ਪੜਚੋਲ ਕਰੋ

Petrol-Diesel Prices: ਇਨ੍ਹਾਂ ਸ਼ਹਿਰਾਂ ਵਿੱਚ ਘਟ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇੰਝ ਚੈੱਕ ਕਰੋ ਨਵੇਂ ਰੇਟ

Petrol-Diesel Prices: ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

Petrol-Diesel Prices: ਕੱਚੇ ਤੇਲ 'ਚ ਗਿਰਾਵਟ ਦੇ ਦੌਰਾਨ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ। ਜ਼ਿਆਦਾਤਰ ਸੂਬਿਆਂ ਅਤੇ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਕੋਈ ਵੱਡਾ ਫਰਕ ਨਹੀਂ ਆਇਆ ਹੈ। ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਹਾਲਾਂਕਿ, ਅਸਾਮ ਵਿੱਚ ਇਹ 98.70 ਰੁਪਏ (0.37 ਪੈਸੇ ਮਹਿੰਗਾ) ਪ੍ਰਤੀ ਲੀਟਰ ਵਿੱਚ ਉਪਲਬਧ ਹੈ। ਆਂਧਰਾ ਪ੍ਰਦੇਸ਼ ਵਿੱਚ ਪੈਟਰੋਲ 111.79 ਰੁਪਏ (0.06 ਪੈਸੇ ਮਹਿੰਗਾ) ਪ੍ਰਤੀ ਲੀਟਰ ਹੈ। ਆਓ ਜਾਣਦੇ ਹਾਂ ਦੇਸ਼ ਦੇ ਦੂਜੇ ਰਾਜਾਂ ਅਤੇ ਸ਼ਹਿਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ।

SBI ਦੇ ਕਰੋੜਾਂ ਗਾਹਕਾਂ ਲਈ ਅਹਿਮ ਖ਼ਬਰ! ਅੱਜ Down ਰਹੇਗੀ UPI ਸਰਵਿਸ, ਜਾਣੋ ਤੁਹਾਡੇ ਕੋਲ ਕਿਹੜੇ ਹੋਣਗੇ ਵਿਕਲਪ?

4 ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 111.35 ਰੁਪਏ ਅਤੇ ਡੀਜ਼ਲ 97.28 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ ?

ਨੋਇਡਾ 'ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੇਂ ਰੇਟ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget