ਪੜਚੋਲ ਕਰੋ

Petrol Diesel Price : ਤੇਲ ਕੰਪਨੀਆਂ ਵੱਲੋਂ ਪੰਜਾਬੀਆਂ ਨੂੰ ਝਟਕਾ, ਅੱਜ ਪੰਜਾਬ ਵਿੱਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਇੱਥੇ ਚੈੱਕ ਕਰੋ ਨਵੇਂ ਭਾਅ

 Petrol Diesel Price Today :  ਅੱਜ ਸਵੇਰੇ 6 ਵਜੇ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ (New prices of petrol and diesel) ਜਾਰੀ ਕਰ ਦਿੱਤੀਆਂ ਹਨ।

 Petrol Diesel Price Today :  ਕੱਚੇ ਤੇਲ ਦੀਆਂ ਕੀਮਤਾਂ  (crude oil prices) 'ਚ ਮਾਮੂਲੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਕੌਮਾਂਤਰੀ ਬਾਜ਼ਾਰ (International market) 'ਚ ਸ਼ੁੱਕਰਵਾਰ ਨੂੰ ਬ੍ਰੈਂਟ ਕਰੂਡ 81.90 ਡਾਲਰ ਪ੍ਰਤੀ ਬੈਰਲ 'ਤੇ ਬੰਦ ਹੋਇਆ। ਹਾਲਾਂਕਿ ਕੱਚੇ ਤੇਲ ਦੀਆਂ ਕੀਮਤਾਂ 'ਚ ਇਸ ਵਾਧੇ ਦਾ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਜ਼ਿਆਦਾ ਅਸਰ ਨਹੀਂ ਪੈ ਰਿਹਾ ਹੈ। ਅੱਜ ਸਵੇਰੇ 6 ਵਜੇ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ (New prices of petrol and diesel) ਜਾਰੀ ਕਰ ਦਿੱਤੀਆਂ ਹਨ।
 
 ਦੇਸ਼ ਦੇ ਚਾਰ ਮਹਾਨਗਰਾਂ ਵਿੱਚ ਪੈਟਰੋਲਡ-ਡੀਜ਼ਲ ਦੀਆਂ ਕੀਮਤਾਂ 'ਚ ਹੋਇਆ ਵਾਧਾ 
 
 ਦੇਸ਼ ਦੇ ਚਾਰ ਮਹਾਨਗਰਾਂ ਵਿੱਚੋਂ ਇੱਕ ਚੇਨਈ ਵਿੱਚ ਹੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਮਾਮੂਲੀ ਵਾਧਾ ਹੋਇਆ ਹੈ। ਇਸ ਤੋਂ ਇਲਾਵਾ ਗੁਜਰਾਤ, ਕਰਨਾਟਕ, ਹਰਿਆਣਾ ਅਤੇ ਪੰਜਾਬ ਵਿੱਚ ਵੀ ਈਂਧਨ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਇਸ ਦੇ ਨਾਲ ਹੀ ਤੇਲੰਗਾਨਾ, ਉੱਤਰ ਪ੍ਰਦੇਸ਼, ਕੇਰਲ ਅਤੇ ਹਿਮਾਚਲ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਮੀ ਆਈ ਹੈ।
 
 4 ਮਹਾਨਗਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ ਪੈਟਰੋਲ 102.75 ਰੁਪਏ ਅਤੇ ਡੀਜ਼ਲ 94.34 ਰੁਪਏ ਪ੍ਰਤੀ ਲੀਟਰ
- ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

- ਪੰਜਾਬ ਪੈਟਰੋਲ 98.23 ਰੁਪਏ ਅਤੇ ਡੀਜ਼ਲ 88.55 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਵੀ ਨਵੀਆਂ ਦਰਾਂ ਜਾਰੀ ਕੀਤੀਆਂ ਗਈਆਂ ਹਨ

ਨੋਇਡਾ 'ਚ ਪੈਟਰੋਲ 97 ਰੁਪਏ ਅਤੇ ਡੀਜ਼ਲ 90.14 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਅੰਮ੍ਰਿਤਸਰ 'ਚ ਪੈਟਰੋਲ 98.47 ਰੁਪਏ ਅਤੇ ਡੀਜ਼ਲ 88.55 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਨਵੀਆਂ ਦਰਾਂ ਹਰ ਰੋਜ਼ ਸਵੇਰੇ 6 ਵਜੇ ਕੀਤੀਆਂ ਜਾਂਦੀਆਂ ਹਨ ਜਾਰੀ 

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਹਰ ਰੋਜ਼ ਸਵੇਰੇ 6 ਵਜੇ ਬਦਲਦੀਆਂ ਹਨ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਜੋੜਨ ਤੋਂ ਬਾਅਦ ਇਸ ਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

