ਪੜਚੋਲ ਕਰੋ

Petrol Diesel Price Today: ਪੈਟਰੋਲ-ਡੀਜ਼ਲ ਦੇ ਰੇਟ ਜਾਰੀ, ਜਾਣੋ ਪੰਜਾਬ ਸਣੇ ਹੋਰ ਸੂਬਿਆਂ 'ਚ ਕੀ ਹਨ ਤੇਲ ਦੀਆਂ ਕੀਮਤਾਂ

ਦੇਸ਼ ਦੀਆਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਰੋਜ਼ਾਨਾ ਵਾਂਗ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ  (Petrol-Diesel Price) ਜਾਰੀ ਕਰ ਦਿੱਤੀਆਂ ਹਨ। ਅੱਜ ਵੱਡੇ ਸੂਬਿਆਂ ਅਤੇ ਮਹਾਨਗਰਾਂ ਵਿੱਚ ਈਂਧਨ ਦੀਆਂ ਕੀਮਤਾਂ...

Petrol Diesel Price Update: ਦੇਸ਼ ਦੀਆਂ ਸਰਕਾਰੀ ਤੇਲ ਮਾਰਕੀਟਿੰਗ ਕੰਪਨੀਆਂ ਨੇ ਰੋਜ਼ਾਨਾ ਵਾਂਗ ਸਵੇਰੇ 6 ਵਜੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ  (Petrol-Diesel Price) ਜਾਰੀ ਕਰ ਦਿੱਤੀਆਂ ਹਨ। ਅੱਜ ਵੱਡੇ ਸੂਬਿਆਂ ਅਤੇ ਮਹਾਨਗਰਾਂ ਵਿੱਚ ਈਂਧਨ ਦੀਆਂ ਕੀਮਤਾਂ ਵਿੱਚ ਅੰਸ਼ਕ ਬਦਲਾਅ ਦੇਖਿਆ ਗਿਆ ਹੈ। ਕੁਝ ਰਾਜਾਂ ਅਤੇ ਮਹਾਨਗਰਾਂ ਵਿੱਚ ਕੀਮਤਾਂ ਵਿੱਚ ਕਮੀ ਆਈ ਹੈ ਜਦਕਿ ਕੁਝ ਵਿੱਚ ਕੀਮਤਾਂ ਵਧੀਆਂ ਹਨ। ਕੀਮਤਾਂ ਦੀ ਗੱਲ ਕਰੀਏ ਤਾਂ ਪੈਟਰੋਲ-ਡੀਲ 'ਚ ਆਮ ਲੋਕਾਂ ਨੂੰ ਕੋਈ ਵੱਡੀ ਰਾਹਤ ਨਹੀਂ ਮਿਲੀ ਹੈ। ਆਉਣ ਵਾਲੇ ਸਮੇਂ 'ਚ ਦੇਸ਼ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ ਵੱਡੀ ਰਾਹਤ ਮਿਲਣ ਦੀ ਉਮੀਦ ਘੱਟ ਹੈ। ਵੱਡੇ ਮਹਾਨਗਰਾਂ ਵਿਚ ਹਰ ਥਾਂ ਤੇਲ ਦੀਆਂ ਕੀਮਤਾਂ ਪਿਛਲੇ ਦਿਨ ਦੀ ਕੀਮਤ 'ਤੇ ਸਥਿਰ ਹਨ।

ਦੇਸ਼ ਦੇ ਪ੍ਰਮੁੱਖ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ-ਪੈਟਰੋਲ 96.72 ਰੁਪਏ ਪ੍ਰਤੀ ਲੀਟਰ, ਡੀਜ਼ਲ 89.62 ਰੁਪਏ ਪ੍ਰਤੀ ਲੀਟਰ
ਕੋਲਕਾਤਾ— ਪੈਟਰੋਲ 106.03 ਰੁਪਏ ਪ੍ਰਤੀ ਲੀਟਰ, ਡੀਜ਼ਲ 92.76 ਰੁਪਏ ਪ੍ਰਤੀ ਲੀਟਰ
ਮੁੰਬਈ—ਪੈਟਰੋਲ 106.31 ਰੁਪਏ ਪ੍ਰਤੀ ਲੀਟਰ, ਡੀਜ਼ਲ 94.27 ਰੁਪਏ ਪ੍ਰਤੀ ਲੀਟਰ
ਚੇਨਈ— ਪੈਟਰੋਲ 102.63 ਰੁਪਏ ਪ੍ਰਤੀ ਲੀਟਰ, ਡੀਜ਼ਲ 94.24 ਰੁਪਏ ਪ੍ਰਤੀ ਲੀਟਰ

