ਪੜਚੋਲ ਕਰੋ

Petrol Diesel Rate Today: ਕੱਚੇ ਤੇਲ 'ਚ ਤੇਜ਼ੀ , ਜਾਣੋ ਕੀ ਅੱਜ ਪੈਟਰੋਲ-ਡੀਜ਼ਲ ਦੇ ਰੇਟ ਵੀ ਵਧੇ

ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਸਥਿਰ ਹਨ ਅਤੇ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਸਵੇਰੇ 6 ਵਜੇ ਜਾਰੀ ਕੀਤੀਆਂ ਤਾਜ਼ਾ ਕੀਮਤਾਂ ਵਿੱਚ ਕੋਈ ਵਾਧਾ ਜਾਂ ਕਟੌਤੀ ਨਹੀਂ ਕੀਤੀ ਹੈ।

ਨਵੀਂ ਦਿੱਲੀ : ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਅੱਜ ਸਥਿਰ ਹਨ ਅਤੇ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਸਵੇਰੇ 6 ਵਜੇ ਜਾਰੀ ਕੀਤੀਆਂ ਤਾਜ਼ਾ ਕੀਮਤਾਂ ਵਿੱਚ ਕੋਈ ਵਾਧਾ ਜਾਂ ਕਟੌਤੀ ਨਹੀਂ ਕੀਤੀ ਹੈ। ਅੱਜ ਲਗਾਤਾਰ 14ਵਾਂ ਦਿਨ ਹੈ ,ਜਦੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 6 ਅਪ੍ਰੈਲ ਨੂੰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 80-80 ਪੈਸੇ ਦਾ ਵਾਧਾ ਦੇਖਿਆ ਗਿਆ ਸੀ।

ਕੱਚੇ ਤੇਲ ਦੀਆਂ ਕੀਮਤਾਂ ਜਾਣੋ

ਅੱਜ ਕੌਮਾਂਤਰੀ ਬਾਜ਼ਾਰ 'ਚ ਕੱਚੇ ਤੇਲ ਦੀ ਤੇਜ਼ੀ ਨਾਲ ਕਾਰੋਬਾਰ ਹੋ ਰਿਹਾ ਹੈ ਅਤੇ ਇਸ ਦੀਆਂ ਕੀਮਤਾਂ ਅੱਜ ਉਪਰਲੇ ਪੱਧਰ 'ਤੇ ਹਨ। ਨਾਈਮੈਕਸ ਕਰੂਡ 103.10 ਡਾਲਰ ਪ੍ਰਤੀ ਬੈਰਲ ਅਤੇ ਬ੍ਰੈਂਟ ਕਰੂਡ 107.79 ਡਾਲਰ ਪ੍ਰਤੀ ਬੈਰਲ ਦੀ ਦਰ ਨਾਲ ਕਾਰੋਬਾਰ ਕਰ ਰਿਹਾ ਹੈ। ਦੋਵੇਂ 0.54 ਡਾਲਰ ਪ੍ਰਤੀ ਬੈਰਲ ਦੇ ਵਾਧੇ ਨਾਲ ਵਪਾਰ ਕਰ ਰਹੇ ਹਨ।
 
ਦੇਸ਼ ਦੇ ਚਾਰ ਵੱਡੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ— ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.67 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ।
ਮੁੰਬਈ— ਪੈਟਰੋਲ 120.51 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 104.77 ਰੁਪਏ ਪ੍ਰਤੀ ਲੀਟਰ 'ਤੇ ਹੈ।
ਚੇਨਈ— ਪੈਟਰੋਲ 110.85 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।
ਕੋਲਕਾਤਾ— ਪੈਟਰੋਲ ਕੱਲ੍ਹ 115.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ ਦੇ ਪੱਧਰ 'ਤੇ ਬਰਕਰਾਰ ਹੈ।

ਐਨਸੀਆਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਦਰਾਂ

ਗਾਜ਼ੀਆਬਾਦ ਵਿੱਚ ਪੈਟਰੋਲ ਦੀ ਕੀਮਤ 105.26 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 96.82 ਰੁਪਏ ਪ੍ਰਤੀ ਲੀਟਰ ਹੈ।
ਅੱਜ ਨੋਇਡਾ ਵਿੱਚ ਪੈਟਰੋਲ ਦੀ ਕੀਮਤ 105.27 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 96.83 ਰੁਪਏ ਪ੍ਰਤੀ ਲੀਟਰ ਹੈ।

ਦੇਸ਼ ਦੇ ਪ੍ਰਮੁੱਖ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੇ ਕੀ ਹਨ ਤਾਜ਼ਾ ਰੇਟ

ਮੁੰਬਈ- ਪੈਟਰੋਲ 120.51 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 104.77 ਰੁਪਏ ਪ੍ਰਤੀ ਲੀਟਰ
ਦਿੱਲੀ - ਪੈਟਰੋਲ 105.41 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ - 96.67 ਰੁਪਏ ਪ੍ਰਤੀ ਲੀਟਰ
ਬੈਂਗਲੁਰੂ- ਪੈਟਰੋਲ 112.78 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.21 ਰੁਪਏ ਪ੍ਰਤੀ ਲੀਟਰ
ਹੈਦਰਾਬਾਦ— ਪੈਟਰੋਲ 111.42 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 95.11 ਰੁਪਏ ਪ੍ਰਤੀ ਲੀਟਰ ਹੈ
ਅਹਿਮਦਾਬਾਦ- ਪੈਟਰੋਲ 105.08 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 99.43 ਰੁਪਏ ਪ੍ਰਤੀ ਲੀਟਰ
ਚੇਨਈ- ਪੈਟਰੋਲ 110.85 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 100.94 ਰੁਪਏ ਪ੍ਰਤੀ ਲੀਟਰ
ਕੋਲਕਾਤਾ— ਪੈਟਰੋਲ 115.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.83 ਰੁਪਏ ਪ੍ਰਤੀ ਲੀਟਰ ਹੈ
ਸੂਰਤ- ਪੈਟਰੋਲ 105.09 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 99.46 ਰੁਪਏ ਪ੍ਰਤੀ ਲੀਟਰ
ਪੁਣੇ- ਪੈਟਰੋਲ 120.75 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 103.42 ਰੁਪਏ ਪ੍ਰਤੀ ਲੀਟਰ
ਲਖਨਊ- ਪੈਟਰੋਲ 105.30 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.88 ਰੁਪਏ ਪ੍ਰਤੀ ਲੀਟਰ
ਜੈਪੁਰ- ਪੈਟਰੋਲ 118.17 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 101.05 ਰੁਪਏ ਪ੍ਰਤੀ ਲੀਟਰ
ਕਾਨਪੁਰ- ਪੈਟਰੋਲ 105.12 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 96.70 ਰੁਪਏ ਪ੍ਰਤੀ ਲੀਟਰ
ਨਾਗਪੁਰ— ਪੈਟਰੋਲ 120.19 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 102.92 ਰੁਪਏ ਪ੍ਰਤੀ ਲੀਟਰ
ਇੰਦੌਰ- ਪੈਟਰੋਲ 118.18 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 101.22 ਰੁਪਏ ਪ੍ਰਤੀ ਲੀਟਰ
ਠਾਣੇ— ਪੈਟਰੋਲ 119.90 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 102.59 ਰੁਪਏ ਪ੍ਰਤੀ ਲੀਟਰ
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
Advertisement
ABP Premium

ਵੀਡੀਓਜ਼

ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨਖਨੌਰੀ ਬਾਰਡਰ ਤੋਂ ਕਿਸਾਨ ਜਥੇਬੰਦੀਆਂ ਵੱਲੋਂ ਪੰਜਾਬ ਦਾ ਚੱਕਾ ਜਾਮ ਕਰਨ ਦਾ ਐਲਾਨSunil Jakhar ਦੇ ਬਿਆਨ 'ਤੇ Partap Bajwa ਦਾ ਪਲਟਵਾਰ!Raja Warring| Partap Bajwa| MC ਚੋਣਾਂ 'ਚ ਆਪ ਦੀ ਧੱਕੇਸ਼ਾਹੀ ਖਿਲਾਫ ਕਾਂਗਰਸ ਦਾ ਵੱਡਾ ਐਕਸ਼ਨ |

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
CM ਪਰਿਵਾਰ ਸਮੇਤ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਹੋਏ ਨਤਮਸਤਕ, ਕਿਹਾ- ਗੁਰੂ ਸਾਹਿਬਾਨ ਤੇ ਸ਼ਹੀਦਾਂ ਦੇ ਨਕਸ਼ੇ ਕਦਮਾਂ 'ਤੇ ਚੱਲ ਰਹੀ ਸੂਬਾ ਸਰਕਾਰ
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
ਵੱਡੀ ਖ਼ਬਰ ! ਹੁਣ 5ਵੀਂ ਤੇ 8ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਕੀਤਾ ਜਾਵੇਗਾ ਫੇਲ੍ਹ, ਜਾਣੋ ਕੀ ਹੈ ਨਵਾਂ ਨਿਯਮ ?
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
 ਯੂਪੀ 'ਚ ਤਿੰਨ ਖਾਲਿਸਤਾਨੀਆਂ ਦਾ ਐਨਕਾਊਂਟਰ! ਪੰਜਾਬ ਤੇ ਯੂਪੀ ਪੁਲਿਸ ਨੇ ਮਿਲ ਕੇ ਕੀਤਾ ਐਕਸ਼ਨ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਪੀਲੀਭੀਤ 'ਚ ਨੌਜਵਾਨਾਂ ਦੇ ਐਨਕਾਉਂਟਰ ਮਗਰੋਂ DGP ਪੰਜਾਬ ਨੇ ਕੀਤਾ ਵੱਡਾ ਖੁਲਾਸਾ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
ਲੁਧਿਆਣਾ ਦੇ ਹੋਟਲ 'ਚ ਵਿਅਕਤੀ ਨਾਲ ਵੱਜੀ 16 ਲੱਖ ਦੀ ਠੱਗੀ, ਫਰਜ਼ੀ CIA ਬਣ ਕੇ ਕਮਰੇ 'ਚ ਵੜੇ 5-6 ਵਿਅਕਤੀ
Weather Forecast: ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
ਤੜਕੇ ਸਵੇਰ ਹੋਈ ਬਾਰਿਸ਼ ਵਧਾਏਗੀ ਮੁਸ਼ਕਿਲ, ਕੜਾਕੇ ਦੀ ਠੰਡ ਨਾਲ ਛਿੜੇਗੀ ਕੰਬਣੀ, ਅਗਲੇ 5 ਦਿਨਾਂ ਲਈ IMD ਦਾ ਅਲਰਟ
Chhattisgarh High Court: ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
ਮ੍ਰਿਤਕ ਦੇਹ ਨਾਲ ਜਿਨ*ਸੀ ਸਬੰਧ ਬਣਾਉਣਾ ਬਲਾਤ*ਕਾਰ ਨਹੀਂ, ਛੱਤੀਸਗੜ੍ਹ ਹਾਈਕੋਰਟ ਦੇ ਫੈਸਲੇ ਨੇ ਉਡਾਏ ਹੋਸ਼...
Diesel Vehicle Ban: ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
ਭਾਰਤ 'ਚ ਪੈਟਰੋਲ-ਡੀਜ਼ਲ ਵਾਹਨਾਂ 'ਤੇ ਪਾਬੰਦੀ, ਚਲਾਉਣਾ ਨਹੀਂ ਕੀਤਾ ਬੰਦ ਤਾਂ ਲੱਗੇਗਾ 20 ਹਜ਼ਾਰ ਜੁਰਮਾਨਾ
Embed widget