ਪੜਚੋਲ ਕਰੋ

 Petrol Diesel Price Today: ਪੰਜਾਬ 'ਚ ਫਿਰ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ  

Petrol Diesel Price Today: ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਜੇਕਰ ਅੱਜ ਤੁਸੀਂ ਦਿੱਲੀ ਦੇ ਪੈਟਰੋਲ ਪੰਪ 'ਤੇ ਆਪਣੀ ਕਾਰ 'ਚ ਪੈਟਰੋਲ ਜਾਂ ਡੀਜ਼ਲ ਭਰਨ ਜਾ ਰਹੇ ਹੋ

Petrol Diesel Price Today: ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੇ ਅੱਜ ਦੇ ਰੇਟ ਜਾਰੀ ਕਰ ਦਿੱਤੇ ਹਨ। ਅੱਜ ਵੀ ਈਂਧਨ ਦੀਆਂ ਕੀਮਤਾਂ ਵਿੱਚ ਕੋਈ ਖਾਸ ਬਦਲਾਅ ਨਹੀਂ ਹੋਇਆ ਹੈ। ਗੌਰਤਲਬ ਹੈ ਕਿ 3 ਮਹੀਨੇ ਤੋਂ ਵੱਧ ਸਮਾਂ ਹੋ ਗਿਆ ਹੈ ਪਰ ਤੇਲ ਦੀਆਂ ਕੀਮਤਾਂ ਸਥਿਰ ਹਨ। ਇਸ ਦੇ ਨਾਲ ਹੀ ਬਿਹਾਰ, ਰਾਜਸਥਾਨ ਸਮੇਤ ਕਈ ਰਾਜਾਂ 'ਚ ਅੱਜ ਵੀ ਪੈਟਰੋਲ 100 ਰੁਪਏ ਤੋਂ ਉੱਪਰ ਵਿਕ ਰਿਹਾ ਹੈ। ਆਓ ਜਾਣਦੇ ਹਾਂ ਕਿ ਅੱਜ ਦਿੱਲੀ, ਯੂਪੀ, ਬਿਹਾਰ, ਰਾਜਸਥਾਨ, ਮੱਧ ਪ੍ਰਦੇਸ਼ ਅਤੇ ਪੰਜਾਬ ਵਿੱਚ 1 ਲੀਟਰ ਪੈਟਰੋਲ-ਡੀਜ਼ਲ ਕਿੰਨਾ ਮਹਿੰਗਾ ਹੋ ਗਿਆ ਹੈ।

ਦਿੱਲੀ 'ਚ ਪੈਟਰੋਲ ਤੇ ਡੀਜ਼ਲ ਦੀ ਅੱਜ ਦੀ ਕੀਮਤ

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਅੱਜ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਜੇਕਰ ਅੱਜ ਤੁਸੀਂ ਦਿੱਲੀ ਦੇ ਪੈਟਰੋਲ ਪੰਪ 'ਤੇ ਆਪਣੀ ਕਾਰ 'ਚ ਪੈਟਰੋਲ ਜਾਂ ਡੀਜ਼ਲ ਭਰਨ ਜਾ ਰਹੇ ਹੋ ਤਾਂ ਅੱਜ ਤੁਹਾਨੂੰ 1 ਲੀਟਰ ਪੈਟਰੋਲ ਲਈ 95.41 ਰੁਪਏ ਅਤੇ ਡੀਜ਼ਲ ਲਈ 86.67 ਰੁਪਏ ਦੇਣੇ ਪੈਣਗੇ।

ਪੰਜਾਬ ਦੇ ਪ੍ਰਮੁੱਖ ਸ਼ਹਿਰਾਂ 'ਚ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

ਚੰਡੀਗੜ੍ਹ- ਪੈਟਰੋਲ 94.23 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 80.90 ਰੁਪਏ ਪ੍ਰਤੀ ਲੀਟਰ

ਅੰਮ੍ਰਿਤਸਰ- ਪੈਟਰੋਲ 95.66 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.45 ਰੁਪਏ ਪ੍ਰਤੀ ਲੀਟਰ

ਜਲੰਧਰ- ਪੈਟਰੋਲ 95.00 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 83.81 ਰੁਪਏ ਪ੍ਰਤੀ ਲੀਟਰ

ਲੁਧਿਆਣਾ- ਪੈਟਰੋਲ 95.42 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.22 ਰੁਪਏ ਪ੍ਰਤੀ ਲੀਟਰ

ਪਠਾਨਕੋਟ- ਪੈਟਰੋਲ 95.86 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.65 ਰੁਪਏ ਪ੍ਰਤੀ ਲੀਟਰ

ਪਟਿਆਲਾ- ਪੈਟਰੋਲ 95.47 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 84.26 ਰੁਪਏ ਪ੍ਰਤੀ ਲੀਟਰ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਟਾਪ ਹੈਡਲਾਈਨ

