ਪੜਚੋਲ ਕਰੋ

Petrol-Diesel Prices Today: ਸ਼ਨੀਵਾਰ ਨੂੰ ਜਾਰੀ ਹੋਈਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਚੈੱਕ ਕਰੋ ਆਪਣੇ ਸ਼ਹਿਰ ਦੇ ਰੇਟ

Petrol-Diesel Prices: 5 ਅਕਤੂਬਰ 2024 ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ।

Petrol-Diesel Prices Today: ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਰਾਸ਼ਟਰੀ ਤੇਲ ਕੰਪਨੀਆਂ ਦੁਆਰਾ ਹਰ ਰੋਜ਼ ਅਪਡੇਟ ਕੀਤੀਆਂ ਜਾਂਦੀਆਂ ਹਨ। ਅੱਜ ਯਾਨੀ 5 ਅਕਤੂਬਰ 2024 ਦੇ ਤਾਜ਼ਾ ਅਪਡੇਟ ਦੇ ਅਨੁਸਾਰ, ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਹੋਇਆ ਹੈ। ਇਸ ਦੇ ਨਾਲ ਹੀ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਆਓ ਜਾਣਦੇ ਹਾਂ ਮਹਾਨਗਰਾਂ 'ਚ ਪੈਟਰੋਲ ਦੀ ਕੀਮਤ ਕੀ ਹੈ?

ਹੋਰ ਪੜ੍ਹੋ ; ਕਿਹੜੇ ਲੋਕਾਂ ਦਾ ਮੈਰਿਜ ਸਰਟੀਫਿਕੇਟ ਨਹੀਂ ਬਣਦਾ? ਜ਼ਰੂਰ ਪਤਾ ਹੋਣੇ ਚਾਹੀਦੇ ਇਹ ਨਿਯਮ

ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ ਬ੍ਰੈਂਟ ਕਰੂਡ 78.05 ਡਾਲਰ ਪ੍ਰਤੀ ਬੈਰਲ ਹੈ, ਜਦਕਿ ਡਬਲਯੂ.ਟੀ.ਆਈ. ਕੱਚਾ ਤੇਲ 74.38 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਜੇਕਰ ਭਾਰਤ ਦੀ ਗੱਲ ਕਰੀਏ ਤਾਂ ਸਰਕਾਰੀ ਤੇਲ ਕੰਪਨੀਆਂ ਨੇ ਅੱਜ 5 ਅਕਤੂਬਰ 2024 ਨੂੰ ਵੀ ਸਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਰੱਖੀਆਂ ਹਨ।

ਮੁੰਬਈ, ਦਿੱਲੀ, ਕੋਲਕਾਤਾ ਅਤੇ ਚੇਨਈ 'ਚ ਅੱਜ ਪੈਟਰੋਲ ਦੀ ਕੀਮਤ ਕੀ ਹੈ?

ਅੱਜ ਨਵੀਂ ਦਿੱਲੀ ਵਿੱਚ ਪੈਟਰੋਲ ਦੀ ਕੀਮਤ 94.72 ਰੁਪਏ ਪ੍ਰਤੀ ਲੀਟਰ ਹੈ। ਮੁੰਬਈ 'ਚ ਪੈਟਰੋਲ ਦੀ ਕੀਮਤ 103.44 ਰੁਪਏ ਹੈ। ਕੋਲਕਾਤਾ 'ਚ ਪੈਟਰੋਲ ਦੀ ਕੀਮਤ 104.95 ਰੁਪਏ ਪ੍ਰਤੀ ਲੀਟਰ ਹੈ। ਇਸ ਦੇ ਨਾਲ ਹੀ ਚੇਨਈ 'ਚ ਪੈਟਰੋਲ ਦੀ ਕੀਮਤ 100.88 ਰੁਪਏ ਪ੍ਰਤੀ ਲੀਟਰ ਹੈ।

ਮੁੰਬਈ, ਦਿੱਲੀ, ਕੋਲਕਾਤਾ ਅਤੇ ਚੇਨਈ ਵਿੱਚ ਅੱਜ ਡੀਜ਼ਲ ਦੀ ਕੀਮਤ ਕੀ ਹੈ?

