ਪੜਚੋਲ ਕਰੋ

Petrol Diesel Price: ਕੱਚੇ ਤੇਲ ਦੀਆਂ ਕੀਮਤਾਂ 'ਚ ਗਿਰਾਵਟ, ਇੱਥੇ ਸਸਤੇ ਹੋਏ ਪੈਟਰੋਲ-ਡੀਜ਼ਲ ਦੇ ਰੇਟ; ਵੇਖੋ ਸੂਚੀ

ਪੈਟਰੋਲ ਅਤੇ ਡੀਜ਼ਲ ਦੇ ਨਵੇਂ ਰੇਟ ਜਾਰੀ ਕੀਤੇ ਗਏ ਹਨ। ਇਸ ਦੇ ਨਾਲ ਹੀ ਕੱਚੇ ਤੇਲ ਦੀਆਂ ਕੀਮਤਾਂ 'ਚ ਕਮੀ ਦੇ ਵਿਚਕਾਰ ਕਈ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਕੁਝ ਥਾਵਾਂ 'ਤੇ ਵਧੀਆਂ ਹਨ।

Petrol Diesel Price on 28 April 2023: ਅੱਜ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਤਰਾਅ-ਚੜ੍ਹਾਅ ਜਾਰੀ ਹੈ। ਇਕ ਪਾਸੇ WTI ਕੱਚਾ ਤੇਲ ਲਾਲ ਨਿਸ਼ਾਨ 'ਤੇ ਕਾਰੋਬਾਰ ਕਰ ਰਿਹਾ ਹੈ, ਉਥੇ ਹੀ ਬ੍ਰੈਂਟ ਕਰੂਡ ਆਇਲ ਅੱਜ ਹਰੇ ਨਿਸ਼ਾਨ 'ਤੇ ਕਾਰੋਬਾਰ ਕਰ ਰਿਹਾ ਹੈ। WTI ਕਰੂਡ ਦੀ ਕੀਮਤ 'ਚ 0.04 ਫੀਸਦੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 74.73 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕਰੂਡ ਦੀ ਕੀਮਤ 'ਚ 0.03 ਫੀਸਦੀ ਦੀ ਮਾਮੂਲੀ ਗਿਰਾਵਟ ਦਰਜ ਕੀਤੀ ਗਈ ਹੈ ਅਤੇ ਇਹ 78.39 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਕੱਚੇ ਤੇਲ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ ਤੋਂ ਬਾਅਦ ਅੱਜ ਕਈ ਸ਼ਹਿਰਾਂ 'ਚ ਈਂਧਨ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਚਾਰ ਮਹਾਨਗਰਾਂ 'ਚੋਂ ਅੱਜ ਪੈਟਰੋਲ ਦੀ ਕੀਮਤ 'ਚ 11 ਪੈਸੇ ਅਤੇ ਡੀਜ਼ਲ ਦੀ ਕੀਮਤ 'ਚ 9 ਪੈਸੇ ਦੇ ਵਾਧੇ ਤੋਂ ਬਾਅਦ ਚੇਨਈ 'ਚ ਪੈਟਰੋਲ 102.74 ਰੁਪਏ ਅਤੇ 94.33 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ।

ਚਾਰ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਤਾਜ਼ਾ ਕੀਮਤਾਂ

ਚੇਨਈ— ਪੈਟਰੋਲ 102.74 ਰੁਪਏ, ਡੀਜ਼ਲ 94.33 ਰੁਪਏ ਪ੍ਰਤੀ ਲੀਟਰ
ਦਿੱਲੀ- ਪੈਟਰੋਲ 96.72 ਰੁਪਏ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਕੋਲਕਾਤਾ- ਪੈਟਰੋਲ 106.03 ਰੁਪਏ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਮੁੰਬਈ— ਪੈਟਰੋਲ 106.31 ਰੁਪਏ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ

ਹੋਰ ਸ਼ਹਿਰਾਂ ਵਿੱਚ ਪੈਟਰੋਲ-ਡੀਜ਼ਲ ਦੇ ਰੇਟ-

ਅਹਿਮਦਾਬਾਦ— ਪੈਟਰੋਲ 3 ਪੈਸੇ ਮਹਿੰਗਾ ਹੋ ਕੇ 97.17 ਰੁਪਏ ਅਤੇ ਡੀਜ਼ਲ 3 ਪੈਸੇ ਮਹਿੰਗਾ ਹੋ ਕੇ 92.17 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਗੁਰੂਗ੍ਰਾਮ— ਪੈਟਰੋਲ 26 ਪੈਸੇ ਸਸਤਾ 96.84 ਰੁਪਏ ਅਤੇ ਡੀਜ਼ਲ 24 ਪੈਸੇ ਸਸਤਾ 89.72 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਜੈਪੁਰ— ਪੈਟਰੋਲ 62 ਪੈਸੇ ਸਸਤਾ 108.48 ਰੁਪਏ ਅਤੇ ਡੀਜ਼ਲ 56 ਪੈਸੇ ਸਸਤਾ 93.72 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਲਖਨਊ: ਪੈਟਰੋਲ 12 ਪੈਸੇ ਮਹਿੰਗਾ ਹੋ ਕੇ 96.47 ਰੁਪਏ ਅਤੇ ਡੀਜ਼ਲ 11 ਪੈਸੇ ਮਹਿੰਗਾ ਹੋ ਕੇ 89.66 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।
ਪਟਨਾ— ਪੈਟਰੋਲ 18 ਪੈਸੇ ਸਸਤਾ 107.24 ਰੁਪਏ ਅਤੇ ਡੀਜ਼ਲ 17 ਪੈਸੇ ਸਸਤਾ 94.04 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਨਵੀਆਂ ਦਰਾਂ ਦੀ ਜਾਂਚ ਕਿਵੇਂ ਕਰੀਏ-

ਭਾਰਤ ਵਿੱਚ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਪੈਟਰੋਲ ਅਤੇ ਡੀਜ਼ਲ ਦੇ ਰੇਟ ਜਾਰੀ ਕਰਦੀਆਂ ਹਨ। ਇਨ੍ਹਾਂ ਕੀਮਤਾਂ ਨੂੰ ਜਾਣਨ ਲਈ ਗਾਹਕਾਂ ਨੂੰ ਸਿਰਫ਼ SMS ਦਾ ਸਹਾਰਾ ਲੈਣਾ ਹੋਵੇਗਾ। HPCL ਗਾਹਕ ਕੀਮਤ ਦੀ ਜਾਂਚ ਕਰਨ ਲਈ, HPPRICE <ਡੀਲਰ ਕੋਡ> 9222201122 'ਤੇ ਭੇਜੋ। ਇੰਡੀਅਨ ਆਇਲ ਦੀ ਕੀਮਤ ਦੇਖਣ ਲਈ, RSP<ਡੀਲਰ ਕੋਡ> ਨੂੰ 9224992249 'ਤੇ ਭੇਜੋ। BPCL ਕੀਮਤ ਦੀ ਜਾਂਚ ਕਰਨ ਲਈ, RSP<ਡੀਲਰ ਕੋਡ> ਨੂੰ 9223112222 'ਤੇ ਭੇਜੋ। ਇਸ ਤੋਂ ਬਾਅਦ, ਕੰਪਨੀ ਤੁਹਾਨੂੰ ਕੁਝ ਮਿੰਟਾਂ ਵਿੱਚ ਟੈਕਸਟ ਸੰਦੇਸ਼ ਰਾਹੀਂ ਦਰਾਂ ਭੇਜ ਦੇਵੇਗੀ।

