ਪੜਚੋਲ ਕਰੋ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੇ ਤੋੜੇ ਰਿਕਾਰਡ

ਦਿੱਲੀ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਉੱਚੇ ਪੱਧਰ 'ਤੇ ਚਲੀ ਗਈ ਹੈ। ਰਾਸ਼ਟਰੀ ਰਾਜਧਾਨੀ 'ਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 25 ਪੈਸੇ ਵਧ ਕੇ 84.95 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ।

ਨਵੀਂ ਦਿੱਲੀ: ਸੋਮਵਾਰ ਨੂੰ ਪੈਟਰੋਲ-ਡੀਜ਼ਲ ਦੀਆਂ ਕੀਮਤਾਂ (Petrol Diesel price) 'ਚ ਮੁੜ ਵਾਧਾ ਹੋਇਆ। ਦਿੱਲੀ ਵਿੱਚ ਪੈਟਰੋਲ ਦੀ ਕੀਮਤ ਸਭ ਤੋਂ ਉੱਚੇ ਪੱਧਰ 'ਤੇ ਚਲੀ ਗਈ ਹੈ। ਰਾਸ਼ਟਰੀ ਰਾਜਧਾਨੀ 'ਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ (Petrol Price) 25 ਪੈਸੇ ਵਧ ਕੇ 84.95 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਈ। ਇਸ ਦੇ ਨਾਲ ਹੀ ਦਿੱਲੀ ਵਿੱਚ ਡੀਜ਼ਲ ਦੀ ਕੀਮਤ (Diesel Price) ਵੀ 25 ਪੈਸੇ ਵਧ ਕੇ 75.13 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਹੁਣ ਜਾਣੋ ਦੂਜੇ ਮਹਾਂਨਗਰਾਂ ਵਿੱਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਬਾਰੇ- ਮੁੰਬਈ ਵਿੱਚ ਸੋਮਵਾਰ ਨੂੰ ਪੈਟਰੋਲ ਦੀ ਕੀਮਤ 91.56 ਰੁਪਏ ਪ੍ਰਤੀ ਲੀਟਰ ਹੋ ਗਈ। ਇਸ ਦੇ ਨਾਲ ਹੀ ਡੀਜ਼ਲ ਦੀ ਕੀਮਤ 81.87 ਰੁਪਏ ਪ੍ਰਤੀ ਲੀਟਰ ਹੋ ਗਈ ਹੈ। ਇਸ ਦੇ ਨਾਲ ਹੀ ਚੇਨਈ ਵਿੱਚ ਸੋਮਵਾਰ ਨੂੰ ਪੈਟਰੋਲ 87.63 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 80.40 ਰੁਪਏ ਪ੍ਰਤੀ ਲੀਟਰ 'ਤੇ ਉਪਲਬਧ ਹੈ। ਬੰਗਲੁਰੂ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਪੈਟਰੋਲ 87.82 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 79.67 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ। ਇਸ ਤੋਂ ਇਲਾਵਾ ਸੋਮਵਾਰ ਨੂੰ ਕੋਲਕਾਤਾ ਵਿੱਚ ਪੈਟਰੋਲ 86.39 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 78.72 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਇਸ ਦੌਰਾਨ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੈਟਰੋਲ 81.80 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 74.88 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਗੁਰੂਗ੍ਰਾਮ ਦੀ ਗੱਲ ਕਰੀਏ ਤਾਂ ਸੋਮਵਾਰ ਨੂੰ ਪੈਟਰੋਲ 83.12 ਰੁਪਏ ਪ੍ਰਤੀ ਲੀਟਰ ਤੇ ਡੀਜ਼ਲ 75.73 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਇਹ ਵੀ ਪੜ੍ਹੋਐਨਆਈਏ ਦੇ ਨੋਟਿਸਾਂ ਨਾਲ ਪੰਜਾਬ ਦੀ ਸਿਆਸਤ 'ਚ ਉਬਾਲ, ਪੁੱਠਾ ਪਿਆ ਮੋਦੀ ਸਰਕਾਰ ਦੀ ਪੈਂਤੜਾ ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: https://play.google.com/store/apps/details?id=com.winit.starnews.hin https://apps.apple.com/in/app/abp-live-news/id811114904