Petrol-Diesel Price : ਕੀ LPG ਸਿਲੰਡਰ ਦੇ ਨਾਲ-ਨਾਲ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਵੀ ਵਧੀਆਂ ਕੀਮਤਾਂ ?
Petrol-Diesel Price : ਕੀ LPG ਸਿਲੰਡਰ ਦੇ ਨਾਲ-ਨਾਲ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਵੀ ਵਧੀਆਂ ਕੀਮਤਾਂ ?
Best Loan Rates: ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
ਘਰ ਖਰੀਦਣਾ ਹੋਵੇ ਜਾਂ ਨਵੀਂ ਕਾਰ, ਜਾਣੋ ਇਨ੍ਹਾਂ ਵੱਡੇ ਬੈਂਕਾਂ ਦੀਆਂ ਤਾਜ਼ਾ ਵਿਆਜ ਦਰਾਂ: ਮਿਲੇਗਾ ਮੋਟਾ ਮੁਨਾਫ਼ਾ...
LPG Price Hike : 'ਹਰ ਸਿਲੰਡਰ 'ਤੇ ਕਰੀਬ 700 ਰੁਪਏ ਦਾ ਨੁਕਸਾਨ', ਘਰੇਲੂ ਗੈਸ ਮਹਿੰਗੀ ਹੋਣ 'ਤੇ ਕੇਂਦਰ ਸਰਕਾਰ ਦਾ ਬਿਆਨ
LPG Price Hike : 'ਹਰ ਸਿਲੰਡਰ 'ਤੇ ਕਰੀਬ 700 ਰੁਪਏ ਦਾ ਨੁਕਸਾਨ', ਘਰੇਲੂ ਗੈਸ ਮਹਿੰਗੀ ਹੋਣ 'ਤੇ ਕੇਂਦਰ ਸਰਕਾਰ ਦਾ ਬਿਆਨ
Gold-Silver Price: 420,000 ਰੁਪਏ ਦੇ ਹਾਈ ਰਿਕਾਰਡ ਤੋਂ 2,48,201 ਰੁਪਏ 'ਤੇ ਡਿੱਗੀ ਚਾਂਦੀ, ਜਾਣੋ ਅੱਜ ਸੋਨਾ ਕਿੰਨਾ ਸਸਤਾ? ਇਨ੍ਹਾ ਸ਼ਹਿਰਾਂ ਚ 10 ਗ੍ਰਾਮ ਸਣੇ 22-24 ਕੈਰੇਟ ਦਾ ਇੰਨਾ ਰੇਟ...
420,000 ਰੁਪਏ ਦੇ ਹਾਈ ਰਿਕਾਰਡ ਤੋਂ 2,48,201 ਰੁਪਏ 'ਤੇ ਡਿੱਗੀ ਚਾਂਦੀ, ਜਾਣੋ ਅੱਜ ਸੋਨਾ ਕਿੰਨਾ ਸਸਤਾ? ਇਨ੍ਹਾ ਸ਼ਹਿਰਾਂ ਚ 10 ਗ੍ਰਾਮ ਸਣੇ 22-24 ਕੈਰੇਟ ਦਾ ਇੰਨਾ ਰੇਟ...

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Patiala 'ਚ ਪੱਥਰੀ ਦੇ ਆਪਰੇਸ਼ਨ ਤੋਂ ਬਾਅਦ ਮਹਿਲਾ ਦੀ ਮੌਤ , ਪਰਿਵਾਰ ਨੇ ਲਗਾਏ ਗੰਭੀਰ ਆਰੋਪ  
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
Old Smartphone ਵੇਚਣ ਤੋਂ ਪਹਿਲਾਂ ਕਰੋ ਇਹ 7 ਕੰਮ ,ਨਹੀਂ ਤਾਂ ਤੁਹਾਡਾ ਨਿੱਜੀ ਡੇਟਾ ਹੋ ਸਕਦਾ ਹੈ ਲੀਕ
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਅਮਰੀਕਾ 'ਚ ਪੀਜ਼ਾ ਡਿਲੀਵਰੀ ਕਰਨ ਗਏ ਭਾਰਤੀ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ ,ਜਾਣੋ ਕੌਣ ਸੀ ਅੰਸ਼ੁਲ ਕੁੰਚਾ ?
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
ਪਤੀ ਨਾਲ ਰੋਮਾਂਟਿਕ ਨਜ਼ਰ ਆਈ ਗਰਭਵਤੀ ਕਰਿਸ਼ਮਾ ਤੰਨਾ, ਕਿਊਟ ਤਸਵੀਰਾਂ 'ਚ ਦਿਖਾਇਆ ਬੇਬੀ ਬੰਪ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Wife missing : ਬੇਟੀ ਨੂੰ ਲੈ ਕੇ ਟਾਵਰ 'ਤੇ ਚੜ੍ਹਿਆ ਵਿਅਕਤੀ , ਬੋਲਿਆ -ਨਸ਼ਾ ਛੁਡਾਊ ਕੇਂਦਰ ਤੋਂ ਵਾਪਸ ਨਹੀਂ ਆਈ ਪਤਨੀ , ਹੋਈ ਸੀ ਲਵ ਮੈਰਿਜ
Laptop Overheating: ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
ਲੈਪਟਾਪ ਇਨ੍ਹਾਂ ਗਲਤੀਆਂ ਕਾਰਨ ਹੋਣ ਲੱਗਦਾ Overheat? ਇਸ ਤਰੀਕੇ ਰਾਹੀਂ ਵੱਡੇ ਨੁਕਸਾਨ ਤੋਂ ਹੋਏਗਾ ਬਚਾਅ...
Doctor Acid Attack: ਵੱਡੀ ਵਾਰਦਾਤ, ਹਸਪਤਾਲ 'ਚ ਮਹਿਲਾ ਡਾਕਟਰ 'ਤੇ ਐਸਿਡ ਅਟੈਕ; ਮੁੱਖ ਮੰਤਰੀ ਸਰਫਰਾਜ਼ ਬੋਲੇ... 

Embed widget