ਪੜਚੋਲ ਕਰੋ

Petrol Diesel Price Today : ਪੈਟਰੋਲ-ਡੀਜ਼ਲ ਦੀਆਂ ਨਵੀਆਂ ਕੀਮਤਾਂ ਜਾਰੀ, ਪੜ੍ਹੋ ਪੂਰੀ ਡਿਟੇਲ

ਚੰਡੀਗੜ੍ਹ, ਪੰਜਾਬ ਦੀ ਗੱਲ ਕਰੀਏ ਤਾਂ ਇੱਥੇ 1 ਲੀਟਰ ਪੈਟਰੋਲ ਦੀ ਕੀਮਤ 104.74 ਰੁਪਏ ਅਤੇ ਡੀਜ਼ਲ ਦੀ ਕੀਮਤ 90.83 ਰੁਪਏ ਪ੍ਰਤੀ ਲੀਟਰ ਬਰਕਰਾਰ ਹੈ

Petrol Diesel Price Today : ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਤੇਲ ਦੀ ਕੀਮਤ ਅਸਥਿਰ ਬਣੀ ਹੋਈ ਹੈ। ਇਸ ਨਾਲ ਹੀ ਸਰਕਾਰੀ ਤੇਲ ਕੰਪਨੀਆਂ ਨੇ ਸਵੇਰੇ 6 ਵਜੇ ਰਾਸ਼ਟਰੀ ਬਾਜ਼ਾਰ 'ਚ ਪੈਟਰੋਲ-ਡੀਜ਼ਲ ਦੀ ਨਵੀਂ ਕੀਮਤ ਜਾਰੀ ਕਰ ਦਿੱਤੀ ਹੈ। ਸੋਮਵਾਰ 16 ਮਈ ਨੂੰ ਵੀ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਯਾਨੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 40 ਦਿਨ ਬਾਅਦ ਵੀ ਸਥਿਰ ਹਨ। ਪਿਛਲੇ ਮਹੀਨੇ 6 ਅਪ੍ਰੈਲ ਨੂੰ ਤੇਲ ਦੀਆਂ ਕੀਮਤਾਂ 'ਚ 80-80 ਪੈਸੇ ਦਾ ਵਾਧਾ ਕੀਤਾ ਗਿਆ ਸੀ, ਉਦੋਂ ਤੋਂ ਤੇਲ ਦੀਆਂ ਕੀਮਤਾਂ ਸਥਿਰ ਹਨ। ਆਓ ਜਾਣਦੇ ਹਾਂ ਅੱਜ ਦਿੱਲੀ ਸਮੇਤ ਦੇਸ਼ ਦੇ ਸਾਰੇ ਸੂਬਿਆਂ 'ਚ 1 ਲੀਟਰ ਪੈਟਰੋਲ ਅਤੇ ਡੀਜ਼ਲ ਲਈ ਕੀ ਕੀਮਤ ਅਦਾ ਕਰਨੀ ਪਵੇਗੀ।

ਦਿੱਲੀ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਤਾਜ਼ਾ ਕੀਮਤ ਕੀ ਹੈ?

ਰਾਸ਼ਟਰੀ ਰਾਜਧਾਨੀ ਦਿੱਲੀ 'ਚ ਸੋਮਵਾਰ ਯਾਨੀ ਅੱਜ ਵੀ ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਧਿਆਨ ਯੋਗ ਹੈ ਕਿ ਅੱਜ 40 ਦਿਨ ਹੋ ਗਏ ਹਨ ਪਰ ਦਿੱਲੀ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਸੋਮਵਾਰ 16 ਮਈ ਨੂੰ ਰਾਜਧਾਨੀ 'ਚ 1 ਲੀਟਰ ਪੈਟਰੋਲ ਦੀ ਕੀਮਤ 105.41 ਰੁਪਏ ਅਤੇ 1 ਲੀਟਰ ਡੀਜ਼ਲ ਦੀ ਕੀਮਤ ਸਿਰਫ 96.67 ਰੁਪਏ ਹੈ।

ਪੰਜਾਬ ਦੇ ਵੱਡੇ ਸ਼ਹਿਰਾਂ 'ਚ ਅੱਜ ਪੈਟਰੋਲ-ਡੀਜ਼ਲ ਦੀ ਕਿੰਨੀ ਹੈ ਕੀਮਤ?

ਚੰਡੀਗੜ੍ਹ, ਪੰਜਾਬ ਦੀ ਗੱਲ ਕਰੀਏ ਤਾਂ ਇੱਥੇ 1 ਲੀਟਰ ਪੈਟਰੋਲ ਦੀ ਕੀਮਤ 104.74 ਰੁਪਏ ਅਤੇ ਡੀਜ਼ਲ ਦੀ ਕੀਮਤ 90.83 ਰੁਪਏ ਪ੍ਰਤੀ ਲੀਟਰ ਬਰਕਰਾਰ ਹੈ। ਇਸ ਦੇ ਨਾਲ ਹੀ ਅੰਮ੍ਰਿਤਸਰ 'ਚ ਪੈਟਰੋਲ ਦੀ ਕੀਮਤ 105.10 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 93.77 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਸੋਮਵਾਰ ਨੂੰ ਜਲੰਧਰ 'ਚ ਪੈਟਰੋਲ ਦੀ ਕੀਮਤ 104.66 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 93.34 ਰੁਪਏ ਪ੍ਰਤੀ ਲੀਟਰ ਰਹੀ। ਲੁਧਿਆਣਾ ਵਿੱਚ ਪੈਟਰੋਲ ਦੀ ਕੀਮਤ 104.88 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 93.54 ਰੁਪਏ ਪ੍ਰਤੀ ਲੀਟਰ ਹੋ ਗਈ ਹੈ।

SMS ਰਾਹੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਣੋ

ਤੁਸੀਂ ਐਸਐਮਐਸ ਰਾਹੀਂ ਰੋਜ਼ਾਨਾ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵੀ ਦੇਖ ਸਕਦੇ ਹੋ। ਇੰਡੀਅਨ ਆਇਲ (IOC) ਦੇ ਖਪਤਕਾਰ RSP<ਡੀਲਰ ਕੋਡ> ਨੂੰ 9224992249 ਨੰਬਰ 'ਤੇ ਭੇਜ ਸਕਦੇ ਹਨ ਅਤੇ HPCL (HPCL) ਖਪਤਕਾਰ HPPRICE <ਡੀਲਰ ਕੋਡ> ਨੂੰ 9222201122 ਨੰਬਰ 'ਤੇ ਭੇਜ ਸਕਦੇ ਹਨ। BPCL ਗਾਹਕ RSP<ਡੀਲਰ ਕੋਡ> ਨੂੰ 9223112222 ਨੰਬਰ 'ਤੇ ਭੇਜ ਸਕਦੇ ਹਨ।

ਟਾਪ ਹੈਡਲਾਈਨ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget