ਪੜਚੋਲ ਕਰੋ

Petrol Diesel Prices: ਕੱਚਾ ਤੇਲ 86 ਡਾਲਰ ਤੋਂ ਪਾਰ, ਅੱਜ ਪੈਟਰੋਲ ਅਤੇ ਡੀਜ਼ਲ ਦੇ ਰੇਟ ਹੋਏ ਮਹਿੰਗੇ, ਦੇਖੋ ਆਪਣੇ ਸ਼ਹਿਰ ਦੀ ਕੀਮਤ

Petrol Diesel: ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਬ੍ਰੈਂਟ ਕਰੂਡ ਦੀ ਕੀਮਤ ਵਧ ਕੇ 86 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਇਸ ਦਾ ਅਸਰ ਸੋਮਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ...

Check Latest Rate: ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ। ਪਿਛਲੇ 24 ਘੰਟਿਆਂ 'ਚ ਇਸ ਦੀਆਂ ਕੀਮਤਾਂ 'ਚ ਕਰੀਬ 3 ਡਾਲਰ ਦਾ ਉਛਾਲ ਆਇਆ ਹੈ ਅਤੇ ਬ੍ਰੈਂਟ ਕਰੂਡ ਦੀ ਕੀਮਤ 86 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਈ ਹੈ। ਇਸ ਦੌਰਾਨ ਸੋਮਵਾਰ ਸਵੇਰੇ ਸਰਕਾਰੀ ਤੇਲ ਕੰਪਨੀਆਂ ਵੱਲੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਬਦਲਾਅ ਕੀਤਾ ਗਿਆ ਹੈ ਅਤੇ ਜ਼ਿਆਦਾਤਰ ਸ਼ਹਿਰਾਂ ਵਿੱਚ ਤੇਲ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ।

ਸਰਕਾਰੀ ਤੇਲ ਕੰਪਨੀਆਂ ਮੁਤਾਬਕ ਯੂਪੀ ਦੇ ਗੌਤਮ ਬੁੱਧ ਨਗਰ (ਨੋਇਡਾ-ਗ੍ਰੇਟਰ ਨੋਇਡਾ) 'ਚ ਪੈਟਰੋਲ 6 ਪੈਸੇ ਮਹਿੰਗਾ ਹੋ ਗਿਆ ਹੈ ਅਤੇ ਅੱਜ 96.65 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਜਦੋਂ ਕਿ ਡੀਜ਼ਲ 6 ਪੈਸੇ ਵਧ ਕੇ 89.82 ਰੁਪਏ 'ਤੇ ਪਹੁੰਚ ਗਿਆ ਹੈ। ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਅੱਜ ਪੈਟਰੋਲ 11 ਪੈਸੇ ਮਹਿੰਗਾ ਹੋ ਕੇ 96.44 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ, ਜਦਕਿ ਡੀਜ਼ਲ 11 ਪੈਸੇ ਵਧ ਕੇ 89.64 ਰੁਪਏ ਪ੍ਰਤੀ ਲੀਟਰ 'ਤੇ ਪਹੁੰਚ ਗਿਆ। ਹਰਿਆਣਾ ਦੀ ਰਾਜਧਾਨੀ ਗੁਰੂਗ੍ਰਾਮ 'ਚ ਅੱਜ ਪੈਟਰੋਲ 5 ਪੈਸੇ ਵਧ ਕੇ 96.89 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 4 ਪੈਸੇ ਵਧ ਕੇ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਕੱਚੇ ਤੇਲ ਦੀ ਗੱਲ ਕਰੀਏ ਤਾਂ ਪਿਛਲੇ 24 ਘੰਟਿਆਂ ਦੌਰਾਨ ਇਸ ਦੀਆਂ ਕੀਮਤਾਂ ਵਧੀਆਂ ਹਨ। ਬ੍ਰੈਂਟ ਕਰੂਡ ਦੀ ਕੀਮਤ ਲਗਭਗ 3 ਡਾਲਰ ਚੜ੍ਹ ਕੇ 85.91 ਡਾਲਰ ਪ੍ਰਤੀ ਬੈਰਲ 'ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ WTI ਦੀ ਕੀਮਤ 1.25 ਡਾਲਰ ਵਧ ਕੇ 80.26 ਡਾਲਰ ਪ੍ਰਤੀ ਬੈਰਲ ਹੋ ਗਈ ਹੈ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ

- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ

- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਰੇਟ ਬਦਲੇ ਗਏ ਹਨ

- ਨੋਇਡਾ 'ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

- ਲਖਨਊ 'ਚ ਪੈਟਰੋਲ 96.44 ਰੁਪਏ ਅਤੇ ਡੀਜ਼ਲ 89.64 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

- ਗੁਰੂਗ੍ਰਾਮ 'ਚ ਪੈਟਰੋਲ 96.85 ਰੁਪਏ ਅਤੇ ਡੀਜ਼ਲ 89.76 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇਹ ਵੀ ਪੜ੍ਹੋ: Pali Rail Accident: ਰਾਜਸਥਾਨ ਦੇ ਪਾਲੀ 'ਚ ਵੱਡਾ ਰੇਲ ਹਾਦਸਾ, ਬਾਂਦਰਾ-ਜੋਧਪੁਰ ਸੂਰਿਆਨਗਰੀ ਐਕਸਪ੍ਰੈਸ ਦੀਆਂ 11 ਬੋਗੀਆਂ ਪਟੜੀ ਤੋਂ ਉਤਰੀਆਂ

ਨਵੀਆਂ ਦਰਾਂ ਹਰ ਰੋਜ਼ ਸਵੇਰੇ 6 ਵਜੇ ਜਾਰੀ ਕੀਤੀਆਂ ਜਾਂਦੀਆਂ ਹਨ- ਹਰ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੁੰਦਾ ਹੈ। ਨਵੀਆਂ ਦਰਾਂ ਸਵੇਰੇ 6 ਵਜੇ ਤੋਂ ਲਾਗੂ ਹੋ ਜਾਂਦੀਆਂ ਹਨ। ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਐਕਸਾਈਜ਼ ਡਿਊਟੀ, ਡੀਲਰ ਕਮਿਸ਼ਨ, ਵੈਟ ਅਤੇ ਹੋਰ ਚੀਜ਼ਾਂ ਨੂੰ ਜੋੜਨ ਤੋਂ ਬਾਅਦ, ਇਸਦੀ ਕੀਮਤ ਅਸਲ ਕੀਮਤ ਤੋਂ ਲਗਭਗ ਦੁੱਗਣੀ ਹੋ ਜਾਂਦੀ ਹੈ। ਇਹੀ ਕਾਰਨ ਹੈ ਕਿ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਇੰਨੀਆਂ ਜ਼ਿਆਦਾ ਦਿਖਾਈ ਦਿੰਦੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
Advertisement
ABP Premium

