ਪੜਚੋਲ ਕਰੋ

Petrol Diesel Prices: ਕਿਤੇ ਸਸਤਾ ਅਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਅੱਜ ਦੇ ਨਵੇਂ ਰੇਟ

Petrol Diesel Prices today: ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

Petrol Diesel Prices: ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਮਾਮੂਲੀ ਵਾਧਾ ਹੋਇਆ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ 73.44 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 79.23 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਿਆ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਬਿਹਾਰ 'ਚ ਪੈਟਰੋਲ 43 ਪੈਸੇ ਅਤੇ ਡੀਜ਼ਲ 40 ਪੈਸੇ ਸਸਤਾ ਹੋ ਗਿਆ ਹੈ। ਰਾਜਸਥਾਨ ਵਿੱਚ ਪੈਟਰੋਲ ਦੀ ਕੀਮਤ ਵਿੱਚ 35 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 32 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਗੋਆ, ਜੰਮੂ-ਕਸ਼ਮੀਰ ਅਤੇ ਝਾਰਖੰਡ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਆਈ ਹੈ। ਦੂਜੇ ਪਾਸੇ ਮਹਾਰਾਸ਼ਟਰ 'ਚ ਪੈਟਰੋਲ 58 ਪੈਸੇ ਅਤੇ ਡੀਜ਼ਲ 55 ਪੈਸੇ ਮਹਿੰਗਾ ਹੋ ਗਿਆ ਹੈ। ਮੱਧ ਪ੍ਰਦੇਸ਼ 'ਚ ਪੈਟਰੋਲ 27 ਪੈਸੇ ਅਤੇ ਡੀਜ਼ਲ 24 ਪੈਸੇ ਮਹਿੰਗਾ ਹੋ ਗਿਆ ਹੈ। ਆਂਧਰਾ ਪ੍ਰਦੇਸ਼, ਕਰਨਾਟਕ ਅਤੇ ਮਨੀਪੁਰ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੇ ਰੇਟਾਂ ਵਿੱਚ ਥੋੜ੍ਹਾ ਵਾਧਾ ਹੋਇਆ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ  ਆਇਆ ਬਦਲਾਅ?

ਨੋਇਡਾ 'ਚ ਪੈਟਰੋਲ 97 ਰੁਪਏ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਸ ਤਰ੍ਹਾਂ ਤੁਸੀਂ ਜਾਣ ਸਕਦੇ ਹੋ ਅੱਜ ਦੀਆਂ ਨਵੀਨਤਮ ਕੀਮਤਾਂ ਨੂੰ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget