ਪੜਚੋਲ ਕਰੋ

Petrol Diesel Rate: ਚੰਡੀਗੜ੍ਹ, ਹੈਦਰਾਬਾਦ, ਲਖਨਊ, ਮੁੰਬਈ, ਜੈਪੁਰ ਸਣੇ ਆਪਣੇ ਸ਼ਹਿਰ 'ਚ ਜਾਣੋ ਪੈਟਰੋਲ ਤੇ ਡੀਜ਼ਲ ਦੀ ਕੀਮਤ

Petrol Diesel Rate: ਜੇ ਤੁਸੀਂ ਆਪਣੇ ਸ਼ਹਿਰ ਵਿੱਚ ਪੈਟਰੋਲ ਡੀਜ਼ਲ ਦੀ ਕੀਮਤ ਜਾਣਨਾ ਚਾਹੁੰਦੇ ਹੋ, ਤਾਂ ਤੁਸੀਂ ਇੱਥੇ ਜਾਣ ਸਕਦੇ ਹੋ।

Petrol Diesel Rate Today: ਪੈਟਰੋਲ ਡੀਜ਼ਲ ਦੀਆਂ ਕੀਮਤਾਂ (Petrol Diesel Rate) 'ਚ ਅੱਜ ਕੋਈ ਬਦਲਾਅ ਨਹੀਂ ਹੋਇਆ ਹੈ। ਕੱਚੇ ਤੇਲ ਦੀਆਂ ਕੀਮਤਾਂ 'ਚ ਬਦਲਾਅ ਦੇ ਬਾਵਜੂਦ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਜ਼ਿਆਦਾ ਬਦਲਾਅ ਨਹੀਂ ਦੇਖਿਆ ਗਿਆ ਹੈ।

ਦੇਸ਼ ਦੇ ਪ੍ਰਮੁੱਖ ਮਹਾਨਗਰਾਂ 'ਚ ਵਾਹਨਾਂ ਦੇ ਈਂਧਨ ਦੀਆਂ ਕੀਮਤਾਂ ਕੱਲ੍ਹ ਦੀ ਦਰ 'ਤੇ ਸਥਿਰ ਹਨ। ਹਾਲਾਂਕਿ ਚੇਨਈ 'ਚ ਅੱਜ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਮਾਮੂਲੀ ਬਦਲਾਅ ਹੋਇਆ ਹੈ। ਚੇਨਈ 'ਚ ਪੈਟਰੋਲ 2 ਪੈਸੇ ਘੱਟ ਕੇ 102.63 ਰੁਪਏ ਪ੍ਰਤੀ ਲੀਟਰ 'ਤੇ ਆ ਗਿਆ ਹੈ। ਇਸ ਤੋਂ ਇਲਾਵਾ ਜੇਕਰ ਚੇਨਈ 'ਚ ਡੀਜ਼ਲ ਦੀ ਕੀਮਤ 'ਤੇ ਨਜ਼ਰ ਮਾਰੀਏ ਤਾਂ ਇਹ 1 ਪੈਸੇ ਦੀ ਕਟੌਤੀ ਨਾਲ 94.24 ਡਾਲਰ ਪ੍ਰਤੀ ਡੀਜ਼ਲ 'ਤੇ ਆ ਗਿਆ ਹੈ।

ਚਾਰ ਮਹਾਨਗਰਾਂ 'ਚ ਪੈਟਰੋਲ-ਡੀਜ਼ਲ ਦੇ ਰੇਟ

ਚੰਡੀਗੜ੍ਹ - ਪੈਟਰੋਲ 96.20, ਡੀਜ਼ਲ 84.26 ਰੁਪਏ ਪ੍ਰਤੀ ਲੀਟਰ

ਦਿੱਲੀ - ਪੈਟਰੋਲ 96.72 ਰੁਪਏ ਪ੍ਰਤੀ ਲੀਟਰ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਮੁੰਬਈ— ਪੈਟਰੋਲ 106.31 ਰੁਪਏ ਪ੍ਰਤੀ ਲੀਟਰ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ
ਕੋਲਕਾਤਾ- ਪੈਟਰੋਲ 106.03 ਰੁਪਏ ਪ੍ਰਤੀ ਲੀਟਰ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਚੇਨਈ— ਪੈਟਰੋਲ 102.65 ਰੁਪਏ ਪ੍ਰਤੀ ਲੀਟਰ, ਡੀਜ਼ਲ 94.25 ਰੁਪਏ ਪ੍ਰਤੀ ਲੀਟਰ


ਜਾਣੋ ਦੇਸ਼ ਦੇ ਬਾਕੀ ਸੂਬਿਆਂ 'ਚ ਅੱਜ ਪੈਟਰੋਲ-ਡੀਜ਼ਲ ਦੀ ਕਿੰਨੀ ਹੈ ਕੀਮਤ

ਹੈਦਰਾਬਾਦ- ਪੈਟਰੋਲ 109.66 ਰੁਪਏ, ਡੀਜ਼ਲ 97.82 ਰੁਪਏ ਪ੍ਰਤੀ ਲੀਟਰ
ਲਖਨਊ— ਪੈਟਰੋਲ 96.44 ਰੁਪਏ, ਡੀਜ਼ਲ 89.64 ਰੁਪਏ ਪ੍ਰਤੀ ਲੀਟਰ
ਹਰਿਦੁਆਰ— ਪੈਟਰੋਲ 94.39 ਰੁਪਏ, ਡੀਜ਼ਲ 89.50 ਰੁਪਏ ਪ੍ਰਤੀ ਲੀਟਰ
ਗੌਤਮ ਬੁੱਧ ਨਗਰ - ਪੈਟਰੋਲ 97 ਰੁਪਏ, ਡੀਜ਼ਲ 90.14 ਰੁਪਏ ਪ੍ਰਤੀ ਲੀਟਰ
ਜੈਪੁਰ— ਪੈਟਰੋਲ 109.31, ਡੀਜ਼ਲ 94.47 ਰੁਪਏ ਪ੍ਰਤੀ ਲੀਟਰ

ਕਿੰਨੀ ਹੈ ਅੱਜ ਕੱਚੇ ਤੇਲ ਦੀ ਕੀਮਤ 

ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਉਛਾਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਬ੍ਰੈਂਟ ਕਰੂਡ 86 ਡਾਲਰ ਪ੍ਰਤੀ ਬੈਰਲ ਤੋਂ ਹੇਠਾਂ ਬਣਿਆ ਹੋਇਆ ਹੈ। ਬ੍ਰੈਂਟ ਕਰੂਡ 85.91 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। WTI ਕਰੂਡ ਦੀ ਕੀਮਤ 'ਚ ਵੀ ਵਾਧਾ ਦੇਖਣ ਨੂੰ ਮਿਲ ਰਿਹਾ ਹੈ ਅਤੇ ਇਹ 80.46 ਡਾਲਰ ਪ੍ਰਤੀ ਬੈਰਲ ਦੀ ਦਰ 'ਤੇ ਹੈ।


ਘਰ ਬੈਠੇ ਆਪਣੇ ਸ਼ਹਿਰ ਦੇ ਪੈਟਰੋਲ ਤੇ ਡੀਜ਼ਲ ਦੇ ਨਵੀਨਤਮ ਰੇਟਾਂ ਦੀ ਕਰੋ ਜਾਂਚ 

ਭਾਰਤ ਦੀਆਂ ਸਰਕਾਰੀ ਤੇਲ ਕੰਪਨੀਆਂ ਹਰ ਰੋਜ਼ ਸਵੇਰੇ 6 ਵਜੇ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਜਾਰੀ ਕਰਦੀਆਂ ਹਨ। ਤੁਸੀਂ ਆਪਣੇ ਸ਼ਹਿਰ ਦੇ ਪੈਟਰੋਲ-ਡੀਜ਼ਲ ਦੇ ਰੇਟ ਸਿਰਫ਼ ਆਪਣੇ ਮੋਬਾਈਲ ਰਾਹੀਂ ਆਸਾਨੀ ਨਾਲ ਚੈੱਕ ਕਰ ਸਕਦੇ ਹੋ। ਇੰਡੀਅਨ ਆਇਲ ਦੇ ਗਾਹਕਾਂ ਨੂੰ RSP<ਡੀਲਰ ਕੋਡ> ਨੂੰ 9224992249 'ਤੇ ਭੇਜਣ ਦੀ ਲੋੜ ਹੈ। ਜਦਕਿ, BPCL ਗਾਹਕਾਂ ਨੂੰ RSP <ਡੀਲਰ ਕੋਡ> ਨੰਬਰ 9223112222 'ਤੇ ਭੇਜਣਾ ਚਾਹੀਦਾ ਹੈ। HPCL ਗਾਹਕਾਂ ਦੀ ਨਵੀਂ ਕੀਮਤ ਦੀ ਜਾਂਚ ਕਰਨ ਲਈ, HPPRICE <ਡੀਲਰ ਕੋਡ> 9222201122 'ਤੇ ਭੇਜੋ। ਇਸ ਕਰ ਕੇ ਤੇਲ ਕੰਪਨੀਆਂ ਗਾਹਕਾਂ ਨੂੰ ਪੈਟਰੌਲ-ਡੀਜ਼ਲ ਦੀ ਕੀਮਤ ਮੈਸੇਜ ਰਾਹੀਂ ਹੀ ਦੱਸਦੀਆਂ ਹਨ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Advertisement
ABP Premium

