ਪੜਚੋਲ ਕਰੋ

Petrol Diesel Prices :ਵਿਰੋਧ 'ਤੇ ਅੜੇ ਕਿਸਾਨ, ਪੰਜਾਬ ਤੇ ਹਰਿਆਣਾ ਸਣੇ ਇਨ੍ਹਾਂ ਸੂਬਿਆਂ 'ਚ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਤਾਜ਼ਾ ਰੇਟ

Petrol Diesel Prices Update Today : ਸਰਕਾਰ ਅਤੇ ਤੇਲ ਕੰਪਨੀਆਂ (government oil companies) ਨੇ ਅੱਜ ਪੈਟਰੋਲ ਅਤੇ ਡੀਜ਼ਲ (petrol-diesel) ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ।

Petrol Diesel Prices : ਫਸਲਾਂ ਦੇ ਭਾਅ ਵਧਾਉਣ ਸਮੇਤ ਆਪਣੀਆਂ ਤਮਾਮ ਮੰਗਾਂ 'ਤੇ ਅੜੇ ਹੋਏ ਕਿਸਾਨਾਂ ਨੇ ਪੰਜਾਬ, ਹਰਿਆਣਾ ਅਤੇ ਪੱਛਮੀ ਯੂਪੀ ਦੇ ਕਈ ਸ਼ਹਿਰਾਂ ਦੀਆਂ ਮੁਸ਼ਕਲਾਂ ਵਧਾ ਦਿੱਤੀਆਂ ਹਨ। ਕਿਸਾਨਾਂ ਦੇ ਅੰਦੋਲਨ (farmers movement)  ਬੁੱਧਵਾਰ ਸਵੇਰੇ ਕਈ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ (oil prices) ਵਧ ਗਈਆਂ। ਸਰਕਾਰ ਅਤੇ ਤੇਲ ਕੰਪਨੀਆਂ (government oil companies) ਨੇ ਅੱਜ ਪੈਟਰੋਲ ਅਤੇ ਡੀਜ਼ਲ (petrol-diesel) ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਹਨ, ਜਿਨ੍ਹਾਂ ਵਿਚ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਹਾਲਾਂਕਿ ਗਲੋਬਲ ਬਾਜ਼ਾਰ 'ਚ ਕੱਚਾ ਤੇਲ ਵੀ ਮਹਿੰਗਾ ਹੋ ਗਿਆ ਹੈ ਅਤੇ ਇਹ 83 ਡਾਲਰ ਦੇ ਵੱਲ ਵਧਦਾ ਨਜ਼ਰ ਆ ਰਿਹਾ ਹੈ।

ਸਰਕਾਰੀ ਤੇਲ ਕੰਪਨੀਆਂ (government oil companies) ਮੁਤਾਬਕ ਅੱਜ ਪੰਜਾਬ ਦੇ ਪਟਿਆਲਾ ਸ਼ਹਿਰ 'ਚ ਪੈਟਰੋਲ 48 ਪੈਸੇ ਮਹਿੰਗਾ ਹੋ ਕੇ 98.62 ਰੁਪਏ ਪ੍ਰਤੀ ਲੀਟਰ ਹੋ ਗਿਆ। ਇੱਥੇ ਡੀਜ਼ਲ ਵੀ 45 ਪੈਸੇ ਵਧ ਕੇ 88.92 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਹਰਿਆਣਾ ਦੇ ਸੋਨੀਪਤ ਜ਼ਿਲ੍ਹੇ ਵਿੱਚ ਪੈਟਰੋਲ 29 ਪੈਸੇ ਮਹਿੰਗਾ ਹੋ ਕੇ 97.1 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 28 ਪੈਸੇ ਮਹਿੰਗਾ ਹੋ ਕੇ 89.99 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਯੂਪੀ ਦੇ ਮੇਰਠ ਜ਼ਿਲੇ 'ਚ ਪੈਟਰੋਲ 22 ਪੈਸੇ ਮਹਿੰਗਾ ਹੋ ਕੇ 96.63 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ, ਜਦਕਿ ਡੀਜ਼ਲ 21 ਪੈਸੇ ਦੇ ਵਾਧੇ ਨਾਲ 89.80 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ

ਇੱਥੇ ਦੱਸ ਦੇਈਏ ਕਿ ਲਾਲ ਸਾਗਰ 'ਚ ਵਧਦੇ ਸੰਕਟ ਕਾਰਨ ਗਲੋਬਲ ਬਾਜ਼ਾਰ 'ਚ ਕੱਚਾ ਤੇਲ ਲਗਾਤਾਰ ਮਹਿੰਗਾ ਹੁੰਦਾ ਜਾ ਰਿਹਾ ਹੈ। ਬ੍ਰੈਂਟ ਕਰੂਡ ਦੀ ਕੀਮਤ 0.77 ਡਾਲਰ ਵਧ ਕੇ 82.77 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਡਬਲਯੂ.ਟੀ.ਆਈ. ਦੀ ਦਰ ਵੀ ਅੱਜ 0.79 ਡਾਲਰ ਵਧ ਗਈ ਹੈ ਅਤੇ ਇਸ ਦੀ ਕੀਮਤ 77.71 ਡਾਲਰ ਪ੍ਰਤੀ ਬੈਰਲ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਕੀਮਤਾਂ ਕੀਤੀਆਂ ਗਈਆਂ ਜਾਰੀ 

-ਪਟਿਆਲਾ 'ਚ ਪੈਟਰੋਲ 98.62 ਰੁਪਏ ਅਤੇ ਡੀਜ਼ਲ 88.92 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਸੋਨੀਪਤ 'ਚ ਪੈਟਰੋਲ 97.14 ਰੁਪਏ ਅਤੇ ਡੀਜ਼ਲ 89.99 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਮੇਰਠ 'ਚ ਪੈਟਰੋਲ 96.63 ਰੁਪਏ ਅਤੇ ਡੀਜ਼ਲ 89.80 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਟਾਪ ਹੈਡਲਾਈਨ

ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 15 ਅਗਸਤ 2026
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Embed widget