ਇੰਝ ਚੈੱਕ ਕਰੋ ਅੱਜ ਦੀਆਂ ਨਵੀਨਤਮ ਕੀਮਤਾਂ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ

ਵੀਡੀਓਜ਼

ਮਿਲੋ ਮਨਕਿਰਤ ਦੇ ਥਾਣੇਦਾਰ ਅੰਕਲ ਨੂੰ , ਲਾਇਵ ਸ਼ੋਅ 'ਚ ਸਟੇਜ ਤੇ ਬੁਲਾਇਆ
ਹੁਣ ਹਰ ਪੰਜਾਬੀ ਦੀ ਜੇਬ੍ਹ 'ਚ 10 ਲੱਖ! ਸਰਕਾਰ ਦਾ ਵੱਡਾ ਐਲਾਨ
“ਪੁਲਿਸ ਨੇ ਗੁੰਮ ਹੋਏ ਮੋਬਾਈਲ ਲੱਭੇ, ਲੋਕਾਂ ਦੀ ਹੋਈ ਬੱਲੇ ਬੱਲੇ।”
ਆਖਰ ਅਕਾਲੀ ਦਲ ਨੇ AAP ਨੂੰ ਦਿੱਤਾ ਠੋਕਵਾਂ ਜਵਾਬ
ਬਰਨਾਲਾ ‘ਚ ਨਾਬਾਲਿਗ ਦਾ ਕਤਲ! ਪੁਲਿਸ ਵੀ ਹੋਈ ਹੈਰਾਨ

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
ਅਮਰੀਕਾ 'ਚ ਕਤਲ ਹੋਈ ਨਿਕਿਤਾ ਦੇ ਪਿਤਾ ਦਾ ਵੱਡਾ ਖੁਲਾਸਾ! ਚੰਡੀਗੜ੍ਹ ਦੇ ਨੌਜਵਾਨ ਨਾਲ ਕੀ ਸੀ ਰਿਸ਼ਤਾ? ਪੈਸਿਆਂ ਦਾ ਕੀ ਸੀ ਮਾਮਲਾ?
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Punjab Weather Today: ਪੰਜਾਬ-ਚੰਡੀਗੜ੍ਹ 'ਚ ਸੰਘਣੇ ਕੋਹਰੇ ਤੇ ਸ਼ੀਤ ਲਹਿਰ ਦਾ ਯੈਲੋ ਅਲਰਟ, ਕੀ ਅੱਜ ਨਿਕਲੇਗੀ ਧੁੱਪ: 4 ਦਿਨਾਂ ‘ਚ ਤਾਪਮਾਨ 3 ਡਿਗਰੀ ਤੱਕ ਘਟੇਗਾ
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (06-01-2026)
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਚੰਡੀਗੜ੍ਹ CBI ਕੋਰਟ ਦਾ ਵੱਡਾ ਫੈਸਲਾ! DIG ਹਰਚਰਨ ਸਿੰਘ ਭੁੱਲਰ ਨੂੰ ਮਿਲੀ ਜ਼ਮਾਨਤ, ਜਾਣੋ ਪੂਰਾ ਮਾਮਲਾ
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਨੰਗੇ ਪੈਰ ਹਾਜ਼ਰ ਹੋਣਗੇ CM ਮਾਨ, ਕਿਹਾ- ਮੇਰੇ ਲਈ ਹੁਕਮ ਸਿਰ ਮੱਥੇ...
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਪੰਜਵੀਂ ਜਮਾਤ ਦੀ ਡੇਟਸ਼ੀਟ 'ਚ ਹੋਇਆ ਬਦਲਾਅ, ਚੈੱਕ ਕਰੋ ਨਵਾਂ ਸ਼ਡਿਊਲ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
ਵੇਨੇਜੁਏਲਾ ‘ਚ ਅਮਰੀਕਾ ਦੀ ਏਅਰਸਟ੍ਰਾਈਕ ਤੋਂ ਬਾਅਦ ਉੱਪਰਾਸ਼ਟਰਪਤੀ ਦੇ ਘਰ ‘ਤੇ ਹਮਲਾ, ਟੁੱਟੀਆਂ ਖਿੜਕੀਆਂ ਦੀ ਫੋਟੋ ਆਈ ਸਾਹਮਣੇ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
6,6,6,6,6,6,6,6..., 8 ਛੱਕੇ ਲਾ ਕੇ ਵੈਭਵ ਸੂਰਿਆਵੰਸ਼ੀ ਨੇ ਜੜਿਆ ਅਰਧ ਸੈਂਕੜਾ, ਵਨਡੇ 'ਚ ਮਚਾਈਆਂ ਧਮਾਲਾਂ
Embed widget