ਪੜਚੋਲ ਕਰੋ

Petrol Diesel Prices : ਐਤਵਾਰ ਦੇ ਦਿਨ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਰੇਟ

Petrol Diesel Prices Update Today: ਹਾਲਾਂਕਿ ਦਿੱਲੀ-ਮੁੰਬਈ ਵਰਗੇ ਮਹਾਨਗਰਾਂ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੌਰਾਨ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ।

Petrol Diesel Prices Update Today: ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ ਸਵੇਰੇ ਦੇਸ਼ ਦੇ ਕਈ ਵੱਡੇ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਦਰਾਂ 'ਚ ਬਦਲਾਅ ਕੀਤਾ ਹੈ। ਯੂਪੀ ਹੋਵੇ, ਹਰਿਆਣਾ ਹੋਵੇ ਜਾਂ ਬਿਹਾਰ, ਅੱਜ ਸਾਰੇ ਸੂਬਿਆਂ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਬਦਲਾਅ ਹੋਇਆ ਹੈ। ਹਾਲਾਂਕਿ ਦਿੱਲੀ-ਮੁੰਬਈ ਵਰਗੇ ਮਹਾਨਗਰਾਂ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੌਰਾਨ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਮਾਮੂਲੀ ਗਿਰਾਵਟ ਦੇਖਣ ਨੂੰ ਮਿਲੀ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਗਾਜ਼ੀਆਬਾਦ 'ਚ ਪੈਟਰੋਲ 14 ਪੈਸੇ ਮਹਿੰਗਾ ਹੋ ਕੇ 96.58 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ, ਜਦਕਿ ਡੀਜ਼ਲ 13 ਪੈਸੇ ਮਹਿੰਗਾ ਹੋ ਕੇ 89.75 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ 20 ਪੈਸੇ ਸਸਤਾ ਹੋ ਕੇ 107.54 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ, ਜਦੋਂ ਕਿ ਡੀਜ਼ਲ 19 ਪੈਸੇ ਡਿੱਗ ਕੇ 94.32 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਹਰਿਆਣਾ ਦੇ ਗੁਰੂਗ੍ਰਾਮ 'ਚ ਪੈਟਰੋਲ 1 ਪੈਸੇ ਮਹਿੰਗਾ ਹੋ ਕੇ 96.97 ਰੁਪਏ ਪ੍ਰਤੀ ਲੀਟਰ ਹੋ ਗਿਆ, ਡੀਜ਼ਲ ਵੀ 1 ਪੈਸੇ ਮਹਿੰਗਾ ਹੋ ਕੇ 89.84 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

Belated ITR Deadline : Belated ITR File ਕਰਨ ਦੀ ਆਖਰੀ ਤਰੀਕ ਆ ਰਹੀ ਹੈ ਨੇੜੇ, 31 ਦਸੰਬਰ ਤੋਂ ਪਹਿਲਾਂ ਪੂਰਾ ਕਰੋ ਇਹ ਕੰਮ 

ਕੱਚੇ ਤੇਲ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ 'ਚ ਇਸ ਦੀਆਂ ਕੀਮਤਾਂ 'ਚ ਮਾਮੂਲੀ ਬਦਲਾਅ ਹੋਇਆ ਹੈ। ਬ੍ਰੈਂਟ ਕਰੂਡ ਦੀ ਕੀਮਤ ਮਾਮੂਲੀ ਗਿਰਾਵਟ ਨਾਲ 76.55 ਡਾਲਰ ਪ੍ਰਤੀ ਬੈਰਲ 'ਤੇ ਆ ਗਈ ਹੈ। ਵਿਸ਼ਵ ਬਾਜ਼ਾਰ ਵਿੱਚ ਡਬਲਯੂ.ਟੀ.ਆਈ. ਦੀ ਦਰ ਵੀ 71.43 ਡਾਲਰ ਪ੍ਰਤੀ ਬੈਰਲ ਚੱਲ ਰਹੀ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਰੇਟ ਬਦਲੇ ਗਏ ਹਨ

- ਗਾਜ਼ੀਆਬਾਦ 'ਚ ਪੈਟਰੋਲ 96.58 ਰੁਪਏ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.54 ਰੁਪਏ ਅਤੇ ਡੀਜ਼ਲ 94.32 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗੁਰੂਗ੍ਰਾਮ 'ਚ ਪੈਟਰੋਲ 96.97 ਰੁਪਏ ਅਤੇ ਡੀਜ਼ਲ 89.84 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget