ਪੜਚੋਲ ਕਰੋ

Petrol-Diesel Price: ਕੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਆਮ ਆਦਮੀ ਨੂੰ ਮਿਲੀ ਰਾਹਤ? ਇੱਥੇ ਜਾਣੋ ਕੀਮਤਾਂ

Petrol Diesel Price: UP ਦੀ ਰਾਜਧਾਨੀ ਪਟਨਾ ਤੇ ਲਖਨਊ 'ਚ ਅੱਜ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਦਰਜ ਕੀਤਾ ਗਿਆ ਹੈ। ਪਟਨਾ 'ਚ ਪੈਟਰੋਲ 108.12 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 94.86 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

Petrol Diesel Price in 18 November 2022: ਭਾਰਤ ਵਿਚ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਜਿਵੇਂ ਹਿੰਦੁਸਤਾਨ ਪੈਟਰੋਲੀਅਮ  (Hindustan Petroleum), ਇੰਡੀਅਨ ਆਇਲ (Indian Oil) ਅਤੇ ਭਾਰਤ ਪੈਟਰੋਲੀਅਮ (Bharat Petroleum) ਦੁਆਰਾ ਤੈਅ ਕੀਤੀ ਜਾਂਦੀ ਹੈ ਅਤੇ ਸਵੇਰੇ 6 ਵਜੇ ਜਾਰੀ ਕੀਤੀ ਜਾਂਦੀ ਹੈ। ਦੇਸ਼ 'ਚ ਪੈਟਰੋਲ-ਡੀਜ਼ਲ ਦੀ ਕੀਮਤ (Petrol-Diesel Price) ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀ ਜਾਂਦੀ ਹੈ। ਅੱਜ ਸਵੇਰੇ ਵੀ ਤੇਲ ਕੰਪਨੀਆਂ ਨੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਜ਼ਿਕਰਯੋਗ ਹੈ ਕਿ ਦੇਸ਼ 'ਚ ਪਿਛਲੇ ਕਾਫੀ ਸਮੇਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਅੱਜ ਵੀ ਦਿੱਲੀ, ਮੁੰਬਈ, ਚੇਨਈ ਅਤੇ ਕੋਲਕਾਤਾ ਵਰਗੇ ਚਾਰੇ ਮਹਾਨਗਰਾਂ 'ਚ ਕੀਮਤਾਂ ਆਪਣੇ ਪੁਰਾਣੇ ਪੱਧਰ 'ਤੇ ਬਰਕਰਾਰ ਹਨ। ਇਸ ਤੋਂ ਇਲਾਵਾ ਜਾਣੋ ਕੀ ਹੈ ਹੋਰ ਸ਼ਹਿਰਾਂ ਦੀ ਹਾਲਤ।

ਕੁਝ ਸ਼ਹਿਰਾਂ 'ਚ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ-

ਬਿਹਾਰ ਦੀ ਰਾਜਧਾਨੀ ਪਟਨਾ ਅਤੇ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਦਰਜ ਕੀਤਾ ਗਿਆ ਹੈ। ਪਟਨਾ 'ਚ ਪੈਟਰੋਲ 108.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 94.86 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਲਖਨਊ ਦੀ ਗੱਲ ਕਰੀਏ ਤਾਂ ਇੱਥੇ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਜਦੋਂ ਕਿ ਗਾਜ਼ੀਆਬਾਦ ਵਿੱਚ ਪੈਟਰੋਲ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਐਨਸੀਆਰ ਦੇ ਇੱਕ ਹੋਰ ਸ਼ਹਿਰ ਨੋਇਡਾ ਵਿੱਚ ਪੈਟਰੋਲ 96.76 ਰੁਪਏ ਅਤੇ ਡੀਜ਼ਲ 89.93 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਚਾਰ ਮਹਾਨਗਰਾਂ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਕੋਲਕਾਤਾ— ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਚੇਨਈ-ਪੈਟਰੋਲ 102.63 ਰੁਪਏ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਦਿੱਲੀ-ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਮੁੰਬਈ—ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ

 ਕੀ ਹੈ ਕੱਚੇ ਤੇਲ ਦੀਆਂ ਕੀਮਤਾਂ ਦੀ ਸਥਿਤੀ?

ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲੰਬੇ ਸਮੇਂ ਤੋਂ ਉਤਰਾਅ-ਚੜ੍ਹਾਅ ਚੱਲ ਰਿਹਾ ਹੈ। ਤੇਲ ਉਤਪਾਦਕ ਦੇਸ਼ਾਂ ਦੇ ਸਮੂਹ ਓਪੇਕ ਨੇ ਹਾਲ ਹੀ 'ਚ ਐਲਾਨ ਕੀਤਾ ਸੀ ਕਿ ਉਹ ਆਪਣਾ ਤੇਲ ਉਤਪਾਦਨ ਘੱਟ ਕਰੇਗਾ। ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੀ ਦੇਖਣ ਨੂੰ ਮਿਲ ਰਿਹਾ ਹੈ। ਉਦੋਂ ਤੋਂ ਹੀ ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ ਅਤੇ ਗਿਰਾਵਟ ਦੋਵੇਂ ਹੀ ਦੇਖਣ ਨੂੰ ਮਿਲ ਰਹੇ ਹਨ। 17 ਨਵੰਬਰ 2022 ਨੂੰ ਕੱਚੇ ਤੇਲ ਦੀ ਕੀਮਤ ਵਿੱਚ ਵਾਧਾ ਦਰਜ ਕੀਤਾ ਗਿਆ ਹੈ। ਬ੍ਰੈਂਟ ਕੱਚਾ ਤੇਲ 90.35 ਪ੍ਰਤੀ ਬੈਰਲ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਡਬਲਯੂਟੀਆਈ ਕੱਚੇ ਤੇਲ ਦੀ ਕੀਮਤ 82.37 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਹੀ ਹੈ।

ਆਪਣੇ ਸ਼ਹਿਰ ਦੇ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਇੰਝ ਦੇਖੋ-

ਹਰ ਵਿਅਕਤੀ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੀ ਕੀਮਤ SMS ਰਾਹੀਂ ਆਸਾਨੀ ਨਾਲ ਚੈੱਕ ਕਰ ਸਕਦਾ ਹੈ। ਇਸ ਦੇ ਲਈ ਤੁਹਾਨੂੰ ਸਿਰਫ਼ SMS ਦੀ ਲੋੜ ਹੋਵੇਗੀ। ਇਸਦੇ ਲਈ, HPCL ਗਾਹਕ HPPRICE <ਡੀਲਰ ਕੋਡ> ਨੂੰ 9222201122 'ਤੇ ਭੇਜੋ। ਦੂਜੇ ਪਾਸੇ, ਇੰਡੀਅਨ ਆਇਲ (IOC) ਦੇ ਗਾਹਕਾਂ ਨੂੰ RSP <ਡੀਲਰ ਕੋਡ> 9224992249 'ਤੇ ਭੇਜਣਾ ਚਾਹੀਦਾ ਹੈ। ਜੇਕਰ ਤੁਸੀਂ ਬੀਪੀਸੀਐਲ ਦੇ ਗਾਹਕ ਹੋ, ਤਾਂ ਪੈਟਰੋਲ-ਡੀਜ਼ਲ ਦੀ ਕੀਮਤ ਦੀ ਜਾਂਚ ਕਰਨ ਲਈ RSP<ਡੀਲਰ ਕੋਡ> ਨੂੰ 9223112222 'ਤੇ ਭੇਜੋ। ਇਸ ਤੋਂ ਇਲਾਵਾ ਕੰਪਨੀਆਂ ਤੁਹਾਨੂੰ ਸ਼ਹਿਰ ਦੀ ਨਵੀਨਤਮ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦਾ ਸੰਦੇਸ਼ ਮੈਸੇਜ ਰਾਹੀਂ ਭੇਜਣਗੀਆਂ।

