ਪੜਚੋਲ ਕਰੋ

Petrol Diesel Prices : 15 ਫਰਵਰੀ ਨੂੰ ਕਿਤੇ ਮਹਿੰਗਾ ਤੇ ਕਿਤੇ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਤਾਜ਼ਾ ਕੀਮਤਾਂ

Petrol Diesel Prices Today Update: ਇਸ ਦੌਰਾਨ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਕਰੀਬ 1 ਡਾਲਰ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਯੂਪੀ ਦੇ ਸ਼ਹਿਰਾਂ ਵਿੱਚ ਤੇਲ ਮਹਿੰਗਾ ਹੋ ਗਿਆ, ਜਦੋਂ ਕਿ ਬਿਹਾਰ ਵਿੱਚ ਕੀਮਤਾਂ ਹੇਠਾਂ ਆਈਆਂ ਹਨ।

Petrol Diesel Prices Today: ਗਲੋਬਲ ਬਾਜ਼ਾਰ (global market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਗਿਰਾਵਟ ਦੇ ਨਾਲ ਵੀਰਵਾਰ ਸਵੇਰੇ ਖੁਦਰਾ ਬਾਜ਼ਾਰ 'ਚ ਵੀ ਤੇਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਸਰਕਾਰੀ ਤੇਲ ਕੰਪਨੀਆਂ (government oil companies) ਨੇ ਅੱਜ ਸਵੇਰੇ ਪੈਟਰੋਲ ਤੇ ਡੀਜ਼ਲ (petrol-diesel) ਦੇ ਪ੍ਰਚੂਨ ਰੇਟ ਜਾਰੀ ਕੀਤੇ ਅਤੇ ਯੂਪੀ ਅਤੇ ਬਿਹਾਰ ਦੇ ਸ਼ਹਿਰਾਂ ਵਿੱਚ ਬਦਲਾਅ ਦੇਖਣ ਨੂੰ ਮਿਲ ਰਿਹਾ ਹੈ। ਇਸ ਦੌਰਾਨ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਵੀ ਕਰੀਬ 1 ਡਾਲਰ ਦੀ ਗਿਰਾਵਟ ਦਰਜ ਕੀਤੀ ਗਈ ਹੈ। ਅੱਜ ਯੂਪੀ ਦੇ ਸ਼ਹਿਰਾਂ ਵਿੱਚ ਤੇਲ ਮਹਿੰਗਾ ਹੋ ਗਿਆ, ਜਦੋਂ ਕਿ ਬਿਹਾਰ ਵਿੱਚ ਕੀਮਤਾਂ ਹੇਠਾਂ ਆਈਆਂ ਹਨ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਗੌਤਮ ਬੁੱਧ ਨਗਰ (ਨੋਇਡਾ-ਗ੍ਰੇਟਰ ਨੋਇਡਾ) 'ਚ ਪੈਟਰੋਲ 42 ਪੈਸੇ ਮਹਿੰਗਾ ਹੋ ਕੇ 97.00 ਰੁਪਏ ਪ੍ਰਤੀ ਲੀਟਰ ਹੋ ਗਿਆ। ਇੱਥੇ ਡੀਜ਼ਲ ਵੀ 39 ਪੈਸੇ ਵਧ ਕੇ 90.14 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਪੈਟਰੋਲ 10 ਪੈਸੇ ਸਸਤਾ ਹੋ ਕੇ 96.47 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 10 ਪੈਸੇ ਸਸਤਾ ਹੋ ਕੇ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ 56 ਪੈਸੇ ਸਸਤਾ ਹੋ ਕੇ 107.24 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 52 ਪੈਸੇ ਦੀ ਗਿਰਾਵਟ ਨਾਲ 94.04 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ

ਉਧਰ, ਗਲੋਬਲ ਬਾਜ਼ਾਰ 'ਚ ਲਗਾਤਾਰ ਮਹਿੰਗਾ ਹੋ ਰਿਹਾ ਕੱਚਾ ਤੇਲ ਅੱਜ ਹੇਠਾਂ ਆ ਗਿਆ ਹੈ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 1 ਡਾਲਰ ਡਿੱਗ ਕੇ 81.60 ਡਾਲਰ ਪ੍ਰਤੀ ਬੈਰਲ ਹੋ ਗਈ ਹੈ। WTI ਦੀ ਦਰ ਵੀ ਅੱਜ ਘਟ ਕੇ 76.43 ਡਾਲਰ ਪ੍ਰਤੀ ਬੈਰਲ ਰਹਿ ਗਈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਨਵੀਆਂ ਕੀਮਤਾਂ ਕੀਤੀਆਂ ਜਾਰੀ 

- ਨੋਇਡਾ 'ਚ ਪੈਟਰੋਲ 97.00 ਰੁਪਏ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 90.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਅੱਜ ਦੀਆਂ ਨਵੀਨਤਮ ਕੀਮਤਾਂ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Good News For Women: ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...
ਔਰਤਾਂ ਲਈ ਖੁਸ਼ਖਬਰੀ, ਹੁਣ ਖਾਤਿਆਂ 'ਚ ਪਹਿਲਾਂ ਆਉਣਗੇ 10 ਹਜ਼ਾਰ ਰੁਪਏ, ਫਿਰ 2-2 ਲੱਖ ਦੀ ਮਿਲੇਗੀ ਸਹੂਲਤ! ਸਰਕਾਰ ਵੱਲੋਂ ਨਵੀਂ ਯੋਜਨਾ...
ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
ਪੁਰਾਣਾ Credit Card ਬੰਦ ਕਰਨ ਤੋਂ ਪਹਿਲਾਂ ਜਾਣ ਲਓ ਆਹ ਗੱਲਾਂ, ਨਹੀਂ ਤਾਂ ਹੋਵੇਗਾ ਨੁਕਸਾਨ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
10 ਅਗਸਤ ਨੂੰ ਕਿੰਨੇ ਦਾ ਮਿਲੇਗਾ 14 ਕਿਲੋ ਵਾਲਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ
ਸਾਬਣ-ਬਿਸਕੁੱਟ ਹੋਣਗੇ ਮਹਿੰਗੇ, ਕਈ ਵੱਡੇ FMCG ਬ੍ਰਾਂਡਸ ਦੇ ਰੇਟ ਵਧਾਉਣ ਦੀ ਤਿਆਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Alanna Panday ਦੂਜੀ ਵਾਰ ਮਾਂ ਬਣਨ ਵਾਲੀ ਹੈ , ਪ੍ਰੈਗਨੈਂਸੀ ਕਿੱਟ ਦੇਖ ਕੇ ਝੂਮ ਉੱਠੀ, ਪਤੀ ਨਾਲ ਕੀਤਾ Liplock
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
Punjab 'ਚ ਮੁਲਾਜ਼ਮ 11 ਅਗਸਤ ਨੂੰ ਕਰਨਗੇ ਗੇਟ ਰੈਲੀਆਂ, 13 ਅਗਸਤ ਨੂੰ ਵਿੱਤ ਮੰਤਰੀ ਹਰਪਾਲ ਚੀਮਾ ਦੇ ਫੂਕਣਗੇ ਪੁਤਲੇ 
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
 Stress ਦਾ ਮੁੰਡਿਆਂ ਦੀ Sexual Health 'ਤੇ ਪੈਂਦਾ ਹੈ ਵੱਡਾ ਅਸਰ, ਜਾਣੋ ਕਿਵੇਂ
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Masturbation Side Effects : ਕੀ ਵਾਰ-ਵਾਰ Masturbation ਨਾਲ ਸਿਹਤ ਨੂੰ ਨੁਕਸਾਨ ਹੁੰਦਾ ਹੈ ?
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Women Health Tips : ਔਰਤਾਂ ਨੂੰ ਮਰਦਾਂ ਨਾਲੋਂ ਜ਼ਿਆਦਾ ਨੀਂਦ ਦੀ ਲੋੜ ਕਿਉਂ ਹੁੰਦੀ ਹੈ ? ਜਾਣੋ ਵਜ੍ਹਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Mohali News : ਰੱਖੜੀ ਖਰੀਦਣ ਜਾ ਰਹੀ ਬੱਚੀ ਨਾਲ ਰਸਤੇ 'ਚ ਵਾਪਰਿਆ ਹਾਦਸਾ , ਪੈ ਗਿਆ ਚੀਕ-ਚਿਹਾੜਾ
Punjab News: ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
ਪੰਜਾਬ ਤੋਂ ਮੰਦਭਾਗੀ ਖਬਰ, ਸੰਤਾਨ ਨਾ ਹੋਣ ਤੇ ਪਤੀ-ਪਤਨੀ ਨੇ ਜੀਵਨ ਲੀਲ੍ਹਾ ਕੀਤੀ ਸਮਾਪਤ, ਘਰ 'ਚ ਲਟਕਦੀਆਂ ਮਿਲੀਆਂ ਲਾਸ਼ਾਂ...
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Cheapest Flight Tickets :  ਹਵਾਈ ਸਫ਼ਰ ਕਰਨ ਵਾਲਿਆਂ ਲਈ ਖੁਸ਼ਖਬਰੀ! ਇਸ ਹਫ਼ਤੇ ਇਨ੍ਹਾਂ ਰੂਟਾਂ 'ਤੇ ਮਿਲਣਗੀਆਂ ਸਸਤੀਆਂ ਟਿਕਟਾਂ
Embed widget