ਪੜਚੋਲ ਕਰੋ

Petrol Diesel Price: ਤੇਲ ਕੀਮਤਾਂ ਨੇ ਪਾਇਆ ਬੈਕ ਗੇਅਰ, ਦੂਜੇ ਦਿਨ ਵੀ ਕੀਮਤਾਂ 'ਚ ਆਈ ਇੰਨੀ ਕਮੀ

ਅੰਤਰਰਾਸ਼ਟਰੀ ਬਾਜ਼ਾਰ ਵਿੱਚ ਕੱਚੇ ਕੀਮਤਾਂ ਵਿੱਚ ਆਈ ਗਿਰਾਵਟ ਨੇ ਤੇਲ ਕੰਪਨੀਆਂ ਨੂੰ ਕੀਮਤਾਂ ਘਟਾਉਣ ਦੀ ਸਪੇਸ ਦਿੱਤੀ ਹੈ। ਦੱਸ ਦੇਈਏ ਕਿ ਫਰਵਰੀ ਵਿੱਚ ਤੇਲ ਦੀ ਕੀਮਤ ਵਿੱਚ ਕਰੀਬ 5 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਸੀ।

ਨਵੀਂ ਦਿੱਲੀ: ਅੰਤਰਰਾਸ਼ਟਰੀ ਬਾਜ਼ਾਰ (International Market) 'ਚ ਕੱਚੇ ਤੇਲ ਦੀਆਂ ਕੀਮਤਾਂ (Fuel Price) 'ਚ ਕਟੌਤੀ ਦੇ ਕਾਰਨ ਘਰੇਲੂ ਤੇਲ ਕੰਪਨੀਆਂ ਨੇ ਲਗਾਤਾਰ ਦੂਜੇ ਦਿਨ ਵੀਰਵਾਰ ਨੂੰ ਪੈਟਰੋਲ ਤੇ ਡੀਜ਼ਲ ਦੀ ਕੀਮਤ (Petrol Diesel Price) 'ਚ ਕਟੌਤੀ ਕੀਤੀ। ਦਿੱਲੀ ਵਿੱਚ ਪੈਟਰੋਲ 21 ਪੈਸੇ ਤੇ ਡੀਜ਼ਲ 20 ਪੈਸੇ ਸਸਤਾ ਹੋ ਗਿਆ ਹੈ। ਵੀਰਵਾਰ ਨੂੰ ਦਿੱਲੀ ਬਾਜ਼ਾਰ ਵਿੱਚ ਪੈਟਰੋਲ 90.78 ਰੁਪਏ ਤੇ ਡੀਜ਼ਲ 81.10 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ। ਇਸ ਤਰ੍ਹਾਂ ਪਿਛਲੇ ਦੋ ਦਿਨਾਂ ਵਿੱਚ ਦਿੱਲੀ ਵਿੱਚ ਪੈਟਰੋਲ 39 ਪੈਸੇ ਤੇ ਡੀਜ਼ਲ ਵਿਚ 37 ਪੈਸੇ ਸਸਤਾ ਹੋ ਗਿਆ ਹੈ।

ਇਸ ਤੋਂ ਪਹਿਲਾਂ 24 ਦਿਨਾਂ ਤਕ ਤੇਲ ਦੀਆਂ ਕੀਮਤਾਂ 'ਚ ਕੋਈ ਤਬਦੀਲੀ ਨਹੀਂ ਕੀਤੀ ਆਈ ਸੀ। ਪਿਛਲੇ ਮਹੀਨੇ, ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਲਗਾਤਾਰ 16 ਦਿਨ ਵਾਧਾ ਕੀਤਾ ਗਿਆ ਸੀ, ਜਿਸ ਕਾਰਨ ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਲਗਪਗ ਹਰ ਸ਼ਹਿਰ ਵਿੱਚ ਆਲ ਟਾਈਮ ਹਾਈ ਪੱਧਰ 'ਤੇ ਚੱਲ ਰਹੀਆਂ ਸੀ। ਪੈਟਰੋਲ ਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਰੀਬ ਇੱਕ ਸਾਲ ਬਾਅਦ ਕਟੌਤੀ ਕੀਤੀ ਗਈ ਹੈ। ਇਸ ਤੋਂ ਪਹਿਲਾਂ ਪਿਛਲੇ ਸਾਲ 16 ਮਾਰਚ ਨੂੰ ਤੇਲ ਦੀਆਂ ਕੀਮਤਾਂ 'ਚ ਕਮੀ ਆਈ ਸੀ।

