ਪੜਚੋਲ ਕਰੋ

Petrol Diesel Price Today: ਕੱਚੇ ਤੇਲ ਦੇ ਰੇਟਾਂ ਵਿੱਚ ਭਾਰੀ ਕਟੌਤੀ, ਸਸਤਾ ਹੋ ਸਕਦਾ ਪੈਟਰੋਲ ਤੇ ਡੀਜ਼ਲ

ਸਵੇਰੇ 6 ਵਜੇ ਦੇਸ਼ ਦੀਆਂ ਪ੍ਰਮੁੱਖ ਸਰਕਾਰੀ ਤੇਲ ਕੰਪਨੀਆਂ ਜਿਵੇਂ ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਨੇ ਆਪਣੀਆਂ ਤਾਜ਼ਾ ਦਰਾਂ ਜਾਰੀ ਕਰ ਦਿੱਤੀਆਂ ਹਨ।

Petrol Diesel Price in 24 September 2022: ਪਿਛਲੇ ਕੁਝ ਦਿਨਾਂ 'ਚ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਆਈ ਹੈ। ਅਜਿਹੇ 'ਚ ਉਮੀਦ ਜਤਾਈ ਜਾ ਰਹੀ ਹੈ ਕਿ ਇਸ ਦਾ ਅਸਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਤੇ ਵੀ ਦੇਖਣ ਨੂੰ ਮਿਲੇਗਾ।

ਅੱਜ ਸਵੇਰੇ 6 ਵਜੇ ਦੇਸ਼ ਦੀਆਂ ਪ੍ਰਮੁੱਖ ਸਰਕਾਰੀ ਤੇਲ ਕੰਪਨੀਆਂ ਜਿਵੇਂ ਇੰਡੀਅਨ ਆਇਲ, ਭਾਰਤ ਪੈਟਰੋਲੀਅਮ ਅਤੇ ਹਿੰਦੁਸਤਾਨ ਪੈਟਰੋਲੀਅਮ ਨੇ ਆਪਣੀਆਂ ਤਾਜ਼ਾ ਦਰਾਂ ਜਾਰੀ ਕਰ ਦਿੱਤੀਆਂ ਹਨ। ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦੇ ਬਾਵਜੂਦ ਸ਼ਨੀਵਾਰ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਕਮੀ ਨਹੀਂ ਆਈ ਹੈ। ਦੇਸ਼ 'ਚ ਪਿਛਲੇ 4 ਮਹੀਨਿਆਂ ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਕੋਈ ਕਮੀ ਨਹੀਂ ਆਈ ਹੈ। ਅਜਿਹੇ 'ਚ ਮੌਜੂਦਾ ਸਮੇਂ 'ਚ ਤੁਹਾਨੂੰ ਪੈਟਰੋਲ ਅਤੇ ਡੀਜ਼ਲ ਪੁਰਾਣੇ ਰੇਟ 'ਤੇ ਹੀ ਮਿਲੇਗਾ। ਰਾਜਧਾਨੀ ਦਿੱਲੀ ਵਿੱਚ ਪੈਟਰੋਲ ਦੀ ਕੀਮਤ 96.72 ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 89.62 ਪ੍ਰਤੀ ਲੀਟਰ ਹੈ।

ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਮੁੰਬਈ ਪੈਟਰੋਲ 111.35 ਰੁਪਏ, ਡੀਜ਼ਲ 97.28 ਰੁਪਏ ਪ੍ਰਤੀ ਲੀਟਰ
ਚੇੱਨਈ ਪੈਟਰੋਲ 102.63 ਰੁਪਏ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ
ਕੋਲਕਾਤਾ ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਗੁਰੂਗ੍ਰਾਮ 'ਚ 97.18 ਰੁਪਏ, ਡੀਜ਼ਲ 90.05 ਰੁਪਏ ਪ੍ਰਤੀ ਲੀਟਰ
ਲਖਨਊ 'ਚ ਪੈਟਰੋਲ 96.57 ਰੁਪਏ, ਡੀਜ਼ਲ 89.76 ਰੁਪਏ ਪ੍ਰਤੀ ਲੀਟਰ
ਪਟਨਾ 'ਚ ਪੈਟਰੋਲ 107.24 ਰੁਪਏ, ਡੀਜ਼ਲ 94.04 ਰੁਪਏ ਪ੍ਰਤੀ ਲੀਟਰ
ਨੋਇਡਾ 'ਚ ਪੈਟਰੋਲ 96.57 ਰੁਪਏ, ਡੀਜ਼ਲ 89.96 ਰੁਪਏ ਪ੍ਰਤੀ ਲੀਟਰ
ਚੰਡੀਗੜ੍ਹ 'ਚ ਪੈਟਰੋਲ 96.20 ਰੁਪਏ, ਡੀਜ਼ਲ 84.26 ਰੁਪਏ ਪ੍ਰਤੀ ਲੀਟਰ
ਬੈਂਗਲੁਰੂ 'ਚ ਪੈਟਰੋਲ 101.94 ਰੁਪਏ, ਡੀਜ਼ਲ 87.89 ਰੁਪਏ ਪ੍ਰਤੀ ਲੀਟਰ
ਜੈਪੁਰ 'ਚ ਪੈਟਰੋਲ 108.48 ਰੁਪਏ, ਡੀਜ਼ਲ 93.72 ਰੁਪਏ ਪ੍ਰਤੀ ਲੀਟਰ
ਭੁਵਨੇਸ਼ਵਰ 'ਚ ਪੈਟਰੋਲ 103.19 ਰੁਪਏ, ਡੀਜ਼ਲ 94.76 ਰੁਪਏ ਪ੍ਰਤੀ ਲੀਟਰ
ਬੈਂਗਲੁਰੂ 'ਚ ਪੈਟਰੋਲ 101.94 ਰੁਪਏ, ਡੀਜ਼ਲ 87.89 ਰੁਪਏ ਪ੍ਰਤੀ ਲੀਟਰ
ਹੈਦਰਾਬਾਦ 'ਚ ਪੈਟਰੋਲ 109.66 ਰੁਪਏ, ਡੀਜ਼ਲ 97.82 ਰੁਪਏ ਪ੍ਰਤੀ ਲੀਟਰ

ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ

ਮਹੱਤਵਪੂਰਨ ਗੱਲ ਇਹ ਹੈ ਕਿ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ 'ਚ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਫਿਲਹਾਲ ਬ੍ਰੈਂਟ ਕੱਚੇ ਤੇਲ ਦੀ ਕੀਮਤ 86.15 ਡਾਲਰ ਪ੍ਰਤੀ ਬੈਰਲ ਹੈ। WTI ਕਰੂਡ ਦੀ ਕੀਮਤ 78 ਡਾਲਰ ਪ੍ਰਤੀ ਬੈਰਲ ਤੱਕ ਪਹੁੰਚ ਗਈ ਹੈ। ਪਿਛਲੇ ਇੱਕ ਹਫ਼ਤੇ ਵਿੱਚ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਭਾਰੀ ਗਿਰਾਵਟ ਆਈ ਹੈ। ਧਿਆਨ ਯੋਗ ਹੈ ਕਿ ਫਰਵਰੀ ਮਹੀਨੇ ਵਿਚ ਰੂਸ-ਯੂਕਰੇਨ ਯੁੱਧ ਸ਼ੁਰੂ ਹੋਣ ਤੋਂ ਬਾਅਦ ਕੱਚੇ ਤੇਲ ਦੀ ਕੀਮਤ 139 ਡਾਲਰ ਪ੍ਰਤੀ ਬੈਰਲ ਦੇ ਸਭ ਤੋਂ ਉੱਚੇ ਪੱਧਰ 'ਤੇ ਪਹੁੰਚ ਗਈ ਸੀ। ਅਜਿਹੇ 'ਚ ਹੁਣ ਇਸ ਦੀ ਕੀਮਤ 'ਚ ਭਾਰੀ ਕਟੌਤੀ ਕੀਤੀ ਗਈ ਹੈ।

ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਨੂੰ ਇਸ ਤਰ੍ਹਾਂ ਦੇਖੋ
ਜੇਕਰ ਤੁਸੀਂ ਬੀਪੀਸੀਐਲ ਦੇ ਗਾਹਕ ਹੋ, ਤਾਂ ਪੈਟਰੋਲ-ਡੀਜ਼ਲ ਦੀ ਕੀਮਤ ਚੈੱਕ ਕਰਨ ਲਈ, RSP<ਡੀਲਰ ਕੋਡ> ਲਿਖੋ ਅਤੇ ਇਸਨੂੰ 9223112222 ਨੰਬਰ 'ਤੇ ਭੇਜੋ। ਜਦੋਂ ਕਿ HPCL ਗਾਹਕ HPPRICE <ਡੀਲਰ ਕੋਡ> ਨੰਬਰ 9222201122 'ਤੇ ਭੇਜਦੇ ਹਨ। ਜਦੋਂ ਕਿ ਇੰਡੀਅਨ ਆਇਲ (IOC) ਦੇ ਗਾਹਕ RSP<ਡੀਲਰ ਕੋਡ> ਨੂੰ 9224992249 ਨੰਬਰ 'ਤੇ ਭੇਜਦੇ ਹਨ। ਇਸ ਤੋਂ ਬਾਅਦ ਤੁਹਾਨੂੰ ਮੈਸੇਜ ਰਾਹੀਂ ਪੈਟਰੋਲ ਅਤੇ ਡੀਜ਼ਲ ਦੀਆਂ ਅੱਜ ਦੀਆਂ ਤਾਜ਼ਾ ਕੀਮਤਾਂ ਬਾਰੇ ਜਾਣਕਾਰੀ ਮਿਲੇਗੀ।

