ਪੜਚੋਲ ਕਰੋ

Petrol Diesel Prices: ਅੱਜ ਕਿਤੇ ਮਹਿੰਗਾ ਤੇ ਕਿਤੇ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੱਥੇ ਚੈੱਕ ਕਰੋ ਨਵੇਂ ਭਾਅ

Petrol Diesel Prices Update Today: ਗੁਜਰਾਤ ਵਿੱਚ ਪੈਟਰੋਲ ਦੀ ਕੀਮਤ ਵਿੱਚ 20 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 21 ਪੈਸੇ ਦਾ ਵਾਧਾ ਹੋਇਆ ਹੈ। ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 21 ਪੈਸੇ ਦਾ ਵਾਧਾ ਹੋਇਆ ਹੈ।

Petrol Diesel Prices Update:  ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) ਸਪਾਟ ਹੁੰਦੀਆਂ ਨਜ਼ਰ ਆ ਰਹੀਆਂ ਹਨ। ਸੋਮਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 72.64 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 78.28 ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (latest petrol and diesel rates) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਗੁਜਰਾਤ ਵਿੱਚ ਪੈਟਰੋਲ ਦੀ ਕੀਮਤ ਵਿੱਚ 20 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 21 ਪੈਸੇ ਦਾ ਵਾਧਾ ਹੋਇਆ ਹੈ। ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 21 ਪੈਸੇ ਦਾ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਪੱਛਮੀ ਬੰਗਾਲ 'ਚ ਪੈਟਰੋਲ ਦੀ ਕੀਮਤ 'ਚ 19 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 17 ਪੈਸੇ ਦੀ ਕਮੀ ਆਈ ਹੈ। ਜੰਮੂ-ਕਸ਼ਮੀਰ  (Jammu and Kashmir) ਅਤੇ ਹਿਮਾਚਲ ਪ੍ਰਦੇਸ਼ (Himachal Pradesh) ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕਿੰਨਾ ਕੀਮਤਾਂ ਵਿੱਚ ਆਇਆ ਬਦਲਾਅ?

- ਨੋਇਡਾ 'ਚ ਪੈਟਰੋਲ 97 ਰੁਪਏ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੇਂ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Advertisement
ABP Premium

ਵੀਡੀਓਜ਼

Photography ਦੇ ਸ਼ੌਂਕ ਨੇ ਜਿੰਦਗੀ ਬਦਲੀ, ਹਰ ਤਸਵੀਰ 'ਚ ਹੈ Motivationਸਾਬਕਾ IAS ਤੇ ਮੋਟਿਵੇਸ਼ਨਲ ਸਪੀਕਰ ਵਿਵੇਕ ਅਤਰੇ ਨੇ ਦਿੱਤੇ ਨੌਜਵਾਨਾਂ ਲਈ Tipsਇੰਗਲੈਂਡ ਦੀ ਫੌਜ 'ਚ ਭਰਤੀ ਹੋਇਆ ਪੰਜਾਬੀ, ਮਾਂ ਨੇ ਆਂਗਨਵਾੜੀ 'ਚ ਕੰਮ ਕਰ ਪਾਲਿਆ ਪੁੱਤਢਾਬੇ 'ਤੇ ਰੋਟੀ ਖਾਂਦੇ-ਖਾਂਦੇ, ਦੋ ਧਿਰਾਂ 'ਚ ਹੋ ਗਈ ਲੜਾਈ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲ ਸਭ ਦੀਆਂ ਨਜ਼ਰਾਂ, ਕੱਲ੍ਹ ਆਏਗਾ ਵੱਡਾ ਫੈਸਲਾ, ਬੀਜੇਪੀ ਲੀਡਰ ਸਿਰਸਾ ਵੀ ਕੀਤਾ ਤਲਬ
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
ਦਿੱਲੀ ‘ਚ ਕਿਸੇ ਵੀ ਪਾਰਟੀ ਨਾਲ ਗਠਜੋੜ ਨਹੀਂ ਕਰੇਗੀ AAP, 70 ਸੀਟਾਂ 'ਤੇ ਚੋਣ ਲੜਨ ਦੀ ਖਿੱਚੀ ਤਿਆਰੀ..., ਜਾਣੋ ਹੁਣ ਤੱਕ ਕੀ ਬਣ ਰਹੇ ਨੇ ਸਮੀਕਰਨ ?
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
Shocking: ਮਸ਼ਹੂਰ ਮਾਡਲ ਨੇ ਪਤੀ ਨੂੰ 5 ਗੋ*ਲੀਆਂ ਮਾਰ ਉਤਾਰਿਆ ਮੌ*ਤ ਦੇ ਘਾਟ, ਫਿਰ ਖੁਦ ਦੀ ਲਈ ਜਾ*ਨ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
'AAP' ਵਿਧਾਇਕ ਨੂੰ ਸੁਣਾਈ ਗਈ 2 ਸਾਲ ਦੀ ਸਜ਼ਾ, ਇਸ ਮਾਮਲੇ 'ਚ ਅਦਾਲਤ ਨੇ ਸੁਣਾਇਆ ਫੈਸਲਾ
Gautam Gambhir: ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
ਗੌਤਮ ਗੰਭੀਰ ਨੇ ਅਚਾਨਕ ਕਿਉਂ ਛੱਡੀ ਟੀਮ ਇੰਡੀਆ ਦੀ ਕੋਚਿੰਗ, ਜਾਣੋ ਕੌਣ ਬਣਿਆ ਨਵਾਂ ਮੁੱਖ ਕੋਚ ?
Punjab Weather: ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
ਪੰਜਾਬ 'ਚ ਨਜ਼ਰ ਆਏਗਾ ਚੱਕਰਵਾਤੀ ਤੂਫਾਨ ਦਾ ਅਸਰ! ਮੀਂਹ ਤੋਂ ਬਾਅਦ ਠੁਰ੍ਹ-ਠੁਰ੍ਹ ਕੰਬਣਗੇ ਲੋਕ, ਜਾਣੋ ਤਾਜ਼ਾ ਅਪਡੇਟ
LPG Costly: ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
ਮਹਿੰਗਾਈ ਦਾ ਝਟਕਾ, ਗੈਸ ਸਿਲੰਡਰ ਦੀਆਂ ਵਧੀਆਂ ਕੀਮਤਾਂ, ਤੁਹਾਡੇ ਸ਼ਹਿਰ 'ਚ ਕਿੰਨਾ ਮਹਿੰਗਾ LPG, ਜਾਣੋ ਰੇਟ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
'AAP' ਵਿਧਾਇਕ ਗ੍ਰਿਫਤਾਰ, ਗੈਂਗ*ਸਟਰ ਨਾਲ ਆਡੀਓ ਕਲਿੱਪ ਵਾਈਰਲ ਹੋਣ ਤੋਂ ਬਾਅਦ ਹੋਈ ਕਾਰਵਾਈ, ਪੜ੍ਹੋ ਪੂਰੀ ਖਬਰ
Embed widget