ਪੜਚੋਲ ਕਰੋ

Petrol Diesel Prices : ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਜਾਰੀ, ਜਾਣੋ ਕੀ ਨੇ ਅੱਜ ਦੇਸ਼ ਵਿੱਚ ਪੈਟਰੋਲ-ਡੀਜ਼ਲ ਦੇ ਰੇਟ

Petrol Diesel Prices : ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂ.ਟੀ.ਆਈ. ਕੱਚਾ ਤੇਲ 72.18 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ, ਜਦਕਿ ਲਾਲ 'ਚ ਰਿਹਾ।

Petrol Diesel Prices : ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂ.ਟੀ.ਆਈ. ਕੱਚਾ ਤੇਲ 72.18 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ, ਜਦਕਿ ਲਾਲ 'ਚ ਰਿਹਾ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਵੀ ਡਿੱਗ ਰਿਹਾ ਹੈ ਅਤੇ 77.20 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਦੀ ਕੀਮਤ ਵਿੱਚ 38 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 37 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਹਰਿਆਣਾ 'ਚ ਪੈਟਰੋਲ ਅਤੇ ਡੀਜ਼ਲ 28 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਮਹਾਰਾਸ਼ਟਰ 'ਚ ਪੈਟਰੋਲ 28 ਪੈਸੇ ਅਤੇ ਡੀਜ਼ਲ 25 ਪੈਸੇ ਮਹਿੰਗਾ ਹੋ ਗਿਆ ਹੈ। ਪੰਜਾਬ, ਗੋਆ ਅਤੇ ਗੁਜਰਾਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.77 ਰੁਪਏ ਅਤੇ ਡੀਜ਼ਲ 94.37 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ?

- ਨੋਇਡਾ 'ਚ ਪੈਟਰੋਲ 97 ਰੁਪਏ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੇਂ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Capital Gains Tax: ਖੁਸ਼ਖਬਰੀ, ਇਨ੍ਹਾਂ ਲੋਕਾਂ ਨੂੰ ਟੈਕਸ ਤੋਂ ਮਿਲੇਗੀ ਵੱਡੀ ਰਾਹਤ; ਸਰਕਾਰ ਇਹ Tax ਹਟਾਉਣ ਦੀ ਕਰ ਰਹੀ ਤਿਆਰੀ: ਡਿਟੇਲ 'ਚ ਪੜ੍ਹੋ...
ਖੁਸ਼ਖਬਰੀ, ਇਨ੍ਹਾਂ ਲੋਕਾਂ ਨੂੰ ਟੈਕਸ ਤੋਂ ਮਿਲੇਗੀ ਵੱਡੀ ਰਾਹਤ; ਸਰਕਾਰ ਇਹ Tax ਹਟਾਉਣ ਦੀ ਕਰ ਰਹੀ ਤਿਆਰੀ: ਡਿਟੇਲ 'ਚ ਪੜ੍ਹੋ...
Gold and Silver Rate: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਵੀ ਫਿਸਲੀ; ਜਾਣੋ ਰੇਟ
Gold and Silver Rate: ਸੋਨੇ ਅਤੇ ਚਾਂਦੀ ਦੀਆਂ ਕੀਮਤਾਂ 'ਚ ਆਈ ਗਿਰਾਵਟ, ਚਾਂਦੀ ਵੀ ਫਿਸਲੀ; ਜਾਣੋ ਰੇਟ
587 ਰੁਪਏ 'ਚ ਮਿਲ ਰਿਹਾ 900 ਵਾਲਾ ਸਿਲੰਡਰ, 10 ਕਰੋੜ ਤੋਂ ਵੱਧ ਪਰਿਵਾਰ ਚੁੱਕ ਰਹੇ ਫਾਇਦਾ; ਜਾਣੋ ਕਿਵੇਂ
587 ਰੁਪਏ 'ਚ ਮਿਲ ਰਿਹਾ 900 ਵਾਲਾ ਸਿਲੰਡਰ, 10 ਕਰੋੜ ਤੋਂ ਵੱਧ ਪਰਿਵਾਰ ਚੁੱਕ ਰਹੇ ਫਾਇਦਾ; ਜਾਣੋ ਕਿਵੇਂ
RBI ਕੋਲ 880.52 ਮੈਟ੍ਰਿਕ ਟਨ ਸੋਨਾ, ਜਿਸ 'ਚੋਂ ਸਿਰਫ਼ 77% ਭਾਰਤ ਦੀਆਂ ਤਿਜੋਰੀਆਂ 'ਚ ; ਬਾਕੀ ਕਿੱਥੇ ਰੱਖਿਆ ?
RBI ਕੋਲ 880.52 ਮੈਟ੍ਰਿਕ ਟਨ ਸੋਨਾ, ਜਿਸ 'ਚੋਂ ਸਿਰਫ਼ 77% ਭਾਰਤ ਦੀਆਂ ਤਿਜੋਰੀਆਂ 'ਚ ; ਬਾਕੀ ਕਿੱਥੇ ਰੱਖਿਆ ?

ਵੀਡੀਓਜ਼

BJP ‘ਤੇ CM ਮਾਨ ਦਾ ਤਿੱਖਾ ਤੰਜ, ਸਿਆਸਤ ਹੋਈ ਗਰਮ
ਮਾਪਿਆਂ ਲਈ ਵੱਡੀ ਖ਼ਬਰ! ਸਕੂਲ ਫੀਸ ‘ਤੇ CM ਮਾਨ ਦਾ ਵੱਡਾ ਫੈਸਲਾ
ਪ੍ਰਾਈਵੇਟ ਸਕੂਲਾਂ ਨੂੰ ਫੀਸ ਕਰਨੀ ਪਵੇਗੀ ਰਿਫੰਡ! CM ਮਾਨ ਦਾ ਵੱਡਾ ਐਲਾਨ
ਪ੍ਰਾਈਵੇਟ ਸਕੂਲਾਂ ਨੂੰ ਵੱਡਾ ਝਟਕਾ! ਫੀਸ ਵਾਧਾ ਹੁਣ ਸਿਰਫ਼ 5% ਤੱਕ ਸੀਮਿਤ
ਹੁਣ ਪੰਜਾਬ ‘ਚ ਮੁੜ AAP ਦੀ ਸਰਕਾਰ ਨਹੀਂ ਆਉਂਦੀ - ਕੇਵਲ ਢਿੱਲੋਂ ਦਾ ਵੱਡਾ ਦਾਅਵਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Transfer News: ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਵੱਡੇ ਪੱਧਰ ‘ਤੇ ਤਬਾਦਲੇ, ਛੁੱਟੀਆਂ ਵਿਚਾਲੇ 17 ਸਕੂਲ ਪ੍ਰਿੰਸੀਪਲਾਂ ਦਾ ਹੋਇਆ ਟ੍ਰਾਂਸਫਰ; ਲਿਸਟ 'ਚ ਇਹ ਨਾਮ ਸ਼ਾਮਲ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ 'ਚ ਮੱਚਿਆ ਹੜਕੰਪ, ਜ਼ੋਰਦਾਰ ਧਮਾਕੇ ਨਾਲ ਕੰਬਿਆ ਇਹ ਇਲਾਕਾ! ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ...
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Punjab News: ਪੰਜਾਬ ਪੁਲਿਸ ਪ੍ਰਸ਼ਾਸਨ 'ਚ ਮੱਚਿਆ ਹੜਕੰਪ, ASI ਖਿਲਾਫ ਵੱਡਾ ਐਕਸ਼ਨ; ਜਾਣੋ ਕਿਉਂ ਕੀਤਾ ਗ੍ਰਿਫ਼ਤਾਰ?
Big News: ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
ਵੱਡੀ ਵਾਰਦਾਤ, ਭਾਜਪਾ ਆਗੂ ਦੇ ਭਰਾ 'ਤੇ ਅੰਨ੍ਹੇਵਾਹ ਫਾਇਰਿੰਗ, ਗੋਲੀਆਂ ਦੀ ਆਵਾਜ਼ ਸੁਣ ਭੱਜੇ ਲੋਕ: ਇਲਾਕੇ 'ਚ ਫੈਲੀ ਦਹਿਸ਼ਤ...
Salary Hike: ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਵੱਡੀ ਖਬਰ, ਇਨ੍ਹਾਂ ਮੁਲਾਜ਼ਮਾਂ ਦੀਆਂ ਤਨਖਾਹਾਂ 'ਚ 10% ਹੋਇਆ ਵਾਧਾ, 20,000 ਨੂੰ ਹੋਏਗਾ ਲਾਭ; ਛੁੱਟੀਆਂ ਦੀ ਵੀ ਮਿਲੇਗੀ ਤਨਖਾਹ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
ਪੰਜਾਬ ਤੋਂ ਵੱਡੀ ਖ਼ਬਰ! ਭਾਜਪਾ ਆਗੂ ਦੇ ਪੈਟਰੋਲ ਪੰਪ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਮੰਗੀ 2 ਕਰੋੜ ਦੀ ਫਿਰੌਤੀ ਤੇ ਕਿਹਾ...
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ ਵੱਡੀ ਅੱਤਵਾਦੀ ਸਾਜਿਸ਼ ਨਾਕਾਮ, ਸਰਹੱਦ ਪਾਰ ਨਾਲ ਜੁੜੇ 2 ਅਪਰਾਧੀ ਗ੍ਰਿਫਤਾਰ; ਹੋਏ ਵੱਡੇ ਖੁਲਾਸੇ
Punjab News: ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
ਪੰਜਾਬ 'ਚ 4 ਦਿਨ ਬੰਦ ਰਹਿਣਗੀਆਂ ਇਹ ਦੁਕਾਨਾਂ, ਸ਼ਹਿਰ ਵਾਸੀ ਦੇਣ ਧਿਆਨ! ਆਮ ਜਨਤਾ ਅਤੇ ਗਾਹਕਾਂ ਨੂੰ ਅਪੀਲ; ਪਹਿਲਾਂ ਹੀ...
Embed widget