ਪੜਚੋਲ ਕਰੋ

Petrol Diesel Price Today: ਕੱਚੇ ਤੇਲ ਦੀਆਂ ਕੀਮਤਾਂ 'ਚ ਉਬਾਲ, ਕੀ ਦੇਸ਼ 'ਚ ਵਧੇ ਪੈਟਰੋਲ-ਡੀਜ਼ਲ ਦੇ ਰੇਟ - ਜਾਣੋ

Petrol Diesel Price Today 22 December 2022: ਜੇ ਤੁਸੀਂ ਜਾਣਨਾ ਚਾਹੁੰਦੇ ਹੋ ਕਿ ਅੱਜ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੀ ਹਨ, ਤਾਂ ਤੁਹਾਨੂੰ ਇੱਥੇ ਜਵਾਬ ਮਿਲ ਜਾਵੇਗਾ।

Petrol Diesel Rate Today 22 December 2022: ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਲਗਾਤਾਰ ਵਾਧਾ ਹੋ ਰਿਹਾ ਹੈ ਅਤੇ ਇਸ ਦਾ ਦੇਸ਼ 'ਚ ਈਂਧਨ ਦੀਆਂ ਕੀਮਤਾਂ 'ਤੇ ਕੀ ਅਸਰ ਪੈ ਰਿਹਾ ਹੈ, ਇਹ ਜਾਣਨ ਲਈ ਅੱਜ ਦੇ ਪੈਟਰੋਲ ਡੀਜ਼ਲ ਦੀਆਂ ਕੀਮਤਾਂ ਨੂੰ ਜਾਣਨਾ ਹੋਵੇਗਾ। ਹਰ ਰੋਜ਼ ਸਵੇਰੇ 6 ਵਜੇ ਦੇਸ਼ ਦੀਆਂ ਵੱਡੀਆਂ ਤੇਲ ਕੰਪਨੀਆਂ ਜਿਵੇਂ ਭਾਰਤ ਪੈਟਰੋਲੀਅਮ (Bharat Petroleum), ਹਿੰਦੁਸਤਾਨ ਪੈਟਰੋਲੀਅਮ (Hindustan Petroleum) ਅਤੇ ਇੰਡੀਅਨ ਆਇਲ  (Indian Oil) ਪੈਟਰੋਲ-ਡੀਜ਼ਲ ਦੀਆਂ ਤਾਜ਼ਾ ਕੀਮਤਾਂ ਜਾਰੀ ਕਰਦੀਆਂ ਹਨ। ਭਾਰਤ 'ਚ ਪਿਛਲੇ ਕਾਫੀ ਸਮੇਂ ਤੋਂ ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ।

ਕੀ ਹੈ ਕੱਚੇ ਤੇਲ ਦੀ ਕੀਮਤ 

ਅੱਜ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਸ ਦੇ ਆਧਾਰ 'ਤੇ ਬ੍ਰੈਂਟ ਕਰੂਡ ਦੀ ਕੀਮਤ 82 ਡਾਲਰ ਨੂੰ ਪਾਰ ਕਰ ਗਈ ਹੈ। ਅੱਜ ਗਲੋਬਲ ਬੈਂਚਮਾਰਕ ਬ੍ਰੈਂਟ ਕਰੂਡ 82.54 ਡਾਲਰ ਪ੍ਰਤੀ ਬੈਰਲ ਦੀ ਦਰ 'ਤੇ ਹੈ। ਡਬਲਯੂ.ਟੀ.ਆਈ. ਕਰੂਡ ਵੀ 80 ਡਾਲਰ ਪ੍ਰਤੀ ਬੈਰਲ ਦੇ ਨੇੜੇ ਪਹੁੰਚ ਰਿਹਾ ਹੈ ਅਤੇ ਇਸ ਦੀ ਦਰ ਘਟ ਕੇ 78.71 ਡਾਲਰ ਪ੍ਰਤੀ ਬੈਰਲ 'ਤੇ ਆ ਗਈ ਹੈ।

ਅੱਜ ਮਹਾਨਗਰਾਂ 'ਚ ਕੀ ਹਨ ਪੈਟਰੋਲ-ਡੀਜ਼ਲ ਦੇ ਰੇਟ?