ਅੱਜ ਦੇਸ਼ ਦੀ ਰਾਜਧਾਨੀ ਨਵੀਂ ਦਿੱਲੀ ਵਿੱਚ ਡੀਜ਼ਲ ਦੀ ਕੀਮਤ 87.62 ਰੁਪਏ ਹੈ। ਉਥੇ ਹੀ ਮੁੰਬਈ 'ਚ ਡੀਜ਼ਲ ਦੀ ਕੀਮਤ 89.97 ਰੁਪਏ ਹੈ। ਕੋਲਕਾਤਾ 'ਚ ਡੀਜ਼ਲ ਦੀ ਕੀਮਤ 91.76 ਰੁਪਏ ਪ੍ਰਤੀ ਲੀਟਰ ਅਤੇ ਚੇਨਈ 'ਚ ਡੀਜ਼ਲ ਦੀ ਕੀਮਤ 92.47 ਰੁਪਏ ਪ੍ਰਤੀ ਲੀਟਰ ਹੈ।

ਅੱਜ ਵਿਜੇਵਾੜਾ 'ਚ ਪੈਟਰੋਲ ਦੀ ਕੀਮਤ 94.97 ਰੁਪਏ ਪ੍ਰਤੀ ਲੀਟਰ ਹੈ। ਅੱਜ ਤਵਾਂਗ 'ਚ ਪੈਟਰੋਲ ਦੀ ਕੀਮਤ 96.19 ਰੁਪਏ ਪ੍ਰਤੀ ਲੀਟਰ ਹੈ। ਅੱਜ ਡਿਬਰੂਗੜ੍ਹ ਵਿੱਚ ਪੈਟਰੋਲ ਦੀ ਕੀਮਤ 97.90 ਰੁਪਏ ਪ੍ਰਤੀ ਲੀਟਰ ਹੈ। ਅੱਜ ਗਯਾ ਵਿੱਚ ਪੈਟਰੋਲ ਦੀ ਕੀਮਤ 106.22 ਰੁਪਏ ਪ੍ਰਤੀ ਲੀਟਰ ਹੈ। ਅੱਜ ਦੁਰਗ 'ਚ ਪੈਟਰੋਲ ਦੀ ਕੀਮਤ 100.56 ਰੁਪਏ ਪ੍ਰਤੀ ਲੀਟਰ ਹੈ। ਅੱਜ ਪਣਜੀ ਵਿੱਚ ਪੈਟਰੋਲ ਦੀ ਕੀਮਤ 96.50 ਰੁਪਏ ਪ੍ਰਤੀ ਲੀਟਰ ਹੈ। ਅੱਜ ਸੂਰਤ ਵਿੱਚ ਪੈਟਰੋਲ ਦੀ ਕੀਮਤ 94.48 ਰੁਪਏ ਪ੍ਰਤੀ ਲੀਟਰ ਹੈ। ਅੱਜ ਕੁਰੂਕਸ਼ੇਤਰ 'ਚ ਪੈਟਰੋਲ ਦੀ ਕੀਮਤ 95.10 ਰੁਪਏ ਪ੍ਰਤੀ ਲੀਟਰ ਹੈ। ਅੱਜ ਚੰਬਾ 'ਚ ਪੈਟਰੋਲ ਦੀ ਕੀਮਤ 95.19 ਰੁਪਏ ਪ੍ਰਤੀ ਲੀਟਰ ਹੈ। ਅੱਜ ਬੇਲਾਰੀ 'ਚ ਪੈਟਰੋਲ ਦੀ ਕੀਮਤ 104.89 ਰੁਪਏ ਪ੍ਰਤੀ ਲੀਟਰ ਹੈ।

ਭਾਰਤ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੰਤਰਰਾਸ਼ਟਰੀ ਕੱਚੇ ਤੇਲ ਦੀਆਂ ਕੀਮਤਾਂ 'ਤੇ ਆਧਾਰਿਤ ਹਨ। ਭਾਰਤੀ ਤੇਲ ਮਾਰਕੀਟਿੰਗ ਕੰਪਨੀਆਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੀ ਸਮੀਖਿਆ ਕਰਨ ਤੋਂ ਬਾਅਦ ਰੋਜ਼ਾਨਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਤੈਅ ਕਰਦੀਆਂ ਹਨ। ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਤੇਲ ਕੰਪਨੀਆਂ ਰੋਜ਼ਾਨਾ ਸਵੇਰੇ 6 ਵੱਖ-ਵੱਖ ਸ਼ਹਿਰਾਂ ਦੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਬਾਰੇ ਜਾਣਕਾਰੀ ਅਪਡੇਟ ਕਰਦੀਆਂ ਹਨ।

