ਪੜਚੋਲ ਕਰੋ

Petrol Diesel Prices: ਕੱਚੇ ਤੇਲ ਦੀਆਂ ਕੀਮਤਾਂ ਵਿੱਚ ਗਿਰਾਵਟ, ਦੇਸ਼ ਦੇ ਕਈ ਸੂਬਿਆਂ ਵਿੱਚ ਬਦਲੇ ਪੈਟਰੋਲ-ਡੀਜ਼ਲ ਦੇ ਰੇਟ

Petrol Diesel Prices Today : ਦੇਸ਼ ਦੀਆਂ Oil marketing companies ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।

Petrol Diesel Prices Today Update : ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ। ਐਤਵਾਰ ਸਵੇਰੇ ਕਰੀਬ 7 ਵਜੇ ਡਬਲਯੂਟੀਆਈ ਕਰੂਡ 78.01 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 82.08 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਛੱਤੀਸਗੜ੍ਹ 'ਚ ਪੈਟਰੋਲ 50 ਪੈਸੇ ਅਤੇ ਡੀਜ਼ਲ 49 ਪੈਸੇ ਸਸਤਾ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ 29 ਪੈਸੇ ਅਤੇ ਡੀਜ਼ਲ 27 ਪੈਸੇ ਸਸਤਾ ਹੋ ਗਿਆ ਹੈ। ਦੂਜੇ ਪਾਸੇ ਗੁਜਰਾਤ ਵਿੱਚ ਪੈਟਰੋਲ 49 ਪੈਸੇ ਅਤੇ ਡੀਜ਼ਲ 48 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਪੰਜਾਬ, ਮਹਾਰਾਸ਼ਟਰ ਅਤੇ ਰਾਜਸਥਾਨ 'ਚ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਵੇਖਣ ਨੂੰ ਮਿਲ ਰਿਹਾ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.74 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

- ਨੋਇਡਾ 'ਚ ਪੈਟਰੋਲ 96.59 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 107.54 ਰੁਪਏ ਅਤੇ ਡੀਜ਼ਲ 94.32 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੇਂ ਭਾਅ
ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
Advertisement
ABP Premium

ਵੀਡੀਓਜ਼

Khanauri Morcha 'ਤੇ ਐਕਸ਼ਨ ਸਮੇਂ ਪੁਲਿਸ ਨੇ ਕੀਤੀ ਬੇਅਦਬੀ? ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚਿਆ ਮਾਮਲਾਖਨੌਰੀ ਬਾਰਡਰ 'ਤੇ ਅਖੰਡ ਜਾਪ ਦੀ ਬੇਅਦਬੀ ? ਗ੍ਰੰਥੀ ਬੀਬੀ ਨੇ ਦੱਸੀ ਅੱਖੀਂ ਦੇਖੀ ਹਕੀਕਤਸਾਬਕਾ ਜਥੇਦਾਰਾਂ ਨੂੰ ਮਿਲੇਗਾ ਸੇਵਾ ਮੁਕਤੀ ਸਨਮਾਨ! SGPC ਦਾ ਵੱਡਾ ਫੈਸਲਾ !|Farmer Protest| ਅਖੰਡ ਜਾਪ ਦੀ ਬੇਅਦਬੀ 'ਤੇ ਭੜਕੇ SGPC ਮੈਂਬਰ ! ਕਿਸਾਨਾਂ ਨੂੰ ਦੱਸਿਆ ਅਸਲ ਦੋਸ਼ੀ| Abp Sanjha|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
Instagram ਅਤੇ Facebook ਡਾਊਨ, ਯੂਜ਼ਰਸ ਹੋ ਰਹੇ ਪਰੇਸ਼ਾਨ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਪੰਜਾਬ 'ਚ ਮਾਰੂਤੀ-ਹੋਂਡਾ ਦੇ ਸ਼ੋਅਰੂਮਾਂ ਨੂੰ ਲੱਗਿਆ ਤਾਲਾ, ਜਾਣੋ ਪੂਰਾ ਮਾਮਲਾ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਗਰਮੀਆਂ 'ਚ Aloe Vera ਜੂਸ ਪੀਣ ਦੇ ਬਿਹਤਰੀਨ ਫਾਇਦੇ, ਸਕਿਨ ਤੋਂ ਲੈਕੇ ਪੇਟ ਤੱਕ ਨੂੰ ਮਿਲੇਗਾ ਆਰਾਮ
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਕੁਨਾਲ ਕਾਮਰਾ ਨੇ ਮਾਫੀ ਮੰਗਣ ਤੋਂ ਕੀਤਾ ਇਨਕਾਰ, ਤਾਂ ਸ਼ਿਵਸੇਨਾ ਵਿਧਾਇਕ ਨੇ ਦਿੱਤੀ ਚੇਤਾਵਨੀ, ਕਿੱਥੇ ਲੁੱਕਿਆ ਹੋਇਆ...
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਦੇਸ਼ ਦੀ 'ਅਰਥਵਿਵਸਥਾ' ਚਲਾਉਣ ਵਾਲੇ ਸ਼ਰਾਬੀਆਂ ਲਈ ਵੱਡਾ ਤੋਹਫ਼ਾ ! 1 ਬੋਤਲ ਨਾਲ 1 ਮੁਫ਼ਤ, ਪਿਆਕੜਾਂ ਨੇ ਡੱਬੇ ਖ਼ਰੀਦ ਕੇ ਲਿਆਂਦੀ ਝੜੀ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
ਛੋਟੇ ਕੱਪੜੇ ਪਾਉਣ ਨਾਲ ਸੱਪ ਅਤੇ ਬਿੱਛੂ...9 ਸਾਲ ਦੀ ਬੱਚੀ ਦੇ Science Project ਨੇ ਖੜ੍ਹਾ ਕਰ’ਤਾ ਹੰਗਾਮਾ, ਸਾਰੇ ਪਾਸੇ ਹੋ ਰਹੀ ਨਿੰਦਾ, ਪੜ੍ਹੋ ਪੂਰਾ ਮਾਮਲਾ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
32 ਲੱਖ ਮੁਸਲਮਾਨਾਂ ਨੂੰ ਈਦ ਦੇ ਮੌਕੇ ‘ਤੇ ਭਾਜਪਾ ਦਾ ਤੋਹਫਾ, ਕੀਤਾ ਵੱਡਾ ਐਲਾਨ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
ਪੰਜਾਬੀ ਨੌਜਵਾਨਾਂ ਦਾ ਕੁੱਲੂ 'ਚ ਨਵਾਂ ਕਾਂਡ ! ਅੱਧੀ ਰਾਤ ਨੂੰ ਖਾਣਾ ਨਾ ਮਿਲਣ ਕਰਕੇ ਹੋਟਲ ਮਾਲਕ ਦੀ ਕੀਤੀ ਕੁੱਟਮਾਰ, ਹਿਮਾਚਲ ਪੁਲਿਸ ਨੇ ਕੀਤੇ ਗ੍ਰਿਫ਼ਤਾਰ
Embed widget