ਪੜਚੋਲ ਕਰੋ

Petrol Diesel Prices : ਕੱਚਾ ਤੇਲ ਫਿਰ 80 ਡਾਲਰ ਤੋਂ ਹੇਠਾਂ, ਯੂਪੀ ਤੋਂ ਬਿਹਾਰ ਤੱਕ ਸਸਤਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਤਾਜ਼ਾ ਰੇਟ

Petrol Diesel Prices : ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਫਿਰ ਤੋਂ ਨਰਮੀ ਦੇਖਣ ਨੂੰ ਮਿਲ ਰਹੀ ਹੈ। ਬ੍ਰੈਂਟ ਕਰੂਡ ਦੀ ਕੀਮਤ ਇਕ ਵਾਰ ਫਿਰ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈ ਹੈ, ਜਿਸ ਦਾ ਅਸਰ ਅੱਜ ਪੈਟਰੋਲ...

Petrol Diesel Prices : ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਫਿਰ ਤੋਂ ਨਰਮੀ ਦੇਖਣ ਨੂੰ ਮਿਲ ਰਹੀ ਹੈ। ਬ੍ਰੈਂਟ ਕਰੂਡ ਦੀ ਕੀਮਤ ਇਕ ਵਾਰ ਫਿਰ 80 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਆ ਗਈ ਹੈ, ਜਿਸ ਦਾ ਅਸਰ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ 'ਤੇ ਵੀ ਦੇਖਣ ਨੂੰ ਮਿਲਿਆ। ਅੱਜ ਸਰਕਾਰੀ ਤੇਲ ਕੰਪਨੀਆਂ ਵੱਲੋਂ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਪ੍ਰਚੂਨ ਕੀਮਤਾਂ ਵਿੱਚ ਯੂਪੀ ਤੋਂ ਲੈ ਕੇ ਬਿਹਾਰ ਤੱਕ ਨਰਮੀ ਦੇਖਣ ਨੂੰ ਮਿਲ ਰਹੀ ਹੈ। ਹਾਲਾਂਕਿ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਸਵੇਰੇ ਗੌਤਮ ਬੁੱਧ ਨਗਰ ਜ਼ਿਲ੍ਹੇ (ਨੋਇਡਾ-ਗ੍ਰੇਟਰ ਨੋਇਡਾ) 'ਚ ਪੈਟਰੋਲ 5 ਪੈਸੇ ਸਸਤਾ ਹੋ ਕੇ 96.60 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ, ਜਦਕਿ ਡੀਜ਼ਲ 5 ਪੈਸੇ ਸਸਤਾ ਹੋ ਕੇ 89.77 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ। ਗਾਜ਼ੀਆਬਾਦ 'ਚ ਵੀ ਪੈਟਰੋਲ 32 ਪੈਸੇ ਦੀ ਗਿਰਾਵਟ ਨਾਲ 96.26 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ, ਜਦਕਿ ਡੀਜ਼ਲ 30 ਪੈਸੇ ਸਸਤਾ 89.45 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ ਦੀ ਕੀਮਤ 53 ਪੈਸੇ ਦੀ ਗਿਰਾਵਟ ਨਾਲ 107.59 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 50 ਪੈਸੇ ਦੀ ਗਿਰਾਵਟ ਨਾਲ 94.36 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ।

ਜੇਕਰ ਕੱਚੇ ਤੇਲ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ 'ਚ ਇਸ ਦੀਆਂ ਕੀਮਤਾਂ 'ਚ ਵੀ ਕਮੀ ਆਈ ਹੈ। ਬ੍ਰੈਂਟ ਕਰੂਡ ਅੱਜ ਸਵੇਰੇ ਕਰੀਬ 1 ਡਾਲਰ ਡਿੱਗ ਕੇ 79.70 ਡਾਲਰ ਪ੍ਰਤੀ ਬੈਰਲ 'ਤੇ ਆ ਗਿਆ। ਡਬਲਯੂਟੀਆਈ ਦੀ ਦਰ ਵੀ ਅੱਜ ਲਗਭਗ 1.25 ਡਾਲਰ ਦੀ ਗਿਰਾਵਟ ਨਾਲ 74.88 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ।

ਚਾਰੇ ਮਹਾਨਗਰਾਂ 'ਚ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ 'ਚ ਬਦਲੇ ਗਏ ਰੇਟ

- ਨੋਇਡਾ 'ਚ ਪੈਟਰੋਲ 96.60 ਰੁਪਏ ਅਤੇ ਡੀਜ਼ਲ 89.77 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

- ਪਟਨਾ 'ਚ ਪੈਟਰੋਲ 107.59 ਰੁਪਏ ਅਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

- ਗਾਜ਼ੀਆਬਾਦ ਵਿੱਚ ਪੈਟਰੋਲ 96.26 ਰੁਪਏ ਅਤੇ ਡੀਜ਼ਲ 89.45 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਨਵੀਆਂ ਦਰਾਂ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਹਨ

ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੁੰਦਾ ਹੈ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋਣਗੀਆਂ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ, ਇਸਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

ਇੰਝ ਜਾਣ ਸਕਦੇ ਹੋ ਤੁਸੀਂ ਅੱਜ ਦੀ ਤਾਜ਼ਾ ਕੀਮਤ 

ਤੁਸੀਂ ਐਸਐਮਐਸ (How to check diesel petrol price daily) ਰਾਹੀਂ ਪੈਟਰੋਲ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ 9224992249 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਖਪਤਕਾਰ RSP ਅਤੇ ਆਪਣਾ ਸਿਟੀ ਕੋਡ 9223112222 'ਤੇ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਜਦਕਿ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
Advertisement
ABP Premium

ਵੀਡੀਓਜ਼

ਭੁੱਖ ਤਾਂ ਇੱਕ ਦਿਨ ਦੀ ਕੱਟਣੀ ਔਖੀ, Jagjit Singh Dhallewal ਦੀ ਹਾਲਤ ਦੇਖ ਰੋ ਪਈਆਂ ਬੀਬੀਆਂSukhbir Badal | Narayan Singh Chaura| ਸੁਖਬੀਰ ਬਾਦਲ ਨੂੰ ਸਖ਼ਤ ਤੋਂ ਸਖ਼ਤ ਸਜ਼ਾ | abp sanjha |Punjab Police ਨੇ ਤੜਕਸਾਰ ਚੁੱਕਿਆ BJP ਦਾ ਉਮੀਦਵਾਰ, ਥਾਣੇ ਬਾਹਰ ਲੱਗ ਗਿਆ ਮਜਮਾਂ|abp sanjha|Khanauri Border| 13 ਦਸੰਬਰ ਨੂੰ ਕਿਸਾਨ ਚੁੱਕਣਗੇ ਵੱਡਾ ਕਦਮ, ਸੁਣੋਂ ਖਨੌਰੀ ਬਾਰਡਰ ਤੋਂ ਕਿਸਾਨਾਂ ਦੀ ਪ੍ਰੈਸ ਕਾਨਫਰੰਸ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਬੋਰਵੈੱਲ ਨੇ ਲਈ ਇੱਕ ਹੋਰ ਬੱਚੇ ਦੀ ਜਾਨ, 57 ਘੰਟਿਆਂ ਬਾਅਦ ਜ਼ਿੰਦਗੀ ਦੀ ਜੰਗ ਹਾਰ ਗਿਆ 5 ਸਾਲਾ ਮਾਸੂਮ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
ਇਸ ਸੁਪਰਹਿੱਟ ਡਾਈਟ ਨਾਲ ਕੈਂਸਰ ਨੂੰ ਦੇ ਸਕਦੇ ਮਾਤ? ਰਿਸਰਚ 'ਚ ਹੋਇਆ ਵੱਡਾ ਖੁਲਾਸਾ
Punjab News: ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਪੰਜਾਬ ਦਾ ਇਹ ਸ਼ਹਿਰ ਹੋਇਆ ਬਲੈਕ ਆਊਟ, ਪਾਵਰ ਗਰਿੱਡ 'ਚ ਅੱਗ ਲੱਗਣ ਤੋਂ ਬਾਅਦ ਬੱਤੀ ਗੁੱਲ, ਕਰੋੜਾਂ ਦਾ ਨੁਕਸਾਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
ਕਿਤੇ ਤੁਸੀਂ ਵੀ ਤਾਂ ਨਹੀਂ ਖਾ ਰਹੇ ਆਹ Paracetamol ਵਾਲੀ ਟੈਬਲੇਟ? ਟੈਸਟ 'ਚ ਫੇਲ੍ਹ ਹੋਣ 'ਤੇ ਸਰਕਾਰ ਨੇ ਲਾਇਆ ਬੈਨ
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
WhatsApp, Facebook ਅਤੇ Instagram ਦਾ ਸਰਵਰ ਡਾਊਨ ਹੋਣ 'ਤੇ Meta ਦਾ ਬਿਆਨ ਆਇਆ ਸਾਹਮਣੇ, ਕਿਹਾ- ਮਾਫੀ ਚਾਹੁੰਦੇ ਹਾਂ, ਅਸੀਂ...
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ 12-12-2024
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
EPFO Scheme: ਹੁਣ ATM ਤੋਂ ਕਢਵਾ ਪਾਓਗੇ PF ਦੇ ਪੈਸੇ, ਸਰਕਾਰ ਨੇ ਦੱਸਿਆ ਇਸ ਸਹੂਲਤ ਬਾਰੇ, ਜਾਣੋ ਕਦੋਂ ਤੋਂ ਹੋਏਗੀ ਸ਼ੁਰੂ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Punjab News: ਵਿਜੀਲੈਂਸ ਨੇ ਕਾਬੂ ਕੀਤਾ ਪਟਵਾਰੀ, 20000 ਰੁਪਏ ਦੀ ਰਿਸ਼ਵਤ ਸਣੇ ਫੜ੍ਹਿਆ
Embed widget