ਪੜਚੋਲ ਕਰੋ

Petrol-Diesel Price: ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ, 18 ਦਿਨਾਂ 'ਚ 15 ਵਾਰ ਵਧੀਆ ਕੀਮਤਾਂ

ਸੋਮਵਾਰ ਨੂੰ ਲਗਾਤਾਰ ਛੇਵੇਂ ਦਿਨ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ ਵਾਧੇ ਨਾਲ ਰਾਜਧਾਨੀ ਦਿੱਲੀ ਵਿੱਚ ਪੈਟਰੋਲ 83.71 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ ਦੀ ਕੀਮਤ ਵਿੱਚ 73.87 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ।

ਨਵੀਂ ਦਿੱਲੀ: ਭਾਰਤ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਆਮ ਲੋਕਾਂ ਦੇ ਜੀਵਨ 'ਤੇ ਡੂੰਘਾ ਪ੍ਰਭਾਵ ਪਾਉਂਦੀਆਂ ਹਨ। ਇੱਕ ਵਾਰ ਫਿਰ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ ਅਤੇ ਲੋਕਾਂ ਲਈ ਇਹ ਸਿਰਦਰਦ ਬਣ ਰਹੀਆਂ ਹਨ। ਇਸ ਕਰਕੇ ਲੋਕਾਂ ਦੀਆਂ ਜੇਬਾਂ 'ਤੇ ਕਾਫ਼ੀ ਭਾਰ ਪੈ ਰਿਹਾ ਹੈ। ਫਿਲਹਾਲ ਦੇਸ਼ ਵਿੱਚ ਤੇਲ ਕੰਪਨੀਆਂ ਨੇ 20 ਨਵੰਬਰ ਤੋਂ ਪੈਟਰੋਲ ਤੇ ਡੀਜ਼ਲ ਦੀ ਕੀਮਤ ਵਿੱਚ 15 ਵਾਰ ਵਾਧਾ ਹੋ ਚੁੱਕੀਆ ਹੈ ਜਿਸ ਕਾਰਨ ਦੇਸ਼ ਵਿੱਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਪਿਛਲੇ 2 ਸਾਲਾਂ ਵਿੱਚ ਆਪਣੇ ਉੱਚੇ ਪੱਧਰ 'ਤੇ ਪਹੁੰਚ ਗਈਆਂ ਹਨ। ਦੱਸ ਦਈਏ ਕਿ ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਪਿਛਲੇ 18 ਦਿਨਾਂ ਵਿਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿਚ 15 ਵਾਰ ਵਾਧਾ ਕੀਤਾ ਹੈ। ਇਸ ਦੇ ਨਾਲ ਹੀ ਦਸੰਬਰ ਵਿੱਚ ਹੁਣ ਤੱਕ ਦੇ ਪਿਛਲੇ 7 ਦਿਨਾਂ ਵਿੱਚ ਪੈਟਰੋਲ ਦੀਆਂ ਕੀਮਤਾਂ ਵਿੱਚ ਲਗਾਤਾਰ 6 ਵਾਰ ਵਾਧਾ ਹੋਇਆ ਹੈ। ਦਿੱਲੀ ਧਰਨੇ 'ਤੇ ਡਟੇ ਕਿਸਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਬੀਤੇ ਦਿਨ 7 ਦਸੰਬਰ ਨੂੰ ਤੇਲ ਕੰਪਨੀਆਂ ਨੇ ਪੈਟਰੋਲ ਦੀ ਕੀਮਤਾਂ '33 ਪੈਸੇ ਤੇ ਡੀਜ਼ਲ ਦੀ ਕੀਮਤ '31 ਪੈਸੇ ਦਾ ਵਾਧਾ ਕੀਤਾ ਸੀ। 20 ਨਵੰਬਰ ਤੋਂ ਬਾਅਦ ਹੁਣ ਤਕ ਪੈਟਰੋਲ ਦੀਆਂ ਕੀਮਤਾਂ 'ਚ ਕਰੀਬ 2.65 ਰੁਪਏ ਤੇ ਡੀਜ਼ਲ 'ਚ ਕਰੀਬ 3.41 ਰੁਪਏ ਤਕ ਪ੍ਰਤੀ ਲੀਟਰ ਦਾ ਵਾਧਾ ਹੋ ਚੁੱਕਿਆ ਹੈ। ਉਧਰ, ਵਧੀਆਂ ਹੋਇਆਂ ਕੀਮਤਾਂ ਕਰਕੇ ਬੀਤੇ ਦੋ ਸਾਲ ਦੇ ਸਭ ਤੋਂ ਜ਼ਿਆਦਾ ਮਹਿੰਗੇ ਦਾਮ 84 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਇੰਡੀਅਨ ਆਇਲ ਦੀ ਵੈੱਬਸਾਈਟ ਮੁਤਾਬਕ ਪੈਟਰੋਲ ਦੀ ਕੀਮਤ ਦਿੱਲੀ ਵਿੱਚ 83.71 ਰੁਪਏ, ਕੋਲਕਾਤਾ ਵਿੱਚ 85.19 ਰੁਪਏ, ਮੁੰਬਈ ਵਿੱਚ 90.34 ਰੁਪਏ ਅਤੇ ਚੇਨਈ ਵਿੱਚ 86.51 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ ਦਿੱਲੀ ਵਿਚ 73.87 ਰੁਪਏ, ਕੋਲਕਾਤਾ ਵਿੱਚ 77.44 ਰੁਪਏ, ਮੁੰਬਈ ਵਿਚ 80.51 ਰੁਪਏ ਤੇ ਚੇਨਈ ਵਿੱਚ 79.21 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
1 ਅਗਸਤ ਨੂੰ ਜਾਰੀ ਹੋਏ CNG ਦੇ ਰੇਟ, ਸਸਤੀ ਹੋਈ ਜਾਂ ਮਹਿੰਗੀ? ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
ਏਅਰਲਾਈਂਸ ਨੂੰ ਵੱਡਾ ਝਟਕਾ, ਵੱਧ ਗਏ ATF ਦੀਆਂ ਕੀਮਤਾਂ; ਜਾਣੋ ਨਵੇਂ ਰੇਟ
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਪੰਜਾਬ ਕਾਂਗਰਸ ਪ੍ਰਧਾਨ ਬੋਲੇ- 40-45 ਵਿਧਾਇਕ ਛੱਡ ਸਕਦੇ AAP ਦਾ ਸਾਥ, ਸੀਕ੍ਰੇਟ ਮੀਟਿੰਗ ਕਰ ਚੁੱਕੇ; ਭੁਪੇਸ਼ ਬਘੇਲ ਪੰਜਾਬ ਦੌਰੇ 'ਤੇ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, 2 ਨੌਜਵਾਨ ਜ਼ਖ਼ਮੀ; ਇਲਾਕੇ 'ਚ ਫੈਲੀ ਸਨਸਨੀ
Embed widget