ਪੜਚੋਲ ਕਰੋ

ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਵੱਡਾ ਉਛਾਲ, ਲਗਾਤਾਰ 6ਵੇਂ ਦਿਨ ਵਧੇ ਭਾਅ

ਸਰਕਾਰੀ ਤੇਲ ਕੰਪਨੀਆਂ ਨੇ ਅੱਜ ਇੱਕ ਵਾਰ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਿਆਹਾਂ ਦੇ ਸੀਜ਼ਨ ’ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਆਏ ਜ਼ਬਰਦਸਤ ਉਛਾਲ ਕਾਰਨ ਲੋਕਾਂ ਦੀਆਂ ਮੁਸੀਬਤਾਂ ਹੁਣ ਹੋਰ ਵਧ ਗਈਆਂ ਹਨ।

ਨਵੀਂ ਦਿੱਲੀ: ਸਰਕਾਰੀ ਤੇਲ ਕੰਪਨੀਆਂ ਨੇ ਅੱਜ ਇੱਕ ਵਾਰ ਫਿਰ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਧਾ ਦਿੱਤੀਆਂ ਹਨ। ਵਿਆਹਾਂ ਦੇ ਸੀਜ਼ਨ ’ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ’ਚ ਆਏ ਜ਼ਬਰਦਸਤ ਉਛਾਲ ਕਾਰਨ ਲੋਕਾਂ ਦੀਆਂ ਮੁਸੀਬਤਾਂ ਹੁਣ ਹੋਰ ਵਧ ਗਈਆਂ ਹਨ। ਲਗਾਤਾਰ 6ਵੇਂ ਦਿਨ ਤੇਲ ਕੰਪਨੀਆਂ ਨੇ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ’ਚ ਵਾਧਾ ਕੀਤਾ ਹੈ। ਅੱਜ ਪੈਟਰੋਲ ਦੀ ਕੀਮਤ ਵਿੱਚ 30 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ ਦੀ ਕੀਮਤ ਵਿੱਚ 26 ਪੈਸੇ ਪ੍ਰਤੀ ਲਿਟਰ ਦਾ ਵਾਧਾ ਹੋਇਆ ਹੈ। ਨਵੀਂਆਂ ਦਰਾਂ ਸਵੇਰੇ ਛੇ ਵਜੇ ਤੋਂ ਲਾਗੂ ਹੋ ਗਈਆਂ ਹਨ। ਭਾਰਤ ਦੀ ਰਾਜਧਾਨੀ ਦਿੱਲੀ ’ਚ ਪੈਟਰੋਲ ਦੀ ਕੀਮਤ 83 ਰੁਪਏ 71 ਪੈਸੇ ਹੋ ਗਈ ਹੈ; ਜਦਕਿ ਡੀਜ਼ਲ ਅੱਜ 73 ਰੁਪਏ 88 ਪੈਸੇ ਪ੍ਰਤੀ ਲਿਟਰ ਦੀ ਕੀਮਤ ਉੱਤੇ ਮਿਲ ਰਿਹਾ ਹੈ। ਰੋਜ਼ਮੱਰਾ ਦੀ ਵਰਤੋਂ ਵਾਲਾ ਤੇਲ ਮਹਿੰਗਾ ਹੋਣ ਕਾਰਣ ਲੋਕ ਕਾਫ਼ੀ ਫ਼ਿਕਰਮੰਦ ਵਿਖਾਈ ਦਿੰਦੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਇਸ ਪਾਸੇ ਧਿਆਨ ਦੇਣ ਦੀ ਲੋੜ ਹੈ। ਮੱਧ ਪ੍ਰਦੇਸ਼ ’ਚ ਅੱਜ 91 ਰੁਪਏ 43 ਪੈਸੇ ਪ੍ਰਤੀ ਲਿਟਰ ਤੇ ਡੀਜ਼ਲ 81 ਰੁਪਏ 62 ਪੈਸੇ ਪ੍ਰਤੀ ਲਿਟਰ ਮਿਲ ਰਿਹਾ ਹੈ। ਦੋ ਦਸੰਬਰ ਦੇ ਬਾਅਦ ਤੋਂ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਉੱਧਰ ਕੋਲਕਾਤਾ ’ਚ ਪੈਟਰੋਲ ਦੀ ਕੀਮਤ ਅੱਜ 85 ਰੁਪਏ 19 ਪੈਸੇ ਅਤੇ ਚੇਨਈ ਵਿੱਚ 86 ਰੁਪਏ 51 ਪੈਸੇ ਪ੍ਰਤੀ ਲਿਟਰ ਹੋ ਗਈ ਹੈ। ਇਨ੍ਹਾਂ ਦੋਵੇਂ ਸ਼ਹਿਰਾਂ ਵਿੱਚ ਡੀਜ਼ਲ ਦੀ ਕੀਮਤ 77 ਰੁਪਏ 44 ਪੈਸੇ ਤੇ 79 ਰੁਪਏ 21 ਪੈਸੇ ਪ੍ਰਤੀ ਲਿਟਰ ਹੋ ਗਈ ਹੈ। ਮੁੰਬਈ ’ਚ ਪੈਟਰੋਲ 90 ਰੁਪਏ 34 ਪੈਸੇ ਤੇ ਡੀਜ਼ਲ 80 ਰੁਪਏ 51 ਪੈਸੇ ਪ੍ਰਤੀ ਲਿਟਰ ਹੋ ਗਿਆ ਹੈ।