ਵੀਡੀਓਜ਼

ਮਾਪਿਆਂ ਦੇ ਇਕਲੋਤੇ ਪੁੱਤ ਦੀ ਆਸਟ੍ਰੇਲਿਆ 'ਚ ਮੌਤ, ਮਾਂ ਦਾ ਰੋ ਰੋ ਬੁਰਾ ਹਾਲਖਾਲਿਸਥਾਨ ਬਾਰੇ ਅੰਮ੍ਰਿਤਪਾਲ ਦੇ ਸਟੈਂਡ ਬਾਅਦ ਮਾਂ ਦਾ ਵੱਡਾ ਬਿਆਨKangana Ranaut Slap | Amritpal Singh |  Kulwinder Kaur ਕੁਲਵਿੰਦਰ ਕੌਰ ਬਾਰੇ ਅੰਮ੍ਰਿਤਪਾਲ ਸਿੰਘ ਦੀ ਵੱਡੀ ਗੱਲਸਰਕਾਰੀ ਅਧਿਆਪਕ ਨੂੰ ਪੈਟਰੋਲ ਪਾ ਕੇ ਸਾੜਿਆ, ਹਾਲਤ ਗੰਭੀਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
China Spy Ship: ਚੀਨ ਅੱਗੇ ਝੁਕਿਆ ਸ਼੍ਰੀਲੰਕਾ...ਪਰ ਇਸ ਹਰਕਤ ਕਰਕੇ ਭਾਰਤ ਦੀ ਵੱਧ ਗਈ ਟੈਂਸ਼ਨ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
ਸਾਵਧਾਨ! 995 ਕਰੋੜ ਪਾਸਵਰਡ ਹੈਕ, ਮਸ਼ਹੂਰ ਹਸਤੀਆਂ ਦੇ ਡਿਟੇਲਸ ਵੀ ਲੀਕ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Amritsar News: ਦੋ ਧੀਆਂ ਦੇ ਪਿਓ ਦੀ ਮੈਲਬਰਨ ਤੋਂ ਸਿਡਨੀ ਜਾਂਦਿਆ ਐਕਸੀਡੈਂਟ ਦੌਰਾਨ ਹੋਈ ਦੁਖਦਾਈ ਮੌਤ, ਅਜਨਾਲਾ ਦੇ ਪਿੰਡ 'ਚ ਸੋਗ ਦੀ ਲਹਿਰ
Gurucharan Singh: ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
ਲਾਪਤਾ ਹੋਣ ਤੋਂ ਬਾਅਦ ਪਹਿਲੀ ਵਾਰ ਪੈਪਸ ਸਾਹਮਣੇ ਆਏ ਗੁਰਚਰਨ ਸਿੰਘ, ਗੱਲਾਂ-ਗੱਲਾਂ 'ਚ ਖੋਲ੍ਹੇ ਕਈ ਰਾਜ਼
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
Car Tips: ਸਾਵਧਾਨ! ਪਾਣੀ ਦੀ ਬੋਤਲ ਕਾਰਨ ਲੱਗ ਸਕਦੀ ਹੈ ਕਾਰ ਨੂੰ ਅੱਗ, ਜਾਣੋ ਕਿਵੇਂ
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
ਆਧਾਰ ਕਾਰਡ 'ਚ ਸਿਰਫ ਇੱਕ ਵਾਰ ਬਦਲਾਈ ਜਾ ਸਕਦੀ ਹੈ ਇਹ ਚੀਜ਼, ਜਾਣੋ ਕੀ ਹੈ ਇਹ ?
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Hair Care Tips: ਘਰ 'ਚ ਹੀ ਤਿਆਰ ਕਰੋ ਵਾਲਾਂ ਦਾ ਕੰਡੀਸ਼ਨਰ, ਬਚੇਗਾ ਪੈਸਾ ਅਤੇ ਮਿਲਣਗੇ ਫਾਇਦੇ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Punjab Government: ਸਰਕਾਰ ਦਾ ਵੱਡਾ ਫੈਸਲਾ ! ਹੁਣ ਪਟਵਾਰੀ ਦਫ਼ਤਰ ਗੇੜੇ ਮਾਰਨ ਦੀ ਲੋੜ ਨਹੀਂ, ਘਰ ਬੈਠਿਆਂ ਹੀ ਹੋਵੇਗਾ ਕੰਮ, ਜਾਣੋ ਹਰ ਜਾਣਕਾਰੀ
Embed widget