ਪ੍ਰਮੁੱਖ ਸੂਬਿਆਂ 'ਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਆਂਧਰਾ ਪ੍ਰਦੇਸ਼ ਆਂਧਰਾ ਪ੍ਰਦੇਸ਼ 111.66 ਰੁਪਏ, ਡੀਜ਼ਲ 99.42 ਰੁਪਏ ਪ੍ਰਤੀ ਲੀਟਰ
ਅਸਾਮ ਅਸਾਮ 97.63 ਰੁਪਏ, ਡੀਜ਼ਲ 88.54 ਰੁਪਏ ਪ੍ਰਤੀ ਲੀਟਰ
ਬਿਹਾਰ 109.15 ਰੁਪਏ, ਡੀਜ਼ਲ 95.80 ਰੁਪਏ ਪ੍ਰਤੀ ਲੀਟਰ
ਗੁਜਰਾਤ 96.22 ਰੁਪਏ, ਡੀਜ਼ਲ 91.96 ਰੁਪਏ ਪ੍ਰਤੀ ਲੀਟਰ
ਝਾਰਖੰਡ 100.30 ਰੁਪਏ, ਡੀਜ਼ਲ 95.09 ਰੁਪਏ ਪ੍ਰਤੀ ਲੀਟਰ
ਮੱਧ ਪ੍ਰਦੇਸ਼ 109.70 ਰੁਪਏ, ਡੀਜ਼ਲ 94.89 ਰੁਪਏ ਪ੍ਰਤੀ ਲੀਟਰ
ਮਹਾਰਾਸ਼ਟਰ 106.85 ਰੁਪਏ, ਡੀਜ਼ਲ 93.35 ਰੁਪਏ ਪ੍ਰਤੀ ਲੀਟਰ
ਪੰਜਾਬ 97.10 ਰੁਪਏ, ਡੀਜ਼ਲ 87.43 ਰੁਪਏ ਪ੍ਰਤੀ ਲੀਟਰ
ਰਾਜਸਥਾਨ 108.40 ਰੁਪਏ, ਡੀਜ਼ਲ 93.65 ਰੁਪਏ ਪ੍ਰਤੀ ਲੀਟਰ
ਉੱਤਰਾਖੰਡ 95.41 ਰੁਪਏ, 90.39 ਰੁਪਏ ਪ੍ਰਤੀ ਲੀਟਰ
ਉੱਤਰ ਪ੍ਰਦੇਸ਼ 96.61 ਰੁਪਏ, 89.78 ਰੁਪਏ ਪ੍ਰਤੀ ਲੀਟਰ
ਪੱਛਮੀ ਬੰਗਾਲ 107.14 ਰੁਪਏ, ਡੀਜ਼ਲ 93.79 ਰੁਪਏ ਪ੍ਰਤੀ ਲੀਟਰ
ਛੱਤੀਸਗੜ੍ਹ 103.63 ਰੁਪਏ, 96.59 ਰੁਪਏ ਪ੍ਰਤੀ ਲੀਟਰ
ਹਰਿਆਣਾ 97.45 ਰੁਪਏ, ਡੀਜ਼ਲ 90.29 ਰੁਪਏ ਪ੍ਰਤੀ ਲੀਟਰ
ਹਿਮਾਚਲ ਪ੍ਰਦੇਸ਼ 95.96 ਰੁਪਏ, 85.16 ਰੁਪਏ ਪ੍ਰਤੀ ਲੀਟਰ
ਜੰਮੂ-ਕਸ਼ਮੀਰ 101.40 ਰੁਪਏ, 86.49 ਰੁਪਏ ਪ੍ਰਤੀ ਲੀਟਰ

ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

ਇਹ ਵੀ ਪੜ੍ਹੋ 

Lowest Score In Cricket : 6 ਦੌੜਾਂ 'ਤੇ ਆਲ ਆਊਟ ਹੋ ਗਈ ਟੀਮ, ਕ੍ਰਿਕਟ ਦੇ ਮੈਦਾਨ 'ਚ ਬਣਿਆ ਅਜੀਬ ਰਿਕਾਰਡ

