ਪੜਚੋਲ ਕਰੋ

Petrol-Diesel Price Today 17 August 2021: ਕੱਚੇ ਤੇਲ ਦੀ ਕੀਮਤ 'ਚ ਭਾਰੀ ਗਿਰਾਵਟ, ਪੈਟਰੋਲ ਤੇ ਡੀਜ਼ਲ ਦੀ ਕੀਮਤਾਂ ਕੋਈ ਤਬਦੀਲੀ ਨਹੀਂ

Petrol Diesel Prices: ਕੋਵਿਡ-19 ਦੇ ਡੈਲਟਾ ਰੂਪਾਂ ਦੀ ਚਿੰਤਾ ਕਾਰਨ ਤੇਲ ਦੀ ਮੰਗ ਵਿੱਚ ਸੁਧਾਰ ਨਹੀਂ ਹੋ ਰਿਹਾ, ਜਿਸ ਕਾਰਨ ਬਾਜ਼ਾਰ ਵਿੱਚ ਗਿਰਾਵਟ ਵੇਖੀ ਜਾ ਰਹੀ ਹੈ।

ਨਵੀਂ ਦਿੱਲੀ: ਦੇਸ਼ ਵਿੱਚ ਲਗਾਤਾਰ 31 ਦਿਨਾਂ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ। ਤੇਲ ਮਾਰਕੀਟਿੰਗ ਕੰਪਨੀਆਂ ਨੇ ਮੰਗਲਵਾਰ, 17 ਅਗਸਤ 2021 ਨੂੰ ਤੇਲ ਦੀਆਂ ਕੀਮਤਾਂ ਨੂੰ ਸਥਿਰ ਰੱਖਿਆ ਹੈ। ਦੇਸ਼ ਵਿੱਚ ਇਸ ਵੇਲੇ ਪ੍ਰਚੂਨ ਤੇਲ ਦੀਆਂ ਕੀਮਤਾਂ ਆਪਣੇ ਰਿਕਾਰਡ ਉੱਚ ਪੱਧਰ ਤੇ ਚੱਲ ਰਹੀਆਂ ਹਨ। ਕੋਵਿਡ-19 ਦੇ ਡੈਲਟਾ ਵੈਰੀਅੰਟ ਦੀ ਚਿੰਤਾ ਕਾਰਨ ਤੇਲ ਦੀ ਮੰਗ ਵਿੱਚ ਸੁਧਾਰ ਨਹੀਂ ਹੋ ਰਿਹਾ, ਜਿਸ ਕਾਰਨ ਬਾਜ਼ਾਰ ਵਿੱਚ ਗਿਰਾਵਟ ਵੇਖੀ ਜਾ ਰਹੀ ਹੈ

ਸੋਮਵਾਰ ਨੂੰ ਕੱਚੇ ਤੇਲ ਦੇ ਵਾਅਦਾ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਵਾਅਦਾ ਕਾਰੋਬਾਰ 'ਚ ਕੱਚੇ ਤੇਲ ਦੀਆਂ ਕੀਮਤਾਂ 95 ਰੁਪਏ ਡਿੱਗ ਕੇ 4,986 ਰੁਪਏ ਪ੍ਰਤੀ ਬੈਰਲ 'ਤੇ ਆ ਗਈਆਂ। ਵਿਸ਼ਵ ਪੱਧਰ 'ਤੇ ਨਿਊਯਾਰਕ 'ਚ ਵੈਸਟ ਟੈਕਸਾਸ ਇੰਟਰਮੀਡੀਏਟ ਕੱਚਾ ਤੇਲ 1.86 ਫੀਸਦੀ ਡਿੱਗ ਕੇ 67.17 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਗਲੋਬਲ ਬੈਂਚਮਾਰਕ ਮੰਨੇ ਜਾਣ ਵਾਲੇ ਬ੍ਰੈਂਟ ਕਰੂਡ 1.62 ਫੀਸਦੀ ਡਿੱਗ ਕੇ 69.45 ਡਾਲਰ ਪ੍ਰਤੀ ਬੈਰਲ 'ਤੇ ਆ ਗਏ।

ਕੀਮਤਾਂ ਵਿੱਚ ਕਟੌਤੀ ਬਾਰੇ ਵਿੱਤ ਮੰਤਰੀ ਨੇ ਕੀ ਕਿਹਾ?

ਸੋਮਵਾਰ ਨੂੰ ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਤੇਲ 'ਤੇ ਐਕਸਾਈਜ਼ ਡਿਊਟੀ ਘਟਾਉਣ ਦੀ ਸੰਭਾਵਨਾ 'ਤੇ ਕਿਹਾ ਕਿ ਜੇਕਰ ਸਰਕਾਰ ਯੂਪੀਏ ਯੁੱਗ ਦੇ ਤੇਲ ਲਈ ਭੁਗਤਾਨ ਕਰਦੀ ਹੈ ਤਾਂ ਈਂਧਨ (ਪੈਟਰੋਲ-ਡੀਜ਼ਲ) 'ਤੇ ਐਕਸਾਈਜ਼ ਡਿਊਟੀ ਘਟਾਉਣ ਦੀ ਸਥਿਤੀ 'ਚ ਹੋਵੇਗੀ।

ਪੈਟਰੋਲ ਤੇ ਡੀਜ਼ਲ ਦੀਆਂ ਉੱਚੀਆਂ ਕੀਮਤਾਂ ਨੂੰ ਹੇਠਾਂ ਲਿਆਉਣ ਲਈ ਐਕਸਾਈਜ਼ ਡਿਊਟੀ ਘਟਾਉਣ ਤੋਂ ਇਨਕਾਰ ਕਰਦਿਆਂ ਉਨ੍ਹਾਂ ਕਿਹਾ ਕਿ ਤੇਲ 'ਤੇ ਦਿੱਤੀਆਂ ਜਾਣ ਵਾਲੀਆਂ ਵੱਡੀਆਂ ਸਬਸਿਡੀਆਂ ਦੇ ਬਦਲੇ ਭੁਗਤਾਨ ਕੀਤੇ ਜਾਣ ਕਾਰਨ ਉਨ੍ਹਾਂ ਦੇ ਹੱਥ ਪਹਿਲਾਂ ਹੀ ਬੰਨ੍ਹੇ ਹੋਏ ਹਨ। ਉਨ੍ਹਾਂ ਇਹ ਵੀ ਕਿਹਾ ਕਿ ਕੇਂਦਰ ਤੇ ਰਾਜਾਂ ਨੂੰ ਇਕੱਠੇ ਬੈਠਣ ਅਤੇ ਪੈਟਰੋਲੀਅਮ ਦੀਆਂ ਉੱਚੀਆਂ ਕੀਮਤਾਂ ਦੇ ਮੁੱਦੇ ਨੂੰ ਹੱਲ ਕਰਨ ਦਾ ਰਸਤਾ ਲੱਭਣ ਦੀ ਲੋੜ ਹੈ।

ਪੈਟਰੋਲ ਤੇ ਡੀਜ਼ਲ ਦੇ ਮੌਜੂਦਾ ਰੇਟ

ਦਿੱਲੀ: ਪੈਟਰੋਲ - 101.84 ਰੁਪਏ ਪ੍ਰਤੀ ਲੀਟਰ; ਡੀਜ਼ਲ - 89.87 ਰੁਪਏ ਪ੍ਰਤੀ ਲੀਟਰ

ਮੁੰਬਈ: ਪੈਟਰੋਲ - 107.83 ਰੁਪਏ ਪ੍ਰਤੀ ਲੀਟਰ; ਡੀਜ਼ਲ - 97.45 ਰੁਪਏ ਪ੍ਰਤੀ ਲੀਟਰ

ਕੋਲਕਾਤਾ: ਪੈਟਰੋਲ - 102.08 ਪ੍ਰਤੀ ਲੀਟਰ; ਡੀਜ਼ਲ - 93.02 ਰੁਪਏ ਪ੍ਰਤੀ ਲੀਟਰ

ਚੇਨਈ: ਪੈਟਰੋਲ - 102.49 ਰੁਪਏ ਪ੍ਰਤੀ ਲੀਟਰ; ਡੀਜ਼ਲ - 94.39 ਰੁਪਏ ਪ੍ਰਤੀ ਲੀਟਰ

ਬੇਂਗਲੁਰੂ: ਪੈਟਰੋਲ - 105.25 ਰੁਪਏ ਪ੍ਰਤੀ ਲੀਟਰ; ਡੀਜ਼ਲ - 95.26 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ - 97.93 ਰੁਪਏ ਪ੍ਰਤੀ ਲੀਟਰ; ਡੀਜ਼ਲ - ₹ 89.50 ਰੁਪਏ ਪ੍ਰਤੀ ਲੀਟਰ

ਇਹ ਵੀ ਪੜ੍ਹੋ: Punjabi Singer Singga ਫਾਇਰਿੰਗ ਕੇਸ 'ਚ ਫਸੇ, ਮੁਹਾਲੀ ਪੁਲਿਸ ਨੇ ਦਰਜ ਕੀਤਾ ਮਾਮਲਾ, ਜਾਣੋ ਕਾਰਨ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Advertisement
ABP Premium

ਵੀਡੀਓਜ਼

Sukhjinder Randhawa ਦੀ ਅਫ਼ਸਰਾਂ ਨੂੰ ਚੇਤਾਵਨੀ, ਅਹੁਦੇ ਦਾ ਗਲਤ ਇਸਤੇਮਾਲ ਨਾ ਕਰੋPanchayat Eleciton 2024| ਲੋਕਾਂ ਦੀਆਂ ਕੱਟੀਆਂ ਗਈਆਂ ਵੋਟਾਂ, ਕੋਣ ਕਰੂਗਾ ਹੱਲBDPO ਦਫਤਰ 'ਚ ਹੰਗਾਮਾ, MP Sher Singh Ghubhaya ਨੂੰ ਅੰਦਰ ਜਾਣ ਤੋਂ ਰੋਕਿਆBarnala | ਗਾਂਧੀ ਜਯੰਤੀ ਨੂੰ ਲੈ ਕੇ ਸਕੂਲੀ ਬੱਚਿਆਂ ਨੇ ਕੱਢੀ ਰੈਲੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?
Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Gold Silver Price: ਨਵਰਾਤਰੀ ਦੇ ਪਹਿਲੇ ਦਿਨ ਸੋਨਾ ਸਸਤਾ ਜਾਂ ਮਹਿੰਗਾ? ਜਾਣੋ 24 ਕੈਰੇਟ ਅਤੇ 22 ਕੈਰੇਟ ਸੋਨੇ ਦਾ ਰੇਟ?

Latest Breaking News Live 3 October 2024: ਅੱਜ ਕਿਸਾਨ ਤਿੰਨ ਘੰਟਿਆਂ ਲਈ ਰੋਕਣਗੇ ਰੇਲਾਂ, ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਸ਼ਾਮ ਤੋਂ ਬਦਲੇਗਾ ਮੌਸਮ ਦਾ ਮਿਜਾਜ਼, 22 ਸਾਲਾ ਫੌਜੀ ਜਵਾਨ ਲੇਹ-ਲੱਦਾਖ 'ਚ ਹੋਇਆ ਸ਼ਹੀਦ, ਲੇਬਨਾਨ ਵਿੱਚ ਹਿਜ਼ਬੁੱਲਾ ਦੇ ਟਿਕਾਣਿਆਂ 'ਤੇ ਇਜ਼ਰਾਈਲ ਨੇ ਕੀਤੇ ਤਾਬੜਤੋੜ ਹਵਾਈ ਹਮਲੇ

Embed widget