ਕੱਚੇ ਤੇਲ ਦੀ ਕੀਮਤ ਵਿੱਚ ਗਿਰਾਵਟ

ਯੂਰਪ ਵਿੱਚ ਕੋਰੋਨਾਵਾਇਰਸ ਸੰਕਟ ਕਾਰਨ ਅੰਤਰਰਾਸ਼ਟਰੀ ਬਾਜ਼ਾਰ ਵਿਚ ਕੱਚੇ ਤੇਲ ਦੀ ਗਤੀ ਹੌਲੀ ਹੋ ਗਈ ਹੈ। ਪਿਛਲੇ ਸੈਸ਼ਨ ਵਿਚ ਬੈਂਚਮਾਰਕ ਕੱਚੇ ਤੇਲ ਦੀ ਕੀਮਤ ਵਿਚ 6.52 ਪ੍ਰਤੀਸ਼ਤ ਦੀ ਗਿਰਾਵਟ ਆਈ। ਉਧਰ ਬ੍ਰੇਂਟ ਕੱਚਾ ਤੇਲ ਲਗਪਗ 6 ਹਫਤਿਆਂ ਬਾਅਦ 60 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਗਿਆ ਤੇ ਪਿਛਲੇ 15 ਦਿਨਾਂ ਵਿੱਚ ਕੱਚੇ ਤੇਲ ਦੀ ਕੀਮਤ 15 ਪ੍ਰਤੀਸ਼ਤ ਤੋਂ ਵੀ ਵੱਧ ਟੁੱਟ ਗਈ।

ਆਓ ਜਾਣਦੇ ਹਾਂ ਅੱਜ ਤੁਹਾਡੇ ਸ਼ਹਿਰ ਵਿੱਚ ਪੈਟਰੋਲ ਤੇ ਡੀਜ਼ਲ ਦੀ ਕੀਮਤ ਕੀ ਹੈ

ਸ਼ਹਿਰ ਦਾ ਨਾਂ                                      ਪੈਟਰੋਲ/ਪ੍ਰਤੀ ਲੀਟਰ                                                ਡੀਜ਼ਲ/ਪ੍ਰਤੀ ਲੀਟਰ

ਦਿੱਲੀ                                                       90.78                                                                81.10

ਮੁੰਬਈ                                                      97.19                                                               88.20

ਚੇਨਈ                                                      92.77                                                               86.10

ਕੋਲਕਾਤਾ                                                 90.98                                                               83.98

ਚੰਡੀਗੜ੍ਹ                                                  87.36                                                               80.80

ਇਹ ਵੀ ਪੜ੍ਹੋ: Second Wave of Corona: ਕੋਰੋਨਾ ਦੀ ਦੂਜੀ ਲਹਿਰ ਮਗਰੋਂ ਕੇਂਦਰ ਸਰਕਾਰ ਦਾ ਵੱਡਾ ਫੈਸਲਾ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin
https://apps.apple.com/in/app/abp-live-news/id811114904

