ਪੜਚੋਲ ਕਰੋ

Petrol Diesel Prices: ਕਿਤੇ ਸਸਤਾ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੀਆਂ ਕੀਮਤਾਂ

ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 76.58 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 81.61 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ।

Petrol Diesel Prices: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਆਈ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 76.58 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 81.61 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਮਹਾਰਾਸ਼ਟਰ 'ਚ ਪੈਟਰੋਲ ਅਤੇ ਡੀਜ਼ਲ 43 ਪੈਸੇ ਮਹਿੰਗਾ ਹੋ ਗਿਆ ਹੈ। ਹਿਮਾਚਲ ਪ੍ਰਦੇਸ਼ 'ਚ ਪੈਟਰੋਲ 28 ਪੈਸੇ ਅਤੇ ਡੀਜ਼ਲ 23 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ, ਉੱਤਰਾਖੰਡ ਅਤੇ ਹਰਿਆਣਾ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ। ਦੂਜੇ ਪਾਸੇ ਗੁਜਰਾਤ ਵਿੱਚ ਪੈਟਰੋਲ 15 ਪੈਸੇ ਅਤੇ ਡੀਜ਼ਲ 16 ਪੈਸੇ ਸਸਤਾ ਹੋ ਗਿਆ ਹੈ। ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ 25 ਪੈਸੇ ਸਸਤਾ ਹੋ ਗਿਆ ਹੈ। ਪੰਜਾਬ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.65 ਰੁਪਏ ਅਤੇ ਡੀਜ਼ਲ 94.25 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਬਦਲਾਅ ਆਇਆ?

ਨੋਇਡਾ 'ਚ ਪੈਟਰੋਲ 96.79 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 108.12 ਰੁਪਏ ਅਤੇ ਡੀਜ਼ਲ 94.86 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਜਾਣੋ ਅੱਜ ਦੀਆਂ ਨਵੀਨਤਮ ਕੀਮਤਾਂ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
Gold and Silver Prices : ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ, ਸੋਨਾ 72 ਹਜ਼ਾਰ ਤੇ ਚਾਂਦੀ 2.75 ਲੱਖ ਰੁਪਏ ਤੱਕ ਸਸਤੀ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
 8th Pay Commission : ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲ ਸਕਦਾ ਹੈ 3.40 ਲੱਖ ਰੁਪਏ ਦਾ ਏਰੀਅਰ, ਰਿਪੋਰਟ 'ਚ ਵੱਡਾ ਖੁਲਾਸਾ
ਇੰਡੀਆ ਜਾਓ-ਨੌਕਰੀ ਛੱਡੋ, IBM ਨੇ ਬੰਦ ਕੀਤਾ US ਵੀਜ਼ਾ ਤੇ ਗ੍ਰੀਨ ਕਾਰਡ ਸਪਾਂਸਰਸ਼ਿਪ
ਇੰਡੀਆ ਜਾਓ-ਨੌਕਰੀ ਛੱਡੋ, IBM ਨੇ ਬੰਦ ਕੀਤਾ US ਵੀਜ਼ਾ ਤੇ ਗ੍ਰੀਨ ਕਾਰਡ ਸਪਾਂਸਰਸ਼ਿਪ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ
Delivery Boy Pension Scheme : 15 ਲੱਖ ਡਿਲੀਵਰੀ ਬੁਆਏ ਤੇ ਡਰਾਈਵਰਾਂ ਨੂੰ ਮਿਲੇਗੀ ਪੈਨਸ਼ਨ ਤੇ ਬੀਮਾ, ਦਸੰਬਰ 'ਚ ਹੋ ਸਕਦਾ ਹੈ ਐਲਾਨ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
BJP-ਅਕਾਲੀ ਦਲ ਦੀ ਸੀਟ ਵੰਡ ਨੂੰ ਲੈਕੇ ਫੇਕ ਲਿਸਟ ਵਾਇਰਲ, SAD ਨੇ ਕਿਹਾ - ਫਰਜ਼ੀ ਲਿਸਟ 'ਤੇ ਭਰੋਸਾ ਨਾ ਕਰੋ
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
ਕੈਪਟਨ ਅਮਰਿੰਦਰ ਸਿੰਘ ਦਾ ਵਿਰੋਧ ਕਰਨਾ ਮੇਰੀ ਸਭ ਤੋਂ ਵੱਡੀ ਗਲਤੀ, 5 ਸਾਲ ਨਜ਼ਰਾਂ ਨਹੀਂ ਮਿਲਾ ਸਕਿਆ; ਸੁਖਜਿੰਦਰ ਰੰਧਾਵਾ ਨੇ ਆਖੀ...
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
WPD ਮੁੜ ਲੜੇਗੀ ਕਾਨੂੰਨੀ ਲੜਾਈ, ਅੰਮ੍ਰਿਤਪਾਲ ਸਿੰਘ ਨੂੰ ਸੈਸ਼ਨ ‘ਚ ਸ਼ਾਮਲ ਕਰਨ ਦੀ ਕੀਤੀ ਅਪੀਲ
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਤੋਂ ਲੈਕੇ ਪੂਰੇ ਤਿੰਨ ਦਿਨ ਬੰਦ ਰਹਿਣਗੇ ਬੈਂਕ, ਜਾਣੋ ਕਿੱਥੇ ਹੋਵੇਗੀ ਇੰਨੀ ਲੰਬੀ ਛੁੱਟੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
ਅੱਜ ਫਿਰ ਵੱਧ ਗਈ ਸੋਨੇ ਦੀ ਕੀਮਤ, ਜਾਣ ਲਓ ਕਿੰਨਾ ਮਹਿੰਗਾ ਹੋਇਆ ਸੋਨਾ-ਚਾਂਦੀ?
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
1 ਦਸੰਬਰ ਤੋਂ ਬਦਲ ਜਾਣਗੇ ਆਹ ਨਿਯਮ, ਮਹਿੰਗੀਆਂ ਹੋਣਗੀਆਂ ਆਹ ਕਾਰਾਂ; ਜਾਣੋ ਕੀ-ਕੀ ਹੋਣਗੇ ਆਹ ਬਦਲਾਅ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ ਦੇ 13 ਜ਼ਿਲ੍ਹਿਆਂ 'ਚ ਸੰਘਣੀ ਧੁੰਦ ਨੂੰ ਲੈਕੇ ਅਲਰਟ ਜਾਰੀ, ਚੰਡੀਗੜ੍ਹ 'ਚ ਨਿਕਲੇਗੀ ਧੁੱਪ; ਜਾਣੋ ਅਗਲੇ ਦਿਨਾਂ ਦਾ ਹਾਲ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
ਸਿਆਸੀ ਜਗਤ ਤੋਂ ਦੁਖ਼ਦ ਖ਼ਬਰ! ਕਾਂਗਰਸੀ ਵਿਧਾਇਕ ਦਾ ਹੋਇਆ ਦੇਹਾਂਤ; ਕਾਫੀ ਸਮੇਂ ਤੋਂ ਚੱਲ ਰਹੇ ਸੀ ਬਿਮਾਰ
Embed widget