ਟਾਪ ਹੈਡਲਾਈਨ

 Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Flight Compensation : ਯਾਤਰੀ ਨੂੰ ਕੈਨੇਡਾ ਜਾਣ ਤੋਂ ਰੋਕਿਆ, ਹੁਣ ਏਅਰਲਾਈਨ ਦੇਵੇਗੀ 1.53 ਲੱਖ ਰੁਪਏ ਮੁਆਵਜ਼ਾ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
Post Office RD News : ਹਰ ਮਹੀਨੇ 500 ਰੁਪਏ ਤੋਂ ਸ਼ੁਰੂ ਕਰੋ, ਬਣਾਓ ਲੱਖਾਂ ਦਾ ਫੰਡ ! ਜਾਣੋ ਪੋਸਟ ਆਫਿਸ RD ਦਾ ਗਣਿਤ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
20 ਰੁਪਏ ਮਹਿੰਗੀ ਹੋਈ ਚੀਨੀ, ਕੀਮਤਾਂ 'ਚ ਰਿਕਾਰਡ ਉਛਾਲ; ਜਾਣੋ ਤਾਜ਼ਾ ਰੇਟ
Schemes For Farmers: ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...
ਇਨ੍ਹਾਂ ਕਿਸਾਨਾਂ ਨੂੰ ਇਸ ਯੋਜਨਾ ਤਹਿਤ ਮਿਲਦੇ 10 ਹਜ਼ਾਰ ਰੁਪਏ, ਜਾਣੋ ਕਿਵੇਂ ਹੁੰਦਾ ਦੁੱਗਣਾ ਲਾਭ? ਇੰਝ ਦਿੱਤੀ ਜਾ ਸਕਦੀ ਅਰਜ਼ੀ...

ਵੀਡੀਓਜ਼

Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
PU Elections 2026 : ਪੰਜਾਬ ਯੂਨੀਵਰਸਿਟੀ ਵਿਦਿਆਰਥੀ ਚੋਣਾਂ ਦਾ ਹੋਇਆ ਐਲਾਨ ,ਜਾਣੋ ਪੂਰਾ ਸ਼ਡਿਊਲ 
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Faridkot News : ਦੋਸਤੀ ਦੇ ਬਹਾਨੇ ਨਾਬਾਲਿਗ ਵਿਦਿਆਰਥਣ ਨਾਲ ਘਿਨੌਣੀ ਹਰਕਤ, 10ਵੀਂ ਦਾ ਵਿਦਿਆਰਥੀ ਗ੍ਰਿਫ਼ਤਾਰ
Accident News: ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
ਚੰਡੀਗੜ੍ਹ-ਮਨਾਲੀ ਹਾਈਵੇਅ 'ਤੇ ਪੰਜਾਬ ਦੇ 4 ਲੋਕਾਂ ਦੀ ਦਰਦਨਾਕ ਮੌਤ, 7 ਜ਼ਖਮੀ; ਜਾਣੋ ਕਿਵੇਂ ਵਾਪਰਿਆ ਹਾਦਸਾ...?
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
 DoT SIM Card Limit : ਹੁਣ ਆਪਣੇ ਨਾਮ 'ਤੇ 9 ਤੋਂ ਵੱਧ ਸਿਮ ਨਹੀਂ ਰੱਖ ਸਕੋਗੇ, ਤੈਅ ਹੋਈ ਸੀਮਾ
School Holiday: ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
ਸਕੂਲਾਂ ਅਤੇ ਕਾਲਜਾਂ 'ਚ ਲਗਾਤਾਰ 3 ਛੁੱਟੀਆਂ ਦਾ ਐਲਾਨ, ਜਾਣੋ 21, 22 ਅਤੇ 23 ਅਗਸਤ ਨੂੰ ਕਿਉਂ ਬੰਦ ਰਹਿਣਗੇ ਵਿਦਿਅਕ ਅਦਾਰੇ?
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Tiktok ਸਟਾਰ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ, ਬਾਹਰ ਬੁਲਾ ਕੇ ਮਾਰੀ ਗੋਲੀ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Jio Prepaid Plan : ਜਿਓ ਦਾ 98 ਦਿਨਾਂ ਵਾਲਾ ਪਲਾਨ ਕਰੋ ਐਕਟਿਵ, ਮਿਲਣਗੇ ਇਹ ਫਾਇਦੇ
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Shweta Tiwari ਦੇ ਆਨਲਾਈਨ ਆਰਡਰ 'ਚੋਂ ਨਿਕਲੀ ਅਜਿਹੀ ਚੀਜ਼ , ਅਦਾਕਾਰਾ ਦੇ ਉੱਡੇ ਹੋਸ਼ 
Embed widget