ਦੇਸ਼ ਦੀ ਰਾਜਧਾਨੀ ਦਿੱਲੀ ਸਮੇਤ ਚਾਰ ਵੱਡੇ ਮਹਾਨਗਰਾਂ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਹੋਇਆ ਹੈ ਅਤੇ ਇਹ ਕੱਲ੍ਹ ਦੀਆਂ ਕੀਮਤਾਂ 'ਤੇ ਸਥਿਰ ਰਹੇ ਹਨ।

ਦਿੱਲੀ- ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਚੇਨਈ— ਪੈਟਰੋਲ 102.63 ਰੁਪਏ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਕੋਲਕਾਤਾ- ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਮੁੰਬਈ— ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ

ਘਰ ਬੈਠੇ ਪੈਟਰੋਲ ਡੀਜ਼ਲ ਦਾ ਰੇਟ ਕਿਵੇਂ ਚੈੱਕ ਕਰੀਏ

ਤੁਸੀਂ ਵੀ ਘਰ ਬੈਠੇ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਣ ਸਕਦੇ ਹੋ। ਇਸਦੇ ਲਈ HPCL ਗਾਹਕਾਂ ਨੂੰ HPPRICE <ਡੀਲਰ ਕੋਡ> 9222201122 'ਤੇ ਭੇਜਣਾ ਚਾਹੀਦਾ ਹੈ। BPCL ਗਾਹਕ RSP<ਡੀਲਰ ਕੋਡ> ਨੂੰ 9223112222 'ਤੇ ਭੇਜਦੇ ਹਨ। ਦੂਜੇ ਪਾਸੇ, ਇੰਡੀਅਨ ਆਇਲ (IOC) ਦੇ ਗਾਹਕਾਂ ਨੂੰ RSP <ਡੀਲਰ ਕੋਡ> 9224992249 'ਤੇ ਭੇਜਣਾ ਚਾਹੀਦਾ ਹੈ। ਇਸ ਤੋਂ ਬਾਅਦ ਕੰਪਨੀ ਇਸ ਸ਼ਹਿਰ ਦੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਦੀ ਜਾਣਕਾਰੀ ਐੱਸਐੱਮਐੱਸ ਰਾਹੀਂ ਭੇਜੇਗੀ।

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ

Watch: '...ਇਹ ਤੁਹਾਡੀ ਉਮਰ ਮੁਤਾਬਕ ਠੀਕ ਨਹੀਂ', ਜਦੋਂ ਲੋਕ ਸਭ 'ਚ ਟੀਐਮਸੀ ਸੰਸਦ ਮੈਂਬਰ ਸੌਗਾਤਾ ਰਾਏ ਨੇ ਟੋਕਿਆ ਤਾਂ ਬੋਲੇ ਅਮਿਤ ਸ਼ਾਹ, ਜਵਾਬ ਮਿਲਿਆ- ਗੁੱਸੇ ਕਿਉਂ ਹੋ ਰਹੇ ਹੋ

Coronavirus In India: ਭਾਰਤ 'ਚ ਹੁਣ ਤੱਕ ਵੇਰੀਐਂਟ BF-7 ਦੇ 4 ਮਾਮਲੇ, ਵਿਦੇਸ਼ਾਂ ਤੋਂ ਆਉਣ ਵਾਲਿਆਂ ਦੀ Random Sampling, ਜਾਣੋ ਕੀ ਕਦਮ ਚੁੱਕ ਰਹੀ ਹੈ ਸਰਕਾਰ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Advertisement
ABP Premium