ਟਾਪ ਹੈਡਲਾਈਨ

Gold-Silver Price Crash: ਸੋਨਾ-ਚਾਂਦੀ ਹੋਇਆ ਸਸਤਾ, ਧੜੰਮ ਡਿੱਗੇ ਰੇਟ, ਚਾਂਦੀ 24,000 ਰੁਪਏ ਟੁੱਟੀ, ਜਾਣੋ ਸੋਨੇ ਦੀ ਕੀਮਤ ਕਿੰਨੀ ਡਿੱਗੀ? ਪੂਰੇ ਹਫ਼ਤੇ ਦੌਰਾਨ...
ਸੋਨਾ-ਚਾਂਦੀ ਹੋਇਆ ਸਸਤਾ, ਧੜੰਮ ਡਿੱਗੇ ਰੇਟ, ਚਾਂਦੀ 24,000 ਰੁਪਏ ਟੁੱਟੀ, ਜਾਣੋ ਸੋਨੇ ਦੀ ਕੀਮਤ ਕਿੰਨੀ ਡਿੱਗੀ? ਪੂਰੇ ਹਫ਼ਤੇ ਦੌਰਾਨ...
UPI Server: ਦੇਸ਼ ਭਰ 'ਚ 45 ਮਿੰਟਾਂ ਲਈ UPI ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਪੈਸੇ ਦਾ ਲੈਣ-ਦੇਣ ਕਿਉਂ ਨਹੀਂ ਹੋਏਗਾ?
ਦੇਸ਼ ਭਰ 'ਚ 45 ਮਿੰਟਾਂ ਲਈ UPI ਸੇਵਾਵਾਂ ਰਹਿਣਗੀਆਂ ਬੰਦ, ਜਾਣੋ ਪੈਸੇ ਦਾ ਲੈਣ-ਦੇਣ ਕਿਉਂ ਨਹੀਂ ਹੋਏਗਾ?
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
ਸਵੇਰੇ-ਸਵੇਰੇ 9500 ਰੁਪਏ ਸਸਤੀ ਹੋਈ ਚਾਂਦੀ, ਸੋਨਾ ਵੀ ਮੁੱਧੇ ਮੂੰਹ ਡਿੱਗਿਆ; ਜਾਣੋ ਕਿੰਨਾ ਘੱਟ ਗਿਆ ਰੇਟ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ
Nominee Rules : ਨਾ ਵਸੀਅਤ ਬਣਾਈ, ਨਾ ਨੌਮਿਨੀ ਜੋੜਿਆ, ਫਿਰ ਵੀ ਪਰਿਵਾਰ ਨੂੰ ਮਿਲੇਗਾ ਨਿਵੇਸ਼ ਦਾ ਪੈਸਾ, ਜਾਣੋ ਪੂਰਾ ਤਰੀਕਾ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
ਪੰਜਾਬ 'ਚ ਵੱਡੀ ਵਾਰਦਾਤ, ਡੇਅਰੀ ਮਾਲਕ ਦਾ ਕਤਲ, ਪਿੰਡ 'ਚ ਤਣਾਅ ਦਾ ਮਾਹੌਲ, ਪਰਿਵਾਰ ਬੋਲਿਆ- SSP ਅਤੇ SHO ਨੂੰ ਤੁਰੰਤ ਮੁਅੱਤਲ...
Congress MP Security Officer: ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
ਵੱਡੀ ਵਾਰਦਾਤ, ਸੀਨੀਅਰ ਕਾਂਗਰਸ ਸੰਸਦ ਮੈਂਬਰ ਦੇ PSO ਦੀ ਮੌਤ, ASI ਨੇ ਸਰਵਿਸ ਰਿਵਾਲਵਰ ਨਾਲ...
Punjab Congress Crisis: ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਪੰਜਾਬ ਕਾਂਗਰਸ 'ਚ ਅੰਦਰੂਨੀ ਕਲੇਸ਼ ਜਾਰੀ? ਰਾਜਾ ਵੜਿੰਗ ਨੇ ਚੰਨੀ ਦੀ ਫੇਰੀ ਦੌਰਾਨ ਕੱਢਿਆ ਵੱਖਰਾ ਮਾਰਚ, ਧੜੇਬੰਦੀ ਨੂੰ ਲੈ ਕੇ ਫਿਰ ਛਿੜੀ ਚਰਚਾ...
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਅਖਿਲੇਸ਼ ਦੇ ਰੋਡ ਸ਼ੋਅ ‘ਚ ਆਈ JCB ਨਾਲ BJP ਆਗੂ ਦੇ ਪੁੱਤ ਦੀ ਮੌਤ, ਮੱਚਿਆ ਚੀਕ ਚੀਹਾੜਾ; ਸਿਆਸੀ ਜਗਤ 'ਚ ਸੋਗ ਦੀ ਲਹਿਰ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ 'ਚ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਭਿਆਨਕ ਹਾਦਸਾ, 2 ਟਰੱਕ ਭਾਖੜਾ ਨਹਿਰ 'ਚ ਲਟਕੇ; ਇੱਕ 'ਚ ਲੱਗੀ ਅੱਗ; ਮੱਚੀ ਹਫੜਾ-ਦਫੜੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ ਵਿਧਾਨ ਸਭਾ ਚੋਣਾਂ ਲਈ ਕਾਂਗਰਸ ਨੇ ਬਣਾਈ ਪ੍ਰਦੇਸ਼ ਚੋਣ ਕਮੇਟੀ, ਇਨ੍ਹਾਂ ਆਗੂਆਂ ਨੂੰ ਮਿਲੀ ਵੱਡੀ ਜ਼ਿੰਮੇਵਾਰੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਧੁੰਦ ਨੂੰ ਲੈਕੇ ਅਲਰਟ, ਸਵੇਰੇ-ਸ਼ਾਮ ਦੀ ਹੋਈ ਠੰਡ; ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
ਸਰਦੀਆਂ 'ਚ ਕਿਉਂ ਵੱਧ ਜਾਂਦਾ ਹਾਰਟ ਅਟੈਕ ਦਾ ਖਤਰਾ? ਇਦਾਂ ਬਚਾਓ ਜਾਨ; ਆਹ ਕੰਮਾਂ ਤੋਂ ਕਰੋ ਪਰਹੇਜ਼
Embed widget