ਪੜਚੋਲ ਕਰੋ

Petrol Diesel Prices: ਕਿਤੇ ਮਹਿੰਗਾ ਤੇ ਕਿਤੇ ਸਸਤਾ ਹੋਇਆ ਪੈਟਰੋਲ-ਡੀਜ਼ਲ, ਇੰਝ ਚੈੱਕ ਕਰੋ ਨਵੇਂ ਰੇਟ

Petrol Diesel Prices Update :ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ।

Petrol Diesel Prices Update Today: ਕੌਮਾਂਤਰੀ ਬਾਜ਼ਾਰ (International market) 'ਚ ਕੱਚੇ ਤੇਲ ਦੀਆਂ ਕੀਮਤਾਂ (crude oil prices) 'ਚ ਮਾਮੂਲੀ ਉਤਰਾਅ-ਚੜ੍ਹਾਅ ਹੈ। ਬੁੱਧਵਾਰ ਸਵੇਰੇ ਕਰੀਬ 6 ਵਜੇ ਡਬਲਯੂਟੀਆਈ ਕਰੂਡ ਡਿੱਗ ਗਿਆ ਅਤੇ 71.91 ਡਾਲਰ ਪ੍ਰਤੀ ਬੈਰਲ 'ਤੇ ਵਿਕ ਰਿਹਾ ਸੀ। ਇਸ ਦੇ ਨਾਲ ਹੀ ਬ੍ਰੈਂਟ ਕਰੂਡ 78.29 ਪ੍ਰਤੀ ਬੈਰਲ 'ਤੇ ਥੋੜਾ ਉੱਚਾ ਕਾਰੋਬਾਰ ਕਰ ਰਿਹਾ ਹੈ। ਦੇਸ਼ ਦੀਆਂ ਤੇਲ ਮਾਰਕੀਟਿੰਗ ਕੰਪਨੀਆਂ (Oil marketing companies) ਨੇ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ (latest rates of petrol and diesel) ਜਾਰੀ ਕਰ ਦਿੱਤੀਆਂ ਹਨ। ਭਾਰਤ ਵਿੱਚ, ਹਰ ਰੋਜ਼ ਸਵੇਰੇ 6 ਵਜੇ ਈਂਧਨ ਦੀਆਂ ਕੀਮਤਾਂ ਵਿੱਚ ਸੋਧ ਕੀਤੀ ਜਾਂਦੀ ਹੈ। ਜੂਨ 2017 ਤੋਂ ਪਹਿਲਾਂ, ਕੀਮਤ ਸੰਸ਼ੋਧਨ ਹਰ 15 ਦਿਨਾਂ ਬਾਅਦ ਕੀਤਾ ਜਾਂਦਾ ਸੀ।

ਛੱਤੀਸਗੜ੍ਹ ਵਿੱਚ ਪੈਟਰੋਲ ਦੀ ਕੀਮਤ ਵਿੱਚ 60 ਪੈਸੇ ਅਤੇ ਡੀਜ਼ਲ ਦੀ ਕੀਮਤ ਵਿੱਚ 59 ਪੈਸੇ ਦੀ ਗਿਰਾਵਟ ਦਰਜ ਕੀਤੀ ਗਈ ਹੈ। ਮਹਾਰਾਸ਼ਟਰ 'ਚ ਪੈਟਰੋਲ 39 ਪੈਸੇ ਅਤੇ ਡੀਜ਼ਲ 38 ਪੈਸੇ ਸਸਤਾ ਹੋ ਗਿਆ ਹੈ। ਇਸ ਤੋਂ ਇਲਾਵਾ ਹਿਮਾਚਲ ਪ੍ਰਦੇਸ਼, ਤੇਲੰਗਾਨਾ, ਕੇਰਲ, ਓਡੀਸ਼ਾ ਅਤੇ ਗੋਆ ਵਿੱਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਦੂਜੇ ਪਾਸੇ ਉੱਤਰ ਪ੍ਰਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ 20 ਪੈਸੇ ਮਹਿੰਗਾ ਹੋ ਗਿਆ ਹੈ। ਪੱਛਮੀ ਬੰਗਾਲ 'ਚ ਪੈਟਰੋਲ 44 ਪੈਸੇ ਅਤੇ ਡੀਜ਼ਲ 41 ਪੈਸੇ ਮਹਿੰਗਾ ਹੋ ਗਿਆ ਹੈ। ਇਸ ਤੋਂ ਇਲਾਵਾ ਤਾਮਿਲਨਾਡੂ, ਪੰਜਾਬ, ਹਰਿਆਣਾ ਅਤੇ ਗੁਜਰਾਤ 'ਚ ਵੀ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਧ ਰਹੀਆਂ ਹਨ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

