ਪੜਚੋਲ ਕਰੋ

Petrol Diesel Prices : 8 ਦਿਨਾਂ ਵਿੱਚ 80 ਡਾਲਰ ਤੋਂ ਵੱਧ ਹੋਈਆਂ ਕੱਚੇ ਤੇਲ ਦੀਆਂ ਕੀਮਤਾਂ, ਕੀ ਸਸਤਾ ਹੋਵੇਗਾ ਪੈਟਰੋਲ-ਡੀਜ਼ਲ?

Petrol Diesel Prices Update Today: ਅੱਜ ਸਵੇਰੇ ਯੂਪੀ ਦੇ ਕਈ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਈ। ਹਾਲਾਂਕਿ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

Petrol Diesel Prices Update Today: ਗਲੋਬਲ ਬਾਜ਼ਾਰ (global market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) ਇਕ ਵਾਰ ਫਿਰ 83 ਡਾਲਰ ਦੇ ਕਰੀਬ ਪਹੁੰਚ ਗਈਆਂ ਹਨ। ਇਸ ਦੌਰਾਨ ਸੋਮਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ (government oil companies) ਵੱਲੋਂ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel prices) ਵਿੱਚ ਬਦਲਾਅ ਹੋਇਆ ਹੈ। ਅੱਜ ਸਵੇਰੇ ਯੂਪੀ ਦੇ ਕਈ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਕਮੀ ਆਈ। ਹਾਲਾਂਕਿ ਦਿੱਲੀ-ਮੁੰਬਈ ਵਰਗੇ ਦੇਸ਼ ਦੇ ਚਾਰ ਮਹਾਨਗਰਾਂ 'ਚ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਗੌਤਮ ਬੁੱਧ ਨਗਰ 'ਚ ਪੈਟਰੋਲ 6 ਪੈਸੇ ਮਹਿੰਗਾ ਹੋ ਕੇ 96.65 ਰੁਪਏ ਪ੍ਰਤੀ ਲੀਟਰ ਹੋ ਗਿਆ। ਇੱਥੇ ਡੀਜ਼ਲ ਵੀ 6 ਪੈਸੇ ਵਧ ਕੇ 89.82 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਪੈਟਰੋਲ 27 ਪੈਸੇ ਸਸਤਾ ਹੋ ਕੇ 96.47 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 27 ਪੈਸੇ ਸਸਤਾ ਹੋ ਕੇ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਟਰੋਲ 7 ਪੈਸੇ ਮਹਿੰਗਾ ਹੋ ਕੇ 97.04 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 7 ਪੈਸੇ ਦੇ ਵਾਧੇ ਨਾਲ 89.91 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧਾ

ਗਲੋਬਲ ਬਾਜ਼ਾਰ 'ਚ ਅੱਜ ਕੱਚੇ ਤੇਲ 'ਚ ਤੇਜ਼ੀ ਦੇਖਣ ਨੂੰ ਮਿਲ ਰਹੀ ਹੈ। ਬ੍ਰੈਂਟ ਕਰੂਡ ਦੀ ਕੀਮਤ 82.80 ਡਾਲਰ ਪ੍ਰਤੀ ਬੈਰਲ ਹੋ ਗਈ ਹੈ। ਡਬਲਯੂ.ਟੀ.ਆਈ. ਦੀ ਦਰ ਵੀ ਅੱਜ ਵਧੀ ਹੈ ਅਤੇ 78.81 ਡਾਲਰ ਪ੍ਰਤੀ ਬੈਰਲ ਦੀ ਕੀਮਤ 'ਤੇ ਪਹੁੰਚ ਗਈ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਜਾਰੀ ਕੀਤੀਆਂ ਗਈਆਂ ਨਵੀਆਂ ਕੀਮਤਾਂ 

- ਨੋਇਡਾ 'ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗੁਰੂਗ੍ਰਾਮ 'ਚ ਪੈਟਰੋਲ 97.04 ਰੁਪਏ ਅਤੇ ਡੀਜ਼ਲ 89.91 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੇਂ ਰੇਟ

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
August Month :  ਅਗਸਤ ਖਤਮ ਹੋਣ ਤੋਂ ਪਹਿਲਾਂ ਨਿਪਟਾ ਲਓ ਇਹ 4 ਕੰਮ, ਨਹੀਂ ਤਾਂ ਬਾਅਦ ਵਿੱਚ ਹੋ ਸਕਦੀ ਹੈ ਪਰੇਸ਼ਾਨੀ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ
ਸੋਨਾ 4300 ਅਤੇ ਚਾਂਦੀ 10000 ਹੋਈ ਮਹਿੰਗੀ, ਹੁਣ ਖਰੀਦਣਾ ਚਾਹੀਦਾ ਜਾਂ ਨਹੀਂ? ਜਾਣੋ