ਟਾਪ ਹੈਡਲਾਈਨ

LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
LPG ਬਾਰੇ ਵੱਡੀ ਖ਼ਬਰ , ਸਰਕਾਰ ਨੇ LNG ਸਪਲਾਈ 'ਤੇ ਲੱਗੀ ਪਾਬੰਦੀ ਹਟਾਈ, ਹੁਣ ਹੋਰਮੁਜ਼ ਰਾਹੀਂ ਭਾਰਤ ਪਹੁੰਚੇਗੀ ਗੈਸ
Gold Silver Price Crash: ਗਾਹਕਾਂ ਨੂੰ ਰਾਹਤ, ਉੱਚੇ ਪੱਧਰ ਨਾਲੋਂ ਕਾਫ਼ੀ ਸਸਤਾ ਸੋਨਾ-ਚਾਂਦੀ: ਜਾਣੋ ਕੀਮਤਾਂ 'ਚ ਕਿੰਨਾ ਹੋਇਆ ਬਦਲਾਅ? 10 ਗ੍ਰਾਮ ਸਣੇ 24 ਕੈਰੇਟ ਦਾ ਇੰਨਾ ਰੇਟ...
ਗਾਹਕਾਂ ਨੂੰ ਰਾਹਤ, ਉੱਚੇ ਪੱਧਰ ਨਾਲੋਂ ਕਾਫ਼ੀ ਸਸਤਾ ਸੋਨਾ-ਚਾਂਦੀ: ਜਾਣੋ ਕੀਮਤਾਂ 'ਚ ਕਿੰਨਾ ਹੋਇਆ ਬਦਲਾਅ? 10 ਗ੍ਰਾਮ ਸਣੇ 24 ਕੈਰੇਟ ਦਾ ਇੰਨਾ ਰੇਟ...
LPG Price Today: ਗਾਹਕਾਂ ਨੂੰ ਵੱਡੀ ਰਾਹਤ, ਸਸਤੇ 'ਚ ਹੀ ਮਿਲੇਗਾ ਗੈਸ ਸਿਲੰਡਰ, ਜਾਣੋ ਕਿੰਨੇ ਘਟੇ ਰੇਟ; ਵੇਖੋ ਨਵੀਆਂ ਕੀਮਤਾਂ...
ਗਾਹਕਾਂ ਨੂੰ ਵੱਡੀ ਰਾਹਤ, ਸਸਤੇ 'ਚ ਹੀ ਮਿਲੇਗਾ ਗੈਸ ਸਿਲੰਡਰ, ਜਾਣੋ ਕਿੰਨੇ ਘਟੇ ਰੇਟ; ਵੇਖੋ ਨਵੀਆਂ ਕੀਮਤਾਂ...
Petrol-Diesel Price: ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਅੱਜ ਕਿੰਨੇ ਡਿੱਗੇ ਰੇਟ? Petrol 94.77 ਅਤੇ Diesel 87.67 ਸਸਤਾ ਜਾਂ ਮਹਿੰਗਾ...
ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ, ਜਾਣੋ ਅੱਜ ਕਿੰਨੇ ਡਿੱਗੇ ਰੇਟ? Petrol 94.77 ਅਤੇ Diesel 87.67 ਸਸਤਾ ਜਾਂ ਮਹਿੰਗਾ...