ਟਾਪ ਹੈਡਲਾਈਨ

Gold-Silver Price Crash: ਸੋਨੇ-ਚਾਂਦੀ ਦੇ ਹਫ਼ਤੇ ਦੇ ਪਹਿਲੇ ਦਿਨ ਡਿੱਗੇ ਰੇਟ, ਜਾਣੋ ਸੋਮਵਾਰ ਨੂੰ ਕਿੰਨਾ ਸਸਤਾ ਹੋਇਆ? 10 ਗ੍ਰਾਮ ਸਣੇ 22-24 ਅਤੇ 18 ਕੈਰੇਟ ਦੀ ਇੰਨੀ ਕੀਮਤ...
ਸੋਨੇ-ਚਾਂਦੀ ਦੇ ਹਫ਼ਤੇ ਦੇ ਪਹਿਲੇ ਦਿਨ ਡਿੱਗੇ ਰੇਟ, ਜਾਣੋ ਸੋਮਵਾਰ ਨੂੰ ਕਿੰਨਾ ਸਸਤਾ ਹੋਇਆ? 10 ਗ੍ਰਾਮ ਸਣੇ 22-24 ਅਤੇ 18 ਕੈਰੇਟ ਦੀ ਇੰਨੀ ਕੀਮਤ...
Good News for Farmers: ਕਿਸਾਨਾਂ ਲਈ ਖੁਸ਼ਖਬਰੀ, ਸਿੱਧਾ ਖਾਤਿਆਂ 'ਚ ਆਏਗੀ ₹36,000 ਤੱਕ ਦੀ ਪੈਨਸ਼ਨ; ਜਾਣੋ ਕਿਵੇਂ ਕਰਨਾ ਅਪਲਾਈ?
ਕਿਸਾਨਾਂ ਲਈ ਖੁਸ਼ਖਬਰੀ, ਸਿੱਧਾ ਖਾਤਿਆਂ 'ਚ ਆਏਗੀ ₹36,000 ਤੱਕ ਦੀ ਪੈਨਸ਼ਨ; ਜਾਣੋ ਕਿਵੇਂ ਕਰਨਾ ਅਪਲਾਈ?
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
LPG e-KYC ਤੋਂ ਲੈਕੇ ITR ਤੱਕ, 2 ਦਿਨ ਬਾਅਦ ਬਦਲ ਰਹੇ ਆਹ ਨਿਯਮ, 30 ਜੂਨ ਤੋਂ ਪਹਿਲਾਂ ਨਿਪਟਾ ਲਓ ਆਹ ਜ਼ਰੂਰੀ ਕੰਮ
LPG e-KYC ਤੋਂ ਲੈਕੇ ITR ਤੱਕ, 2 ਦਿਨ ਬਾਅਦ ਬਦਲ ਰਹੇ ਆਹ ਨਿਯਮ, 30 ਜੂਨ ਤੋਂ ਪਹਿਲਾਂ ਨਿਪਟਾ ਲਓ ਆਹ ਜ਼ਰੂਰੀ ਕੰਮ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Plane Crash: ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਮੰਦਭਾਗੀ ਖਬਰ ਆਈ ਸਾਹਮਣੇ, ਅਚਾਨਕ ਕ੍ਰੈਸ਼ ਹੋਇਆ ਜਹਾਜ਼, ਪੈ ਗਿਆ ਚੀਕ-ਚਿਹਾੜਾ; ਪਾਇਲਟ ਸਣੇ 11 ਲੋਕਾਂ ਦੀ ਦਰਦਨਾਕ ਮੌਤ...
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 14 ਜ਼ਿਲ੍ਹਿਆਂ 'ਚ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹੇਗੀ ਗਰਮੀ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, ਇੱਕ ਹੀ ਪਰਿਵਾਰ ਦੇ 4 ਜੀਆਂ ਦੀ ਮੌਤ
Punjab News: ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਪੰਜਾਬ ਤੋਂ ਵੱਡੀ ਖਬਰ, ਨਿਹੰਗ ਦੀਆਂ ਅਸ਼ਲੀਲ ਫੋਟੋਆਂ ਲੀਕ: ਵਿੱਕੀ ਥਾਮਸ ਵੱਲੋਂ ਸ਼ੇਅਰ ਕੀਤੇ ਵੀਡੀਓ ਨੇ ਇੰਟਰਨੈੱਟ 'ਤੇ ਮਚਾਈ ਤਰਥੱਲੀ...
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਅੰਮ੍ਰਿਤਸਰ ਦੇ ਨੌਜਵਾਨ ਦੀ ਸਲੋਵਾਕੀਆ 'ਚ ਪਾਣੀ 'ਚ ਡੁੱਬਣ ਨਾਲ ਮੌਤ, ਰੋਜ਼ੀ-ਰੋਟੀ ਕਮਾਉਣ ਗਿਆ ਸੀ; ਪਰਿਵਾਰ ਦਾ ਰੋ-ਰੋ ਕੇ ਬੂਰਾ ਹਾਲ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
ਕੈਨੇਡਾ 'ਚ ਟਰੱਕ ਚਲਾਉਣ ਵਾਲਿਆਂ ਲਈ ਵੱਡੀ ਖ਼ਬਰ, 1 ਤਰੀਕ ਤੋਂ ਬਦਲ ਜਾਣਗੇ ਆਹ ਨਿਯਮ; ਹੋਵੇਗੀ ਸਖ਼ਤੀ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
RBI News: 1 ਜੁਲਾਈ ਤੋਂ ਬੰਦ ਹੋਣਗੇ 10, 20, 50 ਅਤੇ 100 ਦੇ ਪੁਰਾਣੇ ਨੋਟ ਹੋਣਗੇ ਬੰਦ? ਜਾਣੋ ਸਰਕਾਰ ਨੇ ਕੀ ਕਿਹਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
ਲੁਧਿਆਣਾ 'ਚ ਚੱਲੀਆਂ ਤਾੜਤਾੜ ਗੋਲੀਆਂ, ਇਨੋਵਾ ਗੱਡੀ 'ਚ ਪਾ ਕੇ ਨੌਜਵਾਨ ਨੂੰ ਕੀਤਾ ਕਿਡਨੈਪ, ਮੱਚਿਆ ਹੜਕੰਪ; ਜਾਣੋ ਪੂਰਾ ਮਾਮਲਾ
Embed widget