ਵੀਡੀਓਜ਼

Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
Punjab Band | Rajpura ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ ਦਾ ਸੱਦਾ, ਰਾਜਪੁਰਾ ’ਚ ਬਾਜ਼ਾਰ ਬੰਦ
Punjab Band | Rajpura | Ground report ਪੰਜਾਬ ਬੰਦ ਦਾ ਵੱਡਾ ਅਸਰ! ਲੋਕ ਬੇਹਾਲ, ਵੇਖੋ ਗਰਾਊਂਡ ਰਿਪੋਰਟ
Punjab Bandh News: ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਪੰਜਾਬ ਬੰਦ, ਜਾਣੋ ਤਾਜ਼ਾ ਹਾਲਾਤ | Abp Sanjha
Punjab Band Barnala | Protest ਬੰਦੀ ਸਿੰਘਾਂ ਦੀ ਰਿਹਾਈ ਲਈ ਪੰਜਾਬ ਬੰਦ, ਬਾਜ਼ਾਰਾਂ 'ਚ ਦਿਖਿਆ ਵੱਡਾ ਅਸਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
ਕੀ ਰੱਖੜੀ 'ਤੇ ਕਿਸਾਨਾਂ ਨੂੰ ਮਿਲਣਗੇ 4,000 ਰੁਪਏ ? ਜਾਣੋ PM ਕਿਸਾਨ ਯੋਜਨਾ ਦਾ ਸੱਚ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
Inheritance Boom : 10 ਸਾਲਾਂ 'ਚ ਭਾਰਤੀ ਔਰਤਾਂ ਬਣਨਗੀਆਂ 73 ਲੱਖ ਕਰੋੜ ਰੁਪਏ ਦੀਆਂ ਮਾਲਕਣਾਂ ! ਵਿਰਾਸਤ 'ਚ ਮਿਲੇਗੀ ਜਾਇਦਾਦ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
JIO Recharge Benefits : ਰੀਚਾਰਜ ਦੀਆਂ ਵਧਦੀਆਂ ਕੀਮਤਾਂ ਤੋਂ ਮਿਲੇਗੀ ਰਾਹਤ Jio Prime ਨਾਲ 1 ਸਾਲ ਲਈ ਕੀਮਤ ਲੌਕ
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
BSF ਜਵਾਨ ਦੀ ਪੱਛਮੀ ਬੰਗਾਲ 'ਚ ਦਿਲ ਦਾ ਦੌਰਾ ਪੈਣ ਕਾਰਨ ਸ਼ਹਾਦਤ ,ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ 
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Petrol Diesel Update : ਪੈਟਰੋਲ-ਡੀਜ਼ਲ ਹੁਣ ਸਸਤਾ ਨਹੀਂ, ਮਹਿੰਗਾ ਹੋ ਸਕਦਾ ਹੈ ! ਕਾਰਨ ਸਮਝੋ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
Punjab News : ਰੱਖੜੀ ਲੈ ਕੇ ਪੇਕੇ ਜਾ ਰਹੀ ਭੈਣ ਤੇ ਜੀਜੇ ਨਾਲ ਵਾਪਰਿਆ ਹਾਦਸਾ , ਦੋਵਾਂ ਦੀ ਮੌਤ
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
School Holiday : 2 ਦਿਨ ਬੰਦ ਰਹਿਣਗੇ ਸਕੂਲ, ਦਫ਼ਤਰਾਂ ਤੇ ਬੈਂਕਾਂ 'ਚ ਵੀ ਹੋਵੇਗੀ ਛੁੱਟੀ ,ਪੜ੍ਹੋ ਪੂਰੀ ਡਿਟੇਲ  
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
ਵੱਡੀ ਖ਼ਬਰ! ਚੰਡੀਗੜ੍ਹ 'ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਕਿਹਾ- 21 ਅਗਸਤ ਪੰਜਾਬ ਬੰਦ ਰੱਖੋ, ਖੁੱਲ੍ਹੇ ਸ਼ਹਿਰਾਂ 'ਚ ਹੋਣਗੇ ਬਲਾਸਟ
Embed widget