- ਦਿੱਲੀ 'ਚ ਪੈਟਰੋਲ 96.72 ਰੁਪਏ ਅਤੇ ਡੀਜ਼ਲ 90.08 ਰੁਪਏ ਪ੍ਰਤੀ ਲੀਟਰ
- ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ
- ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
- ਚੇਨਈ 'ਚ ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਇਨ੍ਹਾਂ ਸ਼ਹਿਰਾਂ ਵਿੱਚ ਕੀਮਤਾਂ ਵਿੱਚ ਕਿੰਨਾ ਆਇਆ ਬਦਲਾਅ ?

- ਨੋਇਡਾ 'ਚ ਪੈਟਰੋਲ 96.65 ਰੁਪਏ ਅਤੇ ਡੀਜ਼ਲ 89.82 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਗਾਜ਼ੀਆਬਾਦ ਵਿੱਚ ਡੀਜ਼ਲ ਦੀ ਕੀਮਤ 96.58 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.75 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਲਖਨਊ 'ਚ ਪੈਟਰੋਲ 96.47 ਰੁਪਏ ਅਤੇ ਡੀਜ਼ਲ 89.66 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪਟਨਾ 'ਚ ਪੈਟਰੋਲ 107.24 ਰੁਪਏ ਅਤੇ ਡੀਜ਼ਲ 94.04 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।
- ਪੋਰਟ ਬਲੇਅਰ 'ਚ ਪੈਟਰੋਲ 84.10 ਰੁਪਏ ਅਤੇ ਡੀਜ਼ਲ 79.74 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਇੰਝ ਚੈੱਕ ਕਰੋ ਅੱਜ ਦੀਆਂ ਨਵੀਨਤਮ ਕੀਮਤਾਂ 

ਤੁਸੀਂ SMS ਰਾਹੀਂ ਪੈਟਰੋਲ ਅਤੇ ਡੀਜ਼ਲ ਦੇ ਰੋਜ਼ਾਨਾ ਰੇਟ ਵੀ ਜਾਣ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕ 9224992249 ਨੰਬਰ 'ਤੇ RSP ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ ਅਤੇ BPCL ਗਾਹਕ RSP ਅਤੇ ਆਪਣਾ ਸਿਟੀ ਕੋਡ ਲਿਖ ਕੇ ਨੰਬਰ 9223112222 'ਤੇ SMS ਭੇਜ ਕੇ ਜਾਣਕਾਰੀ ਪ੍ਰਾਪਤ ਕਰ ਸਕਦੇ ਹਨ। ਇਸ ਦੇ ਨਾਲ ਹੀ, HPCL ਖਪਤਕਾਰ HPPprice ਅਤੇ ਆਪਣਾ ਸਿਟੀ ਕੋਡ ਟਾਈਪ ਕਰਕੇ ਅਤੇ ਇਸ ਨੂੰ ਨੰਬਰ 9222201122 'ਤੇ ਭੇਜ ਕੇ ਕੀਮਤ ਜਾਣ ਸਕਦੇ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ

Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ

Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ

ABP Premium

ਵੀਡੀਓਜ਼

ਕੰਗਣਾ ਦੀਆਂ ਫਿਲਮਾਂ ਨਹੀਂ ਚੱਲ ਰਹੀਆਂ ਇਸ ਲਈ ਅਜਿਹੇ ਬਿਆਨ ਦਿੰਦੀ700 ਰੁਪਏ ਪ੍ਰਤੀ ਕੁੰਅਟਲ ਝੋਨਾ ਵਿਕ ਰਿਹਾ, ਮੰਡੀ ਬੋਰਡ ਦੇ ਅਫਸਰ ਮਿਲੇ ਹੋਏ...ਬਰਨਾਲਾ 'ਚ ਦੋ ਗੁਟ ਭਿੜੇ, ਚੱਲੀਆਂ ਗੋਲੀਆਂਵਿਸ਼ਵ ਪ੍ਰਸਿੱਧ ਲੰਗੂਰ ਮੇਲੇ ਦੀ ਹੋਈ ਸ਼ੁਰੂਆਤ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Kangana Controversy:'ਪੰਜਾਬੀਆਂ' ਨੂੰ ਨਸ਼ੇੜੀ ਕਹਿਣ 'ਤੇ ਭੜਕੀ AAP, ਕਿਹਾ- ਇਹ ਤਾਂ ਆਪ ਐਵੇਂ ਲਗਦੀ ਜਿਵੇਂ ਨਸ਼ੇ 'ਚ ਟੁੰਨ ਰਹਿੰਦੀ ਹੋਵੇ, ਦੇਖੋ ਵੀਡੀਓ
Ram Rahim: ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
ਹਰਿਆਣਾ 'ਚ ਵੋਟਿੰਗ ਤੋਂ ਪਹਿਲਾਂ ਰਾਮ ਰਹੀਮ ਦਾ ਵੱਡਾ ਐਕਸ਼ਨ, ਸਾਰੇ ਬਲਾਕਾਂ ਨੂੰ ਪਹੁੰਚਾਏ ਸੁਨੇਹੇ...ਸ਼ਾਮ ਨੂੰ ਤਿਆਰ ਹੋ ਜਾਓ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Babbu Maan: ਬੱਬੂ ਮਾਨ ਦੀ ਇਸ ਹਰਕਤ 'ਤੇ ਅਕਸਰ ਭੜਕ ਜਾਂਦੇ ਸੀ ਪਿਤਾ, ਗਾਇਕ ਨੇ ਕੀਤਾ ਹੈਰਾਨੀਜਨਕ ਖੁਲਾਸਾ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
Punjab Police: ਜੱਜ ਦੀ ਸੁਰੱਖਿਆ ਚੋਂ ਪੰਜਾਬ ਪੁਲਿਸ ਹਟਾਏ ਜਾਣ ਦਾ ਮਾਮਲਾ, ਮਾਨ ਸਰਕਾਰ ਦਾ HC 'ਚ 'ਤਰਲਾ', ਵਾਪਸ ਲਿਆ ਜਾਵੇਗਾ ਫ਼ੈਸਲਾ, ਪੁਲਿਸ ਦਾ ਅਕਸ ਹੋਵੇਗਾ ਖ਼ਰਾਬ
ED ਨੇ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਨੂੰ ਮਨੀ ਲਾਂਡਰਿੰਗ ਮਾਮਲੇ 'ਚ ਭੇਜਿਆ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ ?

Punjab News: ਪੰਚਾਇਤੀ ਚੋਣਾਂ 'ਚ 'ਆਪ' ਦੇ ਗੈਂਗਸਟਰਾਂ ਨਾਲ ਜੁੜੇ ਕੁਨੈਕਸ਼ਨ? ਮੰਤਰੀ ਕੁਲਦੀਪ ਧਾਲੀਵਾਲ ਨੇ ਕਰ ਦਿੱਤਾ ਸਭ ਕੁਝ ਕਲੀਅਰ

ਨਹੀਂ ਸੁਧਰਦੀ ਕੰਗਨਾ ! ਮੁੜ 'ਪੰਜਾਬੀਆਂ' ਨੂੰ ਦੱਸਿਆ ਨਸ਼ੇੜੀ, ਕਿਹਾ-ਮੋਟਰਸਾਇਕਲਾਂ 'ਤੇ ਆਉਂਦੇ ਨੇ ਚਿੱਟਾ ਤੇ ਸ਼ਰਾਬਾਂ ਪੀਂਦੇ ਨੇ, ਵਿਗਾੜ ਦਿੱਤੇ ਹਿਮਾਚਲੀ ਨੌਜਵਾਨ

Panchayat Election: ‘ਆਪ’ ਵਿਧਾਇਕ ਨੇ ਆਪਣੇ ਘਰੇ ਹੀ ਰੱਖ ਲਈ 'ਸਰਪੰਚੀ', ਹੁਣ ਹਾਈਕੋਰਟ ਪਹੁੰਚਿਆ ਮਾਮਲਾ

Embed widget