ਹੋਰ ਪੜ੍ਹੋ ; ਸਾਵਧਾਨ! Printed Bills ਨੂੰ ਨੰਗੇ ਹੱਥਾਂ ਨਾਲ ਛੂਹਣਾ ਹੋ ਸਕਦਾ ਨੁਕਸਾਨਦਾਇਕ..ਦੇ ਸਕਦੇ ਹੋ ਇਨ੍ਹਾਂ ਬਿਮਾਰੀਆਂ ਨੂੰ ਸੱਦਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Advertisement
ABP Premium

ਵੀਡੀਓਜ਼

ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....ਪੇਸ਼ੀ ਤੋਂ ਬਾਅਦ ਗੱਜੇ ਬਿਕਰਮ ਮਜੀਠੀਆ, ਹੁਣ ਸਿਆਸਤ ਨਹੀਂ ਚੱਲਣੀ.....Ludhiana | Hindu Muslim| ਹਿੰਦੂ ਮੁਸਲਮਾਨ ਵਿਵਾਦ ਹੋਇਆ ਖ਼ਤਮ, ਹੋਲੀ ਵਾਲੇ ਦਿਨ ਚੱਲੇ ਸੀ ਇੱਟਾਂ ਪੱਥਰAmritpal Singh| Pardhanmantri Bajeke| ਅੰਮ੍ਰਿਤਪਾਲ ਸਿੰਘ ਦੇ 2 ਸਾਥੀਆਂ ਦਾ ਮਿਲਿਆ ਟਰਾਂਜਿਟ ਰਿਮਾਂਡ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
PM ਮੋਦੀ ਨੇ ਤੁਲਸੀ ਗਬਾਰਡ ਨਾਲ ਕੀਤੀ ਮੁਲਾਕਾਤ, ਤੋਹਫੇ 'ਚ ਦਿੱਤਾ ਮਹਾਂਕੁੰਭ ਦਾ ਜਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ 'ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਹੋਏ ਜ਼ਖ਼ਮੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਕੀ ਹਰਜਿੰਦਰ ਸਿੰਘ ਧਾਮੀ ਸਾਂਭਣਗੇ ਆਪਣਾ ਅਹੁਦਾ? ਫੈਸਲੇ ਲਈ ਮੰਗਿਆ ਇੱਕ ਦਿਨ ਦਾ ਸਮਾਂ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
ਟ੍ਰੈਫਿਕ ਨਿਯਮਾਂ ਦਾ ਉਲੰਘਣ ਕਰਨ ਵਾਲਿਆਂ ਦੀ ਖੈਰ ਨਹੀਂ, ਅਜਿਹਾ ਕਰਨ 'ਤੇ ਲੱਗੇਗਾ 10 ਗੁਣਾ ਜ਼ਿਆਦਾ ਜ਼ੁਰਮਾਨਾ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
Ludhiana News: ਆਪ ਸਰਕਾਰ 'ਤੇ ਪਿਛਲੇ ਤਿੰਨ ਸਾਲਾਂ 'ਚ ਭ੍ਰਿਸ਼ਟਾਚਾਰ ਦਾ ਕੋਈ ਦਾਗ਼ ਨਹੀਂ, ਕੇਜਰੀਵਾਲ ਤੇ ਮਾਨ ਨੇ ਅਰੋੜਾ ਨੂੰ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ
ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ
ਆਪਣੇ ਬੁੱਲ੍ਹਾਂ ਨੂੰ ਗਲੋਇੰਗ ਅਤੇ ਖੂਬਸੂਰਤ ਬਣਾਉਣ ਲਈ ਇਦਾਂ ਕਰੋ ਮਲਾਈ ਦੀ ਵਰਤੋਂ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ
ਸ੍ਰੀ ਹਰਿਮੰਦਰ ਸਾਹਿਬ ਵਿਖੇ ਸੋਨੇ ਦੀ ਧੁਆਈ ਦੀ ਸੇਵਾ ਹੋਈ ਸ਼ੁਰੂ, 10-12 ਦਿਨਾਂ ਤੱਕ ਚੱਲੇਗੀ ਸੇਵਾ
ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ
ਪੰਜਾਬ ਕਿੰਗਜ਼ ਲਈ ਬੁਰੀ ਖ਼ਬਰ ! ਵਨਡੇ ਦਾ ਨੰਬਰ-1 ਆਲਰਾਊਂਡਰ ਨਹੀਂ ਖੇਡੇਗਾ ਸ਼ੁਰੂਆਤੀ ਮੈਚ, ਜਾਣੋ ਕੀ ਹੈ ਕਾਰਨ
Embed widget