ਪੜਚੋਲ ਕਰੋ

Petrol Diesel Rate: ਕਿਤੇ ਸਸਤਾ ਤੇ ਕਿਤੇ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਇਦਾਂ ਚੈੱਕ ਕਰੋ ਨਵੇਂ ਰੇਟ

Petrol Diesel Price: ਮੰਗਲਵਾਰ ਨੂੰ ਦੇਸ਼ ਦੇ ਕਈ ਸ਼ਹਿਰਾਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਬਦਲਾਅ ਹੋਇਆ ਹੈ। ਨੋਇਡਾ ਵਿੱਚ ਤੇਲ ਸਸਤਾ ਅਤੇ ਪਟਨਾ ਵਿੱਚ ਮਹਿੰਗਾ ਹੋ ਗਿਆ ਹੈ।

Petrol Diesel Rate on 24 October 2023: ਦੇਸ਼ ਵਿੱਚ ਸਰਕਾਰੀ ਤੇਲ ਕੰਪਨੀਆਂ ਰੋਜ਼ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ (Petrol Diesel Price Today) ਜਾਰੀ ਕਰਦੀਆਂ ਹਨ। ਇਹ ਕੀਮਤ ਰਾਜਾਂ ਅਤੇ ਸ਼ਹਿਰਾਂ ਦੇ ਹਿਸਾਬ ਨਾਲ ਜਾਰੀ ਕੀਤੀ ਜਾਂਦੀ ਹੈ। ਦੁਸਹਿਰੇ ਵਾਲੇ ਦਿਨ ਵੀ ਦੇਸ਼ ਦੇ ਕਈ ਸ਼ਹਿਰਾਂ 'ਚ ਤੇਲ ਦੀਆਂ ਕੀਮਤਾਂ 'ਚ ਬਦਲਾਅ ਕੀਤਾ ਗਿਆ ਹੈ।

ਇਸ ਵਿੱਚ ਇੱਕ ਮਹਾਂਨਗਰ ਦਾ ਨਾਮ ਵੀ ਸ਼ਾਮਲ ਹੈ। ਅੱਜ ਦਿੱਲੀ, ਮੁੰਬਈ ਅਤੇ ਕੋਲਕਾਤਾ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਸਥਿਰ ਹਨ ਅਤੇ ਚੇਨਈ ਵਿੱਚ ਕੀਮਤਾਂ ਵਿੱਚ ਵਾਧਾ ਹੋਇਆ ਹੈ। ਚੇਨਈ 'ਚ ਪੈਟਰੋਲ 11 ਪੈਸੇ ਅਤੇ ਡੀਜ਼ਲ 9 ਪੈਸੇ ਮਹਿੰਗਾ ਹੋ ਗਿਆ ਹੈ ਅਤੇ 102.74 ਰੁਪਏ ਅਤੇ 94.33 ਰੁਪਏ ਪ੍ਰਤੀ ਲੀਟਰ 'ਤੇ ਵਿਕ ਰਿਹਾ ਹੈ। ਜਦੋਂ ਕਿ ਨਵੀਂ ਦਿੱਲੀ ਵਿੱਚ ਪੈਟਰੋਲ 96.72 ਰੁਪਏ ਪ੍ਰਤੀ ਲੀਟਰ ਅਤੇ ਡੀਜ਼ਲ 89.62 ਰੁਪਏ ਪ੍ਰਤੀ ਲੀਟਰ ਦੇ ਹਿਸਾਬ ਨਾਲ ਮਿਲ ਰਿਹਾ ਹੈ। ਉਥੇ ਹੀ ਮੁੰਬਈ 'ਚ ਪੈਟਰੋਲ 106.31 ਰੁਪਏ ਅਤੇ ਡੀਜ਼ਲ 94.27 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ। ਕੋਲਕਾਤਾ 'ਚ ਪੈਟਰੋਲ 106.03 ਰੁਪਏ ਅਤੇ ਡੀਜ਼ਲ 92.76 ਰੁਪਏ ਪ੍ਰਤੀ ਲੀਟਰ 'ਤੇ ਮਿਲ ਰਿਹਾ ਹੈ।

