ਪੜਚੋਲ ਕਰੋ

Petrol Diesel Price: ਕੱਚੇ ਤੇਲ ਦੀਆਂ ਕੀਮਤਾਂ ਵਧਣ ਤੋਂ ਬਾਅਦ ਲਖਨਊ, ਗੁਰੂਗ੍ਰਾਮ ਵਰਗੇ ਸ਼ਹਿਰਾਂ 'ਚ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ

Petrol Diesel Price on 25 Feb 2023: ਭਾਰਤ ਵਿੱਚ ਸਰਕਾਰੀ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਪੈਟਰੋਲ-ਡੀਜ਼ਲ (Petrol Diesel Price) ਦੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ।

Petrol Diesel Price on 25 Feb 2023: ਭਾਰਤ ਵਿੱਚ ਸਰਕਾਰੀ ਤੇਲ ਕੰਪਨੀਆਂ ਵੱਲੋਂ ਹਰ ਰੋਜ਼ ਪੈਟਰੋਲ-ਡੀਜ਼ਲ (Petrol Diesel Price) ਦੇ ਨਵੇਂ ਰੇਟ ਜਾਰੀ ਕੀਤੇ ਜਾਂਦੇ ਹਨ। ਇਹ ਕੀਮਤਾਂ ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਦੇ ਆਧਾਰ 'ਤੇ ਤੈਅ ਕੀਤੀਆਂ ਜਾਂਦੀਆਂ ਹਨ। ਅੱਜ ਦੀ ਗੱਲ ਕਰੀਏ ਤਾਂ WTI ਕੱਚਾ ਤੇਲ ਅਤੇ ਬ੍ਰੈਂਟ ਕਰੂਡ ਆਇਲ ਦੋਵੇਂ ਹੀ ਹਰੇ ਨਿਸ਼ਾਨ 'ਤੇ ਕਾਰੋਬਾਰ ਕਰ ਰਹੇ ਹਨ। ਡਬਲਯੂਟੀਆਈ ਕੱਚੇ ਤੇਲ ਨੇ ਅੱਜ 1.23 ਫੀਸਦੀ ਦਾ ਵਾਧਾ ਦਰਜ ਕੀਤਾ ਹੈ ਅਤੇ ਇਹ 76.32 ਡਾਲਰ ਪ੍ਰਤੀ ਬੈਰਲ 'ਤੇ ਹੈ। ਦੂਜੇ ਪਾਸੇ ਬ੍ਰੈਂਟ ਕੱਚੇ ਤੇਲ 'ਚ ਅੱਜ 1.16 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ 83.16 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਕੱਚੇ ਤੇਲ ਦੀਆਂ ਕੀਮਤਾਂ 'ਚ ਵਾਧੇ ਤੋਂ ਬਾਅਦ ਅੱਜ ਭਾਰਤ ਦੇ ਕੁਝ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵਾਧਾ ਦਰਜ ਕੀਤਾ ਜਾ ਰਿਹਾ ਹੈ। 

ਅੱਜ ਕਿਹੜੇ ਸ਼ਹਿਰਾਂ 'ਚ ਬਦਲੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ?

ਅੱਜ ਉੱਤਰ ਪ੍ਰਦੇਸ਼ ਦੀ ਰਾਜਧਾਨੀ ਲਖਨਊ 'ਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ 'ਚ 6-6 ਪੈਸੇ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ 96.62 ਰੁਪਏ ਅਤੇ 89.81 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਦੂਜੇ ਪਾਸੇ ਗੁਰੂਗ੍ਰਾਮ 'ਚ ਪੈਟਰੋਲ 27 ਪੈਸੇ ਅਤੇ ਡੀਜ਼ਲ 26 ਪੈਸੇ ਮਹਿੰਗਾ ਹੋਣ ਤੋਂ ਬਾਅਦ ਪੈਟਰੋਲ 96.98 ਰੁਪਏ ਅਤੇ 89.85 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਪੁਣੇ 'ਚ ਅੱਜ ਪੈਟਰੋਲ-ਡੀਜ਼ਲ 106.85 ਰੁਪਏ ਅਤੇ 93.36 ਰੁਪਏ 63 ਪੈਸੇ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਇਸ ਦੇ ਨਾਲ ਹੀ ਦੇਸ਼ ਦੇ ਕਈ ਸ਼ਹਿਰਾਂ ਜਿਵੇਂ ਕਿ ਨੋਇਡਾ, ਗਾਜ਼ੀਆਬਾਦ, ਰਾਂਚੀ, ਪਟਨਾ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ।
ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੇ ਤਾਜ਼ਾ ਰੇਟ-


ਦਿੱਲੀ- ਪੈਟਰੋਲ 96.72 ਰੁਪਏ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਮੁੰਬਈ— ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ ਹੈ
ਕੋਲਕਾਤਾ— ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਚੇਨਈ— ਪੈਟਰੋਲ 102.63 ਰੁਪਏ ਅਤੇ ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਚੈੱਕ ਕਰਨ ਦਾ ਤਰੀਕਾ-

ਹਰ ਰੋਜ਼ ਸਰਕਾਰੀ ਤੇਲ ਕੰਪਨੀਆਂ ਆਪਣੇ ਗਾਹਕਾਂ ਨੂੰ ਪੈਟਰੋਲ-ਡੀਜ਼ਲ ਦੇ ਰੇਟ ਸਿਰਫ਼ ਐਸਐਮਐਸ ਰਾਹੀਂ ਚੈੱਕ ਕਰਨ ਦੀ ਸਹੂਲਤ ਦਿੰਦੀਆਂ ਹਨ। ਜੇਕਰ ਤੁਸੀਂ ਆਪਣੇ ਸ਼ਹਿਰ ਦੇ ਨਵੇਂ ਈਂਧਨ ਦੇ ਰੇਟ ਦੀ ਜਾਂਚ ਕਰਨਾ ਚਾਹੁੰਦੇ ਹੋ, ਤਾਂ BPCL ਗਾਹਕ RSP<ਡੀਲਰ ਕੋਡ> ਨੂੰ 9223112222 'ਤੇ ਭੇਜੋ। ਦੂਜੇ ਪਾਸੇ, HPCL ਗਾਹਕ HPPRICE <ਡੀਲਰ ਕੋਡ> ਨੂੰ 9222201122 'ਤੇ ਭੇਜ ਸਕਦੇ ਹਨ। ਇੰਡੀਅਨ ਆਇਲ ਦੇ ਗਾਹਕ ਆਪਣੇ ਸ਼ਹਿਰ ਵਿੱਚ ਨਵੀਂ ਕੀਮਤ ਦੀ ਜਾਂਚ ਕਰਨ ਲਈ RSP <ਡੀਲਰ ਕੋਡ> ਨੂੰ 9224992249 'ਤੇ ਭੇਜ ਸਕਦੇ ਹਨ। ਤੇਲ ਕੰਪਨੀ ਤੁਹਾਨੂੰ ਐਸਐਮਐਸ ਰਾਹੀਂ ਨਵੀਂ ਦਰ ਭੇਜੇਗੀ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Advertisement
ABP Premium