ਟਾਪ ਹੈਡਲਾਈਨ

EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
LPG ਉਪਭੋਗਤਾਵਾਂ ਲਈ ਵੱਡੀ ਖ਼ਬਰ! 15 ਅਗਸਤ ਤੋਂ ਬਾਅਦ ਸਿਲੰਡਰ ਲਈ ਦੇਣੇ ਪੈ ਸਕਦੇ ਹਨ 1800 ਰੁਪਏ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਅੱਜ 14 ਅਗਸਤ ਨੂੰ ਕਿੰਨੇ ਦਾ ਮਿਲੇਗਾ ਗੈਸ ਸਿਲੰਡਰ? ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਸੁਖਬੀਰ ਬਾਦਲ ਨੂੰ ਹਸਪਤਾਲ ਤੋਂ ਮਿਲੀ ਛੁੱਟੀ, ਦਿੱਤਾ ਵੱਡਾ ਬਿਆਨ; ਜਾਣੋ ਕੀ ਕਿਹਾ?
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਲੁਧਿਆਣਾ 'ਚ ਮਸ਼ੀਨ 'ਚ ਚੁੰਨੀ ਫਸਣ ਨਾਲ ਮਹਿਲਾ ਦੀ ਮੌਤ, ਸਫਾਈ ਦੌਰਾਨ ਵਾਪਰੀ ਭਿਆਨਕ ਘਟਨਾ; ਪਰਿਵਾਰ ਨੇ ਫੈਕਟਰੀ ਦੇ ਬਾਹਰ ਲਾਇਆ ਧਰਨਾ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਦੇ ਘਰ ਚੱਲੀਆਂ ਗੋਲੀਆਂ, ਗੱਡੀ 'ਤੇ ਮਾਰੀ ਗੋਲੀ; ਇਲਾਕੇ 'ਚ ਫੈਲੀ ਦਹਿਸ਼ਤ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
EPFO : ਪੈਨਸ਼ਨ ਦੇ ਨਵੇਂ ਨਿਯਮ, 15 ਲੱਖ ਤੋਂ ਵੱਧ ਕਰਮਚਾਰੀਆਂ ਨੇ ਕੀਤਾ ਅਪਲਾਈ, ਕਲੇਮ ਪ੍ਰੋਸੈਸ 'ਚ ਤੇਜ਼ੀ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਪੰਜਾਬ 'ਚ ਅਗਲੇ 6 ਦਿਨਾਂ ਲਈ ਬਾਰਿਸ਼ ਨੂੰ ਲੈਕੇ ਅਲਰਟ ਜਾਰੀ, ਪਵੇਗਾ ਭਾਰੀ ਮੀਂਹ; ਜਾਣੋ ਮੌਸਮ ਦਾ ਹਾਲ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
ਸੋਨਾ ਖਰੀਦਣ ਦਾ ਵਧੀਆ ਮੌਕਾ! ਇੱਕ ਦਿਨ 'ਚ 2800 ਰੁਪਏ ਸਸਤਾ ਹੋਇਆ ਸੋਨਾ; ਜਾਣੋ ਅੱਜ ਦੇ ਰੇਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
iPhone ਯੂਜ਼ਰ ਸਾਵਧਾਨ ! 110 ਦੇਸ਼ਾਂ 'ਚ Apple ਨੇ ਜਾਰੀ ਕੀਤਾ Spyware ਅਲਰਟ
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
ਸੁਖਬੀਰ ਬਾਦਲ ਦੀ ਸਿਹਤ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ, ਕਦੋਂ ਮਿਲੇਗੀ ਛੁੱਟੀ?
Embed widget