ਵੀਡੀਓਜ਼

ਵੋਟਰਾਂ ਲਈ CM ਮਾਨ ਦਾ ਵੱਡਾ ਐਲਾਨ! ਹੁਣ ਘਰ-ਘਰ ਆਉਣਗੇ ਅਧਿਕਾਰੀ
ਗਨੀਵ ਕੌਰ ਨੂੰ CM ਮਾਨ ਦਾ ਕਰਾਰਾ ਜਵਾਬ!
ਪੰਜਾਬ ਦੀਆਂ ਔਰਤਾਂ ਲਈ ਅੱਜ ਇਤਿਹਾਸਕ ਦਿਨ: CM ਮਾਨ
Sunny Deol ਹੋਏ ਭਾਵੁਕ! ਵੇਖੋ ਪੰਜਾਬ ਲਈ ਕੀ ਕਿਹਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Singer Death: ਲੋਕ ਕਲਾ ਜਗਤ 'ਚ ਪਸਰਿਆ ਮਾਤਮ, ਮਸ਼ਹੂਰ ਗਾਇਕਾ ਦਾ ਅਚਾਨਕ ਦੇਹਾਂਤ; ਹਸਪਤਾਲ 'ਚ ਲਏ ਆਖ਼ਰੀ ਸਾਹ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab Congress ਦੀ ਖਿੱਚਤਾਣ 'ਚ ਸਿੱਧੂ ਗੁੱਟ ਦੀ ਐਂਟਰੀ, ਮੁਸਤਫਾ ਬੋਲੇ- ਮਜ਼ਬੂਤ ਨੇਤਾ ਨੂੰ ਸੌਂਪੀ ਜਾਵੇ ਕਮਾਨ; ਚੰਨੀ ਦੇ ਵਿਰੋਧ 'ਚ ਵੜਿੰਗ...
Punjab News: 'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
'ਮਾਵਾਂ ਧੀਆਂ ਯੋਜਨਾ' 'ਤੇ ਪੰਜਾਬ ਸਰਕਾਰ ਦਾ ਵੱਡਾ ਫੈਸਲਾ, 25 ਜੂਨ ਤੋਂ ਬਾਅਦ ਰਜਿਸਟ੍ਰੇਸ਼ਨ ਕਰਵਾਉਣ 'ਤੇ ਵੀ ਲਾਭ ਮਿਲੇਗਾ; ਖਾਤਿਆਂ 'ਚ 1 ਅਗਸਤ ਨੂੰ 3,000-4,500 ਰੁਪਏ ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur ਸੈਂਟਰਲ ਜੇਲ੍ਹ ਦਾ ਡਿਪਟੀ ਸੁਪਰਿੰਟੈਂਡੈਂਟ ਗ੍ਰਿਫ਼ਤਾਰ, ਕੈਦੀ ਦਾ ਦਾਅਵਾ -ਜੇਲ੍ਹ ਅੰਦਰ ਚਿੱਟਾ ਵਿਕਵਾਇਆ ਜਾਂਦਾ , ਰਾਤ ਨੂੰ ਲੜਕਾ-ਲੜਕੀ...
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Hoshiarpur News : ਦਸੂਹਾ 'ਚ ਸੁੱਤੇ ਪਏ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ , ਇਲਾਕੇ 'ਚ ਫੈਲੀ ਸਨਸਨੀ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Mansa 'ਚ ਭਿਆਨਕ ਸੜਕ ਹਾਦਸਾ, ਦੋ ਨੌਜਵਾਨਾਂ ਦੀ ਮੌਤ, ਇੱਕ ਦੀ ਹਾਲਤ ਗੰਭੀਰ , ਟਰਾਲੇ ਦੀ ਕਾਰ ਨਾਲ ਹੋਈ ਟੱਕਰ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Tarn Taran News : ਵਿਆਹ ਤੋਂ 2 ਮਹੀਨੇ ਬਾਅਦ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ ਬਣਾ ਦੱਸਿਆ ਕਾਰਨ
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Punjab News : ਲੁਧਿਆਣੇ ਦੇ ਵਿਅਕਤੀ ਦਾ ਜਲੰਧਰ 'ਚ ਕਤਲ, ਖੇਤਾਂ 'ਚੋਂ ਮਿਲੀ ਖ਼ੂਨ ਨਾਲ ਲਥਪਥ ਲਾਸ਼ 
Embed widget