹੇ 'ਚ ਸਵਾਲ ਇਹ ਉੱਠਦਾ ਹੈ ਕਿ ਕੀ ਅੱਜ ਕੱਚੇ ਤੇਲ ਦੀ ਕੀਮਤ ਵਧਣ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਕੋਈ ਅਸਰ ਪਿਆ ਹੈ? ਦੇਸ਼ ਦੀਆਂ ਵੱਡੀਆਂ ਸਰਕਾਰੀ ਤੇਲ ਕੰਪਨੀਆਂ ਭਾਰਤ ਪੈਟਰੋਲੀਅਮ, ਇੰਡੀਅਨ ਆਇਲ ਅਤੇ ਇੰਡੀਅਨ ਆਇਲ ਨੇ ਅੱਜ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਵੀਰਵਾਰ, 22 ਸਤੰਬਰ 2022 ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਦੇਸ਼ ਵਿੱਚ 21 ਮਈ 2022 ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਜੇ ਦੇਸ਼ ਦੀ ਰਾਜਧਾਨੀ ਦਿੱਲੀ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 96.72 ਪ੍ਰਤੀ ਲੀਟਰ, ਡੀਜ਼ਲ 89.62 ਪ੍ਰਤੀ ਲੀਟਰ (Petrol Diesel Price in Delhi) ਵਿਕ ਰਿਹਾ ਹੈ।

 ਕੀ ਹੈ ਬਾਕੀ ਮਹਾਨਗਰਾਂ ਦਾ ਹਾਲ?

ਇਸ ਨਾਲ ਹੀ ਦੇਸ਼ ਦੀ ਵਿੱਤੀ ਰਾਜਧਾਨੀ ਮੁੰਬਈ  (Petrol Diesel Price in Mumbai) ਵਿੱਚ ਪੈਟਰੋਲ 106.31 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਵਿਕ ਰਿਹਾ ਹੈ। ਇਸ ਤੋਂ ਇਲਾਵਾ ਚੇਨਈ 'ਚ ਪੈਟਰੋਲ 102.63 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ (Petrol Diesel Price in Chennai) 'ਤੇ ਵਿਕ ਰਿਹਾ ਹੈ। ਦੂਜੇ ਪਾਸੇ, ਕੋਲਕਾਤਾ ਵਿੱਚ ਪੈਟਰੋਲ 106.03 ਪ੍ਰਤੀ ਲੀਟਰ ਅਤੇ ਡੀਜ਼ਲ 92.76 ਪ੍ਰਤੀ ਲੀਟਰ (Petrol Diesel Price in Kolkata) ਹੈ। ਅਜਿਹੇ 'ਚ ਚਾਰ ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਕੱਚੇ ਤੇਲ ਦੀ ਕੀਮਤ ਵਿੱਚ ਗਿਰਾਵਟ

ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਅੱਜ ਕੱਚਾ ਤੇਲ 90 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਹੈ। ਬ੍ਰੈਂਟ ਕਰੂਡ 89.54 ਡਾਲਰ ਪ੍ਰਤੀ ਬੈਰਲ ਅਤੇ ਡਬਲਯੂਟੀਆਈ ਕਰੂਡ 82.68 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ ਹੈ। ਫਰਵਰੀ 'ਚ ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਕੱਚੇ ਤੇਲ ਦੀ ਕੀਮਤ 139 ਡਾਲਰ ਪ੍ਰਤੀ ਬੈਰਲ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਸੀ, ਅਜਿਹੇ 'ਚ ਹੁਣ ਇਸ ਦੀ ਕੀਮਤ 30 ਫੀਸਦੀ ਤੋਂ ਜ਼ਿਆਦਾ ਡਿੱਗ ਗਈ ਹੈ।

ਇੰਝ ਚੈੱਕ ਕਰੋ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ-

ਜੇ ਤੁਸੀਂ ਬੀਪੀਸੀਐਲ ਦੇ ਗਾਹਕ ਹੋ, ਤਾਂ ਪੈਟਰੋਲ-ਡੀਜ਼ਲ ਦੀ ਕੀਮਤ ਚੈੱਕ ਕਰਨ ਲਈ, RSP<ਡੀਲਰ ਕੋਡ> ਲਿਖੋ ਅਤੇ ਇਸਨੂੰ 9223112222 ਨੰਬਰ 'ਤੇ ਭੇਜੋ। ਜਦੋਂ ਕਿ HPCL ਗਾਹਕ HPPRICE <ਡੀਲਰ ਕੋਡ> ਨੰਬਰ 9222201122 'ਤੇ ਭੇਜਦੇ ਹਨ। ਜਦੋਂ ਕਿ ਇੰਡੀਅਨ ਆਇਲ (IOC) ਦੇ ਗਾਹਕ RSP<ਡੀਲਰ ਕੋਡ> ਨੂੰ 9224992249 ਨੰਬਰ 'ਤੇ ਭੇਜਦੇ ਹਨ। ਇਸ ਤੋਂ ਬਾਅਦ ਤੁਹਾਨੂੰ ਮੈਸੇਜ ਰਾਹੀਂ ਪੈਟਰੋਲ ਅਤੇ ਡੀਜ਼ਲ ਦੀਆਂ ਅੱਜ ਦੀਆਂ ਤਾਜ਼ਾ ਕੀਮਤਾਂ ਬਾਰੇ ਜਾਣਕਾਰੀ ਮਿਲੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
T-20 ਦੇ ਸਭ ਤੋਂ ਘੈਂਟ ਤਿੰਨ ਬੱਲੇਬਾਜ਼ ਕੌਣ ? ਬੇਅਰਸਟੋ ਨੇ ਨਾਮ ਦਾ ਕੀਤਾ ਖ਼ੁਲਾਸਾ
T-20 ਦੇ ਸਭ ਤੋਂ ਘੈਂਟ ਤਿੰਨ ਬੱਲੇਬਾਜ਼ ਕੌਣ ? ਬੇਅਰਸਟੋ ਨੇ ਨਾਮ ਦਾ ਕੀਤਾ ਖ਼ੁਲਾਸਾ
Punjab Weather: ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Punjab Weather: ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Advertisement
for smartphones
and tablets

ਵੀਡੀਓਜ਼

'Bhagwant Mann | 'ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਮਾਨ ਸਰਕਾਰ''Sangrur Jail Breaking | ਸੰਗਰੂਰ ਜ਼ੇਲ੍ਹ 'ਚ ਖੂ+ਨੀ+ ਝੜਪ-2 ਕੈਦੀਆਂ ਦੀ ਮੌ++ਤCM Bhagwant Mann ਦੇ ਚੋਣ ਪ੍ਰਚਾਰ 'ਚ ਆਇਆ ਜ਼ਬਰਦਸਤ ਤੂਫ਼ਾਨ ਮੀਂਹ ਤੇ ਝੱਖੜ, ਡਟੇ ਰਹੇ ਭਮੱਕੜFarmer vs Taranjit Sandhu | ਕਿਸਾਨਾਂ ਦੇ ਵਿਰੋਧ 'ਤੇ ਭੜਕੇ ਤਰਨਜੀਤ ਸੰਧੂ -''ਮੈਂ ਜਿਥੇ ਜਾਣਾ ਚਾਹੁੰਦਾ ਜਾਵਾਂਗਾ''