ਕੱਚੇ ਤੇਲ ਦੀਆਂ ਕੀਮਤਾਂ 'ਚ ਹੋਇਆ ਵਾਧਾ

ਅੰਤਰਰਾਸ਼ਟਰੀ ਬਾਜ਼ਾਰ 'ਚ ਕੱਚੇ ਤੇਲ ਦੀ ਕੀਮਤ 'ਚ ਵਾਧਾ ਹੋਇਆ ਹੈ। ਮੰਗਲਵਾਰ ਨੂੰ, ਡਬਲਯੂਟੀਆਈ ਕੱਚਾ ਤੇਲ (WTI Crude Oil) ਅਤੇ ਬ੍ਰੈਂਟ ਕਰੂਡ ਆਇਲ (Brent Crude Oil)  ਦੋਵੇਂ ਹਰੇ ਨਿਸ਼ਾਨ ‘ਤੇ ਵਪਾਰ ਕਰ ਰਹੇ ਹਨ। WTI ਕੱਚੇ ਤੇਲ ਦੀ ਕੀਮਤ 'ਚ 0.85 ਫੀਸਦੀ ਦਾ ਵਾਧਾ ਦੇਖਿਆ ਜਾ ਰਿਹਾ ਹੈ ਅਤੇ ਇਹ 86.22 ਡਾਲਰ ਪ੍ਰਤੀ ਬੈਰਲ 'ਤੇ ਕਾਰੋਬਾਰ ਕਰ ਰਿਹਾ ਹੈ। ਇਸ ਦੇ ਨਾਲ ਹੀ ਬ੍ਰੈਂਟ ਕੱਚੇ ਤੇਲ ਦੀ ਕੀਮਤ 'ਚ 0.82 ਫੀਸਦੀ ਦਾ ਵਾਧਾ ਦਰਜ ਕੀਤਾ ਗਿਆ ਹੈ ਅਤੇ ਇਹ 90.57 ਡਾਲਰ ਪ੍ਰਤੀ ਬੈਰਲ ਦੇ ਪੱਧਰ 'ਤੇ ਬਰਕਰਾਰ ਹੈ।

ਇਹ ਵੀ ਪੜ੍ਹੋ: Wagh Bakri Tea Owner Death: ਵਾਘ ਬੱਕਰੀ ਚਾਹ ਦੇ ਮਾਲਕ ਪਰਾਗ ਦੇਸਾਈ ਦੀ ਬਰੇਨ ਹੈਮਰੇਜ ਨਾਲ ਮੌਤ

ਇਨ੍ਹਾਂ ਸ਼ਹਿਰਾਂ 'ਚ ਅਪਡੇਟ ਕੀਤੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ-

ਅਜਮੇਰ -  ਪੈਟਰੋਲ 20 ਪੈਸੇ ਮਹਿੰਗਾ ਹੋ ਕੇ 108.37 ਰੁਪਏ, ਡੀਜ਼ਲ 18 ਪੈਸੇ ਮਹਿੰਗਾ ਹੋ ਕੇ 93.62 ਰੁਪਏ ਪ੍ਰਤੀ ਲੀਟਰ ਵਿਕ ਰਿਹਾ

ਅਲੀਗੜ੍ਹ - ਪੈਟਰੋਲ 28 ਪੈਸੇ ਮਹਿੰਗਾ ਹੋ ਕੇ 96.91 ਰੁਪਏ, ਡੀਜ਼ਲ 28 ਪੈਸੇ ਮਹਿੰਗਾ ਹੋ ਕੇ 90.06 ਰੁਪਏ ਪ੍ਰਤੀ ਲੀਟਰ ਹੋ ਗਿਆ ਹੈ।

