ਪੜਚੋਲ ਕਰੋ

Petrol Diesel Prices: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਭਾਅ

Petrol Diesel Prices: ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਹਰੇ ਨਿਸ਼ਾਨ 'ਤੇ ਰਹਿੰਦੇ ਹੋਏ 76.65 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਬਹੁਤ ਮਾਮੂਲੀ ਗਿਰਾਵਟ ਨਾਲ 81.68 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ।

Petrol Diesel Prices: ਕੌਮਾਂਤਰੀ ਬਾਜ਼ਾਰ 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਹਰੇ ਨਿਸ਼ਾਨ 'ਤੇ ਰਹਿੰਦੇ ਹੋਏ 76.65 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਬਹੁਤ ਮਾਮੂਲੀ ਗਿਰਾਵਟ ਨਾਲ 81.68 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਛੱਤੀਸਗੜ੍ਹ 'ਚ ਪੈਟਰੋਲ 60 ਪੈਸੇ ਅਤੇ ਡੀਜ਼ਲ 59 ਪੈਸੇ ਸਸਤਾ ਹੋ ਗਿਆ ਹੈ। ਮਹਾਰਾਸ਼ਟਰ 'ਚ ਪੈਟਰੋਲ 46 ਪੈਸੇ ਅਤੇ ਡੀਜ਼ਲ 45 ਪੈਸੇ ਸਸਤਾ ਹੋ ਗਿਆ ਹੈ। ਉੱਤਰ ਪ੍ਰਦੇਸ਼, ਪੱਛਮੀ ਬੰਗਾਲ ਅਤੇ ਪੰਜਾਬ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਦੇਖਣ ਨੂੰ ਮਿਲ ਰਹੀ ਹੈ। ਦੂਜੇ ਪਾਸੇ ਕਰਨਾਟਕ, ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਹੋ ਰਿਹਾ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.73 ਰੁਪਏ ਅਤੇ ਡੀਜ਼ਲ 94.33 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਬਦਲਾਅ ਆਇਆ?

- ਨੋਇਡਾ 'ਚ ਪੈਟਰੋਲ 96.64 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
-  ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
-  ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਸ ਤਰ੍ਹਾਂ ਤੁਸੀਂ ਅੱਜ ਦੀਆਂ ਨਵੀਨਤਮ ਕੀਮਤਾਂ ਨੂੰ ਜਾਣ ਸਕਦੇ ਹੋ

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Gold Silver Price Today: ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਸੋਨੇ-ਚਾਂਦੀ ਦੀਆਂ ਅੱਜ ਧੜੰਮ ਡਿੱਗੀਆਂ ਕੀਮਤਾਂ, ਜਾਣੋ 10 ਗ੍ਰਾਮ ਕਿੰਨਾ ਸਸਤਾ ਹੋਇਆ ? ਖਰੀਦਣ ਵਾਲਿਆਂ ਦੀ ਲੱਗੀ ਕਤਾਰ...
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਅੱਜ ਕਿੰਨੇ ਦਾ ਮਿਲ ਰਿਹਾ ਸਿਲੰਡਰ? ਜਾਣੋ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ
FD Rates : ਆਮ ਲੋਕਾਂ ਨੂੰ 8.25%, ਸੀਨੀਅਰ ਸਿਟੀਜ਼ਨਾਂ ਨੂੰ ਮਿਲੇਗਾ 8.50% ਵਿਆਜ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget