ਪੜਚੋਲ ਕਰੋ

Petrol Diesel Prices: ਮੁੰਬਈ ਸਣੇ ਪੈਟਰੋਲ ਦੇ ਰੇਟ 100 ਰੁਪਏ ਦੇ ਪਾਰ, ਵੇਖੋ ਆਪਣੇ ਸ਼ਹਿਰ ਦਾ ਭਾਅ

International Market 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਦਾ ਦੌਰ ਜਾਰੀ ਹੈ। ਕੱਚਾ ਤੇਲ ਇਸ ਸਮੇਂ 92.55 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਹੈ, ਇਸ ਦਾ ਅਸਰ ਭਾਰਤ 'ਤੇ ਪੈ ਰਿਹੈ।

Petrol-Diesel Price Today in India : ਦੇਸ਼ ਦੀਆਂ ਸਰਕਾਰੀ ਤੇਲ ਕੰਪਨੀਆਂ ਨੇ ਸ਼ਨੀਵਾਰ ਸਵੇਰੇ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕਰ ਦਿੱਤੇ ਹਨ। ਦਿੱਲੀ ਨੂੰ ਛੱਡ ਕੇ ਮੁੰਬਈ ਸਮੇਤ ਤਿੰਨੇ ਮਹਾਨਗਰਾਂ 'ਚ ਫਿਲਹਾਲ ਪੈਟਰੋਲ ਦੀ ਕੀਮਤ 100 ਰੁਪਏ ਤੋਂ ਉੱਪਰ ਹੈ। ਦੱਸ ਦਈਏ ਕਿ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਉਤਰਾਅ-ਚੜ੍ਹਾਅ ਚੱਲ ਰਿਹਾ ਹੈ। ਕੱਚਾ ਤੇਲ ਇਸ ਸਮੇਂ 92.55 ਡਾਲਰ ਪ੍ਰਤੀ ਬੈਰਲ ਦੇ ਆਸ-ਪਾਸ ਹੈ, ਇਸ ਦਾ ਅਸਰ ਭਾਰਤ 'ਤੇ ਪੈ ਰਿਹਾ ਹੈ।

ਕੀਮਤਾਂ ਵਿੱਚ ਕੋਈ ਬਦਲਾਅ ਨਹੀਂ

ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ। ਦੇਸ਼ ਦੇ 4 ਮਹਾਨਗਰਾਂ ਸਮੇਤ ਸਾਰੇ ਵੱਡੇ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ ਸਥਿਰ ਹਨ। ਦਿੱਲੀ ਵਿੱਚ ਪੈਟਰੋਲ 96.72 ਰੁਪਏ ਅਤੇ ਮੁੰਬਈ ਵਿੱਚ 106.31 ਰੁਪਏ ਵਿੱਚ ਵਿਕ ਰਿਹਾ ਹੈ। ਡੀਲਰਾਂ ਦਾ ਕਹਿਣਾ ਹੈ ਕਿ ਜੇਕਰ ਕਰੂਡ ਦੀਆਂ ਕੀਮਤਾਂ ਵਧਦੀਆਂ ਹਨ ਤਾਂ ਕੰਪਨੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਫਿਰ ਵਧਾ ਸਕਦੀਆਂ ਹਨ।

ਸਾਰੇ ਚਾਰ ਮਹਾਨਗਰਾਂ ਵਿੱਚ ਕੀਮਤਾਂ ਦੇਖੋ

ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਹੈ
ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ
ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ ਹੈ
ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ ਹੈ

ਕੀ ਹਨ ਸ਼ਹਿਰਾਂ ਵਿੱਚ ਨਵੀਆਂ ਕੀਮਤਾਂ 

ਨੋਇਡਾ 'ਚ ਪੈਟਰੋਲ 96.79 ਰੁਪਏ ਅਤੇ ਡੀਜ਼ਲ 89.96 ਰੁਪਏ ਪ੍ਰਤੀ ਲੀਟਰ ਹੈ
ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੈ
ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੈ
ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੈ

ਇੰਝ ਜਾਣੋ ਤਾਜ਼ਾ ਕੀਮਤ

ਤੁਸੀਂ ਐਸਐਮਐਸ ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ  (How to Check Diesel Petrol Price Daily)। ਇੰਡੀਅਨ ਆਇਲ ਦੇ ਗਾਹਕ RSP ਅਤੇ ਆਪਣਾ ਸਿਟੀ ਕੋਡ 9224992249 'ਤੇ ਅਤੇ BPCL ਖਪਤਕਾਰ RSP ਅਤੇ ਆਪਣਾ ਸਿਟੀ ਕੋਡ 9223112222 ਨੰਬਰ 'ਤੇ ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣੇ ਸਿਟੀ ਕੋਡ ਨੂੰ ਲਿਖ ਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਦਾ ਪਤਾ ਲਗਾ ਸਕਦੇ ਹਨ।

ਹਰ ਰੋਜ਼ ਸਵੇਰੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ, ਇਸਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
Advertisement
ABP Premium

ਵੀਡੀਓਜ਼

SKM ਵਲੋਂ CM ਹਾਊਸ ਦਾ ਘਿਰਾਓ! | Farmers | Paddy | SKM | Bhagwant MaanAadti | ਆੜਤੀਆ ਲਈ ਵੱਡੀ ਖ਼ੁਸ਼ਖ਼ਬਰੀ! CM Maan ਦਾ ਵੱਡਾ ਐਲਾਨ ! | Farmers | Bhagwant Maanਕਿਸਾਨਾਂ ਲਈ ਵੱਡੀ ਖ਼ੁਸ਼ਖ਼ਬਰੀ | ਕਾਲੇ ਤੇਲੇ ਦਾ ਲੱਭਿਆ ਹੱਲ ! | farmers | Abp Sanjha| AAP | BJP ਦੇ ਤੋਤਾ ਮੈਂਨਾ ਦਾ ਨਵਾਂ ਕਾਂਡ ! - Manish Sisodia

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
FCI ਖਿਲਾਫ ਕਾਨੂੰਨੀ ਲੜਾਈ ਲਈ ਮਾਨ ਸਰਕਾਰ ਤਿਆਰ, ਅੱਜ ਦੀ ਮੀਟਿੰਗ 'ਚ ਕੀਤਾ ਵੱਡਾ ਐਲਾਨ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Chandigarh Airport: ਵਿਦੇਸ਼ ਜਾਣ ਵਾਲਿਆਂ ਲਈ ਖੁਸ਼ਖਬਰੀ! ਦਿੱਲੀ ਨਹੀਂ ਸਗੋਂ ਚੰਗੀਗੜ੍ਹ ਤੋਂ ਹੀ ਮਿਲੇਗੀ ਸਿੱਧੀ ਫਲਾਇਟ
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Punjab Cabinet Meeting: ਪੰਚਾਇਤੀ ਚੋਣਾਂ ਤੋਂ ਠੀਕ ਪਹਿਲਾਂ ਸੀਐਮ ਭਗਵੰਤ ਮਾਨ ਨੇ ਬੁਲਾਈ ਕੈਬਨਿਟ ਮੀਟਿੰਗ 
Sports Breaking: ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਨਿਊਜ਼ੀਲੈਂਡ ਟੈਸਟ ਸੀਰੀਜ਼ ਤੋਂ ਸੰਨਿਆਸ ਲੈ ਰਿਹਾ ਟੀਮ ਇੰਡੀਆ ਦਾ ਦਿੱਗਜ ਖਿਡਾਰੀ ? IPL 2025 ਲਈ ਬਣੇ ਇਸ ਟੀਮ ਦੇ ਕੋਚ
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ
ਹੁਣ ਸਕਿੰਟਾਂ 'ਚ ਪੜ੍ਹ ਸਕੋਗੇ WhatsApp 'ਤੇ ਡਿਲੀਟ ਕੀਤੇ ਗਏ ਮੈਸੇਜ, ਫੋਨ ਦੀ ਸੈਟਿੰਗ 'ਚ ਕਰਨਾ ਹੋਵੇਗਾ ਇਹ ਛੋਟਾ ਜਿਹਾ ਕੰਮ
Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ
Liquor Shops Closed: 4 ਦਿਨ ਬੰਦ ਰਹਿਣਗੀਆਂ ਸ਼ਰਾਬ ਦੀਆਂ ਦੁਕਾਨਾਂ, ਦੇਖੋ ਪੂਰੀ ਸੂਚੀ
Pakistani Cricketer: ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
ਸਾਨੀਆ ਤੋਂ ਬਾਅਦ ਹੁਣ ਇਹ ਭਾਰਤੀ ਮਹਿਲਾ ਪਾਕਿਸਤਾਨੀ ਕ੍ਰਿਕਟਰ ਨਾਲ ਕਰੇਗੀ ਵਿਆਹ, ਇਸਲਾਮ ਕਬੂਲ ਕਰਨ ਲਈ ਹੋਈ ਤਿਆਰ 
Brain Stroke: ਨੌਜਵਾਨਾਂ 'ਚ ਕਿਉਂ ਤੇਜ਼ੀ ਨਾਲ ਵਧ ਰਹੀ ਹੈ ਬ੍ਰੇਨ ਸਟ੍ਰੋਕ ਦੀ ਬਿਮਾਰੀ?, ਜਾਣੋ ਕਿਵੇਂ ਕਰ ਸਕਦੇ ਹਾਂ ਇਸ ਤੋਂ ਬਚਾਅ
Brain Stroke: ਨੌਜਵਾਨਾਂ 'ਚ ਕਿਉਂ ਤੇਜ਼ੀ ਨਾਲ ਵਧ ਰਹੀ ਹੈ ਬ੍ਰੇਨ ਸਟ੍ਰੋਕ ਦੀ ਬਿਮਾਰੀ?, ਜਾਣੋ ਕਿਵੇਂ ਕਰ ਸਕਦੇ ਹਾਂ ਇਸ ਤੋਂ ਬਚਾਅ
Embed widget