ਪੜਚੋਲ ਕਰੋ

Petrol and Diesel Price on 1st November, 2021: ਲਗਾਤਾਰ 6ਵੇਂ ਦਿਨ ਤੇਲ ਦੀਆਂ ਕੀਮਤਾਂ 'ਚ ਲੱਗੀ ਅੱਗ, ਜਾਣੋ ਤੁਹਾਡਾ ਸ਼ਹਿਰ 'ਚ ਕੀ ਹੈ ਪੈਟਰੋਲ-ਡੀਜ਼ਲ ਦੀ ਕੀਮਤ

Petrol Diesel Price: ਅੱਜ ਵੀ ਤੇਲ ਕੰਪਨੀਆਂ ਨੇ ਤੇਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਇਹ ਲਗਾਤਾਰ ਛੇਵਾਂ ਦਿਨ ਹੈ, ਜਦੋਂ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 35-35 ਪੈਸੇ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ।

Petrol Diesel Prices: ਰਾਜਧਾਨੀ ਦਿੱਲੀ ਵਿੱਚ ਪੈਟਰੋਲ 109 ਰੁਪਏ ਤੋਂ ਪਾਰ ਹੈ, ਜਦੋਂ ਕਿ ਮੁੰਬਈ ਵਿੱਚ ਇਸ ਦੀ ਕੀਮਤ 115 ਰੁਪਏ ਤੋਂ ਪਾਰ ਹੈ। ਰਾਜਸਥਾਨ ਅਤੇ ਮੱਧ ਪ੍ਰਦੇਸ਼ ਦੇ ਜ਼ਿਲ੍ਹਿਆਂ ਵਿੱਚ ਤੇਲ ਦੀਆਂ ਕੀਮਤਾਂ ਹੱਦਾਂ ਪਾਰ ਕਰ ਗਈਆਂ ਹਨ। ਬਾਲਾਘਾਟ, ਅਨੂਪਪੁਰ, ਸ਼੍ਰੀਗੰਗਾਨਗਰ ਵਰਗੇ ਜ਼ਿਲਿਆਂ 'ਚ ਪੈਟਰੋਲ 120 ਰੁਪਏ ਪ੍ਰਤੀ ਲੀਟਰ ਤੋਂ ਉੱਪਰ ਵਿਕ ਰਿਹਾ ਹੈ। ਆਓ ਦੇਖਦੇ ਹਾਂ ਕਿ ਅੱਜ ਦੇ ਵਾਧੇ ਤੋਂ ਬਾਅਦ ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਕੀ ਹਨ।

ਜਾਣੋ ਪੈਟਰੋਲ-ਡੀਜ਼ਲ ਦੀਆਂ ਕੀਮਤਾਂ

ਦਿੱਲੀ: ਪੈਟਰੋਲ - 109.69 ਰੁਪਏ ਪ੍ਰਤੀ ਲੀਟਰ; ਡੀਜ਼ਲ - 98.42 ਰੁਪਏ ਪ੍ਰਤੀ ਲੀਟਰ

ਮੁੰਬਈ: ਪੈਟਰੋਲ - 115.50 ਰੁਪਏ ਪ੍ਰਤੀ ਲੀਟਰ; ਡੀਜ਼ਲ - 106.62 ਰੁਪਏ ਪ੍ਰਤੀ ਲੀਟਰ

ਕੋਲਕਾਤਾ: ਪੈਟਰੋਲ - 110.15 ਰੁਪਏ ਪ੍ਰਤੀ ਲੀਟਰ; ਡੀਜ਼ਲ - 101.56 ਰੁਪਏ ਪ੍ਰਤੀ ਲੀਟਰ

ਚੇਨਈ: ਪੈਟਰੋਲ - 106.35 ਰੁਪਏ ਪ੍ਰਤੀ ਲੀਟਰ; ਡੀਜ਼ਲ - 102.59 ਰੁਪਏ ਪ੍ਰਤੀ ਲੀਟਰ

ਬੈਂਗਲੁਰੂ: ਪੈਟਰੋਲ - 111.34 ਰੁਪਏ ਪ੍ਰਤੀ ਲੀਟਰ; ਡੀਜ਼ਲ - 102.23 ਰੁਪਏ ਪ੍ਰਤੀ ਲੀਟਰ

ਚੰਡੀਗੜ੍ਹ: ਪੈਟਰੋਲ - 103.55 ਰੁਪਏ ਪ੍ਰਤੀ ਲੀਟਰ; ਡੀਜ਼ਲ - 96.03 ਰੁਪਏ ਪ੍ਰਤੀ ਲੀਟਰ

ਇਸ ਤਰ੍ਹਾਂ ਚੈੱਕ ਕਰੋ ਆਪਣੇ ਸ਼ਹਿਰ ਵਿੱਚ ਪੈਟਰੋਲ ਅਤੇ ਡੀਜ਼ਲ ਦੀ ਕੀਮਤਾਂ

ਦੱਸ ਦੇਈਏ ਕਿ ਦੇਸ਼ ਵਿੱਚ ਹਰ ਰੋਜ਼ ਸਵੇਰੇ 6 ਵਜੇ ਤੇਲ ਦੀਆਂ ਨਵੀਆਂ ਕੀਮਤਾਂ ਜਾਰੀ ਕੀਤੀਆਂ ਜਾਂਦੀਆਂ ਹਨ ਅਤੇ ਤੁਸੀਂ ਇੱਕ ਐਸਐਮਐਸ ਰਾਹੀਂ ਵੀ ਆਪਣੇ ਫੋਨ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਜਾਣ ਸਕਦੇ ਹੋ। ਇਸਦੇ ਲਈ ਤੁਸੀਂ ਇੰਡੀਅਨ ਆਇਲ ਐਸਐਮਐਸ ਸੇਵਾ ਦੇ ਤਹਿਤ ਮੋਬਾਈਲ ਨੰਬਰ 9224992249 ਤੇ ਐਸਐਮਐਸ ਭੇਜ ਸਕਦੇ ਹੋ. ਤੁਹਾਡਾ ਸੁਨੇਹਾ ਕੁਝ ਇਸ ਤਰ੍ਹਾਂ ਹੋਵੇਗਾ - RSP<ਸਪੇਸ> ਪੈਟਰੋਲ ਪੰਪ ਡੀਲਰ ਕੋਡ। ਤੁਸੀਂ ਇੰਡੀਅਨ ਆਈਲ ਦੀ ਸਾਈਟ 'ਤੇ ਜਾ ਕੇ ਆਪਣੇ ਖੇਤਰ ਦੇ ਆਰਐਸਪੀ ਕੋਡ ਨੂੰ ਚੈੱਕ ਕਰ ਸਕਦੇ ਹੋ। ਇਹ ਮੈਸੇਜ ਭੇਜਣ ਤੋਂ ਬਾਅਦ ਤੁਹਾਡੇ ਫੋਨ 'ਤੇ ਤੇਲ ਦੀਆਂ ਨਵੀਆਂ ਕੀਮਤਾਂ ਬਾਰੇ ਮੈਸੇਜ ਆ ਜਾਵੇਗਾ।

ਇੱਥੇ ਵੇਖੋ- https://iocl.com/Products/PetrolDieselPrices.aspx

ਦੱਸ ਦੇਈਏ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ ਅਤੇ ਹੋਰ ਚੀਜ਼ਾਂ ਸ਼ਾਮਲ ਕਰਨ ਤੋਂ ਬਾਅਦ ਇਸਦੀ ਕੀਮਤ ਲਗਪਗ ਦੁੱਗਣੀ ਹੋ ਜਾਂਦੀ ਹੈ।

ਇਹ ਵੀ ਪੜ੍ਹੋ: 34 Carat Diamond Found: ਘਰ ਦੀ ਸਫਾਈ ਦੌਰਾਨ ਕੂੜੇ ਚੋਂ ਮਿਿਲਆ ਬੇਸ਼ਕੀਮਤੀ ਹੀਰਾ ਤਾਂ ਬਦਲ ਗਈ ਕਿਸਮਤ!

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/

https://apps.apple.com/in/app/811114904

ਟਾਪ ਹੈਡਲਾਈਨ

Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Suhaag Raat Tradition : ਫਰਸਟ ਨਾਈਟ ਦਾ ਰਿਵਾਜ ਕਿੱਥੋਂ ਸ਼ੁਰੂ ਹੋਇਆ, ਸਭ ਤੋਂ ਪਹਿਲਾਂ ਕਿਸਨੇ ਮਨਾਈ ਸੀ ਸੁਹਾਗ ਰਾਤ?
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Fazilka 'ਚ ਭਤੀਜੇ ਨਾਲ ਦਹੀਂ ਲੈਣ ਗਏ ਨੌਜਵਾਨ ਨੂੰ ਤੇਜ਼ਧਾਰ ਹਥਿਆਰਾਂ ਨਾਲ ਵੱਢਿਆ ,4 ਸਾਲਾ ਭਤੀਜਾ ਵੀ ਜ਼ਖਮੀ  
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Amritsar Train Accident  : ਬੰਦ ਫਾਟਕ ਹੇਠੋਂ ਲੰਘਦੇ ਹੀ ਰੇਲਗੱਡੀ ਦੀ ਲਪੇਟ 'ਚ ਆਇਆ ਵਿਅਕਤੀ
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
Wife ਨੂੰ ਇੰਸਟਾਗ੍ਰਾਮ ਚਲਾਉਣਾ ਪਿਆ ਮਹਿੰਗਾ ! ਵਾਪਰੀ ਅਜਿਹੀ ਘਟਨਾ , ਸੁਣ ਕੇ ਰੌਂਗਟੇ ਖੜੇ ਹੋ ਜਾਣਗੇ 
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
Embed widget