ਵੀਡੀਓਜ਼

ਪੰਜਾਬ ਪੁਲਿਸ ਦਾ ਇਹ ਰੂਪ ਦੇਖ ਤੁਸੀਂ ਵੀ ਹੋ ਜਾਓਗੇ ਹੈਰਾਨ, ਕੀ ਹੁੰਦੀ ਹੈ ਅਸਲ ਸੇਵਾ ਦੇਖੋ ਇਹ ਵੀਡੀਓਨਸ਼ਾ ਛੁਡਾਉ ਕੇਂਦਰ ਦੇ ਮਰੀਜਾਂ ਦਾ ਹਾਲ ਸੁਣ ਤੁਹਾਡਾ ਵੀ ਨਿਕਲ ਜਾਣਾ ਹਾਸਾਸਿਰਸਾ 'ਚ ਵੱਡਾ ਸਿਆਸੀ ਧਮਾਕਾ, ਗੋਪਾਲ ਕਾਂਡਾ ਨੇ ਕਿਸਨੂੰ ਦਿੱਤਾ ਸਮਰਥਨ?ਸਰਕਾਰੀ ਹਸਪਤਾਲ ਦਾ ਬੁਰਾ ਹਾਲ, ਹਸਪਤਾਲ ਦਾ ਵੀ ਕਰੋ ਕੋਈ ਇਲਾਜ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Arvind Kejriwal News: ਆਬਕਾਰੀ ਨੀਤੀ ਮਾਮਲੇ 'ਚ ਸੁਪਰੀਮ ਕੋਰਟ ਨੇ ਕੇਜਰੀਵਾਲ ਨੂੰ ਦਿੱਤੀ ਜ਼ਮਾਨਤ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Tanman Singh Dhesi: ਯੂਕੇ 'ਚ ਸਰਦਾਰਾਂ ਦਾ ਡੰਕਾ! ਤਨਮਨਜੀਤ ਢੇਸੀ ਨੇ ਸਿਰਜਿਆ ਇਤਿਹਾਸ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Foreign Trip: ਵਿਦੇਸ਼ ਜਾਣ ਦਾ ਸੁਫਨਾ ਵੇਖਣ ਵਾਲਿਆਂ ਲਈ ਖੁਸ਼ਖਬਰੀ! ਹੁਣ ਸਿਰਫ 60 ਹਜ਼ਾਰ 'ਚ ਮਾਰੋ ਉਡਾਰੀ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Panchayat Elections: ਪੰਜਾਬ ਸਰਕਾਰ ਵੱਲੋਂ ਪੰਚਾਇਤ ਸੰਮਤੀਆਂ ਭੰਗ, ਅਗਲੇ ਮਹੀਨੇ ਪੰਚਾਇਤੀ ਚੋਣਾਂ
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Health Warning: ਭਾਰਤੀ ਮੁੰਡੇ-ਕੁੜੀਆਂ 'ਤੇ ਭਿਆਨਕ ਖਤਰਾ! ਤਾਜ਼ਾ ਰਿਪੋਰਟ ਨੇ ਉਡਾਏ ਹੋਸ਼
Punjab News: ਕਾਨੂੰਗੋ ਤੇ ਪਟਵਾਰੀਆਂ ਦੀ ਸ਼ਾਮਤ!  ਹਾਈਕੋਰਟ ਦਾ ਵੱਡਾ ਫੈਸਲਾ...ਪੁਲਿਸ ਨੂੰ ਸਿੱਧੇ ਐਕਸ਼ਨ ਦੀ ਮਿਲੀ ਪਾਵਰ
Punjab News: ਕਾਨੂੰਗੋ ਤੇ ਪਟਵਾਰੀਆਂ ਦੀ ਸ਼ਾਮਤ! ਹਾਈਕੋਰਟ ਦਾ ਵੱਡਾ ਫੈਸਲਾ...ਪੁਲਿਸ ਨੂੰ ਸਿੱਧੇ ਐਕਸ਼ਨ ਦੀ ਮਿਲੀ ਪਾਵਰ
Share Market Opening 13 September: ਮੁਨਾਫਾਵਸੂਲੀ ਦੇ ਦਬਾਅ 'ਚ ਆਲਟਾਈਮ ਤੋਂ ਫਿਸਲਿਆ ਬਾਜ਼ਾਰ, 150 ਅੰਕ ਡਿੱਗ ਕੇ ਖੁੱਲ੍ਹਿਆ ਸੈਂਸੈਕਸ
Share Market Opening 13 September: ਮੁਨਾਫਾਵਸੂਲੀ ਦੇ ਦਬਾਅ 'ਚ ਆਲਟਾਈਮ ਤੋਂ ਫਿਸਲਿਆ ਬਾਜ਼ਾਰ, 150 ਅੰਕ ਡਿੱਗ ਕੇ ਖੁੱਲ੍ਹਿਆ ਸੈਂਸੈਕਸ
iPhone 16 ਦੀ ਪ੍ਰੀ-ਬੁਕਿੰਗ ਅੱਜ ਤੋਂ ਸ਼ੁਰੂ, ਮਿਲ ਰਿਹੈ ₹5000 ਦਾ ਕੈਸ਼ਬੈਕ, ਚੈੱਕ ਕਰੋ ਆਫਰ, ਡੀਲ ਅਤੇ ਡਿਸਕਾਊਂਟ
iPhone 16 ਦੀ ਪ੍ਰੀ-ਬੁਕਿੰਗ ਅੱਜ ਤੋਂ ਸ਼ੁਰੂ, ਮਿਲ ਰਿਹੈ ₹5000 ਦਾ ਕੈਸ਼ਬੈਕ, ਚੈੱਕ ਕਰੋ ਆਫਰ, ਡੀਲ ਅਤੇ ਡਿਸਕਾਊਂਟ
Embed widget