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Lok Sabha Elections 2024: ਮਨੀਪੁਰ 'ਚ EVM ਤੋੜੀ, ਚੱਲੀਆਂ ਗੋਲੀਆਂ, ਬੰਗਾਲ 'ਚ ਪਥਰਾਅ, ਪਹਿਲੇ ਪੜਾਅ ਦੀ ਵੋਟਿੰਗ ਦੌਰਾਨ ਜਾਣੋ ਕੀ-ਕੀ ਹੋਇਆ?
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
Punjab Weather: ਪੰਜਾਬ ਵਿੱਚ ਬਦਲਿਆ ਮੌਸਮ, ਕੁੱਝ ਹਿੱਸਿਆਂ ਵਿੱਚ ਭਾਰੀ ਮੀਂਹ ਅਤੇ ਗੜ੍ਹੇਮਾਰੀ
T-20 ਦੇ ਸਭ ਤੋਂ ਘੈਂਟ ਤਿੰਨ ਬੱਲੇਬਾਜ਼ ਕੌਣ ? ਬੇਅਰਸਟੋ ਨੇ ਨਾਮ ਦਾ ਕੀਤਾ ਖ਼ੁਲਾਸਾ
T-20 ਦੇ ਸਭ ਤੋਂ ਘੈਂਟ ਤਿੰਨ ਬੱਲੇਬਾਜ਼ ਕੌਣ ? ਬੇਅਰਸਟੋ ਨੇ ਨਾਮ ਦਾ ਕੀਤਾ ਖ਼ੁਲਾਸਾ
Punjab Weather: ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Punjab Weather: ਮੀਂਹ ਨਾਲ ਖ਼ਰਾਬ ਹੋਏ ਇੱਕ-ਇੱਕ ਦਾਣੇ ਦੀ ਭਰਪਾਈ ਕਰੇਗੀ ਸਰਕਾਰ, ਵਰ੍ਹਦੇ ਮੀਂਹ ਨੇ CM ਮਾਨ ਨੇ ਕੀਤਾ ਐਲਾਨ
Gurdaspur News: ਤੇਜ਼ ਹਨ੍ਹੇਰੀ ਬਣੀ ਕਾਲ! ਹਰਦੋਛਨੀ ਰੋਡ 'ਤੇ ਚੱਲ ਰਹੇ ਦੁਬਈ ਮੇਲੇ 'ਚ ਟਾਵਰ ਦਾ ਮਾਡਲ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਤੇ ਇੱਕ ਹੋਇਆ ਫੱਟੜ
Gurdaspur News: ਤੇਜ਼ ਹਨ੍ਹੇਰੀ ਬਣੀ ਕਾਲ! ਹਰਦੋਛਨੀ ਰੋਡ 'ਤੇ ਚੱਲ ਰਹੇ ਦੁਬਈ ਮੇਲੇ 'ਚ ਟਾਵਰ ਦਾ ਮਾਡਲ ਡਿੱਗਣ ਨਾਲ ਇੱਕ ਨੌਜਵਾਨ ਦੀ ਮੌਤ ਤੇ ਇੱਕ ਹੋਇਆ ਫੱਟੜ
Harpal Kamboj Resigned: ਦੁਸ਼ਯੰਤ ਚੌਟਾਲਾ ਨੂੰ ਇੱਕ ਹੋਰ ਝਟਕਾ, JJP ਦੇ ਜਨਰਲ ਸਕੱਤਰ ਹਰਪਾਲ ਕੰਬੋਜ ਨੇ ਦਿੱਤਾ ਅਸਤੀਫ਼ਾ
Harpal Kamboj Resigned: ਦੁਸ਼ਯੰਤ ਚੌਟਾਲਾ ਨੂੰ ਇੱਕ ਹੋਰ ਝਟਕਾ, JJP ਦੇ ਜਨਰਲ ਸਕੱਤਰ ਹਰਪਾਲ ਕੰਬੋਜ ਨੇ ਦਿੱਤਾ ਅਸਤੀਫ਼ਾ
PM ਮੋਦੀ ਦੀ ਤਾਰੀਫ 'ਚ ਗਾਇਆ ਗੀਤ, YouTuber ਦੀ ਕੁੱਟਮਾਰ ਕਰਕੇ ਲਗਵਾਏ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ
PM ਮੋਦੀ ਦੀ ਤਾਰੀਫ 'ਚ ਗਾਇਆ ਗੀਤ, YouTuber ਦੀ ਕੁੱਟਮਾਰ ਕਰਕੇ ਲਗਵਾਏ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Barnala News: ਸਕੂਲੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ, 14 ਬੱਚੇ ਜ਼ਖਮੀ 
Embed widget