ਪੜਚੋਲ ਕਰੋ

Petrol Diesel Prices : ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, 21 ਫਰਵਰੀ ਨੂੰ ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਜਾਣੋ ਨਵੇਂ ਭਾਅ

Petrol Diesel Prices Update: ਅੱਜ ਸਵੇਰੇ ਯੂਪੀ ਦੇ ਆਜ਼ਮਗੜ੍ਹ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸਭ ਤੋਂ ਵੱਧ ਵਾਧਾ ਹੋਇਆ ਹੈ। ਹਾਲਾਂਕਿ ਰਾਜਧਾਨੀ ਲਖਨਊ 'ਚ ਤੇਲ ਸਸਤਾ ਹੋ ਗਿਆ, ਜਦਕਿ ਬਿਹਾਰ 'ਚ ਵੀ ਅੱਜ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ।

Petrol Diesel Prices Update: ਗਲੋਬਲ ਬਾਜ਼ਾਰ (global market) 'ਚ ਕੱਚਾ ਤੇਲ (Crude oil) ਇਕ ਵਾਰ ਫਿਰ ਡਿੱਗ ਗਿਆ ਹੈ ਅਤੇ 83 ਡਾਲਰ ਤੋਂ ਹੇਠਾਂ ਚੱਲ ਰਿਹਾ ਹੈ। ਇਸ ਦੌਰਾਨ ਸਰਕਾਰੀ ਤੇਲ ਕੰਪਨੀਆਂ (government oil companies) ਵੱਲੋਂ ਬੁੱਧਵਾਰ ਸਵੇਰੇ ਜਾਰੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol-Diesel prices) ਵਿੱਚ ਬਦਲਾਅ ਕੀਤਾ ਗਿਆ ਹੈ। ਅੱਜ ਸਵੇਰੇ ਯੂਪੀ ਦੇ ਆਜ਼ਮਗੜ੍ਹ ਜ਼ਿਲ੍ਹੇ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਸਭ ਤੋਂ ਵੱਧ ਵਾਧਾ ਹੋਇਆ ਹੈ। ਹਾਲਾਂਕਿ ਰਾਜਧਾਨੀ ਲਖਨਊ 'ਚ ਤੇਲ ਸਸਤਾ ਹੋ ਗਿਆ, ਜਦਕਿ ਬਿਹਾਰ 'ਚ ਵੀ ਅੱਜ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਅੱਜ ਆਜ਼ਮਗੜ੍ਹ ਜ਼ਿਲ੍ਹੇ ਵਿੱਚ ਪੈਟਰੋਲ 91 ਪੈਸੇ ਮਹਿੰਗਾ ਹੋ ਕੇ 97.73 ਰੁਪਏ ਪ੍ਰਤੀ ਲੀਟਰ ਹੋ ਗਿਆ। ਇੱਥੇ ਡੀਜ਼ਲ ਵੀ 89 ਪੈਸੇ ਵਧ ਕੇ 91.08 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ ਵਿੱਚ ਪੈਟਰੋਲ 2 ਪੈਸੇ ਸਸਤਾ ਹੋ ਕੇ 96.57 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 2 ਪੈਸੇ ਸਸਤਾ ਹੋ ਕੇ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ। ਇਸ ਤੋਂ ਇਲਾਵਾ ਬਿਹਾਰ ਦੀ ਰਾਜਧਾਨੀ ਪਟਨਾ 'ਚ ਪੈਟਰੋਲ 21 ਪੈਸੇ ਸਸਤਾ ਹੋ ਕੇ 107.59 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ ਹੈ, ਜਦਕਿ ਡੀਜ਼ਲ 20 ਪੈਸੇ ਦੀ ਗਿਰਾਵਟ ਨਾਲ 94.36 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ

ਗਲੋਬਲ ਬਾਜ਼ਾਰ 'ਚ ਅੱਜ ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇਖਣ ਨੂੰ ਮਿਲੀ ਹੈ। ਬ੍ਰੈਂਟ ਕਰੂਡ ਦੀ ਕੀਮਤ 82.34 ਡਾਲਰ ਪ੍ਰਤੀ ਬੈਰਲ ਤੱਕ ਡਿੱਗ ਗਈ ਹੈ। WTI ਦੀ ਦਰ ਵੀ ਅੱਜ ਡਿੱਗ ਕੇ 78.18 ਡਾਲਰ ਪ੍ਰਤੀ ਬੈਰਲ ਰਹਿ ਗਈ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਨਵੀਆਂ ਕੀਮਤਾਂ ਕੀਤੀਆਂ ਗਈਆਂ ਜਾਰੀ

- ਆਜ਼ਮਗੜ੍ਹ 'ਚ ਪੈਟਰੋਲ 97.73 ਰੁਪਏ ਅਤੇ ਡੀਜ਼ਲ 91.08 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.57 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.59 ਰੁਪਏ ਅਤੇ ਡੀਜ਼ਲ 94.36 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਨਵੇਂ ਰੇਟ

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਟਾਪ ਹੈਡਲਾਈਨ

Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
Parle ਦਾ ਲਾਇਸੈਂਸ ਸਸਪੈਂਡ, ਰੇਡ 'ਚ ਮਿਲੀ ਐਕਸਪਾਇਰ Frooti ਅਤੇ Appy
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਹੁਣ Pension ਫੰਡ ਨਾਲ ਵੀ ਹੋਵੇਗਾ ਇਲਾਜ, NPS Swasthya 'ਚ ਮੈਡੀਕਲ ਖਰਚੇ ਲਈ ਮਿਲੇਗਾ ਪੈਸਾ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
ਪੈਟਰੋਲ-ਡੀਜ਼ਲ ਨੂੰ ਲੈਕੇ ਅੱਧੀ ਰਾਤ ਨੂੰ ਹੋਇਆ ਵੱਡਾ ਐਲਾਨ, ਪੜ੍ਹੋ ਪੂਰੀ ਖ਼ਬਰ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ
Air India Express : ਹਵਾਈ ਟਿਕਟਾਂ 'ਤੇ 20% ਤੱਕ ਦੀ ਛੋਟ, ਜਾਣੋ ਕਿਵੇਂ ਮਿਲੇਗਾ ਵਾਧੂ 10% ਡਿਸਕਾਊਂਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
ਪੰਜਾਬ ਸਿਆਸਤ ਤੋਂ ਵੱਡੀ ਖਬਰ, ਯੂਥ ਅਕਾਲੀ ਦਲ ਦੇ ਪ੍ਰਧਾਨ ਨਾਲ ਵੱਡਾ ਹਾਦਸਾ, ਜਾਣੋ ਕਿਵੇਂ ਭਿਆਨਕ ਬਣੇ ਹਾਲਾਤ?
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
Punjab News: ਗੋਲੀਆਂ ਦੀ ਗੂੰਜ ਨਾਲ ਦਹਿਲਿਆ ਇਹ ਇਲਾਕਾ, 5 ਵਿਅਕਤੀ ਗੰਭੀਰ ਜ਼ਖਮੀ, ਸਰਪੰਚ ਨੇ ਸਾਥੀਆਂ ਨਾਲ ਮਿਲ...
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
PM ਮੋਦੀ ਦਾ Gen-Z ਲਈ ਵੱਡਾ ਐਲਾਨ, 'ਨੌਜਵਾਨਾਂ ਨੂੰ ਮੁਫ਼ਤ ਕੋਚਿੰਗ ਅਤੇ ਦਿੱਤੀ ਜਾਵੇਗੀ AI ਦੀ ਸਿਖਲਾਈ; ਜਾਣੋ ਸੰਬੋਧਨ 'ਚ ਹੋਰ ਕੀ ਕਿਹਾ?
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
CM ਮਾਨ ਨੇ ਫਿਰੋਜ਼ਪੁਰ 'ਚ ਲਹਿਰਾਇਆ ਤਿਰੰਗਾ, ਕਿਹਾ- ਪੰਜਾਬ ਤੋੜਨ ਦੇ ਮਨਸੂਬੇ ਕਦੇ ਸਫਲ ਨਹੀਂ ਹੋਣਗੇ...
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਪੰਜਾਬ 'ਚ ਆਜ਼ਾਦੀ ਦਿਹਾੜੇ 'ਤੇ ਮੀਂਹ ਦਾ ਅਲਰਟ, ਚੰਡੀਗੜ੍ਹ 'ਚ ਰਹਿਣਗੇ ਬੱਦਲ; ਹੁੰਮਸ ਵਾਲੀ ਗਰਮੀ ਤੋਂ ਮਿਲੇਗੀ ਰਾਹਤ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
ਆਜ਼ਾਦੀ ਦਿਹਾੜੇ ਮੌਕੇ PM ਮੋਦੀ ਨੇ ਰਾਜਘਾਟ 'ਤੇ ਮਹਾਤਮਾ ਗਾਂਧੀ ਨੂੰ ਭੇਟ ਕੀਤੀ ਸ਼ਰਧਾਂਜਲੀ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
PM ਮੋਦੀ ਨੇ ਲਹਿਰਾਇਆ ਤਿਰੰਗਾ, ਲਾਲ ਕਿਲ੍ਹੇ 'ਤੇ ਪਹਿਲੀ ਵਾਰ ਗੂੰਜਿਆ ਵੰਦੇ ਮਾਤਰਮ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
ਤੜਕੇ ਤੜਕੇ ਲੱਗੇ ਜ਼ਬਰਦਸਤ ਝਟਕੇ, 7.7 ਦੀ ਤੀਬਰਤਾ ਨਾਲ ਕੰਬੀ ਧਰਤੀ, ਇੱਧਰ-ਉਧਰ ਭੱਜੇ ਲੋਕ; ਸੁਨਾਮੀ ਦਾ ਅਲਰਟ ਜਾਰੀ
Embed widget