ਪ੍ਰਯਾਗਰਾਜ- ਪੈਟਰੋਲ 80 ਪੈਸੇ ਮਹਿੰਗਾ ਹੋ ਕੇ 97.32 ਰੁਪਏ, ਡੀਜ਼ਲ 78 ਪੈਸੇ ਮਹਿੰਗਾ ਹੋ ਕੇ 90.51 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਗੁਰੂਗ੍ਰਾਮ-  ਪੈਟਰੋਲ 10 ਪੈਸੇ ਮਹਿੰਗਾ ਹੋ ਕੇ 96.99 ਰੁਪਏ, ਡੀਜ਼ਲ 10 ਪੈਸੇ ਮਹਿੰਗਾ ਹੋ ਕੇ 89.86 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਨੋਇਡਾ - ਪੈਟਰੋਲ 41 ਪੈਸੇ ਸਸਤਾ ਹੋ ਕੇ 96.59 ਰੁਪਏ, ਡੀਜ਼ਲ 38 ਪੈਸੇ ਸਸਤਾ ਹੋ ਕੇ 89.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਲਖਨਊ - ਪੈਟਰੋਲ 5 ਪੈਸੇ ਸਸਤਾ 96.57 ਰੁਪਏ, ਡੀਜ਼ਲ 5 ਪੈਸੇ ਸਸਤਾ 89.76 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਪਟਨਾ - ਪੈਟਰੋਲ 30 ਪੈਸੇ ਸਸਤਾ ਹੋ ਕੇ 107.54 ਰੁਪਏ, ਡੀਜ਼ਲ 28 ਪੈਸੇ ਸਸਤਾ ਹੋ ਕੇ 94.32 ਰੁਪਏ ਪ੍ਰਤੀ ਲੀਟਰ ਵਿਕ ਰਿਹਾ ਹੈ।

ਕਿਵੇਂ ਕਰੀਏ ਸ਼ਹਿਰ ਦੇ ਹਿਸਾਬ ਨਾਲ ਪੈਟਰੋਲ ਅਤੇ ਡੀਜ਼ਲ ਦੀਆਂ ਨਵੀਆਂ ਕੀਮਤਾਂ ਦੀ ਜਾਂਚ?

ਇੰਡੀਅਨ ਆਇਲ ਦੇ ਗਾਹਕ RSP<ਡੀਲਰ ਕੋਡ> ਟਾਈਪ ਕਰਕੇ 9224992249 'ਤੇ ਸੁਨੇਹਾ ਭੇਜ ਸਕਦੇ ਹਨ, HPCL ਗਾਹਕ HPPRICE <ਡੀਲਰ ਕੋਡ> ਲਿਖ ਕੇ 9222201122 'ਤੇ ਸੁਨੇਹਾ ਭੇਜ ਸਕਦੇ ਹਨ ਅਤੇ BPCL ਗਾਹਕ RSP<ਡੀਲਰ ਕੋਡ> ਟਾਈਪ ਕਰਕੇ 9222499 'ਤੇ ਸੁਨੇਹਾ ਭੇਜ ਸਕਦੇ ਹਨ।

ਇਹ ਵੀ ਪੜ੍ਹੋ: ਸ਼ੇਅਰ ਬਾਜ਼ਾਰ 'ਚ ਹਫੜਾ-ਦਫੜੀ ! ਨਿਵੇਸ਼ਕਾਂ ਨੂੰ 1 ਦਿਨ 'ਚ 8 ਲੱਖ ਕਰੋੜ ਰੁਪਏ ਦਾ ਘਾਟਾ, ਜਾਣੋ ਕੀ ਹੈ ਵਜ੍ਹਾ

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Advertisement
ABP Premium

ਵੀਡੀਓਜ਼

Shambu Border 'ਤੇ ਕਿਸਾਨ ਬੀਜੇਪੀ ਲੀਡਰਾਂ 'ਤੇ ਹੋਇਆ ਤੱਤਾਵੱਡੀ ਵਾਰਦਾਤ: ਸ਼ਰੇਆਮ ਮਾਰੀਆਂ ਗੋਲੀਆਂ ਮਾਰ ਕੇ ਕ*ਤਲ, ਕਾ*ਤਲ ਹੋਇਆ ਫਰਾਰRavneet Bittu ਬਿਆਨ ਦੇਣੇ ਬੰਦ ਕਰੇ, ਕਿਸਾਨਾਂ ਦਾ ਮਸਲਾ ਹੱਲ ਕਰਾਏ: Joginder Ugrahanਖਾਲਿਸਤਾਨੀ Hardeep Singh Nijjar ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ!