ਟਾਪ ਹੈਡਲਾਈਨ

ਗੱਡੀ 'ਚ ਤੇਲ ਭਰਵਾਉਣ ਬਾਰੇ ਸੋਚ ਰਹੇ ਹੋ ਤਾਂ ਅੱਜ ਹੀ ਚੈੱਕ ਕਰ ਲਓ ਨਵੇਂ ਰੇਟ, ਜਾਣੋ ਅੱਜ ਦੀਆਂ ਕੀਮਤਾਂ
ਗੱਡੀ 'ਚ ਤੇਲ ਭਰਵਾਉਣ ਬਾਰੇ ਸੋਚ ਰਹੇ ਹੋ ਤਾਂ ਅੱਜ ਹੀ ਚੈੱਕ ਕਰ ਲਓ ਨਵੇਂ ਰੇਟ, ਜਾਣੋ ਅੱਜ ਦੀਆਂ ਕੀਮਤਾਂ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
Restaurant Owner: ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਰੈਸਟੋਰੈਂਟ ਮਾਲਕਾਂ ਵਿਚਾਲੇ ਮੱਚਿਆ ਹਾਹਾਕਾਰ, 41 ਰੈਸਟੋਰੈਂਟਾਂ ਨੂੰ 50 ਹਜ਼ਾਰ ਰੁਪਏ ਦਾ ਭਰਨਾ ਪਿਆ ਜੁਰਮਾਨਾ! ਜਾਣੋ ਕਿਉਂ ਹੋਇਆ ਵੱਡਾ ਐਕਸ਼ਨ?
ਪਹਿਲਾਂ ਟੈਕਸ ਭਰੋ, ਫਿਰ ਰਿਫੰਡ ਪ੍ਰਾਪਤ ਕਰੋ। ਇਸ ਦੇਸ਼ ਦੇ ਖਰੀਦਦਾਰੀ ਨਿਯਮ ਵੱਖਰੇ ਹਨ ਅਤੇ ਤੁਹਾਨੂੰ ਇਹ ਹਵਾਈ ਅੱਡੇ 'ਤੇ ਕਰਨਾ ਪਵੇਗਾ
ਪਹਿਲਾਂ ਟੈਕਸ ਭਰੋ, ਫਿਰ ਰਿਫੰਡ ਪ੍ਰਾਪਤ ਕਰੋ। ਇਸ ਦੇਸ਼ ਦੇ ਖਰੀਦਦਾਰੀ ਨਿਯਮ ਵੱਖਰੇ ਹਨ ਅਤੇ ਤੁਹਾਨੂੰ ਇਹ ਹਵਾਈ ਅੱਡੇ 'ਤੇ ਕਰਨਾ ਪਵੇਗਾ

ਵੀਡੀਓਜ਼

ਚੇਨ ਸਨੈਚਰਾਂ ਦੀ ਉਲਟੀ ਪੈ ਗਈ ਚਾਲ! ਲੋਕਾਂ ਨੇ ਇੱਕ ਨੂੰ ਮੌਕੇ 'ਤੇ ਹੀ ਦਬੋਚਿਆ
ਖੰਨਾ 'ਚ ਲੁੱਟ! ਕਾਰੋਬਾਰੀ ਪਰਿਵਾਰ ਨੂੰ ਖ਼ੂਨ ਨਾਲ ਲੱਥਪੱਥ ਕਰਕੇ ਫ਼ਰਾਰ ਹੋਏ ਬਦਮਾਸ਼
ਕੂੜਾ ਚੁੱਕਣ ਪਹੁੰਚਿਆ ਪ੍ਰਸ਼ਾਸਨ, ਰੋਕਣ ਆਏ ਸਫ਼ਾਈ ਸੇਵਕਾਂ ਨੂੰ ਪੁਲਿਸ ਨੇ ਚੁੱਕਿਆ
14 ਸਾਲਾ ਲੜਕੀ ਨਾਲ ਕਥਿਤ ਘਟਨਾ! ਦੋ ਨਾਬਾਲਗ ਪੁਲਿਸ ਦੀ ਗ੍ਰਿਫ਼ਤ 'ਚ
1 ਹਫ਼ਤੇ ਦਾ ਅਲਟੀਮੇਟਮ! ਪਾਰਕਾਂ ਨੂੰ ਲੈ ਕੇ ਧਰਨੇ ਦੀ ਚੇਤਾਵਨੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Floods News: ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਅਚਾਨਕ ਆਏ ਹੜ੍ਹਾਂ ਨੇ ਮਚਾਈ ਭਾਰੀ ਤਬਾਹੀ, ਲੋਕਾਂ 'ਚ ਪੈ ਗਿਆ ਚੀਕ-ਚਿਹਾੜਾ; 10 ਦੀ ਦਰਦਨਾਕ ਮੌਤ, 100 ਤੋਂ ਵੱਧ ਲਾਪਤਾ...
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
ਪੰਜਾਬ 'ਚ ਭਾਰੀ ਮੀਂਹ ਦਾ ਅਲਰਟ, ਮੰਗਲਵਾਰ ਨੂੰ ਇਸ ਜ਼ਿਲ੍ਹੇ 'ਚ ਆਂਗਨਵਾੜੀ ਕੇਂਦਰ ਤੇ ਸਕੂਲ ਰਹਿਣਗੇ ਬੰਦ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
50 Rupee: 100- 200 ਹੀ ਨਹੀਂ 50 ਦਾ ਨੋਟ ਵੀ ਹੋ ਸਕਦਾ ਨਕਲੀ, ਇਦਾਂ ਕਰੋ ਅਸਲੀ ਨੋਟ ਦੀ ਪਛਾਣ; ਜਾਣੋ ਤਰੀਕਾ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
CJP ਪ੍ਰਦਰਸ਼ਨ 'ਚ ਹੰਗਾਮਾ: 118 ਪੁਲਿਸ ਮੁਲਾਜ਼ਮ ਜ਼ਖ਼ਮੀ, ਹਿਰਾਸਤ 'ਚ 78 ਪ੍ਰਦਰਸ਼ਨਕਾਰੀ, ਕਈ ਗੱਡੀਆਂ ਦਾ ਹੋਇਆ ਨੁਕਸਾਨ; ਮੱਚਿਆ ਹੜਕੰਪ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਦੇਰ ਰਾਤ ਧਰਨੇ 'ਤੇ ਬੈਠੇ ਲੋਕ ਸਭਾ ਸਾਂਸਦ, ਕਿਹਾ- ਵਿਦਿਆਰਥੀਆਂ 'ਤੇ ਹੋਇਆ ਲਾਠੀਚਾਰਜ ਜਲ੍ਹੀਆਂਵਾਲਾ ਬਾਗ ਦੇ ਬਰਾਬਰ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਪੰਜਾਬ ਦੇ 8 ਜ਼ਿਲ੍ਹਿਆਂ 'ਚ ਭਾਰੀ ਮੀਂਹ ਨੂੰ ਲੈਕੇ ਅਲਰਟ ਜਾਰੀ, ਜਾਣੋ ਆਉਣ ਵਾਲੇ ਦਿਨਾਂ 'ਚ ਕਿਵੇਂ ਦਾ ਰਹੇਗਾ ਮੌਸਮ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
ਸਿੱਕਮ 'ਚ ਸੁਰੰਗ ‘ਚ ਵਾਪਰਿਆ ਹਾਦਸਾ, ਮੀਥੇਨ ਗੈਸ ਫਟਣ ਤੋਂ ਬਾਅਦ ਹੋਈ ਲੈਂਡ ਸਾਲਾਈਡਿੰਗ, ਫਸੇ 27 ਤੋਂ ਵੱਧ ਮਜ਼ਦੂਰ; ਮੱਚੀ ਤਰਥੱਲੀ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
CM ਮਾਨ ਨੇ ਸੱਦੀ ਕੈਬਨਿਟ ਮੀਟਿੰਗ, ਇਨ੍ਹਾਂ ਮੁੱਦਿਆਂ ਤੇ ਹੋ ਸਕਦੀ ਚਰਚਾ
Embed widget