Shane Warne ਦੇ ਸਨਮਾਨ 'ਚ ਕ੍ਰਿਕਟ ਆਸਟ੍ਰੇਲੀਆ ਦਾ ਵੱਡਾ ਫੈਸਲਾ, ਦਿੱਗਜ ਕ੍ਰਿਕਟਰ ਦੇ ਨਾਂ 'ਤੇ ਦਿੱਤਾ ਜਾਵੇਗਾ ਇਹ ਐਵਾਰਡ

ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ

ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :

 

Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ

ਟਾਪ ਹੈਡਲਾਈਨ

Swiggy Instamart ਨੂੰ ਮਿਲੀ ਮਹਿਲਾ CEO, ਕੌਣ ਹੈ ਨੰਦਿਤਾ ਸਿੰਹਾ? ਜਾਣੋ ਸਭ ਕੁਝ
Swiggy Instamart ਨੂੰ ਮਿਲੀ ਮਹਿਲਾ CEO, ਕੌਣ ਹੈ ਨੰਦਿਤਾ ਸਿੰਹਾ? ਜਾਣੋ ਸਭ ਕੁਝ
8th Pay Commission ਤੋਂ ਪਹਿਲਾਂ ਝਟਕਾ ! ਇਨ੍ਹਾਂ ਕੇਂਦਰੀ ਕਰਮਚਾਰੀਆਂ ਦੀ ਤਰੱਕੀ 'ਤੇ ਲੱਗੀ ਰੋਕ, ਜਾਣੋ ਪੂਰੀ ਜਾਣਕਾਰੀ 
8th Pay Commission ਤੋਂ ਪਹਿਲਾਂ ਝਟਕਾ ! ਇਨ੍ਹਾਂ ਕੇਂਦਰੀ ਕਰਮਚਾਰੀਆਂ ਦੀ ਤਰੱਕੀ 'ਤੇ ਲੱਗੀ ਰੋਕ, ਜਾਣੋ ਪੂਰੀ ਜਾਣਕਾਰੀ 
India Post Speed Post Rule: ਆਮ ਜਨਤਾ ਨੂੰ ਵੱਡਾ ਝਟਕਾ, ਰੱਖੜੀ ਤੋਂ ਪਹਿਲਾਂ ਡਾਕਘਰ ਨੇ ਵਧਾਏ ਰੇਟ, ਜਾਣੋ ਸਪੀਡ ਪੋਸਟ ਦੇ ਨਵੇਂ ਨਿਯਮ; ਹੁਣ ਪਾਰਸਲ ਅਤੇ ਦਸਤਾਵੇਜ਼ ਇੰਨੀ ਕੀਮਤ...
ਆਮ ਜਨਤਾ ਨੂੰ ਵੱਡਾ ਝਟਕਾ, ਰੱਖੜੀ ਤੋਂ ਪਹਿਲਾਂ ਡਾਕਘਰ ਨੇ ਵਧਾਏ ਰੇਟ, ਜਾਣੋ ਸਪੀਡ ਪੋਸਟ ਦੇ ਨਵੇਂ ਨਿਯਮ; ਹੁਣ ਪਾਰਸਲ ਅਤੇ ਦਸਤਾਵੇਜ਼ ਇੰਨੀ ਕੀਮਤ...
Petrol-Diesel Price: ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ ਪ੍ਰਤੀ ਲੀਟਰ, ਜਾਣੋ ਆਪਣੇ ਸ਼ਹਿਰ 'ਚ ਨਵੀਆਂ ਕੀਮਤਾਂ, ਕਿੰਨਾ ਸਸਤਾ ਜਾਂ ਮਹਿੰਗਾ...?
ਪੈਟਰੋਲ 102.12 ਅਤੇ ਡੀਜ਼ਲ 95.20 ਰੁਪਏ ਪ੍ਰਤੀ ਲੀਟਰ, ਜਾਣੋ ਆਪਣੇ ਸ਼ਹਿਰ 'ਚ ਨਵੀਆਂ ਕੀਮਤਾਂ, ਕਿੰਨਾ ਸਸਤਾ ਜਾਂ ਮਹਿੰਗਾ...?