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
Punjab News: ਇਸ ਦਵਾਈ ਦੀ ਖੁੱਲ੍ਹੀ ਵਿਕਰੀ 'ਤੇ ਪਾਬੰਦੀ, ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜਾਰੀ ਹੋਏ ਸਖ਼ਤ ਹੁਕਮ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
AI ਦੀ ਵਜ੍ਹਾ ਨਾਲ ਖ਼ਤਮ ਹੋ ਜਾਣਗੀਆਂ ਇਹ ਸਾਰੀਆਂ ਨੌਕਰੀਆਂ, ਰਿਪੋਰਟ ਵਿੱਚ ਹੋਇਆ ਡਰਾਉਣਾ ਖ਼ੁਲਾਸਾ, ਦੇਖੋ ਪੂਰੀ ਸੂਚੀ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Nijjar Murder Case Update: ਖਾਲਿਸਤਾਨੀ ਹਰਦੀਪ ਨਿੱਝਰ ਦੇ ਕਤਲ ਕੇਸ ਦੇ ਦੋਸ਼ੀਆਂ ਬਾਰੇ ਖਬਰ ਨਿਕਲੀ ਝੂਠੀ! ਸੀਬੀਸੀ ਨਿਊਜ਼ ਦਾ ਵੱਡਾ ਦਾਅਵਾ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
Wheat and Rice: ਕਣਕ ਤੇ ਝੋਨੇ ਦਾ ਘਟੇਗਾ ਝਾੜ, ਵਿਗਿਆਨੀਆਂ ਵੱਲੋਂ ਚੇਤਾਵਨੀ, ਖੜ੍ਹਾ ਹੋ ਰਿਹਾ ਵੱਡਾ ਸੰਕਟ
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
PM Modi Podcast: ਪੀਐਮ ਮੋਦੀ ਬੋਲੇ...ਹਾਂ ਮੈਂ ਵੀ ਗਲਤੀਆਂ ਕਰਦਾ ਹਾਂ...ਇਨਸਾਨ ਹਾਂ ਕੋਈ ਦੇਵਤਾ ਨਹੀਂ...
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
ਪੁਲਿਸ ਹਿਰਾਸਤ 'ਚ ਸਭ ਤੋਂ ਵੱਧ ਮਰਦੇ ਨੇ ਇਸ ਸੂਬੇ ਦੇ ਲੋਕ, ਹੈਰਾਨ ਕਰ ਦੇਣਗੇ ਆਂਕੜੇ !
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
Farmer Protest: ਸੀਐਮ ਭਗਵੰਤ ਮਾਨ ਦਾ ਪੀਐਮ ਮੋਦੀ ਨੂੰ ਵੱਡਾ ਝਟਕਾ ! ਕਿਸਾਨ ਅੰਦੋਲਨ ਵਿਚਾਲੇ ਵੱਡਾ ਐਕਸ਼ਨ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
200 ਤੋਂ ਵੀ ਘੱਟ ਕੀਮਤ 'ਚ ਮਿਲੇਗੀ ਹਾਈ ਸਪੀਡ ਡਾਟਾ ਅਤੇ ਫ੍ਰੀ ਕਾਲਿੰਗ ਦੀ ਸੁਵਿਧਾ, ਦੇਖੋ ਸਸਤੇ ਰਿਚਾਰਜ ਪਲਾਨ ਦੀ ਲਿਸਟ
Embed widget