ਵੀਡੀਓਜ਼

ਕਿਸਾਨਾਂ ਦੀ ਪਟਿਆਲਾ ਚ ਮੀਟਿੰਗ, ਕੀ ਅੱਜ ਹੋਣਗੇ ਕਿਸਾਨ ਇਕਜੁੱਟ?Farmer Protest| Jagjit Dhallewal| ਡੱਲੇਵਾਲ ਦੇ ਸ਼ਰੀਰ 'ਚ ਵੱਡਾ ਅਸਰ, ਕਿਸਾਨਾਂ ਦੀ ਵਧੀ ਚਿੰਤਾPunjab Weather: ਪੰਜਾਬੀਓ ਸਾਵਧਾਨ, ਮੋਸਮ ਵਿਭਾਗ ਨੇ ਦਿੱਤੀ ਚੇਤਾਵਨੀਅਕਾਲ ਤਖ਼ਤ ਸਾਹਿਬ ਜਾ ਕੇ ਬੋਲਿਆ ਝੂਠ!  ਚੰਦੂ ਮਾਜਰਾ ਤੇ ਬੀਬੀ ਜਗੀਰ ਕੌਰ 'ਤੇ ਵੱਡੇ ਇਲਜ਼ਾਮ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Ludhiana News: ਕੁੱਤਿਆਂ ਦੇ ਵੱਢਣ ਮਗਰੋਂ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਡੀਸੀ ਤੇ ਕਮਿਸ਼ਨਰ ਨੂੰ ਚੇਤਾਵਨੀ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
Mela Maghi: ਭਾਈ ਅੰਮ੍ਰਿਤਪਾਲ ਸਿੰਘ ਦੀ ਨਵੀਂ ਪਾਰਟੀ ਦਾ ਹੋਏਗਾ ਐਲਾਨ, ਸਿਆਸੀ ਕਾਨਫਰੰਸ 'ਚ ਸੁਖਬੀਰ ਬਾਦਲ ਵੀ ਪਹੁੰਚਣਗੇ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
ਸਰਵਾਈਕਲ ਕੈਂਸਰ ਤੋਂ ਬਚਣਾ ਚਾਹੁੰਦੇ ਹੋ ਤਾਂ ਡਾਈਟ 'ਚ ਸ਼ਾਮਲ ਕਰੋ ਵਿਟਾਮਿਨ ਸੀ ਨਾਲ ਭਰਪੂਰ ਫੂਡਸ
Shreyas Iyer: ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਸ਼੍ਰੇਅਸ ਅਈਅਰ ਨੂੰ ਮਿਲੀ ਵੱਡੀ ਜ਼ਿੰਮੇਵਾਰੀ, ਚੈਂਪੀਅਨਜ਼ ਟਰਾਫੀ ਤੋਂ ਪਹਿਲਾਂ ਬਣੇ ਕਪਤਾਨ, ਗਦਗਦ ਹੋਏ ਫੈਨਜ਼...
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
ਕੀ ਕੁੜੀਆਂ ਨੂੰ ਸੱਚਮੁੱਚ ਇਸ ਤਰ੍ਹਾਂ ਮਿਲਦੀ ਤਰੱਕੀ ? ਦਫ਼ਤਰ ਤੋਂ ਵਾਇਰਲ ਹੋਈ ਅਸ਼ਲੀਲ ਵੀਡੀਓ ਨੇ ਸਾਰਿਆਂ ਨੂੰ ਕੀਤਾ ਹੈਰਾਨ ! ਦੇਖੋ ਵੀਡੀਓ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
India-China Relations: ਚੀਨ ਨੇ ਫਿਰ ਚੱਲੀ ਚਾਲ, LAC ਕੋਲ ਕੀਤੀ ਮਿਲਟ੍ਰੀ ਡ੍ਰਿਲ, ਭਾਰਤ ਨੂੰ ਰਹਿਣਾ ਹੋਵੇਗਾ ਅਲਰਟ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
IPL 2025 ਲਈ 6 ਟੀਮਾਂ ਦੇ ਕਪਤਾਨਾਂ ਦਾ ਐਲਾਨ, ਜਾਣੋ ਕੌਣ ਸੰਭਾਲੇਗਾ ਚੇਨਈ-ਮੁੰਬਈ ਦੀ ਕਮਾਨ
ਤੜਕੇ-ਤੜਕੇ ਵਾਪਰ ਗਿਆ ਹਾਦਸਾ, ਸਕੂਲ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ, ਦੋਵੇਂ ਡਰਾਈਵਰ ਜ਼ਖ਼ਮੀ, 15-20 ਬੱਚੇ ਸਨ ਸਵਾਰ
ਤੜਕੇ-ਤੜਕੇ ਵਾਪਰ ਗਿਆ ਹਾਦਸਾ, ਸਕੂਲ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ, ਦੋਵੇਂ ਡਰਾਈਵਰ ਜ਼ਖ਼ਮੀ, 15-20 ਬੱਚੇ ਸਨ ਸਵਾਰ
Embed widget