ਵੀਡੀਓਜ਼

ਪੇਪਰ ਲੀਕ 'ਤੇ ਕਾਂਗਰਸ ਦਾ ਹੱਲਾ ਬੋਲ! ਰਾਜਪੁਰਾ 'ਚ ਸੜਕਾਂ 'ਤੇ ਉਤਰੇ ਕਾਂਗਰਸੀ
ਪੰਜਾਬ 'ਚ 3 ਦਿਨ ਭਾਰੀ ਮੀਂਹ ਦਾ ਅਲਰਟ! ਮੌਸਮ ਵਿਭਾਗ ਦੀ ਵੱਡੀ ਚੇਤਾਵਨੀ
PM ਮੋਦੀ ਨੇ ਪ੍ਰਦਰਸ਼ਨ ਕਰ ਰਹੇ ਵਿਦਿਆਰਥੀਆਂ ਨੂੰ ਦਿੱਤਾ ਇਹ ਜਵਾਬ!
2 ਮਹੀਨੇ ਪਹਿਲਾਂ ਬਣੀ ਡਿਸਪੈਂਸਰੀ ਦੀ ਛੱਤ ਤੋੜਨੀ ਪਈ! ਵੱਡੀ ਲਾਪਰਵਾਹੀ ਬੇਨਕਾਬ
10 ਹਜ਼ਾਰ 'ਚ ਨਹੀਂ ਚੱਲਦਾ ਘਰ! ਕਰਮਚਾਰੀਆਂ ਨੇ CM ਮਾਨ ਦਾ ਪੁਤਲਾ ਫੂਕਿਆ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Child Passport Rule :  ਕੀ ਬਿਨਾਂ ਆਧਾਰ ਕਾਰਡ ਦੇ ਬੱਚੇ ਦਾ ਪਾਸਪੋਰਟ ਬਣ ਸਕਦਾ ਹੈ? ਜਾਣੋ ਸਰਕਾਰੀ ਨਿਯਮ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Johnson baby powder : ਪਾਊਡਰ ਨਾਲ ਹੋਇਆ ਕੈਂਸਰ , ਕੇਸ ਬੰਦ ਕਰਨ ਲਈ ਜੌਨਸਨ ਬੇਬੀ ਦੇਵੇਗੀ 52 ਹਜ਼ਾਰ ਕਰੋੜ ਰੁਪਏ
Team India Coach Resign: ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
ਟੈਸਟ ਸੀਰੀਜ਼ ਤੋਂ ਪਹਿਲਾਂ ਟੀਮ ਇੰਡੀਆ ਨੂੰ ਝਟਕਾ, ਭਾਰਤੀ ਕੋਚ ਨੇ ਅਚਾਨਕ ਦਿੱਤਾ ਅਸਤੀਫਾ! IPL 2027 'ਚ ਇਸ ਫਰੈਂਚਾਇਜ਼ੀ ਦੀ ਸੰਭਾਲਣਗੇ ਕਮਾਨ...
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Television Actress : 42 ਸਾਲ ਦੀ ਉਮਰ 'ਚ ਮਾਂ ਬਣੀ ਕਰਿਸ਼ਮਾ ਤੰਨਾ, ਪੁੱਤਰ ਨੂੰ ਦਿੱਤਾ ਜਨਮ
Punjab News: ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
ਪੰਜਾਬ ਸਰਕਾਰ ਦਾ ਵੱਡਾ ਐਲਾਨ, ਸਫ਼ਾਈ ਸੇਵਕਾਂ-ਸੀਵਰਮੈਨਾਂ ਦੀ 10,500 ਤੋਂ ਵਧ ਕੇ 20,520 ਰੁਪਏ ਹੋਏਗੀ ਤਨਖ਼ਾਹ; ਜਾਣੋ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੇ ਨਿਯਮ? ਹਰਜੋਤ ਬੈਂਸ ਬੋਲੇ...
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
UP News: 'ਦੋਵੇਂ ਜੀਜਿਆਂ ਨਾਲ ਸਨ ਪਤਨੀ ਦੇ ਨਾਜਾਇਜ਼ ਸਬੰਧ', ਰੋਕਿਆ ਤਾਂ ਪਤੀ ਦੇ ਖਾਣੇ 'ਚ ਮਿਲਾਇਆ ਜ਼ਹਿਰ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਪੰਜਾਬ 'ਚ ਲਗਾਤਾਰ 3 ਦਿਨ ਦੀਆਂ ਛੁੱਟੀਆਂ ! ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
ਸੁਹਾਗਰਾਤ ਨੂੰ ਬਣਾਓ ਹੋਰ ਵੀ ਰੋਮਾਂਟਿਕ ਅਤੇ ਯਾਦਗਾਰ, ਲਾੜਾ-ਲਾੜੀ ਇਨ੍ਹਾਂ ਗੱਲਾਂ ਦਾ ਰੱਖਣ ਧਿਆਨ
Embed widget