ਵੀਡੀਓਜ਼

Patiala News | 'ਪਟਿਆਲਾ ਦੀਆਂ ਸੜਕਾਂ 'ਤੇ ਗੱਡੀ ਦੀ ਖ਼ੂXXਨੀ ਖੇਡ','ਅੱਗੇ ਜੋ ਵੀ ਆਇਆ,ਚਾਲਕ ਉਸ ਨੂੰ ਹੀ ਦਰੜਦਾ ਗਿਆ'Harsimrat Badal | ਅੰਮ੍ਰਿਤਪਾਲ ਦੇ ਲਈ ਗੱਜੀ ਬੀਬੀ ਬਾਦਲ - ਕਦੇ ਨਹੀਂ ਵੇਖਿਆ ਹੋਣਾ ਇਹ ਰੂਪAmritpal Singh Oath | ਜਾਣੋ ਕਦੋਂ ਤੇ ਕਿਵੇਂ ਅੰਮ੍ਰਿਤਪਾਲ ਚੁੱਕੇਗਾ ਸਹੁੰ, ਲੋਕ ਸਭਾ ਸਪੀਕਰ ਕੋਲ ਗਈ ਅਰਜ਼ੀAsaduddin Owaisi In Parliament | 'ਓਵੈਸੀ ਦੇ ਭੜਕਾਊ ਬਿਆਨ - ਮੰਤਰੀਆਂ ਦੇ ਢਿੱਡ 'ਚ ਹੋਇਆ ਦਰਦ'

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Patiala News: ਪਟਿਆਲਾ ਦੀਆਂ ਸੜਕਾਂ 'ਤੇ ਖੂਨੀ ਤਾਂਡਵ, ਕਾਰ ਨੇ ਮਾਰੀ ਕਈ ਲੋਕਾਂ ਤੇ ਵਾਹਨਾਂ ਨੂੰ ਟੱਕਰ, ਵੀਡੀਓ ਹੋਇਆ ਵਾਇਰਲ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Less Electricity Bill: ਦਿਨ ਭਰ AC ਚਲਾਉਣ ਤੋਂ ਬਾਅਦ ਵੀ ਘੱਟ ਆਵੇਗਾ ਬਿਜਲੀ ਦਾ ਬਿੱਲ, ਅਪਣਾਓ ਇਹ ਟਿਪਸ
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Jasprit Bumrah: ਜਸਪ੍ਰੀਤ ਬੁਮਰਾਹ ਲੈਣਗੇ ਸੰਨਿਆਸ! ਜਾਣੋ ਭਰੀ ਜਵਾਨੀ 'ਚ ਕਿਉਂ ਚੁੱਕਿਆ ਅਜਿਹਾ ਕਦਮ ?
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ 'ਚ 100 ਤੋਂ ਵੱਧ ਮੌਤਾਂ ਲਈ ਕੌਣ ਜ਼ਿੰਮੇਵਾਰ? ਸਤਿਸੰਗ ਵਿੱਚ ਭਗਦੜ ਤੋਂ ਬਾਅਦ ਉੱਠੇ ਸਵਾਲ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Hathras Stampede: ਹਾਥਰਸ ਹਾਦਸੇ 'ਚ 116 ਦੀ ਮੌਤ, FIR ਦਰਜ, CM ਯੋਗੀ ਨੇ ਕਿਹਾ- ਦਿੱਤੀ ਜਾਵੇਗੀ ਸਖਤ ਸਜ਼ਾ
Sidhu Moose Wala: ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
ਸਿੱਧੂ ਮੂਸੇਵਾਲਾ-ਸਤਿੰਦਰ ਸਰਤਾਜ ਨੂੰ ਲੈ ਹਰ ਪਾਸੇ ਛਿੜੀ ਚਰਚਾ, ਜਾਣੋ ਵਾਇਰਲ ਵੀਡੀਓ ਨੂੰ ਲੈ ਕਿਉਂ ਮੱਚਿਆ ਤਹਿਲਕਾ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Teaching Staff: ਪੰਜਾਬ ਦੇ ਡੇਢ ਲੱਖ ਤੋਂ ਵੱਧ ਅਧਿਆਪਕਾਂ ਲਈ ਵੱਡੀ ਖਬਰ! ਹੁਣ ਆਨਲਾਈਨ ਕਰਨਾ ਪਵੇਗਾ ਇਹ ਕੰਮ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Punjab Weather News: ਪੂਰੇ ਪੰਜਾਬ 'ਚ ਛਾ ਗਈ ਮਾਨਸੂਨ, ਇੱਕੋ ਦਿਨ ਕਰ ਵਿਖਾਇਆ ਕਮਾਲ
Embed widget